ਪੜਚੋਲ ਕਰੋ

Panchayat Elections: ਅੰਮ੍ਰਿਤਸਰ ਦੇ ਪਿੰਡ ਬਲੱਗਣ ਸਿੱਧੂ 'ਚ ਭਿੜੀਆਂ ਦੋ ਧਿਰਾਂ, ਚੱਲੇ ਇੱਟਾਂ-ਰੋੜੇ, ਲੋਕ ਹੋਏ ਜ਼ਖਮੀ

Amritsar News : ਪੰਜਾਬ ਵਿੱਚ ਅੱਜ ਪੰਚਾਇਤੀ ਚੋਣਾਂ ਹੋ ਰਹੀਆਂ ਹਨ। ਵੋਟਿੰਗ ਸਵੇਰੇ 8 ਵਜੇ ਤੋਂ ਸ਼ੁਰੂ ਹੋਈ ਅਤੇ 4 ਵਜੇ ਸਮਾਪਤ ਹੋ ਜਾਣੇਗੀ। ਇਸ ਤੋਂ ਬਾਅਦ ਵੋਟਾਂ ਦੀ ਗਿਣਤੀ ਹੋਵੇਗੀ।

Panchayat Election 2024: ਪੰਜਾਬ ਵਿੱਚ ਅੱਜ ਪੰਚਾਇਤੀ ਚੋਣਾਂ ਹੋ ਰਹੀਆਂ ਹਨ। ਵੋਟਿੰਗ ਸਵੇਰੇ 8 ਵਜੇ ਤੋਂ ਸ਼ੁਰੂ ਹੋਈ ਅਤੇ 4 ਵਜੇ ਸਮਾਪਤ ਹੋ ਜਾਣੇਗੀ। ਇਸ ਤੋਂ ਬਾਅਦ ਵੋਟਾਂ ਦੀ ਗਿਣਤੀ ਹੋਵੇਗੀ। ਸੂਬੇ ਵਿੱਚ ਕੁੱਲ 13937 ਗ੍ਰਾਮ ਪੰਚਾਇਤਾਂ ਹਨ। ਚੋਣਾਂ ਬੈਲਟ ਪੇਪਰ ਰਾਹੀਂ ਕਰਵਾਈਆਂ ਜਾ ਰਹੀਆਂ ਹਨ। ਅਜਿਹੇ ਦੇ ਵਿੱਚ ਕਈ ਥਾਵਾਂ ਤੋਂ ਝੜਪ ਹੋਣ ਦੀਆਂ ਖਬਰਾਂ ਆ ਰਹੀਆਂ ਹਨ। 

ਜੀ ਹਾਂ ਹੁਣ ਅੰਮ੍ਰਿਤਸਰ ਦੇ ਪਿੰਡ ਬਲੱਗਣ ਸਿੱਧੂ ਤੋਂ ਖਬਰ ਆ ਰਹੀ ਹੈ ਜਿੱਥੇ ਦੋ ਧਿਰਾਂ ਭਿੜ ਗਈਆਂ ਹਨ। ਦੋਵਾਂ ਧਿਰਾਂ ਵੱਲੋਂ ਜੰਮ ਕੇ ਇੱਟਾਂ-ਰੋੜੇ ਵਰ੍ਹਾਏ ਗਏ। ਜਿਸ ਕਰਕੇ ਕੁੱਝ ਲੋਕ ਜ਼ਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਚਾਇਤੀ ਚੋਣਾਂ ਦੇ ਦੌਰਾਨ ਹੀ ਪੰਜਾਬ ਸਰਕਾਰ ਨੇ ਕੀਤਾ ਐਲਾਨ...ਪਿੰਡਾਂ ਵਾਲਿਆਂ ਨੂੰ ਵੱਡਾ ਤੋਹਫਾ 

Maharashtra Jharkhand Election Dates: ਮਹਾਰਾਸ਼ਟਰ ਤੇ ਝਾਰਖੰਡ 'ਚ ਚੋਣਾਂ ਦਾ ਐਲਾਨ, 23 ਨਵੰਬਰ ਨੂੰ ਆਉਣਗੇ ਨਤੀਜੇ

ਪੰਚਾਇਤੀ ਚੋਣਾਂ 'ਚ ਨਿਕਲਿਆ ਲੋਕਤੰਤਰ ਦਾ 'ਜਲੂਸ' ! ਬਰਨਾਲਾ 'ਚ ਪੰਚੀ ਦੇ ਉਮੀਦਵਾਰ ਦਾ ਪਾੜਿਆ ਸਿਰ, 2 ਦਰਜਨ ਤੋਂ ਵੱਧ ਗੁੰਡਿਆਂ ਨੇ ਕੀਤਾ ਹਮਲਾ

ਲਾਰੈਂਸ ਬਿਸ਼ਨੋਈ ਦੇ ਮੁੱਦੇ 'ਤੇ ਡੋਵਾਲ 'ਤੇ ਕੈਨੇਡਾ ਵਿਚਾਲੇ ਹੋਈ ਗੁਪਤ ਮੀਟਿੰਗ, ਪਹਿਲਾਂ ਕਿਹਾ-ਨਹੀਂ ਜਾਣਦੇ ਫਿਰ ਮੰਨਿਆ ਜੇਲ੍ਹ ਚੋਂ ਚਲਾਉਂਦਾ ਗੈਂਗ, ਅਮਰੀਕੀ ਰਿਪੋਰਟ 'ਚ ਦਾਅਵਾ

ABP Premium

ਵੀਡੀਓਜ਼

Punjab'ਚ 4 ਹਲਕਿਆਂ ਚ ਹੋਣਗੀਆਂ ਜ਼ਿਮਨੀ ਚੋਣਾਂ 13 ਨਵੰਬਰ ਨੂੰ ਹੋਵੇਗੀ ਵੋਟਿੰਗ ਅਤੇ 23 ਨੂੰ ਆਵੇਗਾ ਨਤੀਜਾ|Abp SanjhaPanchayat Election | Supreme Court ਨੇ Panchayat Election 'ਚ ਦਖ਼ਲ ਦੇਣ ਤੋਂ ਕੀਤਾ ਇਨਕਾਰ | Abp SanjhaPunjab | Akali Dal |Virsa Singh Valtoha | ਵਿਰਸਾ ਸਿੰਘ ਵਲਟੋਹਾ ਦੀ ਅਕਾਲ ਤਖ਼ਤ ਸਾਹਿਬ ਪੇਸ਼ੀ|Akal Tkatkh Sahibਪੰਜਾਬ ਹਰਿਆਣਾ ਹਾਈਕੋਰਟ ਦੇ ਵੱਲੋਂ ਪੰਚਾਇਤੀ ਚੋਣਾਂ ਨੂੰ ਲੈ ਕੇ ਸਾਰੀਆਂ ਪਟੀਸ਼ਨਾਂ ਰੱਦ…

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਚਾਇਤੀ ਚੋਣਾਂ ਦੇ ਦੌਰਾਨ ਹੀ ਪੰਜਾਬ ਸਰਕਾਰ ਨੇ ਕੀਤਾ ਐਲਾਨ...ਪਿੰਡਾਂ ਵਾਲਿਆਂ ਨੂੰ ਵੱਡਾ ਤੋਹਫਾ 
Punjab News: ਪੰਚਾਇਤੀ ਚੋਣਾਂ ਦੇ ਦੌਰਾਨ ਹੀ ਪੰਜਾਬ ਸਰਕਾਰ ਨੇ ਕੀਤਾ ਐਲਾਨ...ਪਿੰਡਾਂ ਵਾਲਿਆਂ ਨੂੰ ਵੱਡਾ ਤੋਹਫਾ 
Maharashtra Jharkhand Election Dates: ਮਹਾਰਾਸ਼ਟਰ ਤੇ ਝਾਰਖੰਡ 'ਚ ਚੋਣਾਂ ਦਾ ਐਲਾਨ, 23 ਨਵੰਬਰ ਨੂੰ ਆਉਣਗੇ ਨਤੀਜੇ
Maharashtra Jharkhand Election Dates: ਮਹਾਰਾਸ਼ਟਰ ਤੇ ਝਾਰਖੰਡ 'ਚ ਚੋਣਾਂ ਦਾ ਐਲਾਨ, 23 ਨਵੰਬਰ ਨੂੰ ਆਉਣਗੇ ਨਤੀਜੇ
ਪੰਚਾਇਤੀ ਚੋਣਾਂ 'ਚ ਨਿਕਲਿਆ ਲੋਕਤੰਤਰ ਦਾ 'ਜਲੂਸ' ! ਬਰਨਾਲਾ 'ਚ ਪੰਚੀ ਦੇ ਉਮੀਦਵਾਰ ਦਾ ਪਾੜਿਆ ਸਿਰ, 2 ਦਰਜਨ ਤੋਂ ਵੱਧ ਗੁੰਡਿਆਂ ਨੇ ਕੀਤਾ ਹਮਲਾ
ਪੰਚਾਇਤੀ ਚੋਣਾਂ 'ਚ ਨਿਕਲਿਆ ਲੋਕਤੰਤਰ ਦਾ 'ਜਲੂਸ' ! ਬਰਨਾਲਾ 'ਚ ਪੰਚੀ ਦੇ ਉਮੀਦਵਾਰ ਦਾ ਪਾੜਿਆ ਸਿਰ, 2 ਦਰਜਨ ਤੋਂ ਵੱਧ ਗੁੰਡਿਆਂ ਨੇ ਕੀਤਾ ਹਮਲਾ
ਲਾਰੈਂਸ ਬਿਸ਼ਨੋਈ ਦੇ ਮੁੱਦੇ 'ਤੇ ਡੋਵਾਲ 'ਤੇ ਕੈਨੇਡਾ ਵਿਚਾਲੇ ਹੋਈ ਗੁਪਤ ਮੀਟਿੰਗ, ਪਹਿਲਾਂ ਕਿਹਾ-ਨਹੀਂ ਜਾਣਦੇ ਫਿਰ ਮੰਨਿਆ ਜੇਲ੍ਹ ਚੋਂ ਚਲਾਉਂਦਾ ਗੈਂਗ, ਅਮਰੀਕੀ ਰਿਪੋਰਟ 'ਚ ਦਾਅਵਾ
ਲਾਰੈਂਸ ਬਿਸ਼ਨੋਈ ਦੇ ਮੁੱਦੇ 'ਤੇ ਡੋਵਾਲ 'ਤੇ ਕੈਨੇਡਾ ਵਿਚਾਲੇ ਹੋਈ ਗੁਪਤ ਮੀਟਿੰਗ, ਪਹਿਲਾਂ ਕਿਹਾ-ਨਹੀਂ ਜਾਣਦੇ ਫਿਰ ਮੰਨਿਆ ਜੇਲ੍ਹ ਚੋਂ ਚਲਾਉਂਦਾ ਗੈਂਗ, ਅਮਰੀਕੀ ਰਿਪੋਰਟ 'ਚ ਦਾਅਵਾ
Panchayat Elections: ਅੰਮ੍ਰਿਤਸਰ ਦੇ ਪਿੰਡ ਬਲੱਗਣ ਸਿੱਧੂ 'ਚ ਭਿੜੀਆਂ ਦੋ ਧਿਰਾਂ, ਚੱਲੇ ਇੱਟਾਂ-ਰੋੜੇ, ਲੋਕ ਹੋਏ ਜ਼ਖਮੀ
Panchayat Elections: ਅੰਮ੍ਰਿਤਸਰ ਦੇ ਪਿੰਡ ਬਲੱਗਣ ਸਿੱਧੂ 'ਚ ਭਿੜੀਆਂ ਦੋ ਧਿਰਾਂ, ਚੱਲੇ ਇੱਟਾਂ-ਰੋੜੇ, ਲੋਕ ਹੋਏ ਜ਼ਖਮੀ
ਪੰਚਾਇਤੀ ਚੋਣਾਂ 'ਚ ਜ਼ਬਰਦਸਤ ਹੰਗਾਮਾ, ਤਰਨਤਾਰਨ 'ਚ ਚੱਲੀ ਗੋਲ਼ੀ, ਬਰਨਾਲਾ 'ਚ ਡਿਊਟੀ 'ਤੇ ਤੈਨਾਤ ਪੁਲਿਸ ਮੁਲਾਜ਼ਮ ਦੀ ਮੌਤ

Panchayat Election: ਪੰਚਾਇਤੀ ਚੋਣਾਂ 'ਚ ਖੜਕਾ-ਦੜਕਾ! ਕੋਈ ਥਾਈਂ ਵੋਟਿੰਗ ਰੁਕੀ

Punjab News: ਪੰਜਾਬ ਸਰਕਾਰ ਵੱਲੋਂ ਪਟਾਕਿਆਂ 'ਤੇ ਬੈਨ! ਤਿਉਹਾਰੀ ਸੀਜ਼ਨ ਤੋਂ ਪਹਿਲਾਂ ਗਾਈਡਲਾਈਨਜ਼ ਜਾਰੀ 

Embed widget