Panchayat Elections 2024: ਪੰਜਾਬ ਰਾਜ ਚੋਣ ਕਮਿਸ਼ਨਰ ਸ੍ਰੀ ਰਾਜ ਕਮਲ ਚੌਧਰੀ ਵੱਲੋਂ ਅੱਜ 25 ਸਤੰਬਰ ਨੂੰ ਬਾਅਦ ਦੁਪਹਿਰ 3 ਵਜੇ ਪ੍ਰੈੱਸ ਕਾਨਫਰੰਸ ਕੀਤੀ ਗਈ। ਜਿਸ ਵਿੱਚ ਚੋਣ ਕਮਿਸ਼ਨ ਵੱਲੋਂ ਪੰਜਾਬ 'ਚ ਪੰਚਾਇਤੀ ਚੋਣਾਂ ਦੀ ਤਰੀਕ ਤੋਂ ਲੈ ਕੇ ਪੂਰੀ ਪ੍ਰਕਿਰਿਆ ਦਾ ਐਲਾਨ ਕੀਤਾ ਗਿਆ ਹੈ।


ਹੋਰ ਪੜ੍ਹੋ : ਪੰਜਾਬ 'ਚ 15 ਅਕਤੂਬਰ 2024 ਨੂੰ ਹੋਣਗੀਆਂ ਪੰਚਾਇਤੀ ਚੋਣਾਂ, ਚੋਣ ਕਮਿਸ਼ਨਰ ਰਾਜਕਮਲ ਚੌਧਰੀ ਨੇ ਕੀਤਾ ਐਲਾਨ


 



ਜੀ ਹਾਂ 13237 ਗ੍ਰਾਮ ਪੰਚਾਇਤ ਹਨ, 19107 ਪੋਲਿੰਗ ਬੂਥ ਬਣਾਏ ਜਾਣਗੇ। ਪੰਜਾਬ ਰਾਜ ਚੋਣ ਕਮਿਸ਼ਨਰ ਸ੍ਰੀ ਰਾਜ ਕਮਲ ਚੌਧਰੀ ਨੇ ਦੱਸਿਆ ਹੈ ਕਿ ਬੈਲੇਟ ਬਾਕਸ ਰਾਹੀਂ ਪੰਚਾਈਤੀ ਚੋਣਾਂ ਹੋਣਗੀਆਂ। ਨੋਟਾ (nota vote) ਦੀ ਆਪਸ਼ਨ ਵੀ ਬੈਲੇਟ ਪੇਪਰ ਵਿੱਚ ਦਿੱਤੀ ਜਾਏਗੀ।


ਹੋਰ ਪੜ੍ਹੋ : ਪੰਜਾਬ ਸਰਕਾਰ ਝੋਨੇ ਦੀ ਖਰੀਦ ਲਈ ਤਿਆਰ, 1 ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਝੋਨੇ ਦੀ ਖਰੀਦ ਨੂੰ ਲੈ ਕੇ ਕਿਸਾਨਾਂ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਦਿੱਕਤ 



 


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।