ਪੜਚੋਲ ਕਰੋ

ਪੰਜਾਬ ਸਰਕਾਰ ਪੰਚਾਇਤੀ ਜ਼ਮੀਨਾਂ ਨੂੰ ਨਾਜਾਇਜ਼ ਕਬਜਿਆਂ ਤੋਂ ਮੁਕਤ ਕਰਵਾਉਣ ਲਈ ਦੁਬਾਰਾ ਮੁਹਿੰਮ ਸ਼ੁਰੂ ਕਰੇਗੀ: ਧਾਲੀਵਾਲ

Punjab News: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਚਾਇਤੀ ਜ਼ਮੀਨਾਂ ‘ਤੇ ਕੀਤੇ ਗਏ ਨਾਜਾਇਜ਼ ਕਬਜੇ ਛੁਡਾਉਣ ਲਈ ਛੇਤੀ ਹੀ ਦੁਬਾਰਾ ਮੁਹਿੰਮ ਸ਼ੁਰੂ ਕਰੇਗੀ।

Punjab News: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਚਾਇਤੀ ਜ਼ਮੀਨਾਂ ‘ਤੇ ਕੀਤੇ ਗਏ ਨਾਜਾਇਜ਼ ਕਬਜੇ ਛੁਡਾਉਣ ਲਈ ਛੇਤੀ ਹੀ ਦੁਬਾਰਾ ਮੁਹਿੰਮ ਸ਼ੁਰੂ ਕਰੇਗੀ। ਪੰਜਾਬ ਦੇ ਪੇਂਡੂ ਵਿਕਾਸ ਦੇ ਪੰਚਾਇਤ, ਖੇਤੀਬਾੜੀ ਤੇ ਕਿਸਾਨ ਭਲਾਈ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਇਹ ਜਾਣਕਾਰੀ ਦਿੰਦਿਆਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਪਹਿਲਾਂ ਚਲਾਈ ਮੁਹਿੰਮ ਦੌਰਾਨ 10 ਹਜ਼ਾਰ ਏਕੜ ਤੋਂ ਵੱਧ ਪੰਚਾਇਤੀ ਜ਼ਮੀਨ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਇਆ ਜਾ ਚੁੱਕਾ ਹੈ ਅਤੇ ਹੁਣ ਦੂਜਾ ਫੇਜ ਛੇਤੀ ਹੀ ਸ਼ੁਰੂ ਕੀਤਾ ਜਾਵੇਗਾ।

ਅੱਜ ਵਿਕਾਸ ਭਵਨ, ਐਸ.ਏ.ਐਸ. ਨਗਰ (ਮੁਹਾਲੀ) ਵਿਖੇ ਆਯੋਜਿਤ ਹਫਤਾਵਾਰੀ ‘ਜਨਤਾ ਦਰਬਾਰ’ ਦੌਰਾਨ ਲੋਕਾਂ ਦੀਆਂ ਸ਼ਿਕਾਇਤਾਂ ਸੁਣਨ ਮੌਕੇ ਧਾਲੀਵਾਲ ਨੇ ਕਿਹਾ ਕਿ ਪੰਚਾਇਤੀ ਜ਼ਮੀਨਾਂ ਹਰ ਹਾਲਤ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਈਆਂ ਜਾਣਗੀਆਂ ਅਤੇ ਇਸ ਸੰਬੰਧੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਉਨ੍ਹਾਂ ਨੇ ਅਧਿਕਾਰੀਆਂ ਨੂੰ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਬਿਨ੍ਹਾਂ ਦੇਰੀ ਕਰਨ ਦੇ ਆਦੇਸ਼ ਵੀ ਦਿੱਤੇ।

ਕੈਬਨਿਟ ਮੰਤਰੀ ਨੇ ਪ੍ਰਾਪਤ ਹੋ ਰਹੀਆਂ ਸ਼ਿਕਾਇਤਾਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਉਨ੍ਹਾਂ ਕੋਲ ਜ਼ਿਆਦਾਤਰ ਸ਼ਿਕਾਇਤਾਂ ਪੰਚਾਇਤੀ ਜ਼ਮੀਨਾਂ ਨਾਲ ਸਬੰਧਤ ਆ ਰਹੀਆਂ ਹਨ, ਜਿਨ੍ਹਾਂ ਦਾ ਬਿਨ੍ਹਾ ਦੇਰੀ ਨਿਪਟਾਰਾ ਵੀ ਕੀਤਾ ਜਾ ਰਿਹਾ ਹੈ। ਕੈਬਨਿਟ ਮੰਤਰੀ ਨੇ ਆਪਣੇ ਵਿਭਾਗਾਂ ਨਾਲ ਸਬੰਧਤ ਮੁਲਾਜ਼ਮਾਂ ਨੂੰ ਤਨਦੇਹੀ ਤੇ ਇਮਾਨਦਾਰੀ ਨਾਲ ਕੰਮ ਕਰਨ ਦੀ ਸਲਾਹ ਦਿੰਦਿਆਂ ਕਿਹਾ ਕਿ ਸੂਬਾ ਸਰਕਾਰ ਭ੍ਰਿਸ਼ਟ ਮੁਲਾਜ਼ਮਾਂ ਨੂੰ ਨਹੀਂ ਬਖ਼ਸ਼ੇਗੀ।

ਲੋਕਾਂ ਨੂੰ ਸ਼ਿਕਾਇਤਾਂ ਦਰਜ ਕਰਵਾਉਣ ਲਈ ਫੇਸਬੁੱਕ ਦੀ ਵਰਤੋਂ ਕਰਨ ਦੀ ਅਪੀਲ ਕਰਦਿਆਂ ਮੰਤਰੀ ਨੇ ਕਿਹਾ ਕਿ ਉਹ ਹਰ ਮੰਗਲਵਾਰ ਨੂੰ ਵਿਕਾਸ ਭਵਨ ਵਿਖੇ ਹਫਤਾਵਾਰੀ ਜਨਤਾ ਦਰਬਾਰ ਪ੍ਰੋਗਰਾਮ ਕਰਵਾ ਰਹੇ ਹਨ ਤਾਂ ਜੋ ਹਰ ਸ਼ਨੀਵਾਰ ਨੂੰ ਅਜਨਾਲਾ ਤੋਂ ਇਲਾਵਾ ਹੋਰਨਾਂ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਜਾ ਸਕਣ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਇਨ੍ਹਾਂ ਥਾਵਾਂ 'ਤੇ ਨਹੀਂ ਜਾ ਸਕਦਾ ਹੈ, ਤਾਂ ਉਹ ਆਪਣੀ ਸ਼ਿਕਾਇਤ ਦਰਜ ਕਰਵਾਉਣ ਲਈ ਫੇਸਬੁੱਕ ਦੀ ਵਰਤੋਂ ਕਰ ਸਕਦਾ ਹੈ। ਉਨ੍ਹਾਂ ਇਹ ਵੀ ਦੁਹਰਾਇਆ ਕਿ ਪੰਜਾਬ ਸਰਕਾਰ ਪ੍ਰਵਾਸੀ ਭਾਰਤੀਆਂ ਨਾਲ ਸਬੰਧਤ ਮਸਲਿਆਂ ਨੂੰ ਤੁਰੰਤ ਅਤੇ ਤਸੱਲੀਬਖਸ਼ ਢੰਗ ਨਾਲ ਹੱਲ ਕਰਨ ਲਈ ਵਚਨਬੱਧ ਹੈ।

ਪੰਜਾਬ ਸਰਕਾਰ 16, 19, 23, 26 ਅਤੇ 30 ਦਸੰਬਰ ਨੂੰ ਕ੍ਰਮਵਾਰ ਜਲੰਧਰ, ਐਸ.ਏ.ਐਸ ਨਗਰ, ਲੁਧਿਆਣਾ, ਮੋਗਾ ਅਤੇ ਅੰਮ੍ਰਿਤਸਰ ਸਮੇਤ ਪੰਜ ਥਾਵਾਂ 'ਤੇ 'ਪ੍ਰਵਾਸੀ ਪੰਜਾਬੀਆਂ ਨਾਲ ਮਿਲਣੀ' ਪ੍ਰੋਗਰਾਮ ਕਰਵਾਉਣ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ, ਜਿੱਥੇ ਸਮਰੱਥ ਅਧਿਕਾਰੀਆਂ ਵੱਲੋਂ ਪ੍ਰਵਾਸੀ ਭਾਰਤੀਆਂ ਨਾਲ ਸਬੰਧਤ ਸ਼ਿਕਾਇਤਾਂ ਸੁਣੀਆਂ ਜਾਣਗੀਆਂ ਅਤੇ ਇਹਨਾਂ ਸ਼ਿਕਾਇਤਾਂ ਦਾ ਛੇਤੀ ਅਤੇ ਤਸੱਲੀਬਖ਼ਸ਼ ਢੰਗ ਨਾਲ ਹੱਲ ਕੀਤਾ ਜਾਵੇਗਾ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab By Poll: ਬਰਨਾਲਾ 'ਚ ਤਿਕੋਣਾ ਮੁਕਾਬਲਾ, ਆਪ ਨੂੰ ਬਾਗ਼ੀ ਦਾ ਨੁਕਸਾਨ,  ਸ਼ਹਿਰੀ ਵੋਟਰਾਂ 'ਤੇ BJP ਦੀ ਟੇਕ, ਕਾਂਗਰਸ ਵੀ ਆਸਵੰਦ, ਜਾਣੋ ਕਿਸਦਾ ਪਲੜਾ ਭਾਰੀ ?
Punjab By Poll: ਬਰਨਾਲਾ 'ਚ ਤਿਕੋਣਾ ਮੁਕਾਬਲਾ, ਆਪ ਨੂੰ ਬਾਗ਼ੀ ਦਾ ਨੁਕਸਾਨ, ਸ਼ਹਿਰੀ ਵੋਟਰਾਂ 'ਤੇ BJP ਦੀ ਟੇਕ, ਕਾਂਗਰਸ ਵੀ ਆਸਵੰਦ, ਜਾਣੋ ਕਿਸਦਾ ਪਲੜਾ ਭਾਰੀ ?
ਯੂਟਿਊਬ ਦੇਖ ਕੇ ਬਣਾਇਆ ਬੰ*ਬ! ਟੀਚਰ ਦੀ ਕੁਰਸੀ ਥੱਲੇ ਰੱਖ ਕੇ ਖੇਡੀ ਜਾ*ਨਲੇਵਾ ਖੇਡ, ਮੱਚ ਗਈ ਤਰਥੱਲੀ
ਯੂਟਿਊਬ ਦੇਖ ਕੇ ਬਣਾਇਆ ਬੰ*ਬ! ਟੀਚਰ ਦੀ ਕੁਰਸੀ ਥੱਲੇ ਰੱਖ ਕੇ ਖੇਡੀ ਜਾ*ਨਲੇਵਾ ਖੇਡ, ਮੱਚ ਗਈ ਤਰਥੱਲੀ
Study In UK: ਭਾਰਤੀ ਵਿਦਿਆਰਥੀਆਂ ਦਾ UK ਤੋਂ ਮੋਹ ਹੋਇਆ ਭੰਗ, 20 ਫੀਸਦੀ ਦੀ ਆਈ ਗਿਰਾਵਟ, ਜਾਣੋ ਕੀ ਵਜ੍ਹਾ ?
Study In UK: ਭਾਰਤੀ ਵਿਦਿਆਰਥੀਆਂ ਦਾ UK ਤੋਂ ਮੋਹ ਹੋਇਆ ਭੰਗ, 20 ਫੀਸਦੀ ਦੀ ਆਈ ਗਿਰਾਵਟ, ਜਾਣੋ ਕੀ ਵਜ੍ਹਾ ?
IPL 2025 Mega Auction: ਪੰਜਾਬ ਨੇ 29 ਕਰੋੜ 'ਚ ਖਰੀਦਿਆ ਪੰਤ, ਵੇਖੋ ਪੂਰੀ ਲਿਸਟ ਕੌਣ ਕਿੰਨੇ 'ਚ ਵਿਕਿਆ
IPL 2025 Mega Auction: ਪੰਜਾਬ ਨੇ 29 ਕਰੋੜ 'ਚ ਖਰੀਦਿਆ ਪੰਤ, ਵੇਖੋ ਪੂਰੀ ਲਿਸਟ ਕੌਣ ਕਿੰਨੇ 'ਚ ਵਿਕਿਆ
Advertisement
ABP Premium

ਵੀਡੀਓਜ਼

Canada ਸਰਕਾਰ ਦਾ ਪੰਜਾਬੀਆਂ ਨੂੰ ਵੱਡਾ ਝੱਟਕਾ ! ਪੰਜਾਬੀ ਨਹੀਂ ਕਰ ਪਾਉਣਗੇ ਕੈਨੇਡਾ 'ਚ ਇਹ ਕੰਮ.. | Justin TrudeauAAP ਨੂੰ ਲੱਗਿਆ ਵੱਡਾ ਝਟਕਾ! ਵੋਟਾਂ ਤੋਂ ਪਹਿਲਾਂ ਮੰਤਰੀ ਨੇ ਦਿੱਤਾ ਅਸਤੀਫ਼ਾ, ਕਿਹਾ- ਨਹੀਂ ਬਚਿਆ ਸੀ ਕੋਈ ਚਾਰਾ | BJPSukhbir Badal Resignation |ਕਿਉਂ ਮਜ਼ਬੂਰ ਹੋਏ ਸੁਖਬੀਰ ਬਾਦਲ ਅਸਤੀਫ਼ੇ ਨੂੰ Virsa Singh Valtoha ਦਾ ਵੱਡਾ ਖ਼ੁਲਾਸਾ!By Election | ਜ਼ਿਮਨੀ ਚੋਣਾਂ 'ਚ ਹੋਵੇਗੀ live ਵੀਡੀਓਗ੍ਰਾਫੀ  ਚੋਣਾਂ 'ਚ ਸਖ਼ਤ ਹੋਇਆ ਇਲੈਕਸ਼ਨ ਕਮਸ਼ਿਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab By Poll: ਬਰਨਾਲਾ 'ਚ ਤਿਕੋਣਾ ਮੁਕਾਬਲਾ, ਆਪ ਨੂੰ ਬਾਗ਼ੀ ਦਾ ਨੁਕਸਾਨ,  ਸ਼ਹਿਰੀ ਵੋਟਰਾਂ 'ਤੇ BJP ਦੀ ਟੇਕ, ਕਾਂਗਰਸ ਵੀ ਆਸਵੰਦ, ਜਾਣੋ ਕਿਸਦਾ ਪਲੜਾ ਭਾਰੀ ?
Punjab By Poll: ਬਰਨਾਲਾ 'ਚ ਤਿਕੋਣਾ ਮੁਕਾਬਲਾ, ਆਪ ਨੂੰ ਬਾਗ਼ੀ ਦਾ ਨੁਕਸਾਨ, ਸ਼ਹਿਰੀ ਵੋਟਰਾਂ 'ਤੇ BJP ਦੀ ਟੇਕ, ਕਾਂਗਰਸ ਵੀ ਆਸਵੰਦ, ਜਾਣੋ ਕਿਸਦਾ ਪਲੜਾ ਭਾਰੀ ?
ਯੂਟਿਊਬ ਦੇਖ ਕੇ ਬਣਾਇਆ ਬੰ*ਬ! ਟੀਚਰ ਦੀ ਕੁਰਸੀ ਥੱਲੇ ਰੱਖ ਕੇ ਖੇਡੀ ਜਾ*ਨਲੇਵਾ ਖੇਡ, ਮੱਚ ਗਈ ਤਰਥੱਲੀ
ਯੂਟਿਊਬ ਦੇਖ ਕੇ ਬਣਾਇਆ ਬੰ*ਬ! ਟੀਚਰ ਦੀ ਕੁਰਸੀ ਥੱਲੇ ਰੱਖ ਕੇ ਖੇਡੀ ਜਾ*ਨਲੇਵਾ ਖੇਡ, ਮੱਚ ਗਈ ਤਰਥੱਲੀ
Study In UK: ਭਾਰਤੀ ਵਿਦਿਆਰਥੀਆਂ ਦਾ UK ਤੋਂ ਮੋਹ ਹੋਇਆ ਭੰਗ, 20 ਫੀਸਦੀ ਦੀ ਆਈ ਗਿਰਾਵਟ, ਜਾਣੋ ਕੀ ਵਜ੍ਹਾ ?
Study In UK: ਭਾਰਤੀ ਵਿਦਿਆਰਥੀਆਂ ਦਾ UK ਤੋਂ ਮੋਹ ਹੋਇਆ ਭੰਗ, 20 ਫੀਸਦੀ ਦੀ ਆਈ ਗਿਰਾਵਟ, ਜਾਣੋ ਕੀ ਵਜ੍ਹਾ ?
IPL 2025 Mega Auction: ਪੰਜਾਬ ਨੇ 29 ਕਰੋੜ 'ਚ ਖਰੀਦਿਆ ਪੰਤ, ਵੇਖੋ ਪੂਰੀ ਲਿਸਟ ਕੌਣ ਕਿੰਨੇ 'ਚ ਵਿਕਿਆ
IPL 2025 Mega Auction: ਪੰਜਾਬ ਨੇ 29 ਕਰੋੜ 'ਚ ਖਰੀਦਿਆ ਪੰਤ, ਵੇਖੋ ਪੂਰੀ ਲਿਸਟ ਕੌਣ ਕਿੰਨੇ 'ਚ ਵਿਕਿਆ
Crime News: ਫ਼ਰੀਦਕੋਟ 'ਚ ਵੱਡੇ ਭਰਾ ਨੇ ਕੀਤਾ ਛੋਟੇ ਭਰਾ ਦਾ ਕਤਲ, ਗਰਮ ਪਾਣੀ ਨਾਲ ਨਹਾਉਣ ਨੂੰ ਲੈ ਕੇ ਹੋਇਆ ਝਗੜਾ, ਤੇਜ਼ਧਾਰ ਹਥਿਆਰ ਨਾਲ ਵੱਢਿਆ
Crime News: ਫ਼ਰੀਦਕੋਟ 'ਚ ਵੱਡੇ ਭਰਾ ਨੇ ਕੀਤਾ ਛੋਟੇ ਭਰਾ ਦਾ ਕਤਲ, ਗਰਮ ਪਾਣੀ ਨਾਲ ਨਹਾਉਣ ਨੂੰ ਲੈ ਕੇ ਹੋਇਆ ਝਗੜਾ, ਤੇਜ਼ਧਾਰ ਹਥਿਆਰ ਨਾਲ ਵੱਢਿਆ
ITR: ਵਿਦੇਸ਼ਾਂ 'ਚ ਡਾਲਰ ਕਮਾਉਣ ਵਾਲਿਆਂ ਨੂੰ ਭਾਰਤ ਸਰਕਾਰ ਦਾ ਵੱਡਾ ਝਟਕਾ ! ਜਾਣਕਾਰੀ ਨਾ ਦੇਣ ਵਾਲਿਆਂ ਨੂੰ 10 ਲੱਖ ਤੱਕ ਜੁਰਮਾਨਾ
ITR: ਵਿਦੇਸ਼ਾਂ 'ਚ ਡਾਲਰ ਕਮਾਉਣ ਵਾਲਿਆਂ ਨੂੰ ਭਾਰਤ ਸਰਕਾਰ ਦਾ ਵੱਡਾ ਝਟਕਾ ! ਜਾਣਕਾਰੀ ਨਾ ਦੇਣ ਵਾਲਿਆਂ ਨੂੰ 10 ਲੱਖ ਤੱਕ ਜੁਰਮਾਨਾ
Punjab Haryana Weather: ਪੰਜਾਬ ਤੇ ਹਰਿਆਣਾ ਦੀ ਹਵਾ 'ਚ ਘੁਲਿਆ ਜਹਿਰ! ਡਿਪਟੀ ਕਮਿਸ਼ਨਰਾਂ ਨੂੰ ਸਕੂਲਾਂ  'ਚ ਛੁੱਟੀਆਂ ਕਰਨ ਦੇ ਨਿਰਦੇਸ਼
ਪੰਜਾਬ ਤੇ ਹਰਿਆਣਾ ਦੀ ਹਵਾ 'ਚ ਘੁਲਿਆ ਜਹਿਰ! ਡਿਪਟੀ ਕਮਿਸ਼ਨਰਾਂ ਨੂੰ ਸਕੂਲਾਂ  'ਚ ਛੁੱਟੀਆਂ ਕਰਨ ਦੇ ਨਿਰਦੇਸ਼
ਆਪ ਨੂੰ ਲੱਗਿਆ ਵੱਡਾ ਝਟਕਾ ! ਵੋਟਾਂ ਤੋਂ ਪਹਿਲਾਂ ਮੰਤਰੀ ਨੇ  ਅਹੁਦੇ ਤੇ ਪਾਰਟੀ ਤੋਂ ਦਿੱਤਾ ਅਸਤੀਫ਼ਾ, ਕਿਹਾ- ਨਹੀਂ ਬਚਿਆ ਸੀ ਕੋਈ ਚਾਰਾ
ਆਪ ਨੂੰ ਲੱਗਿਆ ਵੱਡਾ ਝਟਕਾ ! ਵੋਟਾਂ ਤੋਂ ਪਹਿਲਾਂ ਮੰਤਰੀ ਨੇ ਅਹੁਦੇ ਤੇ ਪਾਰਟੀ ਤੋਂ ਦਿੱਤਾ ਅਸਤੀਫ਼ਾ, ਕਿਹਾ- ਨਹੀਂ ਬਚਿਆ ਸੀ ਕੋਈ ਚਾਰਾ
Embed widget