Panchayat Elections: ਪੰਚਾਇਤ ਡਿਪਾਰਟਮੈਂਟ ਨੇ ਪੰਚਾਇਤੀ ਇਲੈਕਸ਼ਨਾਂ ਦੀ ਤਿਆਰੀ ਕੀਤੀ ਪੂਰੀ, ਇਸ ਤਰੀਕ ਨੂੰ ਪੰਜਾਬ 'ਚ ਲੱਗ ਸਕਦਾ ਪਿੰਡਾਂ ਦਾ ਚੋਣ ਜ਼ਾਬਤਾ
ਪੰਚਾਇਤੀ ਇਲੈਕਸ਼ਨਾਂ ਨੂੰ ਲੈ ਕੇ ਸੂਤਰਾਂ ਦੇ ਹਵਾਲੇ ਤੋਂ ਅਹਿਮ ਖਬਰ ਨਿਕਲ ਕੇ ਸਾਹਮਣੇ ਆਈ ਹੈ। ਜਿਸ ਵਿੱਚ ਦੱਸਿਆ ਗਿਆ ਹੈ ਕੇ ਪੰਜਾਬਾ ਦੇ ਵਿੱਚ ਕਦੋਂ ਚੋਣਾਂ ਹੋ ਸਕਦੀਆਂ ਅਤੇ ਕਦੋਂ ਲੱਗ ਸਕਦਾ ਚੋਣ ਜ਼ਾਬਤਾ, ਆਓ ਜਾਣਦੇ ਹਾਂ....
Panchayat Department: ਪੰਚਾਇਤੀ ਇਲੈਕਸ਼ਨਾਂ ਨੂੰ ਲੈ ਕੇ ਸੂਤਰਾਂ ਦੇ ਹਵਾਲੇ ਤੋਂ ਵੱਡੀ ਖਬਰ ਨਿਕਲ ਕੇ ਸਾਹਮਣੇ ਆਈ ਹੈ। ਜੀ ਹਾਂ ਪੰਚਾਇਤ ਡਿਪਾਰਟਮੈਂਟ ਨੇ ਪੰਚਾਇਤੀ ਇਲੈਕਸ਼ਨਾਂ ਦੀ ਤਿਆਰੀ ਪੂਰੀ ਕਰ ਲਈ ਹੈ।
ਹੋਰ ਪੜ੍ਹੋ : ਮਾਨ ਸਰਕਾਰ ਦਾ ਮਿਸ਼ਨ ਨਿਵੇਸ਼, ਹੁਣ ਪੰਜਾਬ 'ਚ ਬਣਨਗੇ BMW ਦੇ ਪਾਰਟਸ
ਪੰਚਾਇਤੀ ਡਿਪਾਰਟਮੈਂਟ ਵੱਲੋਂ ਇਲੈਕਸ਼ਨ ਕਮਿਸ਼ਨ ਪੰਜਾਬ ਨੂੰ ਚਿੱਠੀ ਭੇਜੀ ਗਈ ਹੈ। 20 ਅਕਤੂਬਰ ਤੋਂ ਪਹਿਲਾਂ ਕਿਸੇ ਵਕਤ ਵੀ ਕਰਵਾ ਸਕਦੇ ਹੋ ਪੰਜਾਬ ਵਿੱਚ ਇਲੈਕਸ਼ਨ। 23 ਸਤੰਬਰ ਤੋਂ ਕਿਸੇ ਵਕਤ ਵੀ ਪੰਜਾਬ ਵਿੱਚ ਲੱਗ ਸਕਦਾ ਪਿੰਡਾਂ ਦਾ ਚੋਣ ਜ਼ਾਬਤਾ। 23 ਸਤੰਬਰ ਤੋਂ ਬਾਅਦ ਕਿਸੇ ਵਕਤ ਵੀ ਇਲੈਕਸ਼ਨ ਦਾ ਐਲਾਨ ਸੰਭਵ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।