(Source: ECI/ABP News/ABP Majha)
Panchayat Elections: ਪੰਜਾਬ 'ਚ 15 ਅਕਤੂਬਰ 2024 ਨੂੰ ਹੋਣਗੀਆਂ ਪੰਚਾਇਤੀ ਚੋਣਾਂ, ਚੋਣ ਕਮਿਸ਼ਨਰ ਰਾਜਕਮਲ ਚੌਧਰੀ ਨੇ ਕੀਤਾ ਐਲਾਨ
ਪੰਜਾਬ ਦੇ ਪੰਜਾਬ ਰਾਜ ਚੋਣ ਕਮਿਸ਼ਨਰ ਸ੍ਰੀ ਰਾਜ ਕਮਲ ਚੌਧਰੀ ਵੱਲੋਂ ਅੱਜ 25 ਸਤੰਬਰ ਨੂੰ ਪ੍ਰੈੱਸ ਕਾਨਫਰੰਸ ਕੀਤੀ , ਜਿਸ ਵਿੱਚ ਉਨ੍ਹਾਂ ਨੇ ਦੱਸਿਆ ਕਿ ਪੰਜਾਬ 'ਚ 15 ਅਕਤੂਬਰ 2024 ਨੂੰ ਹੋਣਗੀਆਂ ਪੰਚਾਇਤੀ ਚੋਣਾਂ ਹੋਣਗੀਆਂ। ਆਓ ਜਾਣਦੇ ਹਾਂ ਪੂਰਾ
Panchayat Elections 2024: ਪੰਜਾਬ ਵਿੱਚ 15 ਅਕਤੂਬਰ 2024 ਨੂੰ ਹੋਣਗੀਆਂ ਪੰਚਾਇਤੀ ਚੋਣਾ, ਚੋਣ ਕਮਿਸ਼ਨਰ ਰਾਜਕਮਲ ਚੌਧਰੀ ਨੇ ਐਲਾਨ ਕੀਤਾ ਹੈ। ਤਿਉਹਾਰਾਂ ਦੇ ਸੀਜ਼ਨ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਚਾਇਤੀ ਚੋਣ ਦੀ ਤਾਰੀਖ ਰੱਖੀ ਗਈ ਹੈ।
13237 ਗ੍ਰਾਮ ਪੰਚਾਇਤ ਹਨ। 19107 ਪੋਲਿੰਗ ਬੂਥ ਬਣਾਏ ਜਾਣਗੇ। ਕੁੱਲ ਵੋਟਰਾਂ ਦੀ ਗਿਣਤੀ 13397925 ਹਨ। ਚੋਣ ਕਮਿਸ਼ਨ ਨੇ ਦੱਸਿਆ ਹੈ ਕਿ ਬੈਲੇਟ ਬਾਕਸ ਰਾਹੀਂ ਪੰਚਾਇਤੀ ਚੋਣ ਹੋਵੇਗੀ।
ਤਿਉਹਾਰਾਂ ਦੇ ਸੀਜ਼ਨ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਚਾਇਤੀ ਚੋਣ ਦੀ ਤਾਰੀਖ ਰੱਖੀ ਗਈ ਹੈ। ਝੋਨੇ ਦੇ ਸੀਜ਼ਨ ਨੂੰ ਵੀ ਧਿਆਨ ਵਿਚ ਰੱਖਿਆ ਜਾਏਗਾ ।
ਚੋਣਾਂ ਉੱਤੇ ਉਮੀਦਵਾਰ ਇੰਨਾ ਕਰ ਸਕਦੇ ਖਰਚ
ਚੋਣ ਕਮਿਸ਼ਨਰ ਰਾਜਕਮਲ ਚੌਧਰੀ ਨੇ ਦੱਸਿਆ ਹੈ ਕਿ ਉਮੀਦਵਾਰ ਸਰਪੰਚ ਦੀ ਚੋਣ ਲਈ 40 ਹਜ਼ਾਰ ਤੱਕ ਖਰਚ ਕਰ ਸਕਦੇ ਹਨ ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।