ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
ਫ਼ਾਜ਼ਿਲਕਾ ਦੀ ਭਾਰਤ ਪਾਕਿਸਤਾਨ ਸਰਹੱਦ 'ਤੇ ਪਾਕਿਸਤਾਨੀ ਨੌਜਵਾਨ ਕਾਬੂ, 2 ਪਾਕਿਸਤਾਨੀ ਸਿਮ ਤੇ 520 ਰੁਪਏ ਪਾਕਿਸਤਾਨੀ ਕਰੰਸੀ ਬਰਾਮਦ
ਫ਼ਾਜ਼ਿਲਕਾ ਵਿੱਚ ਬੀਐਸਐਫ ਨੇ ਅਬੋਹਰ ਸੈਕਟਰ ਦੇ ਏਰੀਏ 'ਚ ਭਾਰਤ ਪਾਕਿਸਤਾਨ ਸਰਹੱਦ ਨੇੜੇ ਇਕ ਪਾਕਿਸਤਾਨੀ ਨੌਜਵਾਨ ਨੂੰ ਕਾਬੂ ਕੀਤਾ ਹੈ। ਜਿਸ ਦਾ ਨਾਂ ਮੁਹੰਮਦ ਰਫੀਕ ਦੱਸਿਆ ਜਾ ਰਿਹਾ ਹੈ ਤੇ ਪਾਕਿਸਤਾਨ ਦੇ ਜ਼ਿਲ੍ਹਾ ਪਾਕਪਟਨ ਦਾ ਰਹਿਣ ਵਾਲਾ ਹੈ।
![ਫ਼ਾਜ਼ਿਲਕਾ ਦੀ ਭਾਰਤ ਪਾਕਿਸਤਾਨ ਸਰਹੱਦ 'ਤੇ ਪਾਕਿਸਤਾਨੀ ਨੌਜਵਾਨ ਕਾਬੂ, 2 ਪਾਕਿਸਤਾਨੀ ਸਿਮ ਤੇ 520 ਰੁਪਏ ਪਾਕਿਸਤਾਨੀ ਕਰੰਸੀ ਬਰਾਮਦ Pakistani youth arrested at India-Pakistan border in Fazilka, 2 Pakistani SIMs and 520 rupees in Pakistani currency recovered ਫ਼ਾਜ਼ਿਲਕਾ ਦੀ ਭਾਰਤ ਪਾਕਿਸਤਾਨ ਸਰਹੱਦ 'ਤੇ ਪਾਕਿਸਤਾਨੀ ਨੌਜਵਾਨ ਕਾਬੂ, 2 ਪਾਕਿਸਤਾਨੀ ਸਿਮ ਤੇ 520 ਰੁਪਏ ਪਾਕਿਸਤਾਨੀ ਕਰੰਸੀ ਬਰਾਮਦ](https://feeds.abplive.com/onecms/images/uploaded-images/2022/09/02/4252a1c888d89d0b8a74df296437a4251662086980906316_original.jpg?impolicy=abp_cdn&imwidth=1200&height=675)
India-Pakistan border
Punjab News : ਫ਼ਾਜ਼ਿਲਕਾ ਵਿੱਚ ਬੀਐਸਐਫ ਨੇ ਅਬੋਹਰ ਸੈਕਟਰ ਦੇ ਏਰੀਏ 'ਚ ਭਾਰਤ ਪਾਕਿਸਤਾਨ ਸਰਹੱਦ ਨੇੜੇ ਇਕ ਪਾਕਿਸਤਾਨੀ ਨੌਜਵਾਨ ਨੂੰ ਕਾਬੂ ਕੀਤਾ ਹੈ। ਜਿਸ ਦਾ ਨਾਂ ਮੁਹੰਮਦ ਰਫੀਕ ਦੱਸਿਆ ਜਾ ਰਿਹਾ ਹੈ ਤੇ ਪਾਕਿਸਤਾਨ ਦੇ ਜ਼ਿਲ੍ਹਾ ਪਾਕਪਟਨ ਦਾ ਰਹਿਣ ਵਾਲਾ ਹੈ। ਜਿਸ ਤੋਂ 2 ਪਾਕਿਸਤਾਨੀ ਸਿਮ ਤੇ 520 ਰੁਪਏ ਪਾਕਿਸਤਾਨੀ ਕਰੰਸੀ ਬਰਾਮਦ ਹੋਈ ਹੈ। ਫਿਲਹਾਲ ਬੀਐੱਸਐੱਫ ਵਲੋਂ ਉਕਤ ਨੌਜਵਾਨ ਨੂੰ ਪੁਲਿਸ ਦੇ ਹਵਾਲੇ ਕੀਤਾ ਜਾ ਰਿਹਾ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV Khelo khul ke, sab bhool ke - only on Games Live
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਕ੍ਰਿਕਟ
ਦੇਸ਼
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)