Panchayat Department: ਪੰਚਾਇਤੀ ਇਲੈਕਸ਼ਨਾਂ ਨੂੰ ਲੈ ਕੇ ਸੂਤਰਾਂ ਦੇ ਹਵਾਲੇ ਤੋਂ ਵੱਡੀ ਖਬਰ ਨਿਕਲ ਕੇ ਸਾਹਮਣੇ ਆਈ ਹੈ। ਜੀ ਹਾਂ ਪੰਚਾਇਤ ਡਿਪਾਰਟਮੈਂਟ ਨੇ ਪੰਚਾਇਤੀ ਇਲੈਕਸ਼ਨਾਂ ਦੀ ਤਿਆਰੀ ਪੂਰੀ ਕਰ ਲਈ ਹੈ।


ਹੋਰ ਪੜ੍ਹੋ : ਮਾਨ ਸਰਕਾਰ ਦਾ ਮਿਸ਼ਨ ਨਿਵੇਸ਼, ਹੁਣ ਪੰਜਾਬ 'ਚ ਬਣਨਗੇ BMW ਦੇ ਪਾਰਟਸ


 



ਪੰਚਾਇਤੀ ਡਿਪਾਰਟਮੈਂਟ ਵੱਲੋਂ ਇਲੈਕਸ਼ਨ ਕਮਿਸ਼ਨ ਪੰਜਾਬ ਨੂੰ ਚਿੱਠੀ ਭੇਜੀ ਗਈ ਹੈ। 20 ਅਕਤੂਬਰ ਤੋਂ ਪਹਿਲਾਂ ਕਿਸੇ ਵਕਤ ਵੀ ਕਰਵਾ ਸਕਦੇ ਹੋ ਪੰਜਾਬ ਵਿੱਚ ਇਲੈਕਸ਼ਨ। 23 ਸਤੰਬਰ ਤੋਂ ਕਿਸੇ ਵਕਤ ਵੀ ਪੰਜਾਬ ਵਿੱਚ ਲੱਗ ਸਕਦਾ ਪਿੰਡਾਂ ਦਾ ਚੋਣ ਜ਼ਾਬਤਾ। 23 ਸਤੰਬਰ ਤੋਂ ਬਾਅਦ ਕਿਸੇ ਵਕਤ ਵੀ ਇਲੈਕਸ਼ਨ ਦਾ ਐਲਾਨ ਸੰਭਵ ਹੈ।




 



ਹੋਰ ਪੜ੍ਹੋ : ਵਿਜੀਲੈਂਸ ਬਿਊਰੋ ਦੇ ਹੱਥੀ ਚੜ੍ਹਿਆ ਅਨਾਜ ਘੁਟਾਲੇ ਦੇ ਦੋਸ਼ੀ ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ ਦਾ ਸਾਥੀ ਅਨੁਰਾਗ ਬੱਤਰਾ


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।