ਪੜਚੋਲ ਕਰੋ

ਪੰਚਾਇਤੀ ਚੋਣਾਂ 'ਚ ਧਾਂਦਲੀ ਦਾ ਸ਼ੱਕ ! 24 ਪਿੰਡਾਂ ਦੀਆਂ ਚੋਣਾਂ ਹੋਈਆਂ ਰੱਦ, ਨਾਮਜ਼ਦਗੀ ਤੇ ਫਾਰਮ ਵਾਪਸ ਲੈਣ ਵੇਲੇ ਕੀਤੇ ਦਸਤਖ਼ਤ ਨਹੀਂ ਖਾਂਦੇ ਮੇਲ, ਪੜ੍ਹੋ ਪੂਰਾ ਮਾਮਲਾ

ਗਿੱਦੜਬਾਹਾ ਵਾਸੀਆਂ ਨੂੰ ਵਧਾਈ। ਚੋਣ ਕਮਿਸ਼ਨ ਨੇ ਦੁਸਹਿਰੇ 'ਤੇ ਵੱਡਾ ਫੈਸਲਾ ਲਿਆ ਹੈ। ਇਹ ਸਾਡੀ ਜਿੱਤ ਹੈ ਤੇ ਅਸੀਂ ਸਰਕਾਰ ਵਿਰੁੱਧ ਆਪਣੀ ਲੜਾਈ ਜਾਰੀ ਰੱਖਾਂਗੇ। ਪੰਜਾਬ ਦੇ ਕਿਸੇ ਵੀ ਵਿਅਕਤੀ ਨਾਲ ਧੱਕਾ ਨਹੀਂ ਹੋਣ ਦਿੱਤਾ ਜਾਵੇਗਾ।

ਸ੍ਰੀ ਮੁਕਤਸਰ ਸਾਹਿਬ ਤੋ ਅਸ਼ਫਾਕ ਢੁੱਡੀ ਦੀ ਰਿਪੋਰਟ

Panchayat Election ਪੰਜਾਬ ਚੋਣ ਕਮਿਸ਼ਨ ਨੇ ਸ੍ਰੀ ਮੁਕਤਸਰ ਸਾਹਿਬ ਦੇ ਕਸਬਾ ਗਿੱਦੜਬਾਹਾ ਦੇ 24 ਪਿੰਡਾਂ ਦੀਆਂ ਪੰਚਾਇਤੀ ਚੋਣਾਂ ਰੱਦ ਕਰ ਦਿੱਤੀਆਂ ਹਨ। ਉਪਰੋਕਤ ਮਾਮਲੇ ਸਬੰਧੀ ਜਾਣਕਾਰੀ ਪੰਜਾਬ ਚੋਣ ਕਮਿਸ਼ਨ ਵੱਲੋਂ ਜਾਰੀ ਹੁਕਮਾਂ ਵਿੱਚ ਦਿੱਤੀ ਗਈ ਹੈ। ਇਹ ਫ਼ੈਸਲਾ ਨਾਮਜ਼ਦਗੀ ਵਾਪਸ ਲੈਣ ਸਬੰਧੀ ਹੋਈ ਧੋਖਾਧੜੀ ਦੇ ਆਧਾਰ 'ਤੇ ਲਿਆ ਗਿਆ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਨਾਮਜ਼ਦਗੀ ਅਤੇ ਫਾਰਮ ਵਾਪਸ ਲੈਣ ਸਮੇਂ ਫਾਰਮ ’ਤੇ ਕੀਤੇ ਦਸਤਖ਼ਤ ਮੇਲ ਨਹੀਂ ਖਾਂਦੇ ਸਨ ਜਿਸ ਕਾਰਨ 24 ਪਿੰਡਾਂ ਵਿੱਚ ਪੰਚਾਇਤੀ ਚੋਣਾਂ ’ਤੇ ਰੋਕ ਲਗਾ ਦਿੱਤੀ ਗਈ ਹੈ।

ਜ਼ਿਕਰ ਕਰ ਦਈਏ ਕਿ ਪੰਜਾਬ ਵਿੱਚ ਪੰਚਾਇਤੀ ਚੋਣਾਂ ਨੂੰ ਲੈ ਕੇ ਕਰੀਬ 300 ਨਵੀਆਂ ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਹਨ ਜਿਸ ਦੀ ਸੁਣਵਾਈ ਅਦਾਲਤ ਨੇ 14 ਅਕਤੂਬਰ ਤੱਕ ਟਾਲ ਦਿੱਤੀ ਹੈ। ਇਸ ਤੋਂ ਪਹਿਲਾਂ ਬੁੱਧਵਾਰ ਨੂੰ ਕਰੀਬ 250 ਪੰਚਾਇਤਾਂ ਅਜਿਹੀਆਂ ਸਨ, ਜਿਨ੍ਹਾਂ ਦੀ ਚੋਣ ਪ੍ਰਕਿਰਿਆ 'ਤੇ ਹਾਈ ਕੋਰਟ ਨੇ ਰੋਕ ਲਗਾ ਦਿੱਤੀ ਸੀ। ਇਸ ਸਬੰਧੀ ਅਦਾਲਤ ਦਾ ਵਿਸਥਾਰਤ ਹੁਕਮ ਆ ਗਿਆ ਹੈ। ਅਦਾਲਤ ਨੇ ਉਕਤ ਪੰਚਾਇਤਾਂ ਦੀ ਚੋਣ ਪ੍ਰਕਿਰਿਆ 'ਤੇ 16 ਅਕਤੂਬਰ ਤੱਕ ਰੋਕ ਲਗਾ ਦਿੱਤੀ ਹੈ।

ਹਾਈਕੋਰਟ ਨੇ ਨਾਮਜ਼ਦਗੀ ਰੱਦ ਕਰਨ 'ਤੇ ਸਖ਼ਤ ਟਿੱਪਣੀ ਕੀਤੀ ਹੈ। ਅਦਾਲਤ ਦਾ ਕਹਿਣਾ ਹੈ ਕਿ ਚੋਣ ਪ੍ਰਕਿਰਿਆ ਪਾਰਦਰਸ਼ੀ ਹੋਣੀ ਚਾਹੀਦੀ ਹੈ। ਲੋਕਾਂ ਦੇ ਭਰੋਸੇ ਲਈ ਪਾਰਦਰਸ਼ੀ ਪ੍ਰਕਿਰਿਆ ਜ਼ਰੂਰੀ ਹੈ। ਵੋਟ ਪਾਉਣਾ ਸਿਰਫ਼ ਸੰਵਿਧਾਨਕ ਹੀ ਨਹੀਂ ਸਗੋਂ ਕਾਨੂੰਨੀ ਅਧਿਕਾਰ ਵੀ ਹੈ। ਕੁਝ ਉਮੀਦਵਾਰਾਂ ਦੀਆਂ ਨਾਮਜ਼ਦਗੀਆਂ ਮਾਮੂਲੀ ਕਾਰਨਾਂ ਕਰਕੇ ਰੱਦ ਕਰ ਦਿੱਤੀਆਂ ਗਈਆਂ, ਜੋ ਕਿ ਸਰਾਸਰ ਗ਼ਲਤ ਹੈ। ਇਸ ਨੂੰ ਰੱਦ ਨਹੀਂ ਕੀਤਾ ਜਾ ਸਕਦਾ। ਅਜਿਹੀ ਸਥਿਤੀ ਵਿੱਚ ਚੋਣਾਂ ਹੋਣੀਆਂ ਚਾਹੀਦੀਆਂ ਹਨ।

ਚੋਣਾਂ ਰੱਦ ਹੋਣ 'ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਸੀਟ ਤੋਂ ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ- ਗਿੱਦੜਬਾਹਾ ਵਾਸੀਆਂ ਨੂੰ ਵਧਾਈ। ਚੋਣ ਕਮਿਸ਼ਨ ਨੇ ਦੁਸਹਿਰੇ 'ਤੇ ਵੱਡਾ ਫੈਸਲਾ ਲਿਆ ਹੈ। ਇਹ ਸਾਡੀ ਜਿੱਤ ਹੈ ਤੇ ਅਸੀਂ ਸਰਕਾਰ ਵਿਰੁੱਧ ਆਪਣੀ ਲੜਾਈ ਜਾਰੀ ਰੱਖਾਂਗੇ। ਪੰਜਾਬ ਦੇ ਕਿਸੇ ਵੀ ਵਿਅਕਤੀ ਨਾਲ ਧੱਕਾ ਨਹੀਂ ਹੋਣ ਦਿੱਤਾ ਜਾਵੇਗਾ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Sikh News: ਸਿਆਸਤ ਦੇ ਬਾਬਾ ਬੋਹੜ ਦਾ ‘ਸ਼ਰਮਨਾਕ’ ਬਣਿਆ ਇਤਿਹਾਸ ! ਮੌਤ ਤੋਂ ਪਹਿਲਾ ਹਾਰੀ ਚੋਣ ਤੇ ਹੁਣ ਖੁੱਸਿਆ ਫਖ਼ਰ-ਏ-ਕੌਮ ਦਾ ਖਿਤਾਬ, ਜਾਣੋ ਕੀ ਹੋਈਆਂ ਗ਼ਲਤੀਆਂ ?
Sikh News: ਸਿਆਸਤ ਦੇ ਬਾਬਾ ਬੋਹੜ ਦਾ ‘ਸ਼ਰਮਨਾਕ’ ਬਣਿਆ ਇਤਿਹਾਸ ! ਮੌਤ ਤੋਂ ਪਹਿਲਾ ਹਾਰੀ ਚੋਣ ਤੇ ਹੁਣ ਖੁੱਸਿਆ ਫਖ਼ਰ-ਏ-ਕੌਮ ਦਾ ਖਿਤਾਬ, ਜਾਣੋ ਕੀ ਹੋਈਆਂ ਗ਼ਲਤੀਆਂ ?
Farmers Protest: ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਹਰਿਆਣਾ ਸਰਕਾਰ ਦਾ ਐਕਸ਼ਨ! ਸੂਬੇ 'ਚ ਦਾਖਲ ਹੋਣ ਲਈ ਲਾ ਦਿੱਤੀਆਂ ਸ਼ਰਤਾਂ
ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਹਰਿਆਣਾ ਸਰਕਾਰ ਦਾ ਐਕਸ਼ਨ! ਸੂਬੇ 'ਚ ਦਾਖਲ ਹੋਣ ਲਈ ਲਾ ਦਿੱਤੀਆਂ ਸ਼ਰਤਾਂ
Punjab News: ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜ਼ਾ ਸੁਣਾਏ ਜਾਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਲਾਨ, ਅਸਤੀਫੇ ਹੋਣਗੇ ਪ੍ਰਵਾਨ, ਨਵੀਂ ਬਣੇਗੀ ਕਮੇਟੀ?
ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜ਼ਾ ਸੁਣਾਏ ਜਾਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਲਾਨ, ਅਸਤੀਫੇ ਹੋਣਗੇ ਪ੍ਰਵਾਨ, ਨਵੀਂ ਬਣੇਗੀ ਕਮੇਟੀ?
Punjab News: ਬਾਦਲ ਤੋਂ 'ਫਖਰ-ਏ-ਕੌਮ'  ਖਿਤਾਬ ਵਾਪਸ ਲਿਆ, ਸੁਖਬੀਰ ਨੂੰ ਟਾਇਲਟ ਸਾਫ ਕਰਨ ਦੀ ਸਜ਼ਾ
Punjab News: ਬਾਦਲ ਤੋਂ 'ਫਖਰ-ਏ-ਕੌਮ'  ਖਿਤਾਬ ਵਾਪਸ ਲਿਆ, ਸੁਖਬੀਰ ਨੂੰ ਟਾਇਲਟ ਸਾਫ ਕਰਨ ਦੀ ਸਜ਼ਾ
Advertisement
ABP Premium

ਵੀਡੀਓਜ਼

Akali Dal | Sukhbir Badal | ਸਾਬਕਾ ਸਰਕਾਰ ਨੂੰ ਲੱਗੇਗੀ ਤਨਖ਼ਾਹ?  ਅਕਾਲੀ ਦਲ ਦੇ ਭਵਿੱਖ ਦਾ ਸਭ ਤੋਂ ਵੱਡਾ ਫ਼ੈਸਲਾ!By Election | ਵਿਧਾਨ ਸਭਾ 'ਚ ਨਵੇਂ ਨਵੇਲੇ ਵਿਧਾਇਕਾਂ ਨੇ ਚੁੱਕੀ ਸੰਹੁ!Farmers Protest | ਕੇਂਦਰੀ ਮੰਤਰੀਆਂ 'ਤੇ ਤੱਤੇ ਹੋਏ ਕਿਸਾਨ ਲੀਡਰਾਂ ਨੇ ਕਰਿਆ ਵੱਡਾ ਐਲਾਨ! |Abp SanjhaBy Election | ਵਿਧਾਨ ਸਭਾ ਦੀਆਂ ਪੋੜੀਆਂ ਚੜ੍ਹੇਗਾ ਪੁਰਾਣਾ ਅਕਾਲੀ ਆਗੂ! |Vidhan sbah Oath|Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sikh News: ਸਿਆਸਤ ਦੇ ਬਾਬਾ ਬੋਹੜ ਦਾ ‘ਸ਼ਰਮਨਾਕ’ ਬਣਿਆ ਇਤਿਹਾਸ ! ਮੌਤ ਤੋਂ ਪਹਿਲਾ ਹਾਰੀ ਚੋਣ ਤੇ ਹੁਣ ਖੁੱਸਿਆ ਫਖ਼ਰ-ਏ-ਕੌਮ ਦਾ ਖਿਤਾਬ, ਜਾਣੋ ਕੀ ਹੋਈਆਂ ਗ਼ਲਤੀਆਂ ?
Sikh News: ਸਿਆਸਤ ਦੇ ਬਾਬਾ ਬੋਹੜ ਦਾ ‘ਸ਼ਰਮਨਾਕ’ ਬਣਿਆ ਇਤਿਹਾਸ ! ਮੌਤ ਤੋਂ ਪਹਿਲਾ ਹਾਰੀ ਚੋਣ ਤੇ ਹੁਣ ਖੁੱਸਿਆ ਫਖ਼ਰ-ਏ-ਕੌਮ ਦਾ ਖਿਤਾਬ, ਜਾਣੋ ਕੀ ਹੋਈਆਂ ਗ਼ਲਤੀਆਂ ?
Farmers Protest: ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਹਰਿਆਣਾ ਸਰਕਾਰ ਦਾ ਐਕਸ਼ਨ! ਸੂਬੇ 'ਚ ਦਾਖਲ ਹੋਣ ਲਈ ਲਾ ਦਿੱਤੀਆਂ ਸ਼ਰਤਾਂ
ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਹਰਿਆਣਾ ਸਰਕਾਰ ਦਾ ਐਕਸ਼ਨ! ਸੂਬੇ 'ਚ ਦਾਖਲ ਹੋਣ ਲਈ ਲਾ ਦਿੱਤੀਆਂ ਸ਼ਰਤਾਂ
Punjab News: ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜ਼ਾ ਸੁਣਾਏ ਜਾਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਲਾਨ, ਅਸਤੀਫੇ ਹੋਣਗੇ ਪ੍ਰਵਾਨ, ਨਵੀਂ ਬਣੇਗੀ ਕਮੇਟੀ?
ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜ਼ਾ ਸੁਣਾਏ ਜਾਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਲਾਨ, ਅਸਤੀਫੇ ਹੋਣਗੇ ਪ੍ਰਵਾਨ, ਨਵੀਂ ਬਣੇਗੀ ਕਮੇਟੀ?
Punjab News: ਬਾਦਲ ਤੋਂ 'ਫਖਰ-ਏ-ਕੌਮ'  ਖਿਤਾਬ ਵਾਪਸ ਲਿਆ, ਸੁਖਬੀਰ ਨੂੰ ਟਾਇਲਟ ਸਾਫ ਕਰਨ ਦੀ ਸਜ਼ਾ
Punjab News: ਬਾਦਲ ਤੋਂ 'ਫਖਰ-ਏ-ਕੌਮ'  ਖਿਤਾਬ ਵਾਪਸ ਲਿਆ, ਸੁਖਬੀਰ ਨੂੰ ਟਾਇਲਟ ਸਾਫ ਕਰਨ ਦੀ ਸਜ਼ਾ
Punjab News: ਪੰਜਾਬ ਦੀ ਯੂਨੀਵਰਸਿਟੀ 'ਚ ਹੋਇਆ ਜ਼ਬਰਦਸਤ ਹੰਗਾਮਾ! ਜਾਣੋ ਕਿਸ ਗੱਲ ਨੂੰ ਲੈ ਹੱਥੋਪਾਈ ਹੋਏ ਵਿਦਿਆਰਥੀ ?
ਪੰਜਾਬ ਦੀ ਯੂਨੀਵਰਸਿਟੀ 'ਚ ਹੋਇਆ ਜ਼ਬਰਦਸਤ ਹੰਗਾਮਾ! ਜਾਣੋ ਕਿਸ ਗੱਲ ਨੂੰ ਲੈ ਹੱਥੋਪਾਈ ਹੋਏ ਵਿਦਿਆਰਥੀ ?
Punjab Holidays: ਪੰਜਾਬ 'ਚ ਇੰਨੇ ਦਿਨ ਸਕੂਲ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਵੇਖੋ ਦਸੰਬਰ ਮਹੀਨੇ ਛੁੱਟੀਆਂ ਦੀ ਲਿਸਟ
ਪੰਜਾਬ 'ਚ ਇੰਨੇ ਦਿਨ ਸਕੂਲ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਵੇਖੋ ਦਸੰਬਰ ਮਹੀਨੇ ਛੁੱਟੀਆਂ ਦੀ ਲਿਸਟ
Punjab News: ਪੰਜਾਬ ਤੋਂ ਚੰਡੀਗੜ੍ਹ ਜਾਣ ਵਾਲੇ ਹੋ ਜਾਓ ਸਾਵਧਾਨ! ਘਰੋਂ ਨਿਕਲਣ ਤੋਂ ਪਹਿਲਾਂ ਜਾਣੋ ਨਵਾਂ ਰੂਟ ਪਲਾਨ
ਪੰਜਾਬ ਤੋਂ ਚੰਡੀਗੜ੍ਹ ਜਾਣ ਵਾਲੇ ਹੋ ਜਾਓ ਸਾਵਧਾਨ! ਘਰੋਂ ਨਿਕਲਣ ਤੋਂ ਪਹਿਲਾਂ ਜਾਣੋ ਨਵਾਂ ਰੂਟ ਪਲਾਨ
Farmer Protest: ਜਗਜੀਤ ਡੱਲੇਵਾਲ ਦੀ ਭੁੱਖ ਹੜਤਾਲ ਦਾ ਸੱਤਵਾਂ ਦਿਨ, ਲਗਾਤਾਰ ਵਿਗੜ ਰਹੀ ਸਿਹਤ; ਬੋਲੇ- ਸਰਕਾਰ ਕੋਲ ਗੱਲਬਾਤ ਲਈ 5 ਦਸੰਬਰ ਤੱਕ ਦਾ ਸਮਾਂ
ਜਗਜੀਤ ਡੱਲੇਵਾਲ ਦੀ ਭੁੱਖ ਹੜਤਾਲ ਦਾ ਸੱਤਵਾਂ ਦਿਨ, ਲਗਾਤਾਰ ਵਿਗੜ ਰਹੀ ਸਿਹਤ; ਬੋਲੇ- ਸਰਕਾਰ ਕੋਲ ਗੱਲਬਾਤ ਲਈ 5 ਦਸੰਬਰ ਤੱਕ ਦਾ ਸਮਾਂ
Embed widget