ਪੜਚੋਲ ਕਰੋ

ਪੰਚਾਇਤੀ ਚੋਣਾਂ ਫਿਰ ਲਟਕੀਆਂ

ਚੰਡੀਗੜ੍ਹ: ਪੰਚਾਇਤੀ ਚੋਣਾਂ ਹੁਣ ਹੋਰ ਲੇਟ ਹੋ ਸਕਦੀਆਂ ਹਨ। ਸਰਕਾਰ ਨੇ ਦਾਅਵਾ ਕੀਤਾ ਸੀ ਕਿ ਪੰਚਾਇਤੀ ਚੋਣਾਂ 15 ਦਸੰਬਰ ਤੋਂ ਪਹਿਲਾਂ ਹੋਣਗੀਆਂ। ਇਸ ਬਾਰੇ ਸਰਕਾਰ ਨੇ ਚੋਣ ਕਮਿਸ਼ਨ ਨੂੰ ਵੀ ਪੱਤਰ ਲਿਖ ਦਿੱਤਾ ਸੀ। ਹੁਣ ਸੂਚਨਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੁਝ ਖਾਸ ਅਨਾਊਂਸਮੈਂਟਾਂ ਕਰਨ ਕਰਕੇ ਚੋਣਾਂ ਦੀ ਤਰੀਕ ਤਕਰੀਬਨ 12 ਦਿਨ ਅੱਗੇ ਵਧਾ ਦਿੱਤੀ ਹੈ। ਪਤਾ ਲੱਗਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੀ ਰਾਹੁਲ ਗਾਂਧੀ ਨਾਲ ਮੀਟਿੰਗ ਹੋਣ ਮਗਰੋਂ ਪੰਚਾਇਤ ਚੋਣਾਂ ਵਿੱਚ ਦੇਰੀ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਹਾਲਾਂਕਿ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਬਾਜਵਾ ਵੱਲੋਂ ਦਾਅਵਾ ਕੀਤਾ ਗਿਆ ਸੀ ਕਿ ਪੰਚਾਇਤੀ ਚੋਣਾਂ ਲਈ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ। ਉਨ੍ਹਾਂ ਨੇ ਦਾਅਵਾ ਕੀਤਾ ਸੀ ਕਿ ਚੋਣਾਂ 15 ਦਸੰਬਰ ਤੱਕ ਕਰਵਾ ਲਈਆਂ ਜਾਣਗੀਆਂ। ਯਾਦ ਰਹੇ ਪੰਚਾਇਤਾਂ ਦੀ ਮਿਆਦ ਜੁਲਾਈ ਵਿੱਚ ਖਤਮ ਹੋ ਚੁੱਕੀ ਹੈ। ਇਸ ਤੋਂ ਮਗਰੋਂ ਪੰਚਾਇਤਾਂ ਭੰਗ ਕਰਕੇ ਪ੍ਰਸ਼ਾਸਕ ਲਾਏ ਹੋਏ ਹਨ। ਸਰਕਾਰ ਨੇ ਪਹਿਲਾਂ ਚੋਣਾਂ ਅਗਸਤ-ਸਤੰਬਰ ਫਿਰ ਅਕਤੂਬਰ-ਨਵੰਬਰ ਤੇ ਫਿਰ ਦਸੰਬਰ ਵਿੱਚ ਕਰਵਾਉਣ ਦਾ ਐਲਾਨ ਕੀਤਾ ਸੀ। ਹੁਣ ਇਹ ਚੋਣਾਂ ਹੋਰ ਲਟਕ ਸਕਦੀਆਂ ਹਨ।

ਟਾਪ ਹੈਡਲਾਈਨ

Punjab News: ਮਜੀਠੀਆ ਨਾਲ ਜੁੜੀ FIR ਮਾਮਲੇ ਉੱਤੇ ਵੱਡਾ ਅਪਡੇਟ, ਸੀਨੀਅਰ ਅਕਾਲੀ ਆਗੂ ਸਣੇ 5 ਨਾਮਜ਼ਦ; 24 ਘੰਟਿਆਂ ਦੇ ਅੰਦਰ ਵਕੀਲਾਂ ਨੂੰ...
ਮਜੀਠੀਆ ਨਾਲ ਜੁੜੀ FIR ਮਾਮਲੇ ਉੱਤੇ ਵੱਡਾ ਅਪਡੇਟ, ਸੀਨੀਅਰ ਅਕਾਲੀ ਆਗੂ ਸਣੇ 5 ਨਾਮਜ਼ਦ; 24 ਘੰਟਿਆਂ ਦੇ ਅੰਦਰ ਵਕੀਲਾਂ ਨੂੰ...
Punjab News: ਪੰਜਾਬ 'ਚ ਮੱਚਿਆ ਹੜਕੰਪ, ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ...
Punjab News: ਪੰਜਾਬ 'ਚ ਮੱਚਿਆ ਹੜਕੰਪ, ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ...
Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ASI ਖਿਲਾਫ ਵੱਡਾ ਐਕਸ਼ਨ; ਜਾਣੋ ਕਿਉਂ ਕੀਤਾ ਗ੍ਰਿਫ਼ਤਾਰ?
Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ASI ਖਿਲਾਫ ਵੱਡਾ ਐਕਸ਼ਨ; ਜਾਣੋ ਕਿਉਂ ਕੀਤਾ ਗ੍ਰਿਫ਼ਤਾਰ?
ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੂੰ SC ਕਮਿਸ਼ਨ ਨੇ ਕੀਤਾ ਤਲਬ, ਈਟੀਓ ਮਾਮਲੇ 'ਚ ਟਿੱਪਣੀ 'ਤੇ ਸਖ਼ਤੀ; ਰਾਜਾ ਵੜਿੰਗ ਅਤੇ ਬਾਜਵਾ ਨੂੰ ਵੀ ਨੋਟਿਸ
ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੂੰ SC ਕਮਿਸ਼ਨ ਨੇ ਕੀਤਾ ਤਲਬ, ਈਟੀਓ ਮਾਮਲੇ 'ਚ ਟਿੱਪਣੀ 'ਤੇ ਸਖ਼ਤੀ; ਰਾਜਾ ਵੜਿੰਗ ਅਤੇ ਬਾਜਵਾ ਨੂੰ ਵੀ ਨੋਟਿਸ

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Transfer News: ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਵੱਡੇ ਪੱਧਰ ‘ਤੇ ਤਬਾਦਲੇ, ਛੁੱਟੀਆਂ ਵਿਚਾਲੇ 17 ਸਕੂਲ ਪ੍ਰਿੰਸੀਪਲਾਂ ਦਾ ਹੋਇਆ ਟ੍ਰਾਂਸਫਰ; ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਵੱਡੇ ਪੱਧਰ ‘ਤੇ ਤਬਾਦਲੇ, ਛੁੱਟੀਆਂ ਵਿਚਾਲੇ 17 ਸਕੂਲ ਪ੍ਰਿੰਸੀਪਲਾਂ ਦਾ ਹੋਇਆ ਟ੍ਰਾਂਸਫਰ; ਲਿਸਟ 'ਚ ਇਹ ਨਾਮ ਸ਼ਾਮਲ...
Punjab News: ਪੰਜਾਬ 'ਚ ਮੱਚਿਆ ਹੜਕੰਪ, ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ...
Punjab News: ਪੰਜਾਬ 'ਚ ਮੱਚਿਆ ਹੜਕੰਪ, ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ...
Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ASI ਖਿਲਾਫ ਵੱਡਾ ਐਕਸ਼ਨ; ਜਾਣੋ ਕਿਉਂ ਕੀਤਾ ਗ੍ਰਿਫ਼ਤਾਰ?
Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ASI ਖਿਲਾਫ ਵੱਡਾ ਐਕਸ਼ਨ; ਜਾਣੋ ਕਿਉਂ ਕੀਤਾ ਗ੍ਰਿਫ਼ਤਾਰ?
Big News: ਵੱਡੀ ਵਾਰਦਾਤ, ਭਾਜਪਾ ਆਗੂ ਦੇ ਭਰਾ 'ਤੇ ਅੰਨ੍ਹੇਵਾਹ ਫਾਇਰਿੰਗ, ਗੋਲੀਆਂ ਦੀ ਆਵਾਜ਼ ਸੁਣ ਭੱਜੇ ਲੋਕ: ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ, ਭਾਜਪਾ ਆਗੂ ਦੇ ਭਰਾ 'ਤੇ ਅੰਨ੍ਹੇਵਾਹ ਫਾਇਰਿੰਗ, ਗੋਲੀਆਂ ਦੀ ਆਵਾਜ਼ ਸੁਣ ਭੱਜੇ ਲੋਕ: ਇਲਾਕੇ 'ਚ ਫੈਲੀ ਦਹਿਸ਼ਤ...
Salary Hike: ਵੱਡੀ ਖਬਰ, ਇਨ੍ਹਾਂ ਮੁਲਾਜ਼ਮਾਂ ਦੀਆਂ ਤਨਖਾਹਾਂ 'ਚ 10% ਹੋਇਆ ਵਾਧਾ, 20,000 ਨੂੰ ਹੋਏਗਾ ਲਾਭ; ਛੁੱਟੀਆਂ ਦੀ ਵੀ ਮਿਲੇਗੀ ਤਨਖਾਹ...
ਵੱਡੀ ਖਬਰ, ਇਨ੍ਹਾਂ ਮੁਲਾਜ਼ਮਾਂ ਦੀਆਂ ਤਨਖਾਹਾਂ 'ਚ 10% ਹੋਇਆ ਵਾਧਾ, 20,000 ਨੂੰ ਹੋਏਗਾ ਲਾਭ; ਛੁੱਟੀਆਂ ਦੀ ਵੀ ਮਿਲੇਗੀ ਤਨਖਾਹ...
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਆਗੂ ਦੇ ਪੈਟਰੋਲ ਪੰਪ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਮੰਗੀ 2 ਕਰੋੜ ਦੀ ਫਿਰੌਤੀ ਤੇ ਕਿਹਾ...
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਆਗੂ ਦੇ ਪੈਟਰੋਲ ਪੰਪ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਮੰਗੀ 2 ਕਰੋੜ ਦੀ ਫਿਰੌਤੀ ਤੇ ਕਿਹਾ...
Punjab News: ਪੰਜਾਬ 'ਚ ਵੱਡੀ ਅੱਤਵਾਦੀ ਸਾਜਿਸ਼ ਨਾਕਾਮ, ਸਰਹੱਦ ਪਾਰ ਨਾਲ ਜੁੜੇ 2 ਅਪਰਾਧੀ ਗ੍ਰਿਫਤਾਰ; ਹੋਏ ਵੱਡੇ ਖੁਲਾਸੇ
Punjab News: ਪੰਜਾਬ 'ਚ ਵੱਡੀ ਅੱਤਵਾਦੀ ਸਾਜਿਸ਼ ਨਾਕਾਮ, ਸਰਹੱਦ ਪਾਰ ਨਾਲ ਜੁੜੇ 2 ਅਪਰਾਧੀ ਗ੍ਰਿਫਤਾਰ; ਹੋਏ ਵੱਡੇ ਖੁਲਾਸੇ
Punjab News: ਪੰਜਾਬ 'ਚ 4 ਦਿਨ ਬੰਦ ਰਹਿਣਗੀਆਂ ਇਹ ਦੁਕਾਨਾਂ, ਸ਼ਹਿਰ ਵਾਸੀ ਦੇਣ ਧਿਆਨ! ਆਮ ਜਨਤਾ ਅਤੇ ਗਾਹਕਾਂ ਨੂੰ ਅਪੀਲ; ਪਹਿਲਾਂ ਹੀ...
ਪੰਜਾਬ 'ਚ 4 ਦਿਨ ਬੰਦ ਰਹਿਣਗੀਆਂ ਇਹ ਦੁਕਾਨਾਂ, ਸ਼ਹਿਰ ਵਾਸੀ ਦੇਣ ਧਿਆਨ! ਆਮ ਜਨਤਾ ਅਤੇ ਗਾਹਕਾਂ ਨੂੰ ਅਪੀਲ; ਪਹਿਲਾਂ ਹੀ...
Embed widget