ਪੜਚੋਲ ਕਰੋ

ਕੋਰੋਨਾ ਕਰਕੇ ਭਾਰਤ 'ਚ ਫਸੇ ਨਾਗਰਿਕਾਂ ਤੇ ਵਿਦਿਆਰਥੀਆਂ ਦੀ ਵਤਨ ਵਾਪਸੀ, ਸਰਕਾਰਾਂ ਦਾ ਕੀਤਾ ਸ਼ੁਕਰਾਨਾ

ਭਾਰਤ ਵਿੱਚ ਕੋਰੋਨਾਵਾਇਰਸ ਕਾਰਨ ਲੌਕਡਾਊਨ ਦੌਰਾਨ ਬਹੁਤ ਸਾਰੇ ਪਾਕਿਸਤਾਨੀ ਪਰਿਵਾਰ ਤੇ ਵਿਦਿਆਰਥੀ ਭਾਰਤ ਆਏ ਹੋਏ ਸੀ। ਅੱਜ ਉਹ ਅਟਾਰੀ ਵਾਹਗਾ ਸਰਹੱਦ ਰਾਹੀਂ ਪਾਕਿਸਤਾਨ ਜਾ ਰਹੇ ਹਨ।

ਅੰਮ੍ਰਿਤਸਰ: ਕੋਰੋਨਾਵਾਇਰਸ ਦਾ ਚਾਹੇ ਅਜੇ ਵੀ ਕਹਿਰ ਜਾਰੀ ਹੈ ਪਰ ਸਰਕਾਰ ਵੱਲੋਂ ਮਿਲੀਆਂ ਕੁਝ ਰਿਆਇਤਾਂ ਤੋਂ ਬਾਅਦ ਲੋਕਾਂ ਦਾ ਆਮ ਜਨ-ਜੀਵਨ ਕੁਝ ਸੁਖਾਲਾ ਹੋਇਆ ਹੈ। ਅਜਿਹੇ 'ਚ ਹੀ ਹੁਣ ਭਾਰਤ ਵਿੱਚ ਲੱਗੇ ਲੌਕਡਾਊਨ ਦੌਰਾਨ ਇੱਥੇ ਫਸੇ ਪਾਕਿਸਤਾਨੀ ਪਰਿਵਾਰ ਮੁੜ ਆਪਣੇ ਵਤਨ ਜਾ ਰਹੇ ਹਨ। ਦੱਸ ਦਈਏ ਕਿ 80 ਪਾਕਿਸਤਾਨੀ ਨਾਗਰਿਕ ਅੱਜ ਵਾਪਸ ਆਪਣੇ ਵਤਨ ਪਾਕਿਸਤਾਨ ਜਾ ਰਹੇ ਹਨ। ਸਿਰਫ ਇਹ ਪਰਿਵਾਰ ਹੀ ਨਹੀਂ ਸਗੋਂ ਅੱਜ 354 ਭਾਰਤੀ ਸਟੂਡੈਂਟ ਜੋ ਪਾਕਿਸਤਾਨ ਵਿੱਚ ਪੜ੍ਹਾਈ ਕਰ ਰਹੇ ਹਨ, ਉਹ ਵੀ ਆਪਣੀ ਪੜ੍ਹਾਈ ਪੂਰੀ ਕਰਨ ਲਈ ਪਾਕਿਸਤਾਨ ਜਾ ਰਹੇ ਹਨ। ਇਸ ਦੌਰਾਨ ਪਾਕਿਸਤਾਨੀ ਪਰਿਵਾਰਾਂ ਦਾ ਕਹਿਣਾ ਹੈ ਕਿ ਉਹ ਮਾਰਚ ਮਹੀਨੇ ਭਾਰਤ ਆਏ ਸੀ, ਪਰ ਉਸ ਤੋਂ ਬਾਅਦ ਉਹ ਲੌਕਡਾਊਨ ਲੱਗਣ ਕਾਰਨ ਭਾਰਤ ਵਿੱਚ ਫਸ ਗਏ। ਅੱਜ ਉਨ੍ਹਾਂ ਦਾ ਆਪਣੇ ਵਤਨ ਵਾਪਸ ਪਰਿਵਾਰ ਕੋਲ ਜਾਣ ਦਾ ਨੰਬਰ ਆਇਆ ਹੈ। ਇਨ੍ਹਾਂ ਪਰਿਵਾਰਾਂ ਨੇ ਭਾਰਤ ਤੇ ਪਾਕਿਸਤਾਨ ਸਰਕਾਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਅੱਜ ਉਹ ਖੁਸ਼ ਹਨ ਕਿ ਉਹ ਆਪਣੇ ਪਰਿਵਾਰ ਨੂੰ ਮਿਲਣਗੇ ਤੇ ਨਾਲ ਹੀ ਕਿਹਾ ਕਿ ਦੋਨਾਂ ਦੇਸ਼ਾਂ ਦੇ ਨਾਗਰਿਕਾਂ ਨੂੰ ਇਸ ਤਰ੍ਹਾਂ ਇੱਕ-ਦੂਸਰੇ ਦੇ ਦੇਸ਼ ਆਉਣ ਜਾਣ ਦਾ ਸਿਲਸਿਲਾ ਜਾਰੀ ਰੱਖਣਾ ਚਾਹੀਦਾ ਹੈ ਕਿਉਂਕਿ ਦੋਵਾਂ ਦੇਸ਼ਾਂ ਦੇ ਨਾਗਰਿਕਾਂ ਦੇ ਰਿਸ਼ਤੇ ਦੋਵੇਂ ਮੁਲਕਾਂ ਵਿੱਚ ਹਨ। ਪਾਕਿਸਤਾਨ ਦੇ ਹੈਦਰਾਬਾਦ ਤੋਂ ਆਏ ਚੇਤਨ ਦਾ ਕਹਿਣਾ ਹੈ ਕਿ ਉਹ ਆਪਣੇ ਬੇਟੇ ਦਾ ਇਲਾਜ ਦਿੱਲੀ ਕਰਵਾਉਣ ਲਈ ਆਇਆ ਸੀ ਤੇ ਹੁਣ ਉਹ ਵਾਪਸ ਜਾ ਰਿਹਾ ਹੈ। ਇਸ ਦੇ ਨਾਲ ਹੀ ਪਾਕਿਸਤਾਨ ਆਪਣੀ ਪੜ੍ਹਾਈ ਪੂਰੀ ਕਰਨ ਜਾ ਰਹੀ ਕਸ਼ਮੀਰ ਵਾਸੀ ਸਨਾ ਦਾ ਕਹਿਣਾ ਹੈ ਕਿ ਉਹ ਲਾਹੌਰ ਵਿੱਚ ਪੜ੍ਹ ਰਹੀ ਹੈ ਤੇ ਲੌਕਡਾਊਨ ਦੇ ਚਲਦਿਆਂ ਉਹ ਆਪਣੇ ਘਰ ਆ ਗਈ ਸੀ। ਉੱਥੇ ਹੁਣ ਕੁਝ ਮਾਹੌਲ ਠੀਕ ਹੋ ਰਿਹਾ ਹੈ ਤੇ ਉਹ ਆਪਣੇ ਆਖਰੀ ਸਾਲ ਦੀ ਪੜ੍ਹਾਈ ਪੂਰੀ ਕਰਨ ਲਈ ਜਾ ਰਹੀ ਹੈ। ਪੁਲਿਸ ਅਧਿਕਾਰੀ ਮੁਤਾਬਕ ਭਾਰਤ ਵਿੱਚ ਫਸੇ 434 ਲੋਕ ਵਾਪਸ ਜਾ ਰਹੇ ਹਨ, ਜਿਨ੍ਹਾਂ ਵਿੱਚ ਜੰਮੂ-ਕਸ਼ਮੀਰ ਦੇ 354 ਵਿਦਿਆਰਥੀ ਵੀ ਸ਼ਾਮਲ ਹਨ, ਜੋ ਪਾਕਿਸਤਾਨ ਦੀਆਂ ਵੱਖ-ਵੱਖ ਯੂਨੀਵਰਸਿਟੀਆਂ ਤੇ ਕਾਲਜਾਂ ਵਿੱਚ ਪੜ੍ਹਦੇ ਹਨ ਜਿਨ੍ਹਾਂ ਦੇ ਕਾਲਜ ਪਾਕਿਸਤਾਨ ਵਿਚ ਖੁੱਲ੍ਹ ਗਏ ਹਨ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Punjab News: ਐਕਸ਼ਨ ਮੋਡ 'ਚ ਪੰਜਾਬ ਪ੍ਰਸ਼ਾਸਨ, ਥਾਂ-ਥਾਂ ਲੱਗੇ ਹਾਈ ਟੈਕ ਨਾਕੇ, ਬਾਰਡਰ ਅਤੇ ਬਾਜ਼ਾਰਾਂ ਦਾ ਚੱਪਾ-ਚੱਪਾ ਪੁਲਿਸ ਦੀ ਸਖ਼ਤ ਨਿਗਰਾਨੀ ਹੇਠ...
ਐਕਸ਼ਨ ਮੋਡ 'ਚ ਪੰਜਾਬ ਪ੍ਰਸ਼ਾਸਨ, ਥਾਂ-ਥਾਂ ਲੱਗੇ ਹਾਈ ਟੈਕ ਨਾਕੇ, ਬਾਰਡਰ ਅਤੇ ਬਾਜ਼ਾਰਾਂ ਦਾ ਚੱਪਾ-ਚੱਪਾ ਪੁਲਿਸ ਦੀ ਸਖ਼ਤ ਨਿਗਰਾਨੀ ਹੇਠ...
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
Punjab News: ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Relationship Possessiveness : ਰਿਸ਼ਤਾ ਬਣਦੇ ਹੀ ਕੁੜੀਆਂ ਕਿਉਂ ਹੋ ਜਾਂਦੀਆਂ ਹਨ ਪਜ਼ੈਸਿਵ? ਸਮਝੋ ਇਸ ਦੇ ਪਿੱਛੇ ਦਾ ਕਾਰਨ 
Relationship Possessiveness : ਰਿਸ਼ਤਾ ਬਣਦੇ ਹੀ ਕੁੜੀਆਂ ਕਿਉਂ ਹੋ ਜਾਂਦੀਆਂ ਹਨ ਪਜ਼ੈਸਿਵ? ਸਮਝੋ ਇਸ ਦੇ ਪਿੱਛੇ ਦਾ ਕਾਰਨ 
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
Embed widget