ਪੜਚੋਲ ਕਰੋ

ਪੰਚਾਇਤੀ ਚੋਣਾਂ 'ਤੇ ਕਾਂਗਰਸੀਆਂ ਨੇ ਹੀ ਚੁੱਕੇ ਸਵਾਲ, ਕਸੂਤੀ ਫਸੀ ਸਰਕਾਰ

ਚੰਡੀਗੜ੍ਹ: ਪੰਚਾਇਤੀ ਚੋਣਾਂ ਨੂੰ ਲੈ ਕੇ ਵਿਰੋਧੀਆਂ ਦੇ ਨਾਲ-ਨਾਲ ਕਾਂਗਰਸੀ ਲੀਡਰ ਵੀ ਸਵਾਲ ਚੁੱਕਣ ਲੱਗੇ ਹਨ। ਇਹ ਮੁੱਦਾ ਵਿਧਾਨ ਸਭਾ ਦੇ ਸਰਦ ਰੁੱਤ ਇਜਲਾਸ ਵਿੱਚ ਵੀ ਛਾਇਆ ਰਿਹਾ। ਵਿਧਾਨ ਸਭਾ ਵਿੱਚ ਸਰਕਾਰ ਉਸ ਵੇਲੇ ਕਸੂਤੀ ਘਿਰ ਗਈ ਜਦੋਂ ਕਾਂਗਰਸ ਪਾਰਟੀ ਦੇ ਗੁਰਦਾਸਪੁਰ ਤੋਂ ਵਿਧਾਇਕ ਬਰਿੰਦਰ ਸਿੰਘ ਪਾਹੜਾ ਨੇ ਦਿਹਾਤੀ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਖ਼ਿਲਾਫ਼ ਧਰਨਾ ਦੇਣ ਦਾ ਐਲਾਨ ਕਰ ਦਿੱਤਾ। ਇਸ ਵਿਧਾਇਕ ਨੇ ਇਲਜ਼ਾਮ ਲਾਇਆ ਕਿ ਉਸ ਦੇ ਹਲਕੇ ਵਿਚਲੇ ਇੱਕ ਪਿੰਡ ਦੀ ਪੰਚਾਇਤ ਦਾ ਗਠਨ ਕਰਨ ਦੇ ਮਾਮਲੇ ਵਿੱਚ ਡਾਇਰੈਕਟਰ ਜਾਂ ਮੰਤਰੀ ਵੱਲੋਂ ਯੋਗ ਕਾਰਵਾਈ ਨਹੀਂ ਕੀਤੀ ਗਈ। ਪੰਚਾਇਤ ਮੰਤਰੀ ਨੂੰ ਅਕਾਲੀ ਦਲ ਦੇ ਵਿਧਾਇਕ ਬਿਕਰਮ ਮਜੀਠੀਆ ਨੇ ਵੀ ਚੰਗੇ ਰਗੜੇ ਲਾਏ। ਇਸ ਮਗਰੋਂ ਮੰਤਰੀ ਬਾਜਵਾ ਨੇ ਕਿਹਾ ਕਿ ਸੂਬੇ ਵਿੱਚ ਅਕਾਲੀ-ਭਾਜਪਾ ਸਰਕਾਰ ਦੇ ਸਮੇਂ ਪੰਚਾਇਤੀ ਚੋਣਾਂ ਦੌਰਾਨ ਜ਼ਿਆਦਾ ਧਾਂਦਲੀਆਂ ਤੇ ਧੱਕੇਸ਼ਾਹੀ ਹੁੰਦੀ ਰਹੀ ਹੈ। ਵਿਧਾਨ ਸਭਾ ਵਿੱਚ ਵਿਰੋਧੀ ਅਤੇ ਹਾਕਮ ਧਿਰ ਦੇ ਮੈਂਬਰਾਂ ਵੱਲੋਂ ਪੰਚਾਇਤ ਚੋਣਾਂ ਨਾਲ ਸਬੰਧਤ ਚੁੱਕੇ ਮੁੱਦਿਆਂ ਤੋਂ ਇਹ ਗੱਲ ਵੀ ਸਾਹਮਣੇ ਆਈ ਕਿ ਸਰਪੰਚ ਦੇ ਅਹੁਦੇ ਨੂੰ ਰਾਖਵੇਂਕਰਨ ਅਧੀਨ ਲਿਆਉਣ ਸਮੇਂ ਨਿਯਮਾਂ ਦੀ ਅਣਦੇਖੀ ਕੀਤੀ ਗਈ। 'ਆਪ' ਤੇ ਅਕਾਲੀ ਦਲ ਦੇ ਜ਼ਿਆਦਾਤਰ ਵਿਧਾਇਕਾਂ ਦੇ ਗਿਲੇ ਰਾਖਵੇਂਕਰਨ ਨਾਲ ਹੀ ਸਬੰਧਤ ਸਨ। ਵਿਧਾਇਕ ਅਮਰਜੀਤ ਸਿੰਘ ਸੰਦੋਆ ਨੇ ਕਿਹਾ ਕਿ ਰੋਪੜ ਵਿਧਾਨ ਸਭਾ ਹਲਕੇ ਅੰਦਰ ਜਿਨ੍ਹਾਂ ਪਿੰਡਾਂ ਵਿੱਚ ਦਲਿਤ ਵਰਗ ਨਾਲ ਸਬੰਧਤ ਵਿਅਕਤੀਆਂ ਦੀਆਂ ਮਹਿਜ਼ 3 ਜਾਂ 9 ਵੋਟਾਂ ਹਨ, ਅਜਿਹੇ ਪਿੰਡਾਂ ਦੀ ਸਰਪੰਚੀ ਰਾਖਵੀਂ ਕਰ ਦਿੱਤੀ ਹੈ ਜਦੋਂਕਿ ਦਲਿਤ ਬਹੁਗਿਣਤੀ ਵਾਲੇ ਜਨਰਲ ਕਰ ਦਿੱਤੇ ਗਏ ਹਨ। 'ਆਪ' ਵਿਧਾਇਕਾ ਸਰਬਜੀਤ ਕੌਰ ਮਾਣੂਕੇ ਨੇ ਕਿਹਾ ਕਿ ਜਗਰਾਉਂ ਹਲਕੇ ਅੰਦਰ ਵੱਡੇ ਪਿੰਡਾਂ ਨੂੰ ਰਾਖਵੇਂਕਰਨ ਤੋਂ ਛੱਡ ਦਿੱਤਾ ਹੈ। ਵਿਧਾਇਕ ਜਗਦੇਵ ਸਿੰਘ ਕਮਾਲੂ ਨੇ ਕਿਹਾ ਕਿ ਰਾਖਵੇਂਕਰਨ ਨੂੰ ਇੱਕ ਤਰ੍ਹਾਂ ਨਾਲ ਮਜ਼ਾਕ ਬਣਾ ਦਿੱਤਾ ਹੈ ਤੇ ਚੋਣ ਜ਼ਾਬਤਾ ਲੱਗਣ ਤੋਂ ਬਾਅਦ ਵੀ ਰਾਖਵੇਂਕਰਨ ਨੂੰ ਬਦਲਿਆ ਜਾ ਰਿਹਾ ਹੈ। ਬਿਕਰਮ ਮਜੀਠੀਆ ਨੇ ਦੋਸ਼ ਲਾਇਆ ਕਿ ਸਰਕਾਰ ਵੱਲੋਂ ਪੰਚਾਇਤੀ ਸੰਸਥਾਵਾਂ ਨੂੰ ਕਮਜ਼ੋਰ ਕੀਤਾ ਜਾ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਚੋਣ ਕਮਿਸ਼ਨ ਨੂੰ ਵੀ ਸਰਕਾਰ ਵੱਲੋਂ ਹੀ ਹਦਾਇਤਾਂ ਦਿੱਤੀਆਂ ਜਾ ਰਹੀਆਂ ਹਨ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmers Protest: ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਹਰਿਆਣਾ ਸਰਕਾਰ ਦਾ ਐਕਸ਼ਨ! ਸੂਬੇ 'ਚ ਦਾਖਲ ਹੋਣ ਲਈ ਲਾ ਦਿੱਤੀਆਂ ਸ਼ਰਤਾਂ
ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਹਰਿਆਣਾ ਸਰਕਾਰ ਦਾ ਐਕਸ਼ਨ! ਸੂਬੇ 'ਚ ਦਾਖਲ ਹੋਣ ਲਈ ਲਾ ਦਿੱਤੀਆਂ ਸ਼ਰਤਾਂ
Punjab News: ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜ਼ਾ ਸੁਣਾਏ ਜਾਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਲਾਨ, ਅਸਤੀਫੇ ਹੋਣਗੇ ਪ੍ਰਵਾਨ, ਨਵੀਂ ਬਣੇਗੀ ਕਮੇਟੀ?
ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜ਼ਾ ਸੁਣਾਏ ਜਾਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਲਾਨ, ਅਸਤੀਫੇ ਹੋਣਗੇ ਪ੍ਰਵਾਨ, ਨਵੀਂ ਬਣੇਗੀ ਕਮੇਟੀ?
Punjab News: ਬਾਦਲ ਤੋਂ 'ਫਖਰ-ਏ-ਕੌਮ'  ਖਿਤਾਬ ਵਾਪਸ ਲਿਆ, ਸੁਖਬੀਰ ਨੂੰ ਟਾਇਲਟ ਸਾਫ ਕਰਨ ਦੀ ਸਜ਼ਾ
Punjab News: ਬਾਦਲ ਤੋਂ 'ਫਖਰ-ਏ-ਕੌਮ'  ਖਿਤਾਬ ਵਾਪਸ ਲਿਆ, ਸੁਖਬੀਰ ਨੂੰ ਟਾਇਲਟ ਸਾਫ ਕਰਨ ਦੀ ਸਜ਼ਾ
Punjab News: ਪੰਜਾਬ ਦੀ ਯੂਨੀਵਰਸਿਟੀ 'ਚ ਹੋਇਆ ਜ਼ਬਰਦਸਤ ਹੰਗਾਮਾ! ਜਾਣੋ ਕਿਸ ਗੱਲ ਨੂੰ ਲੈ ਹੱਥੋਪਾਈ ਹੋਏ ਵਿਦਿਆਰਥੀ ?
ਪੰਜਾਬ ਦੀ ਯੂਨੀਵਰਸਿਟੀ 'ਚ ਹੋਇਆ ਜ਼ਬਰਦਸਤ ਹੰਗਾਮਾ! ਜਾਣੋ ਕਿਸ ਗੱਲ ਨੂੰ ਲੈ ਹੱਥੋਪਾਈ ਹੋਏ ਵਿਦਿਆਰਥੀ ?
Advertisement
ABP Premium

ਵੀਡੀਓਜ਼

By Election | ਵਿਧਾਨ ਸਭਾ ਦੀਆਂ ਪੋੜੀਆਂ ਚੜ੍ਹੇਗਾ ਪੁਰਾਣਾ ਅਕਾਲੀ ਆਗੂ! |Vidhan sbah Oath|Abp SanjhaSukhbir Badal Song | ਮੈਨੂੰ ਸੁਖਬੀਰ ਨੇ ਕੱਖ ਨੀ ਦਿੱਤਾ! ਗਾਇਕ ਨੇ ਖਾਧੀ 'ਗੀਤਾ' ਦੀ ਸਹੁੰ | Rocky MittalFarmer Protest | ਸਿਰ 'ਤੇ ਕਫ਼ਨ ਬਣਕੇ ਕਰਾਂਗੇ ਦਿੱਲੀ ਵੱਲ ਕੂਚ!ਕਿਸਾਨ ਆਗੂ ਨੇ ਕੇਂਦਰ ਨੂੰ ਵੰਗਾਰਿਆBJP ਨੂੰ Aman Arora ਦਾ ਵੱਡਾ ਚੈਂਲੇਂਜ! ਡਰਾਮੇਬਾਜ਼ੀ ਛੱਡ ਕੇ ਕਰੋ.... |Ravneet Bittu |AAP Punjab

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmers Protest: ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਹਰਿਆਣਾ ਸਰਕਾਰ ਦਾ ਐਕਸ਼ਨ! ਸੂਬੇ 'ਚ ਦਾਖਲ ਹੋਣ ਲਈ ਲਾ ਦਿੱਤੀਆਂ ਸ਼ਰਤਾਂ
ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਹਰਿਆਣਾ ਸਰਕਾਰ ਦਾ ਐਕਸ਼ਨ! ਸੂਬੇ 'ਚ ਦਾਖਲ ਹੋਣ ਲਈ ਲਾ ਦਿੱਤੀਆਂ ਸ਼ਰਤਾਂ
Punjab News: ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜ਼ਾ ਸੁਣਾਏ ਜਾਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਲਾਨ, ਅਸਤੀਫੇ ਹੋਣਗੇ ਪ੍ਰਵਾਨ, ਨਵੀਂ ਬਣੇਗੀ ਕਮੇਟੀ?
ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜ਼ਾ ਸੁਣਾਏ ਜਾਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਲਾਨ, ਅਸਤੀਫੇ ਹੋਣਗੇ ਪ੍ਰਵਾਨ, ਨਵੀਂ ਬਣੇਗੀ ਕਮੇਟੀ?
Punjab News: ਬਾਦਲ ਤੋਂ 'ਫਖਰ-ਏ-ਕੌਮ'  ਖਿਤਾਬ ਵਾਪਸ ਲਿਆ, ਸੁਖਬੀਰ ਨੂੰ ਟਾਇਲਟ ਸਾਫ ਕਰਨ ਦੀ ਸਜ਼ਾ
Punjab News: ਬਾਦਲ ਤੋਂ 'ਫਖਰ-ਏ-ਕੌਮ'  ਖਿਤਾਬ ਵਾਪਸ ਲਿਆ, ਸੁਖਬੀਰ ਨੂੰ ਟਾਇਲਟ ਸਾਫ ਕਰਨ ਦੀ ਸਜ਼ਾ
Punjab News: ਪੰਜਾਬ ਦੀ ਯੂਨੀਵਰਸਿਟੀ 'ਚ ਹੋਇਆ ਜ਼ਬਰਦਸਤ ਹੰਗਾਮਾ! ਜਾਣੋ ਕਿਸ ਗੱਲ ਨੂੰ ਲੈ ਹੱਥੋਪਾਈ ਹੋਏ ਵਿਦਿਆਰਥੀ ?
ਪੰਜਾਬ ਦੀ ਯੂਨੀਵਰਸਿਟੀ 'ਚ ਹੋਇਆ ਜ਼ਬਰਦਸਤ ਹੰਗਾਮਾ! ਜਾਣੋ ਕਿਸ ਗੱਲ ਨੂੰ ਲੈ ਹੱਥੋਪਾਈ ਹੋਏ ਵਿਦਿਆਰਥੀ ?
Punjab Holidays: ਪੰਜਾਬ 'ਚ ਇੰਨੇ ਦਿਨ ਸਕੂਲ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਵੇਖੋ ਦਸੰਬਰ ਮਹੀਨੇ ਛੁੱਟੀਆਂ ਦੀ ਲਿਸਟ
ਪੰਜਾਬ 'ਚ ਇੰਨੇ ਦਿਨ ਸਕੂਲ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਵੇਖੋ ਦਸੰਬਰ ਮਹੀਨੇ ਛੁੱਟੀਆਂ ਦੀ ਲਿਸਟ
Punjab News: ਪੰਜਾਬ ਤੋਂ ਚੰਡੀਗੜ੍ਹ ਜਾਣ ਵਾਲੇ ਹੋ ਜਾਓ ਸਾਵਧਾਨ! ਘਰੋਂ ਨਿਕਲਣ ਤੋਂ ਪਹਿਲਾਂ ਜਾਣੋ ਨਵਾਂ ਰੂਟ ਪਲਾਨ
ਪੰਜਾਬ ਤੋਂ ਚੰਡੀਗੜ੍ਹ ਜਾਣ ਵਾਲੇ ਹੋ ਜਾਓ ਸਾਵਧਾਨ! ਘਰੋਂ ਨਿਕਲਣ ਤੋਂ ਪਹਿਲਾਂ ਜਾਣੋ ਨਵਾਂ ਰੂਟ ਪਲਾਨ
Farmer Protest: ਜਗਜੀਤ ਡੱਲੇਵਾਲ ਦੀ ਭੁੱਖ ਹੜਤਾਲ ਦਾ ਸੱਤਵਾਂ ਦਿਨ, ਲਗਾਤਾਰ ਵਿਗੜ ਰਹੀ ਸਿਹਤ; ਬੋਲੇ- ਸਰਕਾਰ ਕੋਲ ਗੱਲਬਾਤ ਲਈ 5 ਦਸੰਬਰ ਤੱਕ ਦਾ ਸਮਾਂ
ਜਗਜੀਤ ਡੱਲੇਵਾਲ ਦੀ ਭੁੱਖ ਹੜਤਾਲ ਦਾ ਸੱਤਵਾਂ ਦਿਨ, ਲਗਾਤਾਰ ਵਿਗੜ ਰਹੀ ਸਿਹਤ; ਬੋਲੇ- ਸਰਕਾਰ ਕੋਲ ਗੱਲਬਾਤ ਲਈ 5 ਦਸੰਬਰ ਤੱਕ ਦਾ ਸਮਾਂ
Punjab News: ਚੰਡੀਗੜ੍ਹ ਆ ਰਹੇ ਪੀਐਮ ਮੋਦੀ ਨੂੰ ਘੇਰ ਲਓ...ਖਾਲਿਸਤਾਨੀ ਪੰਨੂ ਨੇ ਕੀਤਾ ਵੱਡਾ ਐਲਾਨ, ਸੁਰੱਖਿਆ ਏਜੰਸੀਆਂ ਅਲਰਟ
ਚੰਡੀਗੜ੍ਹ ਆ ਰਹੇ ਪੀਐਮ ਮੋਦੀ ਨੂੰ ਘੇਰ ਲਓ...ਖਾਲਿਸਤਾਨੀ ਪੰਨੂ ਨੇ ਕੀਤਾ ਵੱਡਾ ਐਲਾਨ, ਸੁਰੱਖਿਆ ਏਜੰਸੀਆਂ ਅਲਰਟ
Embed widget