ਪੜਚੋਲ ਕਰੋ

ਪੰਜਾਬ ਸਰਕਾਰ ਵੱਲੋਂ ਪੰਚਾਇਤਾਂ ਭੰਗ, ਪ੍ਰਬੰਧਕਾਂ ਨੂੰ ਸੌਂਪਿਆ ਕੰਟਰੋਲ

ਚੰਡੀਗੜ੍ਹ: ਪੰਜਾਬ ਸਰਕਾਰ ਨੇ ਪੰਚਾਇਤੀ ਸੰਸਥਾਵਾਂ ਭੰਗ ਕਰ ਦਿੱਤੀਆਂ ਹਨ। ਮੰਗਲਵਾਰ ਨੂੰ ਨੋਟੀਫਿਕੇਸ਼ਨ ਜਾਰੀ ਕਰਦਿਆਂ ਜ਼ਿਲ੍ਹਾ ਪ੍ਰੀਸ਼ਦ, ਪੰਚਾਇਤ ਸਮਿਤੀਆਂ ਤੇ ਗਰਾਮ ਪੰਚਾਇਤਾਂ ਨੂੰ ਸਰਕਾਰੀ ਕੰਟਰੋਲ ਹੇਠ ਲਿਆਂਦਾ ਗਿਆ ਹੈ। ਦਿਹਾਤੀ ਵਿਕਾਸ ਤੇ ਪੰਚਾਇਤ ਵਿਭਾਗ ਨੇ ਨੋਟੀਫਿਕੇਸ਼ਨ ਜਾਰੀ ਕਰਕੇ ਚੁਣੇ ਹੋਏ ਨੁਮਾਇੰਦਿਆਂ ਦੀ ਥਾਂ ਪ੍ਰਬੰਧਕ ਲਾ ਦਿੱਤੇ ਹਨ ਤੇ ਦਿਹਾਤੀ ਸੰਸਥਾਵਾਂ ਭੰਗ ਕਰ ਦਿੱਤੀਆਂ। ਪੰਜਾਬ ਵਿੱਚ 22 ਜ਼ਿਲ੍ਹਾ ਪ੍ਰੀਸ਼ਦਾਂ, 150 ਪੰਚਾਇਤ ਸਮਿਤੀਆਂ ਤੇ 13 ਹਜ਼ਾਰ ਦੇ ਕਰੀਬ ਪੰਚਾਇਤਾਂ ਹਨ।   ਸਰਕਾਰ ਵੱਲੋਂ ਸੂਬਾਈ ਚੋਣ ਕਮਿਸ਼ਨ ਨੂੰ 30 ਸਤੰਬਰ ਤੱਕ ਗਰਾਮ ਪੰਚਾਇਤਾਂ ਤੇ 31 ਅਗਸਤ ਤੱਕ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸਮਿਤੀਆਂ ਦੀਆਂ ਚੋਣਾਂ ਕਰਾਏ ਜਾਣ ਲਈ ਲਿਖਿਆ ਗਿਆ ਹੈ। ਰਾਜ ਸਰਕਾਰ ਵੱਲੋਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸਮਿਤੀਆਂ ਦੀਆਂ ਚੋਣਾਂ ਅਗਸਤ ਮਹੀਨੇ ’ਚ ਕਰਾਉਣ ਲਈ ਲਿਖਿਆ ਗਿਆ ਹੈ। ਪੰਜਾਬ ਵਿੱਚ ਇਸ ਸਮੇਂ ਗਰਾਮ ਪੰਚਾਇਤਾਂ, ਸਮਿਤੀਆਂ ਤੇ ਜ਼ਿਲ੍ਹਾ ਪ੍ਰੀਸ਼ਦਾਂ ਉਪਰ ਅਕਾਲੀ ਦਲ ਦਾ ਕਬਜ਼ਾ ਹੈ ਤੇ ਪਿਛਲੇ ਦਹਾਕੇ ਤੋਂ ਅਕਾਲੀ ਦਲ ਨਾਲ ਸਬੰਧਤ ਬੰਦੇ ਹੀ ਕਾਬਜ਼ ਹਨ। ਸਰਕਾਰ ਦੇ ਇਨ੍ਹਾਂ ਨਿਰਦੇਸ਼ਾਂ ਤੋਂ ਬਾਅਦ ਦਿਹਾਤੀ ਖੇਤਰ ਵਿੱਚ ਅਕਾਲੀ ਦਲ ਦੇ ਬੰਦਿਆਂ ਦਾ ਦਬਦਬਾ ਖ਼ਤਮ ਹੋ ਜਾਵੇਗਾ ਤੇ ਪੰਚਾਇਤਾਂ ਦੀ ਵਾਗਡੋਰ ਵਿਭਾਗ ਹਵਾਲੇ ਹੋਵੇਗੀ। ਪੰਜਾਬ ’ਚ ਕੈਪਟਨ ਸਰਕਾਰ ਦੇ ਹੋਂਦ ’ਚ ਆਉਣ ਤੋਂ ਬਾਅਦ ਦਿਹਾਤੀ ਖੇਤਰ ਦੀਆਂ ਚੋਣਾਂ ਪਹਿਲੀ ਵਾਰ ਹੋ ਰਹੀਆਂ ਹਨ। ਇਨ੍ਹਾਂ ਚੋਣਾਂ ’ਚ ਅਕਾਲੀ ਦਲ ਦਾ ਕਬਜ਼ਾ ਟੁੱਟਣ ਦੇ ਆਸਾਰ ਹਨ। ਸੂਬੇ ’ਚ ਆਮ ਤੌਰ ’ਤੇ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸਮਿਤੀਆਂ ਦੀਆਂ ਚੋਣਾਂ ਤੋਂ ਰਾਜਸੀ ਪਾਰਟੀਆਂ ਚੋਣ ਨਿਸ਼ਾਨ ’ਤੇ ਲੜਦੀਆਂ ਹਨ ਜਦੋਂ ਕਿ ਗਰਾਮ ਪੰਚਾਇਤਾਂ ਆਜ਼ਾਦਾਨਾ ਤੌਰ ’ਤੇ ਲੜੀਆਂ ਜਾਂਦੀਆਂ ਹਨ। ਚੋਣ ਕਮਿਸ਼ਨ ਨੇ ਵੀ ਪੰਚਾਇਤਾਂ, ਬਲਾਕ ਸਮਿਤੀਆਂ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ ਤਿਆਰੀਆਂ ਆਰੰਭ ਦਿੱਤੀਆਂ ਹਨ। ਪੰਜਾਬ ’ਚ ਦਿਹਾਤੀ ਸੰਸਥਾਵਾਂ ਦੀਆਂ ਇਨ੍ਹਾਂ ਚੋਣਾਂ ਦੌਰਾਨ ਬੈਲਟ ਪੇਪਰ ਦੀ ਹੀ ਵਰਤੋਂ ਹੋਵੇਗੀ। ਚੋਣ ਕਮਿਸ਼ਨ ਦੀਆਂ ਹਦਾਇਤਾਂ ’ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 9 ਜੁਲਾਈ ਨੂੰ ਵੋਟਰ ਸੂਚੀਆਂ ਦਾ ਖ਼ਰੜਾ ਤਿਆਰ ਕਰ ਲਿਆ ਗਿਆ ਹੈ। ਵੋਟਰ ਸੂਚੀਆਂ ਉਪਰ ਇਤਰਾਜ਼ ਮੰਗੇ ਗਏ ਹਨ। ਵੋਟਰ ਸੂਚੀਆਂ ਦਾ ਕੰਮ ਇਸੇ ਮਹੀਨੇ ਮੁਕੰਮਲ ਹੋ ਜਾਵੇਗਾ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪੰਜਾਬ ਦੇ Pensioners ਨੂੰ ਮਿਲੀ ਵੱਡੀ ਰਾਹਤ, ਸਖ਼ਤ ਫੁਰਮਾਨ ਹੋਇਆ ਜਾਰੀ
ਪੰਜਾਬ ਦੇ Pensioners ਨੂੰ ਮਿਲੀ ਵੱਡੀ ਰਾਹਤ, ਸਖ਼ਤ ਫੁਰਮਾਨ ਹੋਇਆ ਜਾਰੀ
Cambridge School ਦੀ ਵਿਦਿਆਰਥਣ ਦੀ ਜਲੰਧਰ ਹਾਈਟਸ 'ਚ ਮੌਤ, ਪਰਿਵਾਰ ਨੇ ਜਤਾਇਆ ਸ਼ੱਕ
Cambridge School ਦੀ ਵਿਦਿਆਰਥਣ ਦੀ ਜਲੰਧਰ ਹਾਈਟਸ 'ਚ ਮੌਤ, ਪਰਿਵਾਰ ਨੇ ਜਤਾਇਆ ਸ਼ੱਕ
ਲੁਧਿਆਣਾ 'ਚ ਲਾਡੋਵਾਲ ਟੋਲ ਪਲਾਜ਼ਾ ਫ੍ਰੀ ਕਰਨ ਦਾ ਐਲਾਨ, ਕਿਸਾਨਾਂ ਨੇ ਸਰਕਾਰ ਨੂੰ ਦਿੱਤੀ ਚੇਤਾਵਨੀ
ਲੁਧਿਆਣਾ 'ਚ ਲਾਡੋਵਾਲ ਟੋਲ ਪਲਾਜ਼ਾ ਫ੍ਰੀ ਕਰਨ ਦਾ ਐਲਾਨ, ਕਿਸਾਨਾਂ ਨੇ ਸਰਕਾਰ ਨੂੰ ਦਿੱਤੀ ਚੇਤਾਵਨੀ
ਪੰਜਾਬ 'ਚ ਤਹਿਸੀਲਦਾਰਾਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਤਹਿਸੀਲਦਾਰਾਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਵੀਡੀਓਜ਼

“ਪੰਜਾਬ ਸਰਕਾਰ ‘ਤੇ ਮਜੀਠੀਆ ਦਾ ਧਮਾਕਾ! ਸਭ ਰਹਿ ਗਏ ਹੈਰਾਨ
“ਪੰਜਾਬ ‘ਚ ਵੱਡਾ ਟੈਂਡਰ ਘਪਲਾ? ਬਲੈਕਲਿਸਟਡ ਕੰਪਨੀਆਂ ਨੂੰ ਮਿਲ ਰਹੇ ਠੇਕੇ”
“ਰਾਸ਼ਨ ਘੋਟਾਲੇ ‘ਚ ਪੰਜਾਬ ਦੇ IAS ਸਸਪੈਂਡ! ਮਜੀਠੀਆ ਦਾ ਵੱਡਾ ਖੁਲਾਸਾ”
“ਕੇਜਰੀਵਾਲ ਚਲਾ ਰਹੇ ਪੰਜਾਬ ਸਰਕਾਰ? ਮਜੀਠੀਆ ਨੇ ਲਾਇਆ ਵੱਡਾ ਦੋਸ਼”
“ਰਾਸ਼ਨ ਸਕੀਮ ‘ਚ ਵੱਡੀ ਲੁੱਟ? ਮਜੀਠੀਆ ਨੇ ਖੋਲ੍ਹੇ ਰਾਜ!”

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਆਉਣਗੇ ਗ੍ਰਹਿ ਮੰਤਰੀ Amit Shah, ਬਦਲਾਅ ਰੈਲੀ 'ਚ ਕਰ ਸਕਦੇ ਵੱਡਾ ਐਲਾਨ
ਅੱਜ ਪੰਜਾਬ ਆਉਣਗੇ ਗ੍ਰਹਿ ਮੰਤਰੀ Amit Shah, ਬਦਲਾਅ ਰੈਲੀ 'ਚ ਕਰ ਸਕਦੇ ਵੱਡਾ ਐਲਾਨ
IDFC ਬੈਂਕ ਘਪਲੇ 'ਚ ED ਦੀ 19 ਟਿਕਾਣਿਆਂ 'ਤੇ Raid, 90 ਬੈਂਕ ਖਾਤੇ ਫਰਿੱਜ; ਹੋਇਆ ਵੱਡਾ ਖੁਲਾਸਾ
IDFC ਬੈਂਕ ਘਪਲੇ 'ਚ ED ਦੀ 19 ਟਿਕਾਣਿਆਂ 'ਤੇ Raid, 90 ਬੈਂਕ ਖਾਤੇ ਫਰਿੱਜ; ਹੋਇਆ ਵੱਡਾ ਖੁਲਾਸਾ
ਹੋ ਜਾਓ ਸਾਵਧਾਨ! ਕਰੋੜਾਂ ਐਂਡਰਾਇਡ ਸਮਾਰਟਫੋਨ 'ਤੇ ਆ ਗਿਆ ਵੱਡਾ ਖਤਰਾ, ਬਚਣ ਲਈ ਤੁਰੰਤ ਕਰੋ ਆਹ ਕੰਮ
ਹੋ ਜਾਓ ਸਾਵਧਾਨ! ਕਰੋੜਾਂ ਐਂਡਰਾਇਡ ਸਮਾਰਟਫੋਨ 'ਤੇ ਆ ਗਿਆ ਵੱਡਾ ਖਤਰਾ, ਬਚਣ ਲਈ ਤੁਰੰਤ ਕਰੋ ਆਹ ਕੰਮ
ਈਰਾਨ 'ਚ ਸਭ ਤੋਂ ਤਾਕਤਵਰ ਹਮਲਾ, ਅਮਰੀਕਾ ਨੇ ਖਾਰਗ ਟਾਪੂ 'ਤੇ ਬਰਸਾਏ ਬੰਬ, ਸਟ੍ਰੇਟ ਆਫ ਹੋਮੁਰਜ਼ 'ਤੇ ਦਿੱਤੀ ਚੇਤਾਵਨੀ
ਈਰਾਨ 'ਚ ਸਭ ਤੋਂ ਤਾਕਤਵਰ ਹਮਲਾ, ਅਮਰੀਕਾ ਨੇ ਖਾਰਗ ਟਾਪੂ 'ਤੇ ਬਰਸਾਏ ਬੰਬ, ਸਟ੍ਰੇਟ ਆਫ ਹੋਮੁਰਜ਼ 'ਤੇ ਦਿੱਤੀ ਚੇਤਾਵਨੀ
ਪੰਜਾਬ-ਚੰਡੀਗੜ੍ਹ 'ਚ ਅੱਜ ਤੋਂ ਬਦਲੇਗਾ ਮੌਸਮ, 19 ਮਾਰਚ ਤੱਕ ਹਨੇਰੀ ਅਤੇ ਤੂਫਾਨ ਦਾ ਅਲਰਟ, ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਅੱਜ ਤੋਂ ਬਦਲੇਗਾ ਮੌਸਮ, 19 ਮਾਰਚ ਤੱਕ ਹਨੇਰੀ ਅਤੇ ਤੂਫਾਨ ਦਾ ਅਲਰਟ, ਜਾਣੋ ਅਗਲੇ ਦਿਨਾਂ ਦਾ ਹਾਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਮਾਰਚ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਮਾਰਚ 2026
Cloud Particle Scheme ਨਾਲ 60 ਲੱਖ ਦੀ ਠੱਗੀ, CEO ਅਤੇ ਪਤਨੀ ਸਣੇ 5 'ਤੇ FIR ਦਰਜ, ਮੱਚੀ ਹਫੜਾ-ਦਫੜੀ
Cloud Particle Scheme ਨਾਲ 60 ਲੱਖ ਦੀ ਠੱਗੀ, CEO ਅਤੇ ਪਤਨੀ ਸਣੇ 5 'ਤੇ FIR ਦਰਜ, ਮੱਚੀ ਹਫੜਾ-ਦਫੜੀ
Rare Liver Disease : ਇਸ ਬਿਮਾਰੀ 'ਚ ਘੱਟ ਜਾਂਦੀ ਹੈ ਮਰੀਜ਼ ਦੀ ਲੰਬਾਈ, ਬੇਹੱਦ ਖ਼ਤਰਨਾਕ ਹੁੰਦੇ ਹਨ ਇਸ ਦੇ ਲੱਛਣ 
Rare Liver Disease : ਇਸ ਬਿਮਾਰੀ 'ਚ ਘੱਟ ਜਾਂਦੀ ਹੈ ਮਰੀਜ਼ ਦੀ ਲੰਬਾਈ, ਬੇਹੱਦ ਖ਼ਤਰਨਾਕ ਹੁੰਦੇ ਹਨ ਇਸ ਦੇ ਲੱਛਣ 
Embed widget