ਪੜਚੋਲ ਕਰੋ

ਸਮੋਗ 'ਤੇ ਲਹਿੰਦਾ ਤੇ ਚੜ੍ਹਦਾ ਪੰਜਾਬ ਆਹਮੋ-ਸਾਹਮਣੇ

ਨਵੀਂ ਦਿੱਲੀ: ਪਾਕਿਸਤਾਨੀ ਪੰਜਾਬ ਦੀ ਸਰਕਾਰ ਨੇ ਭਾਰਤੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਧੁਆਂਖੀ ਧੁੰਦ 'ਤੇ ਕਾਬੂ ਪਾਉਣ ਲਈ ਯੋਜਨਾ ਟਵੀਟ ਕੀਤੀ ਹੈ। ਪਾਕਿਸਤਾਨੀ ਪੰਜਾਬ ਸਰਕਾਰ ਨੇ ਟਵਿੱਟਰ 'ਤੇ ਕੈਪਟਨ ਨੂੰ ਕਿਹਾ ਹੈ ਕਿ ਪਰਾਲੀ ਸਾੜਨ ਦੀ ਸਮੱਸਿਆ ਨਾਲ ਨਜਿਠਣ ਲਈ ਉਨ੍ਹਾਂ ਦੇ ਕਦਮ ਨਾਕਾਫ਼ੀ ਹਨ। ਕੈਪਟਨ ਨੂੰ ਉਨ੍ਹਾਂ ਦੀ ਸਰਕਾਰ (ਲਹਿੰਦਾ ਪੰਜਾਬ) ਵਾਂਗ ਸਮੋਗ ਨਾਲ ਨਜਿੱਠਣ ਲਈ ਐਕਸ਼ਨ ਪਲਾਨ ਵਰਗੇ ਯਤਨ ਕਰਨੇ ਚਾਹੀਦੇ ਹਨ। ਪਾਕਿ ਪੰਜਾਬ ਸਰਕਾਰ ਨੇ ਕਿਹਾ ਕਿ ਆਪਣੇ ਲੋਕਾਂ ਲਈ ਵਾਤਾਵਰਨ ਖ਼ਤਰਾ ਬਣਿਆ ਹੋਇਆ ਹੈ। ਇਸ 'ਤੇ ਕਾਬੂ ਪਾਉਣ ਲਈ ਤੇਜ਼ੀ ਨਾਲ ਯਤਨ ਕਰਨੇ ਚਾਹੀਦੇ ਹਨ। ਨਾਸਾ ਨੇ ਸੱਤ ਨਵੰਬਰ ਨੂੰ ਸੈਟੇਲਾਈਟ ਤਸਵੀਰਾਂ ਜਾਰੀ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ਵਿੱਚ ਦਿੱਲੀ ਵਿੱਚ ਪ੍ਰਦੂਸ਼ਣ ਦਾ ਅਸਰ ਸਾਫ਼ ਦਿਖਾਈ ਦੇ ਰਿਹਾ ਹੈ। ਇਸ ਤਸਵੀਰ ਵਿੱਚ ਜਿੱਥੇ ਪਾਕਿਸਤਾਨ ਦਿਖ ਰਿਹਾ ਹੈ, ਉੱਥੇ ਕੋਹਰਾ ਹੈ ਪਰ ਭਾਰਤ ਵਿੱਚ ਪ੍ਰਦੂਸ਼ਣ ਦੀ ਧੁੰਦ ਦਾ ਅਸਰ ਦਿੱਖਣ ਲੱਗਦਾ ਹੈ। ਨਾਸਾ ਨੇ ਸੱਤ ਨਵੰਬਰ ਨੂੰ ਸੈਟੇਲਾਈਟ ਤਸਵੀਰਾਂ ਜਾਰੀ ਕੀਤੀਆਂ ਸਨ। ਇਨ੍ਹਾਂ ਤਸਵੀਰਾਂ ਵਿੱਚ ਲਾਹੌਰ ਤੇ ਦਿੱਲੀ ਵਿੱਚ ਪ੍ਰਦੂਸ਼ਣ ਦਾ ਅਸਰ ਸਾਫ਼ ਦਿਖਾਈ ਦੇ ਰਿਹਾ ਹੈ। ਇਸ ਤਸਵੀਰ ਵਿੱਚ ਜਿੱਥੇ ਪਾਕਿਸਤਾਨ ਦਿਖ ਰਿਹਾ ਹੈ, ਉੱਥੇ ਕੋਹਰਾ ਹੈ ਪਰ ਭਾਰਤ ਵਿੱਚ ਪ੍ਰਦੂਸ਼ਣ ਦੀ ਧੁੰਦ ਦਾ ਅਸਰ ਦਿੱਖਣ ਲੱਗਦਾ ਹੈ। ਹੈਰਾਨੀ ਵਾਲੀ ਗੱਲ ਇਹ ਹੈ ਕਿ ਸਭ ਤੋਂ ਵੱਧ ਧੁੰਦ ਦਾ ਅਸਰ ਦਿੱਲੀ ਵਿੱਚ ਦਿਖਾਈ ਦੇ ਰਿਹਾ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

FCI ਖਿਲਾਫ ਕਾਨੂੰਨੀ ਲੜਾਈ ਲਈ ਮਾਨ ਸਰਕਾਰ ਤਿਆਰ, ਅੱਜ ਦੀ ਮੀਟਿੰਗ 'ਚ ਕੀਤਾ ਵੱਡਾ ਐਲਾਨ

Chandigarh Airport: ਵਿਦੇਸ਼ ਜਾਣ ਵਾਲਿਆਂ ਲਈ ਖੁਸ਼ਖਬਰੀ! ਦਿੱਲੀ ਨਹੀਂ ਸਗੋਂ ਚੰਗੀਗੜ੍ਹ ਤੋਂ ਹੀ ਮਿਲੇਗੀ ਸਿੱਧੀ ਫਲਾਇਟ

Punjab Cabinet Meeting: ਪੰਚਾਇਤੀ ਚੋਣਾਂ ਤੋਂ ਠੀਕ ਪਹਿਲਾਂ ਸੀਐਮ ਭਗਵੰਤ ਮਾਨ ਨੇ ਬੁਲਾਈ ਕੈਬਨਿਟ ਮੀਟਿੰਗ 

Sports Breaking: ਨਿਊਜ਼ੀਲੈਂਡ ਟੈਸਟ ਸੀਰੀਜ਼ ਤੋਂ ਸੰਨਿਆਸ ਲੈ ਰਿਹਾ ਟੀਮ ਇੰਡੀਆ ਦਾ ਦਿੱਗਜ ਖਿਡਾਰੀ ? IPL 2025 ਲਈ ਬਣੇ ਇਸ ਟੀਮ ਦੇ ਕੋਚ
ਨਿਊਜ਼ੀਲੈਂਡ ਟੈਸਟ ਸੀਰੀਜ਼ ਤੋਂ ਸੰਨਿਆਸ ਲੈ ਰਿਹਾ ਟੀਮ ਇੰਡੀਆ ਦਾ ਦਿੱਗਜ ਖਿਡਾਰੀ ? IPL 2025 ਲਈ ਬਣੇ ਇਸ ਟੀਮ ਦੇ ਕੋਚ
Advertisement
ABP Premium

ਵੀਡੀਓਜ਼

SKM ਵਲੋਂ CM ਹਾਊਸ ਦਾ ਘਿਰਾਓ! | Farmers | Paddy | SKM | Bhagwant MaanAadti | ਆੜਤੀਆ ਲਈ ਵੱਡੀ ਖ਼ੁਸ਼ਖ਼ਬਰੀ! CM Maan ਦਾ ਵੱਡਾ ਐਲਾਨ ! | Farmers | Bhagwant Maanਕਿਸਾਨਾਂ ਲਈ ਵੱਡੀ ਖ਼ੁਸ਼ਖ਼ਬਰੀ | ਕਾਲੇ ਤੇਲੇ ਦਾ ਲੱਭਿਆ ਹੱਲ ! | farmers | Abp Sanjha| AAP | BJP ਦੇ ਤੋਤਾ ਮੈਂਨਾ ਦਾ ਨਵਾਂ ਕਾਂਡ ! - Manish Sisodia

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FCI ਖਿਲਾਫ ਕਾਨੂੰਨੀ ਲੜਾਈ ਲਈ ਮਾਨ ਸਰਕਾਰ ਤਿਆਰ, ਅੱਜ ਦੀ ਮੀਟਿੰਗ 'ਚ ਕੀਤਾ ਵੱਡਾ ਐਲਾਨ
FCI ਖਿਲਾਫ ਕਾਨੂੰਨੀ ਲੜਾਈ ਲਈ ਮਾਨ ਸਰਕਾਰ ਤਿਆਰ, ਅੱਜ ਦੀ ਮੀਟਿੰਗ 'ਚ ਕੀਤਾ ਵੱਡਾ ਐਲਾਨ
Chandigarh Airport: ਵਿਦੇਸ਼ ਜਾਣ ਵਾਲਿਆਂ ਲਈ ਖੁਸ਼ਖਬਰੀ! ਦਿੱਲੀ ਨਹੀਂ ਸਗੋਂ ਚੰਗੀਗੜ੍ਹ ਤੋਂ ਹੀ ਮਿਲੇਗੀ ਸਿੱਧੀ ਫਲਾਇਟ
Chandigarh Airport: ਵਿਦੇਸ਼ ਜਾਣ ਵਾਲਿਆਂ ਲਈ ਖੁਸ਼ਖਬਰੀ! ਦਿੱਲੀ ਨਹੀਂ ਸਗੋਂ ਚੰਗੀਗੜ੍ਹ ਤੋਂ ਹੀ ਮਿਲੇਗੀ ਸਿੱਧੀ ਫਲਾਇਟ
Punjab Cabinet Meeting: ਪੰਚਾਇਤੀ ਚੋਣਾਂ ਤੋਂ ਠੀਕ ਪਹਿਲਾਂ ਸੀਐਮ ਭਗਵੰਤ ਮਾਨ ਨੇ ਬੁਲਾਈ ਕੈਬਨਿਟ ਮੀਟਿੰਗ 
Punjab Cabinet Meeting: ਪੰਚਾਇਤੀ ਚੋਣਾਂ ਤੋਂ ਠੀਕ ਪਹਿਲਾਂ ਸੀਐਮ ਭਗਵੰਤ ਮਾਨ ਨੇ ਬੁਲਾਈ ਕੈਬਨਿਟ ਮੀਟਿੰਗ 
Sports Breaking: ਨਿਊਜ਼ੀਲੈਂਡ ਟੈਸਟ ਸੀਰੀਜ਼ ਤੋਂ ਸੰਨਿਆਸ ਲੈ ਰਿਹਾ ਟੀਮ ਇੰਡੀਆ ਦਾ ਦਿੱਗਜ ਖਿਡਾਰੀ ? IPL 2025 ਲਈ ਬਣੇ ਇਸ ਟੀਮ ਦੇ ਕੋਚ
ਨਿਊਜ਼ੀਲੈਂਡ ਟੈਸਟ ਸੀਰੀਜ਼ ਤੋਂ ਸੰਨਿਆਸ ਲੈ ਰਿਹਾ ਟੀਮ ਇੰਡੀਆ ਦਾ ਦਿੱਗਜ ਖਿਡਾਰੀ ? IPL 2025 ਲਈ ਬਣੇ ਇਸ ਟੀਮ ਦੇ ਕੋਚ
ਹੁਣ ਸਕਿੰਟਾਂ 'ਚ ਪੜ੍ਹ ਸਕੋਗੇ WhatsApp 'ਤੇ ਡਿਲੀਟ ਕੀਤੇ ਗਏ ਮੈਸੇਜ, ਫੋਨ ਦੀ ਸੈਟਿੰਗ 'ਚ ਕਰਨਾ ਹੋਵੇਗਾ ਇਹ ਛੋਟਾ ਜਿਹਾ ਕੰਮ

Punjabi Singer Accident: ਮਸ਼ਹੂਰ ਪੰਜਾਬੀ ਗਾਇਕ ਦੀ ਗੱਡੀ ਦੀ ਟਰੈਕਟਰ-ਟਰਾਲੀ ਨਾਲ ਜ਼ਬਰਦਸਤ ਟੱਕਰ, 2 ਦੀ ਮੌਤ 4 ਗੰਭੀਰ ਜ਼ਖਮੀ
ਮਸ਼ਹੂਰ ਪੰਜਾਬੀ ਗਾਇਕ ਦੀ ਗੱਡੀ ਦੀ ਟਰੈਕਟਰ-ਟਰਾਲੀ ਨਾਲ ਜ਼ਬਰਦਸਤ ਟੱਕਰ, 2 ਦੀ ਮੌਤ 4 ਗੰਭੀਰ ਜ਼ਖਮੀ
Liquor Shops Closed: 4 ਦਿਨ ਬੰਦ ਰਹਿਣਗੀਆਂ ਸ਼ਰਾਬ ਦੀਆਂ ਦੁਕਾਨਾਂ, ਦੇਖੋ ਪੂਰੀ ਸੂਚੀ

Pakistani Cricketer: ਸਾਨੀਆ ਤੋਂ ਬਾਅਦ ਹੁਣ ਇਹ ਭਾਰਤੀ ਮਹਿਲਾ ਪਾਕਿਸਤਾਨੀ ਕ੍ਰਿਕਟਰ ਨਾਲ ਕਰੇਗੀ ਵਿਆਹ, ਇਸਲਾਮ ਕਬੂਲ ਕਰਨ ਲਈ ਹੋਈ ਤਿਆਰ 
ਸਾਨੀਆ ਤੋਂ ਬਾਅਦ ਹੁਣ ਇਹ ਭਾਰਤੀ ਮਹਿਲਾ ਪਾਕਿਸਤਾਨੀ ਕ੍ਰਿਕਟਰ ਨਾਲ ਕਰੇਗੀ ਵਿਆਹ, ਇਸਲਾਮ ਕਬੂਲ ਕਰਨ ਲਈ ਹੋਈ ਤਿਆਰ 
Embed widget