ਪੜਚੋਲ ਕਰੋ

Panchayat Election: ਪੰਚਾਇਤੀ ਚੋਣਾਂ ਦਾ ਵੱਜਿਆ ਵਿਗੁਲ ! ਨਵੰਬਰ ਦੇ ਪਹਿਲੇ ਹਫ਼ਤੇ ਚੋਣਾਂ, ਮੁੱਖ ਮੰਤਰੀ ਭਗਵੰਤ ਮਾਨ ਨੇ ਅਫ਼ਸਰਾਂ ਨੂੰ ਜਾਰੀ ਕੀਤੇ ਹੁਕਮ

Panchayat Election Update: ਸੂਤਰਾਂ ਅਨੁਸਾਰ ਪੰਜਾਬ ਸਰਕਾਰ ਨਵੰਬਰ ਮਹੀਨੇ 'ਚ ਹੀ ਨਗਰ ਕੌਂਸਲ ਅਤੇ ਨਗਰ ਨਿਗਮਾਂ ਦੀਆਂ ਚੋਣਾਂ ਕਰਵਾਉਣਾ ਚਾਹੁੰਦੀ ਹੈ। ਮੁੱਖ ਮੰਤਰੀ ਨੇ ਐਡਵੋਕੇਟ ਜਨਰਲ ਵੀ ਇਸ ਰਾਇ ਤੋਂ ਜਾਣੂ ਕਰਵਾ ਦਿੱਤਾ ਹੈ ਕਿਉਂਕਿ ਚੋਣਾਂ

Panchayat Election Update: ਪੰਜਾਬ ਵਿੱਚ ਪੰਚਾਇਤੀ ਚੋਣਾਂ (Panchayat Election) ਦਾ ਵਿਗੁਲ ਵੱਜਣ ਵਾਲਾ ਹੈ। ਬੀਤੇ ਦਿਨ ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ (Cabinet meeting) ਹੋਈ ਸੀ। ਜਿਸ ਵਿੱਚ ਇਸ ਮੁੱਦ 'ਤੇ ਕਾਫ਼ੀ ਲੰਬੀ ਚਰਚਾ ਕੀਤੀ ਗਈ। ਇਸ ਮੀਟਿੰਗ ਤੋਂ ਬਾਅਦ ਖ਼ਬਰ ਸਾਹਮਣੇ ਆ ਰਹੀ ਹੈ ਕਿ ਨਵੰਬਰ ਦੇ ਪਹਿਲੇ ਹਫ਼ਤੇ ਤੱਕ ਪੰਚਾਇਤੀ ਚੋਣਾਂ ਕਰਵਾਈਆਂ ਜਾ ਸਕਦੀਆਂ ਹਨ। ਚੋਣ ਕਮਿਸ਼ਨ ਨੂੰ ਸਰਕਾਰ ਪ੍ਰਪੋਜਲ ਭੇਜਣ ਜਾ ਰਹੀ ਹੈ ਅਤੇ ਆਉਣ ਵਾਲੇ ਕੁਝ ਦਿਨਾਂ ਤੱਕ ਤਰੀਕਾਂ ਦਾ ਐਲਾਨ ਹੋਣ ਦੀ ਉਮੀਦ ਹੈ। 

ਪੰਚਾਇਤੀ ਚੋਣਾਂ ਦੀਆਂ ਤਿਆਰੀਆਂ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਨੇ ਪਹਿਲਾਂ ਹੀ ਸ਼ੁਰੂ ਕਰ ਦਿੱਤੀਆਂ ਸੀ। ਦੋ ਦਿਨ ਪਹਿਲਾਂ ਆਮ ਆਦਮੀ ਪਾਰਟੀ (Aam Aadmi Party) ਦੇ ਵਿਧਾਇਕਾਂ ਦੀ CM ਨੇ ਮੀਟਿੰਗ ਵੀ ਲਈ ਸੀ। ਜਿਸ ਵਿੱਚ ਵਿਧਾਇਕਾਂ ਨੂੰ ਪਿੰਡਾਂ ਵਿੱਚ ਜਾਣ ਲਈ ਕਿਹਾ ਗਿਆ ਅਤੇ ਲੋਕਾਂ ਨੂੰ ਆਪਣੇ ਨਾਲ ਜੋੜਨ ਦੇ ਹੁਕਮ ਦਿੱਤੇ ਹਨ। 

ਸੂਤਰਾਂ ਅਨੁਸਾਰ ਪੰਜਾਬ ਸਰਕਾਰ ਨਵੰਬਰ ਮਹੀਨੇ 'ਚ ਹੀ ਨਗਰ ਕੌਂਸਲ ਅਤੇ ਨਗਰ ਨਿਗਮਾਂ (Municipal Councils and Municipal Corporations) ਦੀਆਂ ਚੋਣਾਂ ਕਰਵਾਉਣਾ ਚਾਹੁੰਦੀ ਹੈ। ਮੁੱਖ ਮੰਤਰੀ ਨੇ ਐਡਵੋਕੇਟ ਜਨਰਲ (Advocate General) ਨੂੰ ਵੀ ਇਸ ਰਾਇ ਤੋਂ ਜਾਣੂ ਕਰਵਾ ਦਿੱਤਾ ਹੈ ਕਿਉਂਕਿ ਚੋਣਾਂ ਦਾ ਮਾਮਲਾ ਹਾਈ ਕੋਰਟ ਵਿੱਚ ਬਕਾਇਆ ਹੈ।

ਇਸ ਤੋਂ ਇਲਾਵਾ ਜਾਣਕਾਰੀ ਮਿਲੀ ਹੈ ਕਿ ਮੁੱਖ ਮੰਤਰੀ ਨੇ ਨਵੰਬਰ ਮਹੀਨੇ 'ਚ ਹੀ ਸਥਾਨਕ ਸਰਕਾਰਾਂ ਦੀਆਂ ਚੋਣਾਂ ਦਾ ਕੰਮ ਨਿਬੇੜਨ ਲਈ ਕਿਹਾ ਹੈ। ਸੂਬਾ ਸਰਕਾਰ ਉਸ ਤੋਂ ਪਹਿਲਾਂ ਪੇਂਡੂ ਤੇ ਸ਼ਹਿਰੀ ਵਿਕਾਸ ਲਈ ਫ਼ੰਡ ਵੀ ਜਾਰੀ ਕਰੇਗੀ।

ਜਾਣਕਾਰੀ ਅਨੁਸਾਰ ਨਵੰਬਰ ਮਹੀਨੇ ਵਿਚ ਬਲਾਕ ਸਮਿਤੀਆਂ ਅਤੇ ਜ਼ਿਲ੍ਹਾ ਪਰਿਸ਼ਦਾਂ (Block Committees and District Councils) ਦੀ ਮਿਆਦ ਖ਼ਤਮ ਹੋ ਰਹੀ ਹੈ ਜਿਸ ਕਰਕੇ ਸਰਕਾਰ ਨੇ ਚੋਣਾਂ ਲਈ ਇਹ ਮਹੀਨਾ ਹੀ ਚੁਣਿਆ ਹੈ। ਸੂਬਾ ਚੋਣ ਕਮਿਸ਼ਨ (Election Commission)ਨੇ ਪੰਚਾਇਤੀ ਸੰਸਥਾਵਾਂ ਦੀਆਂ ਚੋਣਾਂ ਕਰਾਉਣ ਲਈ ਵੋਟਰ ਸੂਚੀਆਂ 'ਚ ਸੁਧਾਈ ਦੀਆਂ ਤਰੀਕਾਂ ਵੀ ਤੈਅ ਕੀਤੀਆਂ ਹਨ। 

ਇਹ ਵੀ ਪੜ੍ਹੋ: - Akal Takht Sahib: ਸੁਖਬੀਰ ਬਾਦਲ ਖਿਲਾਫ਼ ਤੀਜੀ ਸ਼ਿਕਾਇਤ ਪਹੁੰਚੀ ਸ੍ਰੀ ਅਕਾਲ ਤਖ਼ਤ ਸਾਹਿਬ, ਜਥੇਦਾਰ ਨੂੰ ਕਾਰਵਾਈ ਕਰਨ ਦੀ ਕੀਤੀ ਮੰਗ

ਪੰਜਾਬ ਕੈਬਨਿਟ ਨੇ ਪੰਜਾਬ ਪੰਚਾਇਤੀ ਰਾਜ ਰੂਲਜ਼ (Punjab Panchayati Raj Rules) 1994' ਦੀ ਧਾਰਾ 12 ਵਿਚ ਸੋਧ ਕੀਤੀ ਹੈ ਤਾਂ ਜੋ ਪਾਰਟੀ ਦੇ ਚੋਣ ਨਿਸ਼ਾਨ 'ਤੇ ਕੋਈ ਉਮੀਦਵਾਰ ਚੋਣ ਨਾ ਲੜ ਸਕੇ। ਹਾਲਾਂਕਿ ਇਸ ਦੀ ਕੋਈ ਅਧਿਕਾਰਤ ਪੁਸ਼ਟੀ ਨਹੀਂ ਹੋ ਸਕੀ ਹੈ।  ਸੂਬੇ ਵਿਚ 13,241 ਗ੍ਰਾਮ ਪੰਚਾਇਤਾਂ, 150 ਪੰਚਾਇਤ ਸਮਿਤੀਆਂ ਅਤੇ 22 ਜ਼ਿਲ੍ਹਾ ਪਰਿਸ਼ਦ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਅਮਰੀਕਾ 'ਚ ਪੰਜਾਬੀ ਵਪਾਰੀ ਦੀ ਗੋਲੀਆ ਮਾਰ ਕੇ ਹੱਤਿਆ, ਇਸ ਗੱਲ ਤੋਂ ਚੱਲ ਪਈਆਂ ਗੋਲੀਆਂ 

Punjab News: ਪੰਜਾਬ ਦੀ ਅਫ਼ਸਰਸ਼ਾਹੀ 'ਚ ਭ੍ਰਿਸ਼ਟ ਅਫ਼ਸਰਾਂ ਦੀ ਲਿਸਟ ਬਣਨੀ ਤਿਆਰ, ਦਾਗੀ ਮੁਲਾਜ਼ਮਾਂ 'ਤੇ ਹੋਣ ਵਾਲੀ ਵੱਡੀ ਕਾਰਵਾਈ 

ਇਨ੍ਹਾਂ ਕਿਸਾਨਾਂ ਨੂੰ ਫਿਰ ਹੋਣਾ ਪਵੇਗਾ ਨਿਰਾਸ਼, ਨਹੀਂ ਆਵੇਗੀ ਪੀਐਮ ਕਿਸਾਨ ਯੋਜਨਾ ਦੀ ਅਗਲੀ ਕਿਸ਼ਤ

Air Force: 'ਓਰਲ ਸੈਕਸ ਕਰਨ ਲਈ ਮਜਬੂਰ'...ਮਹਿਲਾ ਫਲਾਇੰਗ ਅਫਸਰ ਨੇ IAF ਵਿੰਗ ਕਮਾਂਡਰ 'ਤੇ ਲਾਇਆ ਦੋਸ਼, ਕਿਹਾ 'ਮੈਨੂੰ ਕਮਰੇ ਵਿਚ ਲੈ ਗਏ'...

ABP Premium

ਵੀਡੀਓਜ਼

ਡੀਏਪੀ ਦੇ ਸੈਂਪਲ ਹੋਏ ਫੇਲ, ਕਿਸਾਨਾ ਨੇ ਲਾਇਆ ਧਰਨਾIkbal Singh Lalpura ਦੇ ਬਿਆਨ ਦਾ SGPC ਨੇ ਲਿਆ ਸਖ਼ਤ ਨੋਟਿਸTalwandi sabo Double Murder | ਤਲਵੰਡੀ ਸਾਬੋ 'ਚ ਖੌਫ਼ਨਾਕ ਵਾਰਦਾਤ - ਕਤੂਰੇ ਪਿੱਛੇ ਦੋਹਰਾ ਕਤਲਕਾਂਡPowercom staff strike | ਪੰਜਾਬ 'ਚ ਛਾਏਗਾ ਹਨ੍ਹੇਰਾ ? 3 ਦਿਨ ਬਿਜਲੀ ਰੱਬ ਭਰੋਸੇ...

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅਮਰੀਕਾ 'ਚ ਪੰਜਾਬੀ ਵਪਾਰੀ ਦੀ ਗੋਲੀਆ ਮਾਰ ਕੇ ਹੱਤਿਆ, ਇਸ ਗੱਲ ਤੋਂ ਚੱਲ ਪਈਆਂ ਗੋਲੀਆਂ 
ਅਮਰੀਕਾ 'ਚ ਪੰਜਾਬੀ ਵਪਾਰੀ ਦੀ ਗੋਲੀਆ ਮਾਰ ਕੇ ਹੱਤਿਆ, ਇਸ ਗੱਲ ਤੋਂ ਚੱਲ ਪਈਆਂ ਗੋਲੀਆਂ 
Punjab News: ਪੰਜਾਬ ਦੀ ਅਫ਼ਸਰਸ਼ਾਹੀ 'ਚ ਭ੍ਰਿਸ਼ਟ ਅਫ਼ਸਰਾਂ ਦੀ ਲਿਸਟ ਬਣਨੀ ਤਿਆਰ, ਦਾਗੀ ਮੁਲਾਜ਼ਮਾਂ 'ਤੇ ਹੋਣ ਵਾਲੀ ਵੱਡੀ ਕਾਰਵਾਈ 
Punjab News: ਪੰਜਾਬ ਦੀ ਅਫ਼ਸਰਸ਼ਾਹੀ 'ਚ ਭ੍ਰਿਸ਼ਟ ਅਫ਼ਸਰਾਂ ਦੀ ਲਿਸਟ ਬਣਨੀ ਤਿਆਰ, ਦਾਗੀ ਮੁਲਾਜ਼ਮਾਂ 'ਤੇ ਹੋਣ ਵਾਲੀ ਵੱਡੀ ਕਾਰਵਾਈ 
ਇਨ੍ਹਾਂ ਕਿਸਾਨਾਂ ਨੂੰ ਫਿਰ ਹੋਣਾ ਪਵੇਗਾ ਨਿਰਾਸ਼, ਨਹੀਂ ਆਵੇਗੀ ਪੀਐਮ ਕਿਸਾਨ ਯੋਜਨਾ ਦੀ ਅਗਲੀ ਕਿਸ਼ਤ
ਇਨ੍ਹਾਂ ਕਿਸਾਨਾਂ ਨੂੰ ਫਿਰ ਹੋਣਾ ਪਵੇਗਾ ਨਿਰਾਸ਼, ਨਹੀਂ ਆਵੇਗੀ ਪੀਐਮ ਕਿਸਾਨ ਯੋਜਨਾ ਦੀ ਅਗਲੀ ਕਿਸ਼ਤ
Air Force: 'ਓਰਲ ਸੈਕਸ ਕਰਨ ਲਈ ਮਜਬੂਰ'...ਮਹਿਲਾ ਫਲਾਇੰਗ ਅਫਸਰ ਨੇ IAF ਵਿੰਗ ਕਮਾਂਡਰ 'ਤੇ ਲਾਇਆ ਦੋਸ਼, ਕਿਹਾ 'ਮੈਨੂੰ ਕਮਰੇ ਵਿਚ ਲੈ ਗਏ'...
Air Force: 'ਓਰਲ ਸੈਕਸ ਕਰਨ ਲਈ ਮਜਬੂਰ'...ਮਹਿਲਾ ਫਲਾਇੰਗ ਅਫਸਰ ਨੇ IAF ਵਿੰਗ ਕਮਾਂਡਰ 'ਤੇ ਲਾਇਆ ਦੋਸ਼, ਕਿਹਾ 'ਮੈਨੂੰ ਕਮਰੇ ਵਿਚ ਲੈ ਗਏ'...
AAP ਨੇ ਹਰਿਆਣਾ ਚੋਣਾਂ ਲਈ 11 ਉਮੀਦਵਾਰਾਂ ਦੀ ਲਿਸਟ ਕੀਤੀ ਜਾਰੀ, BJP ਦੇ ਬਾਗੀਆਂ ਨੂੰ ਵੀ ਮਿਲੀ ਟਿਕਟ

Punjab Weather: ਅੱਜ ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ ਜਾਰੀ, ਅਗਲੇ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ

Surgery ਹੋਣ ਤੋਂ ਪਹਿਲਾਂ ਕਿਉਂ ਨਹੀ ਖਾਣਾ ਚਾਹੀਦਾ ਲਸਣ? ਜਾਣ ਲਓ ਇਸ ਦਾ ਕਾਰਨ

ਹੱਡੀਆਂ ਨੂੰ ਲੋਹੇ ਵਾਂਗ ਮਜਬੂਤ ਬਣਾ ਦੇਵੇਗਾ ਆਹ ਇਕੱਲਾ ਡ੍ਰਾਈ ਫਰੂਟ, ਕਮਜ਼ੋਰ ਵੀ ਬਣ ਜਾਣਗੇ Body Builder

Embed widget