ਪੜਚੋਲ ਕਰੋ

ਛੇ ਪਾਕਿਸਤਾਨੀ ਕੈਦੀ ਅੱਜ ਭਾਰਤ ਵੱਲੋਂ ਪਾਕਿਸਤਾਨ ਨੂੰ ਸੌਂਪੇ ਜਾਣਗੇ

ਇੱਕ ਪਾਕਿਸਤਾਨੀ ਨਾਗਰਿਕ, ਜਿਸ ਨੂੰ ਜੰਮੂ ਕਸ਼ਮੀਰ ਦੇ ਪੁੰਛ ਜਿਲ੍ਹੇ ਦੀ ਪੁਲਿਸ ਨੇ ਭਾਰਤ ਪਾਕਿਸਤਾਨ ਦੀ ਸਰਹੱਦ ਤੋਂ ਗ੍ਰਿਫਤਾਰ ਕੀਤਾ ਸੀ ਨੂੰ ਪੁਲਿਸ ਅਟਾਰੀ ਲੈ ਕੇ ਪੁੱਜੀ।

ਅਟਾਰੀ: ਇੱਕ ਪਾਕਿਸਤਾਨੀ ਨਾਗਰਿਕ, ਜਿਸ ਨੂੰ ਜੰਮੂ ਕਸ਼ਮੀਰ ਦੇ ਪੁੰਛ ਜਿਲ੍ਹੇ ਦੀ ਪੁਲਿਸ ਨੇ ਭਾਰਤ ਪਾਕਿਸਤਾਨ ਦੀ ਸਰਹੱਦ ਤੋਂ ਗ੍ਰਿਫਤਾਰ ਕੀਤਾ ਸੀ ਨੂੰ ਪੁਲਿਸ ਅਟਾਰੀ ਲੈ ਕੇ ਪੁੱਜੀ। ਇਹ ਵਿਅਕਤੀ ਆਪਣੀ ਸਜ਼ਾ ਮੁਕੰਮਲ ਕਰ ਚੁੱਕਾ ਹੈ। ਇਹ ਵਿਅਕਤੀ ਨੂੰ ਅੱਜ ਪਾਕਿਸਤਾਨੀ ਰੇਂਜਰਾਂ ਦੇ ਹਵਾਲੇ ਕਰ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਰਾਜਸਥਾਨ ਪੁਲਿਸ ਵੀ ਪੰਜ ਪਾਕਿਸਤਾਨੀ ਕੈਦੀਆਂ ਨੂੰ ਲੈ ਕੇ ਅਟਾਰੀ ਪੁੱਜੀ ਹੈ। ਇਹ ਕੈਦੀ ਗੈਰ ਕਾਨੂੰਨੀ ਤਰੀਕੇ ਨਾਲ ਸਰਹੱਦ ਪਾਰ ਕਰਕੇ ਭਾਰਤ ਵਿੱਚ ਰਾਜਸਥਾਨ 'ਚ ਦਾਖਿਲ ਹੋਏ ਸਨ। ਇਹ ਵੀ ਆਪਣੀ ਸਜ਼ਾ ਪੂਰੀ ਕਰਨ ਤੋਂ ਬਾਦ ਅੱਜ ਪਾਕਿਸਤਾਨੀ ਰੇਂਜਰਾਂ ਨੂੰ ਸੌਂਪੇ ਜਾਣਗੇ। ਪੰਜਾਂ ਵਿਅਕਤੀਆਂ ਨੂੰ ਅਟਾਰੀ ਵਿਖੇ ਪੰਜਾਬ ਪੁਲਿਸ ਦੀ ਸਥਿਤ ਪੁਲਿਸ ਪੋਸਟ 'ਚ ਕਾਗਜੀ ਕਾਰਵਾਈ ਪੂਰੀ ਕਰਕੇ ਕਸਟਮ ਅਧਿਕਾਰੀਆਂ ਨੂੰ ਅਗਲੀ ਕਾਰਵਾਈ ਲਈ ਸੌਂਪ ਦਿੱਤਾ ਜਾਵੇਗਾ। ਕੋਰੋਨਾ ਵਾਇਰਸ ਕਰਕੇ ਜਿੱਥੇ ਪਾਕਿਸਤਾਨੀ ਅਤੇ ਵਿਦੇਸ਼ੀ ਨਾਗਰਿਕਾਂ ਦੀ ਭਾਰਤ ਐਂਟਰੀ ਤੇ ਰੋਕ ਹੈ, ਉਥੇ ਹੀ ਇਸ ਹਾਲਾਤ 'ਚ ਪਾਕਿਸਤਾਨੀ ਕੈਦੀਆਂ ਨੂੰ ਪਾਕਿਸਤਾਨ ਵਾਪਸ ਭੇਜਿਆ ਜਾ ਰਿਹਾ ਹੈ। ਉਧਰ ਦੂਜੇ ਪਾਸੇ ਪਾਕਿਸਤਾਨ ਤੋਂ ਭਾਰਤ ਆ ਰਹੇ ਪਾਕਿਸਤਾਨੀ ਨਾਗਰਿਕਾਂ ਨੂੰ ਭਾਰਤੀ ਅਧਿਕਾਰੀਆਂ ਨੇ ਵਾਪਸ ਮੌੜਿਆ ਹੈ। ਅਹਿਮਦਗੜ੍ਹ (ਪੰਜਾਬ) ਤੋਂ ਇੱਕ ਪਰਿਵਾਰ ਆਪਣੇ ਲਾਹੌਰ ਤੋਂ ਆਉਣ ਵਾਲੇ ਰਿਸ਼ਤੇਦਾਰਾਂ ਦੀ ਉਡੀਕ ਕਰ ਰਿਹਾ ਸੀ ਅਤੇ ਇਨ੍ਹਾਂ ਨੂੰ ਫੋਨ ਦੇ ਉਪਰ ਰਿਸ਼ਤੇਦਾਰਾਂ ਨੇ ਜਾਣਕਾਰੀ ਦੇ ਦਿੱਤੀ ਸੀ ਕਿ ਉਨ੍ਹਾਂ ਦੇ ਕਾਗਜ਼ ਕਲੀਅਰ ਹੋ ਗਏ ਹਨ। ਉਹ ਕੁਝ ਸਮੇਂ ਤੱਕ ਭਾਰਤ ਵਿੱਚ ਅਟਾਰੀ ਵਾਹਗਾ ਸਰਹੱਦ ਰਾਹੀਂ ਦਾਖ਼ਲ ਹੋ ਜਾਣਗੇ। ਪਰ ਅਹਿਮਦਗੜ੍ਹ ਤੋਂ ਮੁਹੰਮਦ ਮਨੀਰ ਨੇ ਦੱਸਿਆ ਕਿ ਉਨ੍ਹਾਂ ਦੇ ਰਿਸ਼ਤੇਦਾਰਾਂ ਦਾ ਹੁਣ ਫੋਨ ਆਇਆ ਹੈ ਕਿ ਉਨ੍ਹਾਂ ਨੂੰ ਭਾਰਤੀ ਅਧਿਕਾਰੀਆਂ ਨੇ ਭਾਰਤ ਵਿੱਚ ਦਾਖ਼ਲ ਨਹੀਂ ਹੋਣ ਦਿੱਤਾ। ਉਨ੍ਹਾਂ ਨੂੰ ਅਟਾਰੀ ਸਰਹੱਦ ਤੋਂ ਹੀ ਵਾਪਸ ਮੋੜ ਦਿੱਤਾ ਹੈ। ਕਰੋਨਾ ਵਾਇਰਸ ਕਰਕੇ ਅਟਾਰੀ ਵਿਖੇ ਜਿੱਥੇ ਬੀਟਿੰਗ ਦਾ ਰਿਟ੍ਰੀਟ ਸੈਰਾਮਨੀ ਪਹਿਲਾਂ ਹੀ ਬੰਦ ਹੋ ਚੁੱਕੀ ਹੈ। ਇਸ ਤੋਂ ਬਾਅਦ ਭਾਰਤ ਸਰਕਾਰ ਨੇ ਕਰੋਨਾ ਵਾਇਰਸ ਕਰਕੇ ਅਟਾਰੀ ਬਾਰਡਰ ਨੂੰ ਮੁਕੰਮਲ ਤੌਰ ਤੇ ਬੰਦ ਕਰਨ ਦਾ ਫੈਸਲਾ ਲਿਆ ਸੀ। ਜਿਸ ਤਹਿਤ ਕੋਈ ਵੀ ਪਾਕਿਸਤਾਨੀ ਨਾਗਰਿਕ ਜਾਂ ਵਿਦੇਸ਼ੀ ਨਾਗਰਿਕ ਭਾਰਤ ਦੇ ਵਿੱਚ ਦਾਖਲ ਨਹੀਂ ਸੀ ਹੋ ਸਕਦਾ। ਸਿਰਫ ਭਾਰਤੀ ਨਾਗਰਿਕ ਜਿਹੜੇ ਪਾਕਿਸਤਾਨ ਦੇ ਵਿੱਚ ਪਿਛਲੇ ਦਿਨਾਂ ਵਿੱਚ ਗਏ ਸੀ ਉਨ੍ਹਾਂ ਨੂੰ ਹੀ ਆਉਣ ਦੀ ਇਜਾਜ਼ਤ ਹੈ। ਮੁਹੰਮਦ ਮਨੀਰ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਗੱਲ ਕਾਰਨ ਬੇਹੱਦ ਪ੍ਰੇਸ਼ਾਨੀ ਹੋਈ ਹੈ।

ਟਾਪ ਹੈਡਲਾਈਨ

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਯਾਤਰਾ ਲਈ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਯਾਤਰਾ ਲਈ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
Barnala ਲਾਠੀਚਾਰਜ ਮਾਮਲਾ: ਸਫਾਈ ਸੇਵਕਾਂ ਦੇ ਸਮਰਥਨ 'ਚ ‘ਪੰਜਾਬ ਬੰਦ’ ਨੂੰ ਮਿਲਿਆ ਪੂਰਨ ਹੁੰਗਾਰਾ
Barnala ਲਾਠੀਚਾਰਜ ਮਾਮਲਾ: ਸਫਾਈ ਸੇਵਕਾਂ ਦੇ ਸਮਰਥਨ 'ਚ ‘ਪੰਜਾਬ ਬੰਦ’ ਨੂੰ ਮਿਲਿਆ ਪੂਰਨ ਹੁੰਗਾਰਾ
Punjab Congress Crisis: ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
Phillaur ਵਿਖੇ ਸੜਕ ਹਾਦਸੇ 'ਚ ਬਾਈਕ ਸਵਾਰ ਨੌਜਵਾਨ ਦੀ ਮੌਤ, 2 ਮਹੀਨੇ ਬਾਅਦ ਸੀ ਵਿਆਹ, ਭੈਣ ਗੰਭੀਰ ਜ਼ਖ਼ਮੀ
Phillaur ਵਿਖੇ ਸੜਕ ਹਾਦਸੇ 'ਚ ਬਾਈਕ ਸਵਾਰ ਨੌਜਵਾਨ ਦੀ ਮੌਤ, 2 ਮਹੀਨੇ ਬਾਅਦ ਸੀ ਵਿਆਹ, ਭੈਣ ਗੰਭੀਰ ਜ਼ਖ਼ਮੀ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress Crisis: ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
Weather Update: ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ ਸੂਬਿਆਂ 'ਚ 40 ਤੋਂ 80 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਯਾਤਰਾ 'ਤੇ ਪਾਬੰਦੀ, ਸੁਰੱਖਿਅਤ ਥਾਵਾਂ 'ਤੇ ਰਹਿਣ... 
ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ ਸੂਬਿਆਂ 'ਚ 40 ਤੋਂ 80 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਯਾਤਰਾ 'ਤੇ ਪਾਬੰਦੀ, ਸੁਰੱਖਿਅਤ ਥਾਵਾਂ 'ਤੇ ਰਹਿਣ... 
Police Transfer News: ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
Embed widget