ਪੜਚੋਲ ਕਰੋ

Panchayat Elections: ਪੰਜਾਬ 'ਚ ਪੰਚਾਇਤੀ ਚੋਣਾਂ ਦੀ ਤਿਆਰੀ ਸ਼ੁਰੂ, ਚੋਣ ਕਮਿਸ਼ਨ ਨੇ ਮਾਨ ਸਰਕਾਰ ਨੂੰ ਆਹ ਭੇਜਿਆ ਪੱਤਰ

Panchayat Elections: ਪੰਜਾਬ ਵਿੱਚ 4 ਜ਼ਿਮਨੀ ਚੋਣਾਂ ਤੋਂ ਪਹਿਲਾਂ ਪਹਿਲਾਂ ਲੱਗ ਰਿਹਾ ਹੈ ਕਿ ਪੰਚਾਇਤੀ ਚੋਣਾਂ ਹੋ ਸਕਦੀਆਂ ਹਨ। ਇਸ ਸਬੰਧੀ ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਮਾਨ ਸਰਕਾਰ ਨੂੰ ਇੱਕ ਪੱਤਰ ਭੇਜਿਆ ਗਿਆ ਹੈ।

Panchayat Elections:  ਪੰਜਾਬ ਵਿੱਚ 4 ਜ਼ਿਮਨੀ ਚੋਣਾਂ ਤੋਂ ਪਹਿਲਾਂ ਪਹਿਲਾਂ ਲੱਗ ਰਿਹਾ ਹੈ ਕਿ ਪੰਚਾਇਤੀ ਚੋਣਾਂ ਹੋ ਸਕਦੀਆਂ ਹਨ। ਇਸ ਸਬੰਧੀ ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਮਾਨ ਸਰਕਾਰ ਨੂੰ ਇੱਕ ਪੱਤਰ ਭੇਜਿਆ ਗਿਆ ਹੈ। ਇਸ ਪੱਤਰ ਵਿੱਚ ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੂੰ ਭਵਿੱਖ ਦੀਆਂ ਚੋਣਾਂ ਲਈ ਪੰਚ-ਸਰਪੰਚ ਦੀਆਂ ਸੀਟਾਂ ਰਾਖਵੀਆਂ ਕਰਨ ਦੀ ਪ੍ਰਕਿਰਿਆ ਵੀ ਮੁਕੰਮਲ ਕਰਨ ਲਈ ਕਿਹਾ ਗਿਆ ਹੈ।

ਰਾਜ ਚੋਣ ਕਮਿਸ਼ਨ ਨੇ ਪੱਤਰ ਵਿੱਚ ਕਿਹਾ ਗਿਆ ਹੈ ਕਿ s.11 (5) ਅਨੁਸਾਰ ਰਾਖਵੇਂਕਰਨ ਸਬੰਧੀ ਨੋਟੀਫਿਕੇਸ਼ਨ ਹਰ ਜ਼ਿਲ੍ਹੇ ਵਿੱਚ ਡਿਪਟੀ ਕਮਿਸ਼ਨਰ ਵੱਲੋਂ ਜਾਰੀ ਕੀਤਾ ਜਾਵੇ, ਤਾਂ ਜੋ ਚੋਣਾਂ ਸਮੇਂ ਆਮ ਲੋਕਾਂ ਅਤੇ ਉਮੀਦਵਾਰਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਵੇ। 

ਪੰਚਾਇਤ ਵਿਭਾਗ ਦੀ ਤਰਫ਼ੋਂ ਫਰਵਰੀ ਵਿੱਚ ਉਨ੍ਹਾਂ ਪੰਚਾਇਤਾਂ ਨੂੰ ਭੰਗ ਕਰ ਦਿੱਤਾ ਗਿਆ, ਜਿਨ੍ਹਾਂ ਦਾ ਕਾਰਜਕਾਲ ਪੰਜ ਸਾਲ ਪੂਰਾ ਹੋ ਗਿਆ ਸੀ। ਸਾਲ 2018 ਵਿੱਚ ਕਾਂਗਰਸ ਸਰਕਾਰ ਵੇਲੇ ਪੰਚਾਇਤੀ ਚੋਣਾਂ ਹੋਈਆਂ ਸਨ। ਉਸ ਸਮੇਂ 13276 ਸਰਪੰਚ ਅਤੇ 83831 ਪੰਚ ਚੁਣੇ ਗਏ ਸਨ।

ਇਸ ਦੇ ਨਾਲ ਹੀ ਇਸ ਤੋਂ ਬਾਅਦ ਅਧਿਕਾਰੀ ਖੁਦ ਹੀ ਪੰਚਾਇਤਾਂ ਦੇ ਕਾਰਜਕਾਰੀ ਅਧਿਕਾਰੀ ਨਿਯੁਕਤ ਹੋ ਗਏ। ਵੋਟਰ ਸੂਚੀਆਂ ਅਤੇ ਹੋਰ ਕੰਮ ਪਹਿਲਾਂ ਹੀ ਚੱਲ ਰਿਹਾ ਹੈ। ਅਜਿਹੇ 'ਚ ਉਮੀਦ ਹੈ ਕਿ ਇਸ ਦਿਸ਼ਾ 'ਚ ਜਲਦ ਹੀ ਕਾਰਵਾਈ ਹੋ ਸਕਦੀ ਹੈ।

ਪੰਜਾਬ ਵਿੱਚ ਚਾਰ ਥਾਵਾਂ ਤੋਂ ਵਿਧਾਨ ਸਭਾ ਦੀਆਂ ਜ਼ਿਮਨੀ ਚੋਣਾਂ ਵੀ ਹੋਣ ਜਾ ਰਹੀਆਂ ਹਨ। ਉਮੀਦ ਹੈ ਕਿ ਇਹ ਅਕਤੂਬਰ ਦੇ ਆਖਰੀ ਹਫ਼ਤੇ ਤੱਕ ਹੋ ਸਕਦੀਆਂ ਹਨ। ਜਿਸ ਵਿੱਚ ਹੁਸ਼ਿਆਰਪੁਰ ਦਾ ਚੱਬੇਵਾਲ, ਗੁਰਦਾਸਪੁਰ ਦਾ ਡੇਰਾ ਬਾਬਾ ਨਾਨਕ, ਗਿੱਦੜਬਾਹਾ ਅਤੇ ਬਰਨਾਲਾ ਹਲਕੇ ਹਨ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l

Join Our Official Telegram Channel: https://t.me/abpsanjhaofficial 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Bank Holidays February:  ਫਰਵਰੀ ਵਿੱਚ ਅੱਧਾ ਮਹੀਨਾ ਬੰਦ ਰਹਿਣਗੇ ਬੈਂਕ, ਛੇਤੀ ਹੀ ਨਿਬੇੜ ਲਓ ਸਾਰੇ ਕੰਮ, ਪੜ੍ਹੋ ਕਦੋਂ-ਕਦੋਂ ਰਹਿਣਗੇ ਬੰਦ ?

ਤੇਜ਼ੀ ਦੇ ਨਾਲ ਮੌਤ ਦੇ ਖੂਹ ਵਿੱਚ ਧੱਕ ਦਿੰਦੀਆਂ ਇਹ ਬਿਮਾਰੀਆਂ, ਇਲਾਜ ਲਈ ਵੀ ਨਹੀਂ ਮਿਲਦਾ ਸਮਾਂ

Health Tips: ਹੱਦੋਂ ਜ਼ਿਆਦਾ ਜੰਕ ਫੂਡ ਤੁਹਾਡੇ ਬੱਚੇ ਨੂੰ ਹਮੇਸ਼ਾ ਲਈ ਬਣਾ ਸਕਦਾ ਅੰਨ੍ਹਾ ? ਸਾਹਮਣੇ ਆਇਆ ਇੱਕ ਮਾਮਲਾ, ਹੈਰਾਨ ਕਰ ਦੇਵੇਗੀ ਰਿਪੋਰਟ

5-ਸਟਾਰ ਸੁਰੱਖਿਆ ਰੇਟਿੰਗ ਵਾਲੀ ਇਸ ਕਾਰ ਨੇ ਬਣਾਇਆ ਵੱਡਾ ਰਿਕਾਰਡ, ਪੰਜ ਲੱਖ ਤੋਂ ਵੱਧ ਯੂਨਿਟ ਵਿਕੀਆਂ
5-ਸਟਾਰ ਸੁਰੱਖਿਆ ਰੇਟਿੰਗ ਵਾਲੀ ਇਸ ਕਾਰ ਨੇ ਬਣਾਇਆ ਵੱਡਾ ਰਿਕਾਰਡ, ਪੰਜ ਲੱਖ ਤੋਂ ਵੱਧ ਯੂਨਿਟ ਵਿਕੀਆਂ
Advertisement
ABP Premium

ਵੀਡੀਓਜ਼

Khalistan| Gurpatwant Singh Pannu ਨੂੰ DGP Gorav Yadav ਦਾ ਕਰਾਰਾ ਜਵਾਬ | abp sanjhaਕੀ ਅੰਮ੍ਰਿਤਪਾਲ ਸਿੰਘ ਜਾ ਸਕੇਗਾ ਲੋਕ ਸਭਾ?Breaking News: America ਤੋਂ ਡਿਪੋਰਟ ਹੋਣਗੇ 18 ਹਜ਼ਾਰ ਭਾਰਤੀ, ਮੋਦੀ ਸਰਕਾਰ ਨੇ ਵੀ ਦੇ ਦਿੱਤੀ ਸਹਿਮਤੀ|abp sanjhaਦਿੱਲੀ ਚੋਣਾਂ 'ਚ CM Bhagwant Mann ਦੀ ਪਤਨੀ Dr Gurpreet Kaur Mann ਸਟਾਰ ਪ੍ਰਚਾਰਕਾਂ ਤੋਂ ਵੀ ਅੱਗੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Holidays February:  ਫਰਵਰੀ ਵਿੱਚ ਅੱਧਾ ਮਹੀਨਾ ਬੰਦ ਰਹਿਣਗੇ ਬੈਂਕ, ਛੇਤੀ ਹੀ ਨਿਬੇੜ ਲਓ ਸਾਰੇ ਕੰਮ, ਪੜ੍ਹੋ ਕਦੋਂ-ਕਦੋਂ ਰਹਿਣਗੇ ਬੰਦ ?
Bank Holidays February: ਫਰਵਰੀ ਵਿੱਚ ਅੱਧਾ ਮਹੀਨਾ ਬੰਦ ਰਹਿਣਗੇ ਬੈਂਕ, ਛੇਤੀ ਹੀ ਨਿਬੇੜ ਲਓ ਸਾਰੇ ਕੰਮ, ਪੜ੍ਹੋ ਕਦੋਂ-ਕਦੋਂ ਰਹਿਣਗੇ ਬੰਦ ?
ਤੇਜ਼ੀ ਦੇ ਨਾਲ ਮੌਤ ਦੇ ਖੂਹ ਵਿੱਚ ਧੱਕ ਦਿੰਦੀਆਂ ਇਹ ਬਿਮਾਰੀਆਂ, ਇਲਾਜ ਲਈ ਵੀ ਨਹੀਂ ਮਿਲਦਾ ਸਮਾਂ
ਤੇਜ਼ੀ ਦੇ ਨਾਲ ਮੌਤ ਦੇ ਖੂਹ ਵਿੱਚ ਧੱਕ ਦਿੰਦੀਆਂ ਇਹ ਬਿਮਾਰੀਆਂ, ਇਲਾਜ ਲਈ ਵੀ ਨਹੀਂ ਮਿਲਦਾ ਸਮਾਂ
Health Tips: ਹੱਦੋਂ ਜ਼ਿਆਦਾ ਜੰਕ ਫੂਡ ਤੁਹਾਡੇ ਬੱਚੇ ਨੂੰ ਹਮੇਸ਼ਾ ਲਈ ਬਣਾ ਸਕਦਾ ਅੰਨ੍ਹਾ ? ਸਾਹਮਣੇ ਆਇਆ ਇੱਕ ਮਾਮਲਾ, ਹੈਰਾਨ ਕਰ ਦੇਵੇਗੀ ਰਿਪੋਰਟ
Health Tips: ਹੱਦੋਂ ਜ਼ਿਆਦਾ ਜੰਕ ਫੂਡ ਤੁਹਾਡੇ ਬੱਚੇ ਨੂੰ ਹਮੇਸ਼ਾ ਲਈ ਬਣਾ ਸਕਦਾ ਅੰਨ੍ਹਾ ? ਸਾਹਮਣੇ ਆਇਆ ਇੱਕ ਮਾਮਲਾ, ਹੈਰਾਨ ਕਰ ਦੇਵੇਗੀ ਰਿਪੋਰਟ
5-ਸਟਾਰ ਸੁਰੱਖਿਆ ਰੇਟਿੰਗ ਵਾਲੀ ਇਸ ਕਾਰ ਨੇ ਬਣਾਇਆ ਵੱਡਾ ਰਿਕਾਰਡ, ਪੰਜ ਲੱਖ ਤੋਂ ਵੱਧ ਯੂਨਿਟ ਵਿਕੀਆਂ
5-ਸਟਾਰ ਸੁਰੱਖਿਆ ਰੇਟਿੰਗ ਵਾਲੀ ਇਸ ਕਾਰ ਨੇ ਬਣਾਇਆ ਵੱਡਾ ਰਿਕਾਰਡ, ਪੰਜ ਲੱਖ ਤੋਂ ਵੱਧ ਯੂਨਿਟ ਵਿਕੀਆਂ
Bird Flu ਦਾ ਖੌਫ! ਬਰਡ ਫਲੂ ਕਾਰਨ ਕਾਂਵਾਂ ਦੀ ਮੌਤ ਤੋਂ ਬਾਅਦ ਹੁਣ ਪੋਲਟਰੀ ਫਾਰਮ ਵੀ ਹੋਏ ਪ੍ਰਭਾਵਿਤ! 4200 ਚੂਚਿਆਂ ਦੀ ਮੌਤ ਨਾਲ ਹੜਕੰਪ

Crime News: ਚੰਡੀਗੜ੍ਹ 'ਚ ਟ੍ਰੇਨਿੰਗ ਲੈ ਰਹੀ ਹਿਮਾਚਲ ਦੀ ਕੁੜੀ ਦਾ ਪੁਲਿਸ ਮੁਲਾਜ਼ਮ ਨੇ ਕਤਲ ਕਰ ਲਾਸ਼ ਭਾਖੜਾ 'ਚ ਸੁੱਟੀ, ਹੈਰਾਨ ਕਰ ਦੇਵੇਗੀ ਵਜ੍ਹਾ

Ola-Uber ਨੂੰ ਕੇਂਦਰ ਵੱਲੋਂ ਨੋਟਿਸ, ਪੁੱਛਿਆ- 'iPhone ਅਤੇ Android 'ਤੇ ਵੱਖਰੇ-ਵੱਖਰੇ ਕਿਰਾਏ ਕਿਉਂ ?'

ਐਵਰੈਸਟ 'ਤੇ ਚੜ੍ਹਨ ਵਾਲਿਆਂ ਲਈ ਅਹਿਮ ਖਬਰ! ਬੋਰੀਆਂ ਭਰ ਕੇ ਦੇਣੇ ਪੈਣੇ ਪੈਸੇ, ਨੇਪਾਲ ਸਰਕਾਰ ਨੇ ਵਧਾ ਕੇ ਲੱਖਾਂ 'ਚ ਕਰ ਦਿੱਤੀ ਫੀਸ

Embed widget