ਪੰਚਾਇਤੀ ਚੋਣਾਂ ਸਬੰਧੀ ਜ਼ਿਲ੍ਹੇ ਵਿਚ 466 ਪੰਚਾਇਤਾਂ ਬਾਬਤ ਸਰਪੰਚਾਂ ਸਬੰਧੀ 651 ਤੇ ਪੰਚਾਂ ਸਬੰਧੀ 993 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਵਾਪਸ ਲਏ ਜਾਣ ਤੋਂ ਬਾਅਦ ਸਰਪੰਚਾਂ ਲਈ 746 ਤੇ ਪੰਚਾਂ ਲਈ 2144 ਉਮੀਦਵਾਰ ਚੋਣ ਮੈਦਾਨ ਵਿਚ ਹਨ। ਸਰਪੰਚਾਂ ਲਈ 150 ਤੇ ਪੰਚਾਂ ਸਬੰਧੀ 1762 ਉਮੀਦਵਾਰ ਬਿਨਾਂ ਮੁਕਾਬਲਾ ਜਿੱਤੇ ਹਨ। ਇਹ ਜਾਣਕਾਰੀ ਸਾਂਝੀ ਕਰਦਿਆਂ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਦੱਸਿਆ ਕਿ ਬਲਾਕ ਬੰਗਾ ਵਿਚ 88, ਨਵਾਂਸ਼ਹਿਰ ਵਿਚ 101, ਬਲਾਚੌਰ ਵਿਚ 131, ਔੜ ਵਿਚ 75 ਅਤੇ ਸੜੋਆ ਵਿਚ 71 ਗ੍ਰਾਮ ਪੰਚਾਇਤਾਂ ਹਨ।

 


 



ਉਨ੍ਹਾਂ ਦੱਸਿਆ ਕਿ ਬਲਾਕ ਬੰਗਾ ਵਿਚ ਸਰਪੰਚਾਂ ਸਬੰਧੀ 88 ਤੇ ਪੰਚਾਂ ਸਬੰਧੀ 150 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਵਾਪਸ ਲਏ ਜਾਣ ਤੋਂ ਬਾਅਦ ਸਰਪੰਚਾਂ ਲਈ 184 ਤੇ ਪੰਚਾਂ ਲਈ 642 ਉਮੀਦਵਾਰ ਚੋਣ ਮੈਦਾਨ ਵਿਚ ਹਨ। ਇਥੇ ਸਰਪੰਚਾਂ ਲਈ 14 ਤੇ ਪੰਚਾਂ ਸਬੰਧੀ 271 ਉਮੀਦਵਾਰ ਬਿਨਾਂ ਮੁਕਾਬਲਾ ਜਿੱਤੇ ਹਨ।



ਨਵਾਂਸ਼ਹਿਰ ਵਿਚ ਸਰਪੰਚਾਂ ਸਬੰਧੀ 122 ਤੇ ਪੰਚਾਂ ਸਬੰਧੀ 296 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਵਾਪਸ ਲਏ ਜਾਣ ਤੋਂ ਬਾਅਦ ਸਰਪੰਚਾਂ ਲਈ 164 ਤੇ ਪੰਚਾਂ ਲਈ 609 ਉਮੀਦਵਾਰ ਚੋਣ ਮੈਦਾਨ ਵਿਚ ਹਨ। ਇਥੇ ਸਰਪੰਚਾਂ ਲਈ 32 ਤੇ ਪੰਚਾਂ ਸਬੰਧੀ 337 ਉਮੀਦਵਾਰ ਬਿਨਾਂ ਮੁਕਾਬਲਾ ਜਿੱਤੇ ਹਨ।



ਬਲਾਕ ਬਲਾਚੌਰ ਵਿਚ ਸਰਪੰਚਾਂ ਸਬੰਧੀ 228 ਤੇ ਪੰਚਾਂ ਸਬੰਧੀ 240 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਵਾਪਸ ਲਏ ਜਾਣ ਤੋਂ ਬਾਅਦ ਸਰਪੰਚਾਂ ਲਈ 170 ਤੇ ਪੰਚਾਂ ਲਈ 334 ਉਮੀਦਵਾਰ ਚੋਣ ਮੈਦਾਨ ਵਿਚ ਹਨ। ਇਥੇ ਸਰਪੰਚਾਂ ਲਈ 58 ਤੇ ਪੰਚਾਂ ਸਬੰਧੀ 558 ਉਮੀਦਵਾਰ ਬਿਨਾਂ ਮੁਕਾਬਲਾ ਜਿੱਤੇ ਹਨ।



ਬਲਾਕ ਔੜ ਵਿਚ ਸਰਪੰਚਾਂ ਸਬੰਧੀ 117 ਤੇ ਪੰਚਾਂ ਸਬੰਧੀ 154 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਵਾਪਸ ਲਏ ਜਾਣ ਤੋਂ ਬਾਅਦ ਸਰਪੰਚਾਂ ਲਈ 136 ਤੇ ਪੰਚਾਂ ਲਈ 377 ਉਮੀਦਵਾਰ ਚੋਣ ਮੈਦਾਨ ਵਿਚ ਹਨ। ਇਥੇ ਸਰਪੰਚਾਂ ਲਈ 16 ਤੇ ਪੰਚਾਂ ਸਬੰਧੀ 274 ਉਮੀਦਵਾਰ ਬਿਨਾਂ ਮੁਕਾਬਲਾ ਜਿੱਤੇ ਹਨ।



ਬਲਾਕ ਸੜੋਆ ਵਿਚ ਸਰਪੰਚਾਂ ਸਬੰਧੀ 96 ਤੇ ਪੰਚਾਂ ਸਬੰਧੀ 153 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਵਾਪਸ ਲਏ ਜਾਣ ਤੋਂ ਬਾਅਦ ਸਰਪੰਚਾਂ ਲਈ 92 ਤੇ ਪੰਚਾਂ ਲਈ 182 ਉਮੀਦਵਾਰ ਚੋਣ ਮੈਦਾਨ ਵਿਚ ਹਨ। ਇਥੇ ਸਰਪੰਚਾਂ ਲਈ 30 ਤੇ ਪੰਚਾਂ ਸਬੰਧੀ 322 ਉਮੀਦਵਾਰ ਬਿਨਾਂ ਮੁਕਾਬਲਾ ਜਿੱਤੇ ਹਨ।

 

 


ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।



ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 


https://whatsapp.com/channel/0029Va7Nrx00VycFFzHrt01l.



Join Our Official Telegram Channel: https://t.me/abpsanjhaofficial 


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ