ਪੜਚੋਲ ਕਰੋ

ਪੰਚਾਇਤੀ ਚੋਣਾਂ ਨੂੰ ਲੈਕੇ ਹਾਈਕੋਰਟ 'ਚ ਸੁਣਵਾਈ ਅੱਜ, 700 ਦੇ ਕਰੀਬ ਪਟੀਸ਼ਨਾਂ ਹੋਈਆਂ ਦਾਖਲ, ਜਾਣੋ ਪੂਰਾ ਮਾਮਲਾ

Panchayat Elections: ਪੰਜਾਬ ਵਿੱਚ ਪੰਚਾਇਤੀ ਚੋਣਾਂ ਨੂੰ ਲੈ ਕੇ ਅੱਜ (ਸੋਮਵਾਰ) ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਵੇਗੀ। ਇਸ ਦੌਰਾਨ ਕਰੀਬ 700 ਪਟੀਸ਼ਨਾਂ 'ਤੇ ਸੁਣਵਾਈ ਹੋਵੇਗੀ।

Panchayat Elections: ਪੰਜਾਬ ਵਿੱਚ ਪੰਚਾਇਤੀ ਚੋਣਾਂ ਨੂੰ ਲੈ ਕੇ ਅੱਜ (ਸੋਮਵਾਰ) ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਵੇਗੀ। ਇਸ ਦੌਰਾਨ ਕਰੀਬ 700 ਪਟੀਸ਼ਨਾਂ 'ਤੇ ਸੁਣਵਾਈ ਹੋਵੇਗੀ। ਇਸ ਤੋਂ ਪਹਿਲਾਂ ਬੁੱਧਵਾਰ ਨੂੰ ਮਾਮਲੇ ਦੀ ਸੁਣਵਾਈ ਕਰਦਿਆਂ ਹੋਇਆਂ ਕਰੀਬ 250 ਪੰਚਾਇਤਾਂ ਦੀਆਂ ਚੋਣਾਂ 'ਤੇ 16 ਅਕਤੂਬਰ ਤੱਕ ਰੋਕ ਲਗਾ ਦਿੱਤੀ ਗਈ ਹੈ।

ਪੰਜਾਬ ਵਿੱਚ 15 ਅਕਤੂਬਰ ਨੂੰ ਪੰਇਚਾਤੀ ਚੋਣਾਂ ਹੋਣੀਆਂ ਹਨ। ਇਸ ਵਾਰ ਪਾਰਟੀ ਚੋਣ ਨਿਸ਼ਾਨ ’ਤੇ ਵੀ ਚੋਣਾਂ ਨਹੀਂ ਹੋ ਰਹੀਆਂ। ਪਰ ਇਸ ਦੇ ਬਾਵਜੂਦ ਵਿਰੋਧੀ ਪਾਰਟੀਆਂ ਦਾ ਦੋਸ਼ ਹੈ ਕਿ ਉਨ੍ਹਾਂ ਨਾਲ ਜੁੜੇ ਲੋਕਾਂ ਅਤੇ ਉਮੀਦਵਾਰਾਂ ਦੀਆਂ ਨਾਮਜ਼ਦਗੀਆਂ ਜ਼ਬਰਦਸਤੀ ਰੱਦ ਕੀਤੀਆਂ ਗਈਆਂ ਹਨ। ਕਿਸੇ ਨੂੰ ਵੀ NOC ਜਾਰੀ ਨਹੀਂ ਕੀਤੀ ਗਈ ਹੈ।

ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਨੇ ਸੂਬੇ ਦੀ ਆਮ ਆਦਮੀ ਪਾਰਟੀ ਸਰਕਾਰ 'ਤੇ ਸਵਾਲ ਚੁੱਕੇ ਹਨ। ਇਹ ਮਾਮਲਾ ਚੋਣ ਕਮਿਸ਼ਨ ਕੋਲ ਵੀ ਪਹੁੰਚ ਗਿਆ ਹੈ। ਹਾਲਾਂਕਿ ਆਮ ਆਦਮੀ ਪਾਰਟੀ ਦਾ ਕਹਿਣਾ ਹੈ ਕਿ ਅਕਾਲੀ ਦਲ ਅਤੇ ਕਾਂਗਰਸ ਧੱਕਾ-ਮੁੱਕੀ ਕਰ ਰਹੇ ਹਨ। ਇੱਥੋਂ ਤੱਕ ਕਿ ਸਾਡੇ ਵਰਕਰਾਂ ਦਾ ਵੀ ਕਤਲ ਕੀਤਾ ਗਿਆ ਹੈ। ਹੁਣ ਲੋਕਾਂ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੀ ਸ਼ਰਨ ਲਈ ਹੈ।

ਇਹ ਵੀ ਪੜ੍ਹੋ: Weather Update: ਪੰਜਾਬ-ਚੰਡੀਗੜ੍ਹ 'ਚ ਮੌਸਮ ਰਹੇਗਾ ਸਾਫ, ਜਾਣੋ ਅਗਲੇ ਦਿਨਾਂ ਦਾ ਹਾਲ

ਇਸ ਸਮੇਂ ਰਾਜ ਵਿੱਚ 13937 ਗ੍ਰਾਮ ਪੰਚਾਇਤਾਂ ਹਨ। ਇਨ੍ਹਾਂ ਵਿੱਚ ਚੋਣਾਂ ਹੋ ਰਹੀਆਂ ਹਨ। 15 ਅਕਤੂਬਰ ਨੂੰ ਹੋਣ ਵਾਲੀਆਂ ਚੋਣਾਂ ਵਿੱਚ ਕੁੱਲ 1 ਕਰੋੜ 33 ਲੱਖ ਵੋਟਰ ਆਪਣੀ ਵੋਟ ਪਾਉਣਗੇ। ਚੋਣਾਂ ਵਿੱਚ 96 ਹਜ਼ਾਰ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਸਰਕਾਰ ਨੇ ਚੋਣਾਂ ਸ਼ਾਂਤੀਪੂਰਵਕ ਕਰਵਾਉਣ ਲਈ ਕਈ ਕਦਮ ਚੁੱਕੇ ਹਨ। ਚੋਣਾਂ ਤੱਕ ਸਾਰੇ ਪੁਲਿਸ ਮੁਲਾਜ਼ਮਾਂ ਤੇ ਅਧਿਕਾਰੀਆਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਇਸ ਤੋਂ ਇਲਾਵਾ ਵੋਟਾਂ ਵਾਲੇ ਦਿਨ ਪੂਰੇ ਪੰਜਾਬ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਪੰਚਾਇਤੀ ਚੋਣਾਂ ਲਈ ਰਾਜ ਚੋਣ ਕਮਿਸ਼ਨ ਨੇ ਆਪਣੇ ਦਫ਼ਤਰ ਐਸ.ਸੀ.ਓ. ਨੰਬਰ 49, ਸੈਕਟਰ 17-ਈ, ਚੰਡੀਗੜ੍ਹ ਵਿੱਚ ਇੱਕ ਕੰਟਰੋਲ ਰੂਮ ਸਥਾਪਤ ਕੀਤਾ ਹੈ। ਇਸ ਤੋਂ ਇਲਾਵਾ ਲੋਕਾਂ ਦੀ ਸਹੂਲਤ ਲਈ ਵਿਸ਼ੇਸ਼ ਨੰਬਰ ਸ਼ੁਰੂ ਕੀਤਾ ਗਿਆ ਹੈ। ਜਿੱਥੇ ਹਰ ਰੋਜ਼ ਸਵੇਰੇ 8:30 ਤੋਂ ਰਾਤ 9 ਵਜੇ ਤੱਕ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਜਾਂਦੀਆਂ ਹਨ। ਕੰਟਰੋਲ ਰੂਮ ਨਾਲ ਸੰਪਰਕ ਕਰਨ ਲਈ ਲੋਕਾਂ ਨੂੰ ਲੈਂਡਲਾਈਨ ਨੰਬਰ 0172-2771326 'ਤੇ ਕਾਲ ਕਰਨੀ ਪਵੇਗੀ। ਇਸ ਤੋਂ ਇਲਾਵਾ ਵਿਭਾਗ ਦੀ ਵੈੱਬਸਾਈਟ 'ਤੇ ਵੀ ਜਾਣਕਾਰੀ ਅਪਲੋਡ ਕੀਤੀ ਗਈ ਹੈ।

ਇਹ ਵੀ ਪੜ੍ਹੋ: Patiala News: ਭਾਜਪਾ ਆਗੂ ਦੇ ਗਨਮੈਨ ਦੀ ਹੋਈ ਮੌਤ, ਕਾਰ 'ਚੋਂ ਮਿਲੀ ਲਾਸ਼, ਜਾਣੋ ਪੂਰਾ ਮਾਮਲਾ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਆਖ਼ਰਕਾਰ ਸੁਨੀਲ ਜਾਖੜ ਨੇ ਭਾਜਪਾ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇਣ ਬਾਰੇ ਤੋੜੀ ਚੁੱਪ, ਕਿਹਾ-ਵੋਟ ਫ਼ੀਸਦ ਤਾਂ ਵਧ ਗਿਆ ਪਰ....

ਮੋਹਾਲੀ 'ਚ ਨੌਜਵਾਨ ਦਾ ਕ*ਤਲ, ਗੁੱਸੇ 'ਚ ਆਏ ਪਿੰਡ ਵਾਸੀਆਂ ਨੇ ਸੜਕ 'ਤੇ ਲਗਾਇਆ ਧਰਨਾ, ਲੱਗਿਆ ਲੰਮਾ ਜਾਮ

Barnala News: ਪ੍ਰਾਈਵੇਟ ਬੱਸ ਦਾ ਕਹਿਰ, ਦੋ ਭਰਾਵਾਂ ਨੂੰ ਬੁਰੀ ਤਰ੍ਹਾਂ ਕੁਚਲਿਆ, ਦੋਵਾਂ ਦੀ ਮੌ*ਤ 

Punjab News: ਪੰਜਾਬ ਦੀ ਰਾਜਧਾਨੀ ਨੂੰ ਖੋਹਣ ਲਈ ਆਪ ਤੇ ਭਾਜਪਾ ਨੇ ਰਲ ਕੇ ਕੀਤੀ ਸਾਜ਼ਿਸ਼, ਪਰਗਟ ਸਿੰਘ ਨੇ ਪੇਸ਼ ਕੀਤੇ ਸਬੂਤ !

ABP Premium

ਵੀਡੀਓਜ਼

ਕੀ ਰਾਜ ਬੱਬਰ ਤੋਂ ਪੈਂਦੀ ਸੀ ਆਰੀਆ ਬੱਬਰ ਨੂੰ ਕੁੱਟਗ੍ਰੇਟ ਖਲੀ ਨੂੰ ਆਇਆ ਗੁੱਸਾ , ਕੁੱਟਿਆ ਡਾਇਰੈਕਟਰ , ਵੱਡਾ ਪੰਗਾਦਿਲਜੀਤ ਦਿਲਜੀਤ ਨੇ ਮੰਚ 'ਤੇ ਆਹ ਕੀ ਕਹਿ ਦਿੱਤਾ , ਮੈਂ ਹਾਂ Illuminati50 ਲੱਖ ਭੇਜ,  ਨਹੀਂ ਤਾਂ ਮਾਰ ਦਵਾਂਗੇ , ਅਦਕਾਰਾ ਨੂੰ ਧਮਕੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਆਖ਼ਰਕਾਰ ਸੁਨੀਲ ਜਾਖੜ ਨੇ ਭਾਜਪਾ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇਣ ਬਾਰੇ ਤੋੜੀ ਚੁੱਪ, ਕਿਹਾ-ਵੋਟ ਫ਼ੀਸਦ ਤਾਂ ਵਧ ਗਿਆ ਪਰ....
Punjab News: ਆਖ਼ਰਕਾਰ ਸੁਨੀਲ ਜਾਖੜ ਨੇ ਭਾਜਪਾ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇਣ ਬਾਰੇ ਤੋੜੀ ਚੁੱਪ, ਕਿਹਾ-ਵੋਟ ਫ਼ੀਸਦ ਤਾਂ ਵਧ ਗਿਆ ਪਰ....
ਮੋਹਾਲੀ 'ਚ ਨੌਜਵਾਨ ਦਾ ਕ*ਤਲ, ਗੁੱਸੇ 'ਚ ਆਏ ਪਿੰਡ ਵਾਸੀਆਂ ਨੇ ਸੜਕ 'ਤੇ ਲਗਾਇਆ ਧਰਨਾ, ਲੱਗਿਆ ਲੰਮਾ ਜਾਮ
ਮੋਹਾਲੀ 'ਚ ਨੌਜਵਾਨ ਦਾ ਕ*ਤਲ, ਗੁੱਸੇ 'ਚ ਆਏ ਪਿੰਡ ਵਾਸੀਆਂ ਨੇ ਸੜਕ 'ਤੇ ਲਗਾਇਆ ਧਰਨਾ, ਲੱਗਿਆ ਲੰਮਾ ਜਾਮ
Barnala News: ਪ੍ਰਾਈਵੇਟ ਬੱਸ ਦਾ ਕਹਿਰ, ਦੋ ਭਰਾਵਾਂ ਨੂੰ ਬੁਰੀ ਤਰ੍ਹਾਂ ਕੁਚਲਿਆ, ਦੋਵਾਂ ਦੀ ਮੌ*ਤ 
Barnala News: ਪ੍ਰਾਈਵੇਟ ਬੱਸ ਦਾ ਕਹਿਰ, ਦੋ ਭਰਾਵਾਂ ਨੂੰ ਬੁਰੀ ਤਰ੍ਹਾਂ ਕੁਚਲਿਆ, ਦੋਵਾਂ ਦੀ ਮੌ*ਤ 
Punjab News: ਪੰਜਾਬ ਦੀ ਰਾਜਧਾਨੀ ਨੂੰ ਖੋਹਣ ਲਈ ਆਪ ਤੇ ਭਾਜਪਾ ਨੇ ਰਲ ਕੇ ਕੀਤੀ ਸਾਜ਼ਿਸ਼, ਪਰਗਟ ਸਿੰਘ ਨੇ ਪੇਸ਼ ਕੀਤੇ ਸਬੂਤ !
Punjab News: ਪੰਜਾਬ ਦੀ ਰਾਜਧਾਨੀ ਨੂੰ ਖੋਹਣ ਲਈ ਆਪ ਤੇ ਭਾਜਪਾ ਨੇ ਰਲ ਕੇ ਕੀਤੀ ਸਾਜ਼ਿਸ਼, ਪਰਗਟ ਸਿੰਘ ਨੇ ਪੇਸ਼ ਕੀਤੇ ਸਬੂਤ !
Hyderabad Show: ਦਿਲਜੀਤ ਨੂੰ ਤੇਲੰਗਾਨਾ ਸਰਕਾਰ ਦਾ ਨੋਟਿਸ, ਪਟਿਆਲਾ ਪੈੱਗ ਸਣੇ ਇਹ ਵਾਲੇ ਗੀਤਾਂ 'ਤੇ ਪਾਬੰਦੀ, ਸਟੇਜ 'ਤੇ ਨਹੀਂ ਸੱਦ ਸਕਣਗੇ ਬੱਚਿਆਂ ਨੂੰ

Weather Update: ਕਿਸਾਨਾਂ ਲਈ ਬੁਰੀ ਖਬਰ! ਇਨ੍ਹਾਂ ਜ਼ਿਲ੍ਹਿਆਂ 'ਚ ਪਏਗਾ ਮੀਂਹ, ਧੂੰਏਂ ਤੋਂ ਮਿਲੇਗੀ ਰਾਹਤ 

ਵੱਡੀ ਖ਼ਬਰ ! ਜ਼ਮੀਨੀ ਕਲੇਸ਼ ਕਰਕੇ ਭਰਾ ਨੇ ਗੋਲ਼ੀ ਮਾਰ ਕੀਤਾ ਸਕੇ ਭਰਾ ਦਾ ਕਤਲ, ਵਾਰਦਾਤ ਤੋਂ ਬਾਅਦ ਹੋਇਆ ਫ਼ਰਾਰ, ਦੋਸ਼ੀ ਦੀ ਭਾਲ ਜਾਰੀ

Punjab News: ਹਰਿਆਣਾ ਨੂੰ ਵਿਧਾਨ ਸਭਾ ਲਈ ਚੰਡੀਗੜ੍ਹ 'ਚ ਮਿਲੀ ਵੱਖਰੀ ਜ਼ਮੀਨ, ਜਾਖੜ ਨੇ PM ਨੂੰ ਕੀਤੀ ਅਪੀਲ, ਰੱਦ ਕੀਤਾ ਜਾਵੇ ਇਹ ਫ਼ੈਸਲਾ

Embed widget