Panchayat elections: ਪੰਚਾਇਤੀ ਚੋਣਾਂ 'ਤੇ ਰਹੇਗਾ ਸ਼ਿਕੰਜਾ! ਸਰਪੰਚ ਤੇ ਪੰਚ ਉਮੀਦਵਾਰ ਨਹੀਂ ਕਰ ਸਕਣਗੇ ਮਨਮਾਨੀਆਂ

ਚੋਣ ਕਮਿਸ਼ਨ ਨੇ ਇਸ ਵਾਰ ਸਰਪੰਚ ਤੇ ਪੰਚ ਉਮਦੀਵਾਰਾਂ ਲਈ ਖਰਚ ਦੀ ਹੱਦ ਤੈਅ ਕਰਦਿਆਂ ਕਿਹਾ ਕਿ ਵੱਧ ਖਰਚ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਹੋਏਗੀ। ਇਸ ਤੋਂ ਇਲਾਵਾ ਪੰਚਾਇਤੀ ਚੋਣਾਂ ਵਿੱਚ ਸਿਆਸੀ ਪਾਰਟੀਆਂ ਦੇ ਦਖਲ ਨੂੰ ਵੀ ਨਕੇਲ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

Punjab Panchayat elections: ਪੰਜਾਬ ਦੀਆਂ 13,237 ਪੰਚਾਇਤਾਂ ਲਈ ਚੋਣਾਂ ਦਾ ਐਲਾਨ ਹੋ ਗਿਆ ਹੈ। ਇਸ ਲਈ ਵੋਟਿੰਗ 15 ਅਕਤੂਬਰ ਨੂੰ ਹੋਵੇਗੀ। ਵੋਟਾਂ ਦੀ ਗਿਣਤੀ ਵੀ ਉਸੇ ਦਿਨ ਸ਼ਾਮ 4 ਵਜੇ ਸ਼ੁਰੂ ਹੋਵੇਗੀ, ਜਿਸ ਤੋਂ ਬਾਅਦ ਨਤੀਜਾ ਐਲਾਨਿਆ ਜਾਵੇਗਾ। ਚੋਣ ਕਮਿਸ਼ਨਰ

Related Articles