ਪੜਚੋਲ ਕਰੋ

Punjab News: ਪੰਜਾਬ ਸਰਹੱਦ 'ਤੇ ਸ਼ੱਕੀ ਹਾਲਾਤਾਂ 'ਚ ਪਾਕਿਸਤਾਨੀ ਨਾਗਰਿਕ ਗ੍ਰਿਫਤਾਰ, BSF ਕਰ ਰਹੀ ਹੈ ਮਾਮਲੇ ਦੀ ਜਾਂਚ

Punjab News: ਪੰਜਾਬ ਸਰਹੱਦ ਨੇੜਿਓਂ ਇੱਕ ਪਾਕਿਸਤਾਨੀ ਨਾਗਰਿਕ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜਿਸ ਕੋਲੋਂ ਉਸ ਦਾ ਸ਼ਨਾਖਤੀ ਕਾਰਡ, ਇਕ ਐਲੂਮੀਨੀਅਮ ਦਾ ਡੱਬਾ ਅਤੇ ਦੋ ਪਾਕਿਸਤਾਨੀ ਸਿਮ ਕਾਰਡ ਬਰਾਮਦ ਹੋਏ ਹਨ।

ਫਾਜ਼ਿਲਕਾ: ਦੇਸ਼ ਵਿੱਚ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਸਰਹੱਦਾਂ 'ਤੇ ਸਖ਼ਤ ਪਹਿਰਾ ਰੱਖਿਆ ਹੋਇਆ ਹੈ। ਬੁੱਧਵਾਰ ਨੂੰ ਗਸ਼ਤ ਦੌਰਾਨ ਪਾਕਿਸਤਾਨ ਤੋਂ ਆਏ ਇੱਕ ਨਾਗਰਿਕ ਨੂੰ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਕਾਬੂ ਕਰ ਲਿਆ।

ਗੈਰ-ਕਾਨੂੰਨੀ ਤਰੀਕੇ ਨਾਲ ਭਾਰਤ 'ਚ ਦਾਖਲ ਹੋਣ ਦੇ ਦੋਸ਼ 'ਚ ਪਾਕਿਸਤਾਨੀ ਨਾਗਰਿਕ ਗ੍ਰਿਫਤਾਰ

ਭਾਰਤ-ਪਾਕਿਸਤਾਨ ਸਰਹੱਦ 'ਤੇ ਪੰਜਾਬ ਦੇ ਫਾਜ਼ਿਲਕਾ ਜ਼ਿਲ੍ਹੇ 'ਚ ਗੈਰ-ਕਾਨੂੰਨੀ ਤਰੀਕੇ ਨਾਲ ਭਾਰਤ 'ਚ ਦਾਖਲ ਹੁੰਦੇ ਹੋਏ ਇੱਕ ਪਾਕਿਸਤਾਨੀ ਨਾਗਰਿਕ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਪਾਕਿਸਤਾਨੀ ਨਾਗਰਿਕ ਦਾ ਨਾਂਅ ਨਜੀਬ ਉੱਲਾ ਖਾਨ ਦੱਸਿਆ ਜਾ ਰਿਹਾ ਹੈ, ਜੋ ਪਾਕਿਸਤਾਨ ਦੇ ਮੀਆਂ ਵਾਲੀ ਗਲੀ ਜ਼ਿਲ੍ਹੇ ਦੇ ਪਿੰਡ ਮੱਲਾ ਖੇੜਾ ਦਾ ਰਹਿਣ ਵਾਲਾ ਹੈ।

ਪਿੱਲਰ ਨੰਬਰ 270/11 ਤੋਂ ਅੰਦਰ ਜਾਣ ਦੀ ਕੋਸ਼ਿਸ਼ ਕੀਤੀ

ਸੁਰੱਖਿਆ ਬਲਾਂ ਵੱਲੋਂ ਦੱਸਿਆ ਗਿਆ ਹੈ ਕਿ ਬੁੱਧਵਾਰ ਸਵੇਰੇ ਉਨ੍ਹਾਂ ਨੇ ਸਰਹੱਦ 'ਤੇ ਕੁਝ ਸ਼ੱਕੀ ਗਤੀਵਿਧੀਆਂ ਦੇਖੀਆਂ। ਜਿਸ ਤੋਂ ਬਾਅਦ ਤਫਤੀਸ਼ ਕਰਨ 'ਤੇ ਉਸ ਨੇ 270/11 ਬਾਰਡਰ ਪਿੱਲਰ ਦੇ ਨੇੜਿਓਂ ਨਾਜਾਇਜ਼ ਤੌਰ 'ਤੇ ਭਾਰਤ 'ਚ ਦਾਖਲ ਹੋ ਰਹੇ ਨਜੀਬ ਨੂੰ ਗ੍ਰਿਫਤਾਰ ਕਰ ਲਿਆ। ਅਜੇ ਤੱਕ ਉਸ ਕੋਲੋਂ ਕਿਸੇ ਕਿਸਮ ਦਾ ਕੋਈ ਵੀ ਮਾਰੂ ਹਥਿਆਰ ਬਰਾਮਦ ਨਹੀਂ ਹੋਇਆ ਹੈ।

ਬੀਐਸਐਫ ਕਰ ਰਹੀ ਮਾਮਲੇ ਦੀ ਜਾਂਚ

ਸੁਰੱਖਿਆ ਬਲਾਂ ਦਾ ਕਹਿਣਾ ਹੈ ਕਿ ਨਜੀਬ ਦੀ ਤਲਾਸ਼ੀ ਲੈਣ 'ਤੇ ਉਸ ਕੋਲੋਂ ਉਸ ਦਾ ਪਛਾਣ ਪੱਤਰ, ਇੱਕ ਐਲੂਮੀਨੀਅਮ ਦਾ ਡੱਬਾ ਅਤੇ ਦੋ ਪਾਕਿਸਤਾਨੀ ਸਿਮ ਕਾਰਡ ਬਰਾਮਦ ਹੋਏ। ਫਿਲਹਾਲ ਬੀਐਸਐਫ ਮਾਮਲੇ ਦੀ ਜਾਂਚ ਕਰ ਰਹੀ ਹੈ।

ਇਹ ਵੀ ਪੜ੍ਹੋ: Aryan Khan ਡਰੱਗਜ਼ ਮਾਮਲੇ 'ਚ ABP ਨਿਊਜ਼ ਦਾ ਵੱਡਾ ਖੁਲਾਸਾ, NCB ਦੀ ਛਾਪੇਮਾਰੀ ਤੋਂ ਪਹਿਲਾਂ ਹੀ ਕੇਪੀ ਗੋਸਾਵੀ ਨੇ ਰਚੀ ਸੀ ਇਹ ਸਾਜ਼ਿਸ਼

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ ਤੋਂ ਵੱਡੀ ਖਬਰ, ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਨੂੰ ਮਿਲੀ ਵੱਡੀ ਜ਼ਿੰਮੇਵਾਰੀ; ਅਕਾਲੀ ਦਲ ਨੇ...
ਪੰਜਾਬ ਤੋਂ ਵੱਡੀ ਖਬਰ, ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਨੂੰ ਮਿਲੀ ਵੱਡੀ ਜ਼ਿੰਮੇਵਾਰੀ; ਅਕਾਲੀ ਦਲ ਨੇ...
Punjab News : ਕੌਮਾਂਤਰੀ ਪੱਧਰ ਦੇ ਬਾਡੀ ਬਿਲਡਰ ਰੌਨ ਸਿੰਘ ਦੀ ਹੋਈ ਮੌਤ, ਖੇਡ ਜਗਤ 'ਚ ਸੋਗ ਦੀ ਲਹਿਰ
Punjab News : ਕੌਮਾਂਤਰੀ ਪੱਧਰ ਦੇ ਬਾਡੀ ਬਿਲਡਰ ਰੌਨ ਸਿੰਘ ਦੀ ਹੋਈ ਮੌਤ, ਖੇਡ ਜਗਤ 'ਚ ਸੋਗ ਦੀ ਲਹਿਰ
ਬਕਾਇਆ ਚਲਾਨਾਂ 'ਤੇ ਵਿਭਾਗ ਦੀ ਕਾਰਵਾਈ, 3 ਮਹੀਨੇ ਬਾਅਦ ਗੱਡੀਆਂ ਹੋਣਗੀਆਂ ਬਲੈਕਲਿਸਟ; RTO ਨੇ ਦਿੱਤੀ ਚੇਤਾਵਨੀ
ਬਕਾਇਆ ਚਲਾਨਾਂ 'ਤੇ ਵਿਭਾਗ ਦੀ ਕਾਰਵਾਈ, 3 ਮਹੀਨੇ ਬਾਅਦ ਗੱਡੀਆਂ ਹੋਣਗੀਆਂ ਬਲੈਕਲਿਸਟ; RTO ਨੇ ਦਿੱਤੀ ਚੇਤਾਵਨੀ
Sanjeev Arora ਨੂੰ ਹਾਈ ਕੋਰਟ ਤੋਂ ਝਟਕਾ ,ਗ੍ਰਿਫ਼ਤਾਰੀ ਅਤੇ ਰਿਮਾਂਡ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਖਾਰਜ
Sanjeev Arora ਨੂੰ ਹਾਈ ਕੋਰਟ ਤੋਂ ਝਟਕਾ ,ਗ੍ਰਿਫ਼ਤਾਰੀ ਅਤੇ ਰਿਮਾਂਡ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਖਾਰਜ

ਵੀਡੀਓਜ਼

ਸੁਖਬੀਰ ਪੰਜਾਬ ਦੇ ਲੋਕਾਂ ਨੂੰ ਪੈਸੇ ਵੰਡ ਕੇ ਜਿੱਤਣਾ ਚਾਹੁੰਦਾ: CM Mann
ਸੁਖਬੀਰ ਬਾਦਲ ਕਮਲਾ ਹੈ , CM ਬਣਨ ਦੇ ਲਾਇਕ ਨਹੀਂ
ਅੱਜ ਪੰਜਾਬ ਸੰਕਟ ‘ਚ ਹੈ” CM Mann ਦੇ ਬਿਆਨ ਨਾਲ ਮਚੀ ਹਲਚਲ
ਕੇਰਲਾ-ਦਿੱਲੀ ਸਭ ਪਿੱਛੇ!” — ਸਿੱਖਿਆ ‘ਚ ਪੰਜਾਬ ਬਣਿਆ ਨੰਬਰ 1: CM ਮਾਨ
1 ਸਾਲ ਸੋਨਾ ਨਾ ਖਰੀਦੋ! ਪੈਟਰੋਲ-ਡੀਜ਼ਲ ‘ਤੇ ਆਇਆ ਵੱਡਾ ਸੰਕਟ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ASP ਅਤੇ DSP ਪੱਧਰ 'ਤੇ 19 ਅਧਿਕਾਰੀਆਂ ਦੇ ਤਬਾਦਲੇ, ਨਵੀਂ ਜਗ੍ਹਾ 'ਤੇ ਲਾਈਆਂ ਡਿਊਟੀਆਂ; ਦੇਖੋ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ASP ਅਤੇ DSP ਪੱਧਰ 'ਤੇ 19 ਅਧਿਕਾਰੀਆਂ ਦੇ ਤਬਾਦਲੇ, ਨਵੀਂ ਜਗ੍ਹਾ 'ਤੇ ਲਾਈਆਂ ਡਿਊਟੀਆਂ; ਦੇਖੋ ਕਿੱਥੇ ਮਿਲੀ ਜ਼ਿੰਮੇਵਾਰੀ
Punjab News: ਪੰਜਾਬ 'ਆਪ' ਨੂੰ ਇੱਕ ਹੋਰ ਵੱਡਾ ਝਟਕਾ, ਇਸ ਸ਼ਖਸ਼ੀਅਤ ਨੇ ਛੱਡਿਆ ਪਾਰਟੀ ਦਾ ਸਾਥ; ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ...
ਪੰਜਾਬ 'ਆਪ' ਨੂੰ ਇੱਕ ਹੋਰ ਵੱਡਾ ਝਟਕਾ, ਇਸ ਸ਼ਖਸ਼ੀਅਤ ਨੇ ਛੱਡਿਆ ਪਾਰਟੀ ਦਾ ਸਾਥ; ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ...
Big News: ਵੱਡੀ ਵਾਰਦਾਤ, ਹਮਲਾਵਰਾਂ ਨੇ ਘੇਰਿਆ 'AAP' ਆਗੂ; ਜ਼ਮੀਨ 'ਤੇ ਸੁੱਟ ਬੁਰੀ ਤਰ੍ਹਾਂ ਕੁੱਟਿਆ: ਫਿਰ...
ਵੱਡੀ ਵਾਰਦਾਤ, ਹਮਲਾਵਰਾਂ ਨੇ ਘੇਰਿਆ 'AAP' ਆਗੂ; ਜ਼ਮੀਨ 'ਤੇ ਸੁੱਟ ਬੁਰੀ ਤਰ੍ਹਾਂ ਕੁੱਟਿਆ: ਫਿਰ...
ਤਮਿਲਨਾਡੂ ਦਾ CM ਬਣਦਿਆਂ ਹੀ ਥਲਾਪਤੀ ਵਿਜੇ ਦਾ ਵੱਡਾ ਫੈਸਲਾ, 15 ਦਿਨ ਦੇ ਅੰਦਰ ਸ਼ਰਾਬ ਦੀਆਂ ਦੁਕਾਨਾਂ...
ਤਮਿਲਨਾਡੂ ਦਾ CM ਬਣਦਿਆਂ ਹੀ ਥਲਾਪਤੀ ਵਿਜੇ ਦਾ ਵੱਡਾ ਫੈਸਲਾ, 15 ਦਿਨ ਦੇ ਅੰਦਰ ਸ਼ਰਾਬ ਦੀਆਂ ਦੁਕਾਨਾਂ...
Punjab Cabinet Reshuffle: ਪੰਜਾਬ ਕੈਬਨਿਟ 'ਚ ਵੱਡਾ ਫੇਰਬਦਲ! ਮੰਤਰੀ ਸੰਜੀਵ ਅਰੋੜਾ ਦੇ ਮਹਿਕਮਿਆਂ ਦੀ ਹੋਈ ਵੰਡ; ਜਾਣੋ ਕਿਸਨੂੰ ਮਿਲੀ ਕਿਹੜੀ ਜ਼ਿੰਮੇਵਾਰੀ?
ਪੰਜਾਬ ਕੈਬਨਿਟ 'ਚ ਵੱਡਾ ਫੇਰਬਦਲ! ਮੰਤਰੀ ਸੰਜੀਵ ਅਰੋੜਾ ਦੇ ਮਹਿਕਮਿਆਂ ਦੀ ਹੋਈ ਵੰਡ; ਜਾਣੋ ਕਿਸਨੂੰ ਮਿਲੀ ਕਿਹੜੀ ਜ਼ਿੰਮੇਵਾਰੀ?
ਪੰਜਾਬ 'ਚ ED ਤੋਂ ਬਾਅਦ CBI ਐਕਸ਼ਨ 'ਚ, ਅੱਧੀ ਰਾਤ ਨੂੰ ਵਿਜੀਲੈਂਸ ਦਫਤਰ 'ਚ ਮਾਰਿਆ ਛਾਪਾ; ਮੱਚੀ ਸਨਸਨੀ
ਪੰਜਾਬ 'ਚ ED ਤੋਂ ਬਾਅਦ CBI ਐਕਸ਼ਨ 'ਚ, ਅੱਧੀ ਰਾਤ ਨੂੰ ਵਿਜੀਲੈਂਸ ਦਫਤਰ 'ਚ ਮਾਰਿਆ ਛਾਪਾ; ਮੱਚੀ ਸਨਸਨੀ
Punjab News : ਕੌਮਾਂਤਰੀ ਪੱਧਰ ਦੇ ਬਾਡੀ ਬਿਲਡਰ ਰੌਨ ਸਿੰਘ ਦੀ ਹੋਈ ਮੌਤ, ਖੇਡ ਜਗਤ 'ਚ ਸੋਗ ਦੀ ਲਹਿਰ
Punjab News : ਕੌਮਾਂਤਰੀ ਪੱਧਰ ਦੇ ਬਾਡੀ ਬਿਲਡਰ ਰੌਨ ਸਿੰਘ ਦੀ ਹੋਈ ਮੌਤ, ਖੇਡ ਜਗਤ 'ਚ ਸੋਗ ਦੀ ਲਹਿਰ
Big News: ਵੱਡੀ ਵਾਰਦਾਤ, ਤਾਬੜਤੋੜ ਗੋਲੀਆਂ ਨਾਲ ਦਹਿਲਿਆ ਸ਼ਹਿਰ; 2 ਲੋਕਾਂ ਦੀ ਮੌਤ, 6 ਹੋਰ ਜ਼ਖ਼ਮੀ: ਪ੍ਰਸ਼ਾਸਨ ਨੇ ਇਲਾਕੇ 'ਚ ਸਕੂਲਾਂ ਨੂੰ ਵੀ ਕੀਤਾ ਬੰਦ...  
ਵੱਡੀ ਵਾਰਦਾਤ, ਤਾਬੜਤੋੜ ਗੋਲੀਆਂ ਨਾਲ ਦਹਿਲਿਆ ਸ਼ਹਿਰ; 2 ਲੋਕਾਂ ਦੀ ਮੌਤ, 6 ਹੋਰ ਜ਼ਖ਼ਮੀ: ਪ੍ਰਸ਼ਾਸਨ ਨੇ ਇਲਾਕੇ 'ਚ ਸਕੂਲਾਂ ਨੂੰ ਵੀ ਕੀਤਾ ਬੰਦ...  
Embed widget