ਪੜਚੋਲ ਕਰੋ
Advertisement
Panchayat Election: ਪੰਚਾਇਤੀ ਚੋਣਾਂ ਮੁੜ ਵਿਵਾਦ 'ਚ ਘਿਰੀਆਂ, ਹਾਈਕੋਰਟ ਪਹੁੰਚਿਆ ਕੇਸ
ਪੰਜਾਬ ਵਿੱਚ ਹੋਣ ਜਾ ਰਹੀਆਂ ਪੰਚਾਇਤੀ ਚੋਣਾਂ ਨੂੰ ਲੈ ਕੇ ਮੁੜ ਤੋਂ ਸਵਾਲ ਖੜ੍ਹੇ ਹੋ ਗਏ ਹਨ। ਪੰਚਾਇਤੀ ਚੋਣਾਂ ਦਾ ਮਾਮਲਾ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਪਹੁੰਚ ਗਿਆ ਹੈ। ਹਾਈਕੋਰਟ ਵਿੱਚ ਜਨਹਿਤ ਪਟੀਸ਼ਨ ਦਾਇਰ ਕਰਕੇ ਪੰਚਾਇਤੀ ਚੋਣਾਂ ਉਪਰ ਸਵਾਲ ਉਠਾਏ ਗਏ ਹਨ।
Panchayat Election: ਪੰਜਾਬ ਵਿੱਚ ਹੋਣ ਜਾ ਰਹੀਆਂ ਪੰਚਾਇਤੀ ਚੋਣਾਂ ਨੂੰ ਲੈ ਕੇ ਮੁੜ ਤੋਂ ਸਵਾਲ ਖੜ੍ਹੇ ਹੋ ਗਏ ਹਨ। ਪੰਚਾਇਤੀ ਚੋਣਾਂ ਦਾ ਮਾਮਲਾ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਪਹੁੰਚ ਗਿਆ ਹੈ। ਹਾਈਕੋਰਟ ਵਿੱਚ ਜਨਹਿਤ ਪਟੀਸ਼ਨ ਦਾਇਰ ਕਰਕੇ ਪੰਚਾਇਤੀ ਚੋਣਾਂ ਉਪਰ ਸਵਾਲ ਉਠਾਏ ਗਏ ਹਨ।
ਪਟੀਸ਼ਨਰ ਨੇ ਕਿਹਾ ਹੈਕ ਕਿ ਪੰਜਾਬ ਸਟੇਟ ਇਲੈਕਸ਼ਨ ਐਕਟ 1994 ਦੇ ਰੂਲਾਂ ਨੂੰ ਚੰਗੀ ਤਰ੍ਹਾਂ ਲਾਗੂ ਨਹੀਂ ਕੀਤਾ ਗਿਆ। ਪੰਜਾਬ ਸਰਕਾਰ ਵੱਲੋਂ ਪੰਚਾਇਤੀ ਚੋਣਾਂ 'ਤੇ ਜਾਰੀ ਨੋਟੀਫਿਕੇਸ਼ਨ ਉਪਰ ਵੀ ਸਵਾਲ ਚੁੱਕੇ ਗਏ ਹਨ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਰਾਸ਼ੀਫਲ
ਕ੍ਰਿਕਟ
ਮਨੋਰੰਜਨ
ਮਨੋਰੰਜਨ
Advertisement