ਪੜਚੋਲ ਕਰੋ

ਸੀਐਮ ਭਗਵੰਤ ਮਾਨ ਦੇ ਦੁਆਲੇ ਹੋਏ ਪੰਜਾਬ ਭਰ ਦੇ ਪੰਚ-ਸਰਪੰਚ, ਕੱਲ੍ਹ ਕਰਨਗੇ ਵੱਡਾ ਐਕਸ਼ਨ

ਪੰਚਾਂ ਤੇ ਸਰਪੰਚਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਮੁੱਖ ਮੰਤਰੀ ਤੋਂ ਕਈ ਵਾਰ ਮਿਲਣ ਦਾ ਸਮਾਂ ਮੰਗਿਆ ਗਿਆ ਪਰ ਉਨ੍ਹਾਂ ਨੂੰ ਸਮਾਂ ਨਹੀਂ ਮਿਲਿਆ। ਸਰਕਾਰ ਦੇ ਨਾਂਹ-ਪੱਖੀ ਵਤੀਰੇ ਕਾਰਨ ਯੂਨੀਅਨ ਨੂੰ ਘਿਰਾਓ ਕਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ। 

Punjab News: ਪੰਜਾਬ ਦੇ ਪੰਚ-ਸਰਪੰਚ ਵੀ ਭਗਵੰਤ ਮਾਨ ਸਰਕਾਰ ਖਿਲਾਫ ਮੋਰਚਾ ਖੋਲ੍ਹਣ ਜਾ ਰਹੇ ਹਨ। ਪੰਚਾਇਤ ਯੂਨੀਅਨ ਪੰਜਾਬ ਦੀ ਅਗਵਾਈ ਹੇਠ ਰਾਜ ਭਰ ਦੇ ਪੰਚਾਂ-ਸਰਪੰਚਾਂ ਨੇ 27 ਸਤੰਬਰ ਨੂੰ ਸੰਗਰੂਰ ਸਥਿਤ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਦਾ ਘਿਰਾਓ ਕਰਕੇ ਸੂਬਾ ਪੱਧਰੀ ਧਰਨਾ ਦੇਣ ਦਾ ਐਲਾਨ ਕੀਤਾ ਹੈ। ਪੰਚਾਇਤ ਯੂਨੀਅਨ ਨੇ ਇਲਜ਼ਾਮ ਲਾਇਆ ਹੈ ਕਿ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾ ਰਹੀਆਂ। 

ਯੂਨੀਅਨ ਦੇ ਸੂਬਾ ਪ੍ਰਧਾਨ ਰਵਿੰਦਰ ਰਿੰਕੂ ਤੇ ਮਾਲਵਾ ਜ਼ੋਨ ਦੇ ਪ੍ਰਧਾਨ ਜਸਵੀਰ ਜੱਸੀ ਲੌਂਗੋਵਾਲੀਆ ਨੇ ਕਿਹਾ ਕਿ ਪੰਚਾਂ ਤੇ ਸਰਪੰਚਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਮੁੱਖ ਮੰਤਰੀ ਤੋਂ ਕਈ ਵਾਰ ਮਿਲਣ ਦਾ ਸਮਾਂ ਮੰਗਿਆ ਗਿਆ ਪਰ ਉਨ੍ਹਾਂ ਨੂੰ ਸਮਾਂ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਨਾਂਹ-ਪੱਖੀ ਵਤੀਰੇ ਕਾਰਨ ਯੂਨੀਅਨ ਨੂੰ ਘਿਰਾਓ ਕਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ। 

ਪੰਚਾਇਤ ਯੂਨੀਅਨ ਦੇ ਲੀਡਰਾਂ ਨੇ ਦੱਸਿਆ ਕਿ ਪੰਚਾਇਤਾਂ ਦੀਆਂ ਪ੍ਰਮੁੱਖ ਮੰਗਾਂ ’ਚ ਸਾਢੇ ਤਿੰਨ ਸਾਲਾਂ ਦਾ ਮਾਣ ਭੱਤਾ ਜਾਰੀ ਕਰਾਉਣਾ ਤੇ ਬਲਾਕ ਪੱਧਰ ਦੇ ਐਸਡੀਓ ਦੀਆਂ ਅਸਾਮੀਆਂ ਪੂਰੀਆਂ ਕਰਾਉਣ ਆਦਿ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ।

ਭਗਵੰਤ ਮਾਨ 'ਦਿੱਲੀ ਮਾਡਲ' ਮੁਤਾਬਕ ਕਿਸਾਨਾਂ ਨੂੰ ਦੇਣਗੇ 50 ਹਜ਼ਾਰ ਪ੍ਰਤੀ ਏਕੜ ਮੁਆਵਜ਼ਾ ? ਖਹਿਰਾ, ਬੋਲੇ ਹੁਣ 'ਬਦਲਾਵ' ਦਾ ਟੈਸਟ

ਪੰਜਾਬ ਵਿੱਚ ਬੇਮੌਸਮੀ ਬਾਰਸ਼ ਨੇ ਤਬਾਹੀ ਮਚਾਈ ਹੈ। ਫਸਲਾਂ ਦਾ ਵੱਡੇ ਪੱਧਰ ਉੱਪਰ ਨੁਕਸਾਨ ਹੋਇਆ ਹੈ। ਪੰਜਾਬ ਸਰਕਾਰ ਨੇ ਐਲਾਨ ਕੀਤਾ ਹੈ ਕਿ ਗਿਰਦਾਵਰੀ ਕਰਵਾ ਕੇ ਮੁਆਵਜ਼ਾ ਦਿੱਤਾ ਜਾਏਗਾ। ਉਧਰ, ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਨੇ 50 ਹਜ਼ਾਰ ਪ੍ਰਤੀ ਏਕੜ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ।

ਸੁਖਪਾਲ ਖਹਿਰਾ ਨੇ ਟਵੀਟ ਕਰਦਿਆਂ ਕਿਹਾ ਹੈ ਕਿ ਮੈਂ ਭਗਵੰਤ ਮਾਨ ਨੂੰ ਬੇਮੌਸਮੀ ਬਾਰਸ਼ ਕਾਰਨ ਲਗਪਗ 1.5 ਲੱਖ ਹੈਕਟੇਅਰ ਝੋਨੇ ਦੀ ਫਸਲ ਨੂੰ ਹੋਏ ਭਾਰੀ ਨੁਕਸਾਨ ਦੀ ਭਰਪਾਈ ਲਈ “ਦਿੱਲੀ ਮਾਡਲ” ਲਾਗੂ ਕਰਨ ਤੇ ਚੋਣਾਂ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਕੇਜਰੀਵਾਲ ਦੁਆਰਾ ਕੀਤੇ ਗਏ ਸਵਾਮੀਨਾਥਨ ਫਾਰਮੂਲੇ ਅਨੁਸਾਰ 50 ਹਜ਼ਾਰ ਪ੍ਰਤੀ ਏਕੜ ਮੁਆਵਜ਼ਾ ਦੇਣ ਦੀ ਅਪੀਲ ਕਰਦਾ ਹਾਂ। ਇਹ “ਬਦਲਾਵ” ਦਾ ਟੈਸਟ ਹੈ।

ਟਾਪ ਹੈਡਲਾਈਨ

ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਬੈਨਰ ਉਤਾਰਣ ਵੇਲੇ ਲੱਗਿਆ 1100 ਵੋਲਟ ਦਾ ਝਟਕਾ; 22 ਸਾਲਾ ਨੌਜਵਾਨ ਦੀ ਮੌਤ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਬੈਨਰ ਉਤਾਰਣ ਵੇਲੇ ਲੱਗਿਆ 1100 ਵੋਲਟ ਦਾ ਝਟਕਾ; 22 ਸਾਲਾ ਨੌਜਵਾਨ ਦੀ ਮੌਤ
ਪਰਮਿੰਦਰ ਝੋਟਾ 'ਤੇ ਗੋਲੀ ਚਲਾਉਣ ਵੇਲੇ ਅਸ਼ਵਨੀ ਕੁਮਾਰ ਕਿਸ ਨਾਲ ਕਰ ਰਿਹਾ ਸੀ ਗੱਲ? ਹੋਇਆ ਵੱਡਾ ਖੁਲਾਸਾ
ਪਰਮਿੰਦਰ ਝੋਟਾ 'ਤੇ ਗੋਲੀ ਚਲਾਉਣ ਵੇਲੇ ਅਸ਼ਵਨੀ ਕੁਮਾਰ ਕਿਸ ਨਾਲ ਕਰ ਰਿਹਾ ਸੀ ਗੱਲ? ਹੋਇਆ ਵੱਡਾ ਖੁਲਾਸਾ
ਪਰਮਿੰਦਰ ਝੋਟਾ ਕਤਲਕਾਂਡ ਮਾਮਲੇ 'ਚ SHO ਸਸਪੈਂਡ, DSP 'ਤੇ ਕਾਰਵਾਈ ਦੀ ਸਿਫਾਰਿਸ਼
ਪਰਮਿੰਦਰ ਝੋਟਾ ਕਤਲਕਾਂਡ ਮਾਮਲੇ 'ਚ SHO ਸਸਪੈਂਡ, DSP 'ਤੇ ਕਾਰਵਾਈ ਦੀ ਸਿਫਾਰਿਸ਼
ਅੰਮ੍ਰਿਤਸਰ 'ਚ ਸਕਾਰਪੀਓ ਸਵਾਰ ਨੌਜਵਾਨ 'ਤੇ ਚਲਾਈਆਂ ਗੋਲੀਆਂ, ਕਮਰ 'ਚ ਲੱਗੀ ਗੋਲੀ; 25-30 ਰਾਊਂਡ ਫਾਇਰ ਚਲਾਏ
ਅੰਮ੍ਰਿਤਸਰ 'ਚ ਸਕਾਰਪੀਓ ਸਵਾਰ ਨੌਜਵਾਨ 'ਤੇ ਚਲਾਈਆਂ ਗੋਲੀਆਂ, ਕਮਰ 'ਚ ਲੱਗੀ ਗੋਲੀ; 25-30 ਰਾਊਂਡ ਫਾਇਰ ਚਲਾਏ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
AAP Party: ਚੋਣਾਂ ਤੋਂ ਪਹਿਲਾਂ 'ਆਪ' ਪਾਰਟੀ ਨੂੰ ਵੱਡਾ ਝਟਕਾ, ਹੁਣ ਇਸ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ, ਜਾਣੋ ਕਿਉਂ ਛੱਡਿਆ ਅਹੁਦਾ?
ਚੋਣਾਂ ਤੋਂ ਪਹਿਲਾਂ 'ਆਪ' ਪਾਰਟੀ ਨੂੰ ਵੱਡਾ ਝਟਕਾ, ਹੁਣ ਇਸ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ, ਜਾਣੋ ਕਿਉਂ ਛੱਡਿਆ ਅਹੁਦਾ?
ਅੰਮ੍ਰਿਤਸਰ 'ਚ ਸਕਾਰਪੀਓ ਸਵਾਰ ਨੌਜਵਾਨ 'ਤੇ ਚਲਾਈਆਂ ਗੋਲੀਆਂ, ਕਮਰ 'ਚ ਲੱਗੀ ਗੋਲੀ; 25-30 ਰਾਊਂਡ ਫਾਇਰ ਚਲਾਏ
ਅੰਮ੍ਰਿਤਸਰ 'ਚ ਸਕਾਰਪੀਓ ਸਵਾਰ ਨੌਜਵਾਨ 'ਤੇ ਚਲਾਈਆਂ ਗੋਲੀਆਂ, ਕਮਰ 'ਚ ਲੱਗੀ ਗੋਲੀ; 25-30 ਰਾਊਂਡ ਫਾਇਰ ਚਲਾਏ
Gold Silver Rate Crash Today: ਗਾਹਕਾਂ ਦੀ ਲੱਗੀ ਮੌਜ, ਸੋਨਾ-ਚਾਂਦੀ ਲਗਾਤਾਰ ਗਿਰਾਵਟ ਮਗਰੋਂ ਹੋਇਆ ਸਸਤਾ, ਜਾਣੋ 11000 ਤੱਕ ਕੀਮਤਾਂ ਟੁੱਟਣ ਤੋਂ ਬਾਅਦ 10 ਗ੍ਰਾਮ ਸਣੇ 22-24 ਕੈਰੇਟ ਦਾ ਕੀ ਰੇਟ..
ਗਾਹਕਾਂ ਦੀ ਲੱਗੀ ਮੌਜ, ਸੋਨਾ-ਚਾਂਦੀ ਲਗਾਤਾਰ ਗਿਰਾਵਟ ਮਗਰੋਂ ਹੋਇਆ ਸਸਤਾ, ਜਾਣੋ 11000 ਤੱਕ ਕੀਮਤਾਂ ਟੁੱਟਣ ਤੋਂ ਬਾਅਦ 10 ਗ੍ਰਾਮ ਸਣੇ 22-24 ਕੈਰੇਟ ਦਾ ਕੀ ਰੇਟ..
ਪੰਜਾਬ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ ਹੋਵੇਗਾ ਛੇਤੀ, ਵੱਡੀ ਅਪਡੇਟ ਆਈ ਸਾਹਮਣੇ; ਜਾਣੋ
ਪੰਜਾਬ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ ਹੋਵੇਗਾ ਛੇਤੀ, ਵੱਡੀ ਅਪਡੇਟ ਆਈ ਸਾਹਮਣੇ; ਜਾਣੋ
ਪੰਜਾਬ ਚੰਡੀਗੜ੍ਹ 'ਚ ਬਾਰਿਸ਼ ਨੇ ਬਦਲਿਆ ਮੌਸਮ, ਪੱਟੀ 'ਚ ਪਏ ਗੜ੍ਹੇ, ਭਾਰੀ ਮੀਂਹ ਦਾ ਅਲਰਟ; ਚੱਲਣਗੀਆਂ ਤੇਜ਼ ਹਵਾਵਾਂ
ਪੰਜਾਬ ਚੰਡੀਗੜ੍ਹ 'ਚ ਬਾਰਿਸ਼ ਨੇ ਬਦਲਿਆ ਮੌਸਮ, ਪੱਟੀ 'ਚ ਪਏ ਗੜ੍ਹੇ, ਭਾਰੀ ਮੀਂਹ ਦਾ ਅਲਰਟ; ਚੱਲਣਗੀਆਂ ਤੇਜ਼ ਹਵਾਵਾਂ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਕਤੂਬਰ 2026
ਪਰਵਿੰਦਰ ਝੋਟਾ ਕਤਲਕਾਂਡ ਦੇ ਮਾਮਲੇ 'ਚ ਅੱਜ ਪੰਜਾਬ ਬੰਦ, ਸਵੇਰੇ 6 ਵਜੇ ਤੋਂ 5 ਵਜੇ ਤੱਕ ਸਿਰਫ ਐਮਰਜੈਂਸੀ ਸੇਵਾਵਾਂ ਨੂੰ ਛੂਟ, ਜਾਣੋ ਕੀ ਖੁੱਲ੍ਹਿਆ ਕੀ ਬੰਦ
ਪਰਵਿੰਦਰ ਝੋਟਾ ਕਤਲਕਾਂਡ ਦੇ ਮਾਮਲੇ 'ਚ ਅੱਜ ਪੰਜਾਬ ਬੰਦ, ਸਵੇਰੇ 6 ਵਜੇ ਤੋਂ 5 ਵਜੇ ਤੱਕ ਸਿਰਫ ਐਮਰਜੈਂਸੀ ਸੇਵਾਵਾਂ ਨੂੰ ਛੂਟ, ਜਾਣੋ ਕੀ ਖੁੱਲ੍ਹਿਆ ਕੀ ਬੰਦ
IAS Arrested: ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ਸਾਬਕਾ ਸੀਨੀਅਰ IAS ਅਫਸਰ ਨੂੰ ਕੀਤਾ ਗਿਆ ਗ੍ਰਿਫ਼ਤਾਰ, ਹਾਈ-ਪ੍ਰੋਫਾਈਲ ਮਾਮਲੇ ਨੇ ਸਿਆਸੀ ਹਲਕਿਆਂ 'ਚ ਵੀ ਮਚਾਇਆ ਘਮਸਾਣ...
ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ਸਾਬਕਾ ਸੀਨੀਅਰ IAS ਅਫਸਰ ਨੂੰ ਕੀਤਾ ਗਿਆ ਗ੍ਰਿਫ਼ਤਾਰ, ਹਾਈ-ਪ੍ਰੋਫਾਈਲ ਮਾਮਲੇ ਨੇ ਸਿਆਸੀ ਹਲਕਿਆਂ 'ਚ ਵੀ ਮਚਾਇਆ ਘਮਸਾਣ...
Embed widget