Panchayat Elections 2024: ਅੱਜ AAP ਪਾਰਟੀ ਦਾ ਵਫ਼ਦ ਰਾਜ ਚੋਣ ਕਮਿਸ਼ਨ ਨੂੰ ਮਿਲੇਗਾ।
12:30 ਵਜੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਚੰਡੀਗੜ੍ਹ ਸਥਿਤ ਕਮਿਸ਼ਨ ਦੇ ਦਫ਼ਤਰ ਵਿੱਚ ਮੀਟਿੰਗ ਕਰਨਗੇ। ਪੰਚਾਇਤੀ ਚੋਣਾਂ ਵਿੱਚ ਭਾਜਪਾ, ਕਾਂਗਰਸ ਅਤੇ ਅਕਾਲੀ ਦਲ ਵੱਲੋਂ ਕੀਤੀ ਜਾ ਰਹੀ ਧਾਂਦਲੀ ਦਾ ਸ਼ਿਕਾਇਤ ਕਰਨਗੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।