ਪੜਚੋਲ ਕਰੋ

ਸਰਬਸੰਮਤੀ ਨਾਲ ਚੁਣੀਆਂ ਪੰਚਾਇਤਾਂ ਨੂੰ ਮਿਲੇਗਾ ਗੱਫਾ

ਚੰਡੀਗੜ੍ਹ: ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਕਿਹਾ ਹੈ ਕਿ ਸਰਬਸੰਮਤੀ ਨਾਲ ਪੰਚਾਇਤ ਚੁਣਨ ਵਾਲੇ ਪਿੰਡਾਂ ਨੂੰ ਇਨਾਮ ਵਜੋਂ ਸਰਕਾਰ ਵੱਲੋਂ ਦੋ-ਦੋ ਲੱਖ ਦੀਆਂ ਵਿਸ਼ੇਸ਼ ਗਰਾਂਟਾਂ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਹ ਚੋਣਾਂ ਸਦਭਾਵਨਾ ਤੇ ਪਿਆਰ ਭਰੇ ਮਾਹੌਲ ਸਮੇਤ ਪਾਰਟੀ ਤੇ ਧੜੇਬੰਦੀ ਤੋਂ ਉਪਰ ਉਠ ਕੇ ਹੋਣੀਆਂ ਚਾਹੀਦੀਆਂ ਹਨ। ਉਨ੍ਹਾਂ ਇਹ ਚੋਣਾਂ ਨਸ਼ਾ ਮੁਕਤ ਰੱਖਣ ’ਤੇ ਵੀ ਜ਼ੋਰ ਦਿੱਤਾ। ਮੰਤਰੀ ਦਾ ਕਹਿਣਾ ਹੈ ਕਿ ਕੈਪਟਨ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ, ਜਿਸ ਕਰਕੇ ਸਰਬ ਸੰਮਤੀ ਚੋਣ ਕਰਕੇ ਲੋਕ ਸਦਭਾਵਨਾ ਤੇ ਏਕੇ ਦਾ ਸਬੂਤ ਦੇਣ। ਮੰਤਰੀ ਨੇ ਮਹਿਲਾਵਾਂ ਨੂੰ ਅਪੀਲ ਕੀਤੀ ਕਿ ਉਹ ਡੰਮੀ ਉਮੀਦਵਾਰ ਬਣਨ ਦੀ ਬਜਾਏ, ਸਰਗਰਮ ਭੂਮਿਕਾ ਨਿਭਾਉਣ ਤਾਂ ਜੋ ਇਨ੍ਹਾਂ ਚੋਣਾਂ ਦੌਰਾਨ ਮਹਿਲਾਵਾਂ ਲਈ ਪਹਿਲੀ ਵਾਰ ਕੀਤੇ ਗਏ ਪੰਜਾਹ ਫੀਸਦੀ ਰਾਖਵੇਂਕਰਨ ਦਾ ਅਸਲ ਮਨੋਰਥ ਪੂਰਾ ਹੋ ਸਕੇ। ਬਾਜਵਾ ਨੇ ਕਿਹਾ ਕਿ ਮਹਿਲਾਵਾਂ ਸਰਪੰਚ ਤੇ ਪੰਚ ਤਾਂ ਬਣ ਜਾਂਦੀਆਂ ਹਨ ਪਰ ਹਕੀਕਤ ਵਿਚ ਉਨ੍ਹਾਂ ਦੇ ਅਜਿਹੇ ਅਧਿਕਾਰਾਂ ਦੀ ਵਰਤੋਂ ਉਨ੍ਹਾਂ ਦੇ ਪਤੀ ਜਾਂ ਪੁੱਤ ਹੀ ਕਰਦੇ ਹਨ। ਇਸ ਕਰਕੇ ਉਹ ਮਹਿਲਾਵਾਂ ਹੀ ਚੋਣਾਂ ਵਿੱਚ ਅੱਗੇ ਆਉਣ, ਜੋ ਜਿੱਤਣ ਮਗਰੋਂ ਆਪਣੇ ਅਧਿਕਾਰਾਂ ਦੀ ਵਰਤੋਂ ਖੁਦ ਕਰਨ ਦੀ ਸਮਰੱਥਾ ਰੱਖਦੀਆਂ ਹੋਣ।

ਟਾਪ ਹੈਡਲਾਈਨ

ਵਿਜੀਲੈਂਸ ਵਿਭਾਗ ਦੀ ਵੱਡੀ ਕਾਰਵਾਈ, ਰਿਸ਼ਵਤ ਲੈਂਦਿਆਂ ਪਟਵਾਰੀ ਕੀਤਾ ਕਾਬੂ; ਮੱਚਿਆ ਹੜਕੰਪ

ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ

ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

Tarn Taran 'ਚ ਘਰੇਲੂ ਵਿਵਾਦ ਕਾਰਨ ਪਤਨੀ ਨੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ , ਪਤੀ ’ਤੇ ਤੰਗ-ਪ੍ਰੇਸ਼ਾਨ ਕਰਨ ਦੇ ਆਰੋਪ  

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026

Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ

 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?

ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ

Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 

Embed widget