ਪੜਚੋਲ ਕਰੋ

ਸਿੱਖਾਂ ਨੂੰ ਸਨਾਤਨ ਧਰਮ ਦੀ ਫੌਜ ਕਹਿ ਕੇ ਕਸੂਤੇ ਘਿਰੇ ਪੰਡਿਤ ਧੀਰੇਂਦਰ ਸ਼ਾਸਤਰੀ, SGPC ਬੋਲੀ ਪਹਿਲਾਂ ਸਿੱਖਾਂ ਬਾਰੇ ਜਾਣ ਤਾਂ ਲਵੋ...

ਉਸ ਨੇ ਸਿੱਖਾਂ ਦੀ ਪ੍ਰਸ਼ੰਸਾ ਕਰਦਿਆਂ ਉਨ੍ਹਾਂ ਨੂੰ ਸਨਾਤਨ ਧਰਮ ਦੀ ਫੌਜ ਕਹਿ ਦਿੱਤਾ ਜਿਸ ਮਗਰੋਂ ਸਿੱਖ ਭੜਕ ਗਏ ਹਨ। ਪੰਡਿਤ ਧੀਰੇਂਦਰ ਸ਼ਾਸਤਰੀ ਨੇ ਇਹ ਗੱਲ ਪੰਜਾਬੀ ਗਾਇਕ ਇੰਦਰਜੀਤ ਨਿੱਕੂ ਦੇ ਸਾਹਮਣੇ ਕਹੀ ਜੋ ਬਾਗੇਸ਼ਵਰ ਧਾਮ ਪਹੁੰਚਿਆ ਸੀ। 

Inderjit Nikku Controversy: ਮੱਧ ਪ੍ਰਦੇਸ਼ 'ਚ ਸਥਿਤ ਬਾਬਾ ਬਾਗੇਸ਼ਵਰ ਧਾਮ ਦਾ ਪੰਡਿਤ ਧੀਰੇਂਦਰ ਸ਼ਾਸਤਰੀ ਨਵੇਂ ਵਿਵਾਦ 'ਚ ਘਿਰ ਗਿਆ ਹੈ। ਉਸ ਨੇ ਸਿੱਖਾਂ ਦੀ ਪ੍ਰਸ਼ੰਸਾ ਕਰਦਿਆਂ ਉਨ੍ਹਾਂ ਨੂੰ ਸਨਾਤਨ ਧਰਮ ਦੀ ਫੌਜ ਕਹਿ ਦਿੱਤਾ ਜਿਸ ਮਗਰੋਂ ਸਿੱਖ ਭੜਕ ਗਏ ਹਨ। ਪੰਡਿਤ ਧੀਰੇਂਦਰ ਸ਼ਾਸਤਰੀ ਨੇ ਇਹ ਗੱਲ ਪੰਜਾਬੀ ਗਾਇਕ ਇੰਦਰਜੀਤ ਨਿੱਕੂ ਦੇ ਸਾਹਮਣੇ ਕਹੀ ਜੋ ਬਾਗੇਸ਼ਵਰ ਧਾਮ ਪਹੁੰਚਿਆ ਸੀ। 

ਇਸ ਦਾ ਸੋਸ਼ਲ ਮੀਡੀਆ ਉਪਰ ਕਾਫੀ ਵਿਰੋਧ ਹੋ ਰਿਹਾ ਹੈ। ਸਿੱਖਾਂ ਵੱਲੋਂ ਜਿੱਥੇ ਪੰਡਿਤ ਧੀਰੇਂਦਰ ਸ਼ਾਸਤਰੀ ਦੀ ਅਲੋਚਨਾ ਕੀਤੀ ਜਾ ਰਹੀ ਹੈ, ਉਥੇ ਹੀ ਗਾਇਕ ਇੰਦਰਜੀਤ ਨਿੱਕੂ ਨੂੰ ਵੀ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉਧਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਵੀ ਇਸ ਦਾ ਸਖ਼ਤ ਵਿਰੋਧ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਨੇ ਕਿਹਾ ਹੈ ਕਿ ਸਿੱਖ ਕੌਮ ਜ਼ੁਲਮ ਦਾ ਟਾਕਰਾ ਕਰਨ ਲਈ ਬਣੀ ਹੈ। ਇਹ ਕਹਿਣਾ ਗਲਤ ਹੈ ਕਿ ਸਿੱਖ ਸਨਾਤਨ ਧਰਮ ਦੀ ਫੌਜ ਹੈ। ਉਨ੍ਹਾਂ ਨੇ ਪੰਡਿਤ ਧੀਰੇਂਦਰ ਸ਼ਾਸਤਰੀ ਨੂੰ ਪਹਿਲਾਂ ਸਿੱਖ ਧਰਮ ਬਾਰੇ ਕੁਝ ਜਾਣਨ ਲਈ ਕਿਹਾ ਹੈ।

ਦਰਅਸਲ ਗਾਇਕ ਇੰਦਰਜੀਤ ਨਿੱਕੂ ਨੇ ਬਾਗੇਸ਼ਵਰ ਧਾਮ ਪਹੁੰਚ ਕੇ ਜਦੋਂ ਧੀਰੇਂਦਰ ਸ਼ਾਸਤਰੀ ਨੂੰ ਸਿੱਖਾਂ ਬਾਰੇ ਕੁਝ ਬੋਲਣ ਲਈ ਕਿਹਾ ਤਾਂ ਅੱਗੋਂ ਉਸ ਨੇ ਕਿਹਾ - "ਜਦੋਂ ਕਸ਼ਮੀਰੀ ਪੰਡਤਾਂ ਨੂੰ ਮਾਰਿਆ ਤੇ ਭਜਾਇਆ ਜਾ ਰਿਹਾ ਸੀ, ਉਸ ਵੇਲੇ ਨੌਵੇਂ ਗੁਰੂ ਸ਼੍ਰੀ ਤੇਗ ਬਹਾਦਰ ਸਾਹਿਬ ਹੀ ਸਨ ਜਿਨ੍ਹਾਂ ਨੇ ਉਨ੍ਹਾਂ ਕਸ਼ਮੀਰੀ ਪੰਡਤਾਂ ਦੀ ਰੱਖਿਆ ਲਈ ਤਲਵਾਰ ਉਠਾਈ ਸੀ।" ਸਰਦਾਰ ਸਾਡੇ ਸਨਾਤਨ ਧਰਮ ਦੀ ਫੌਜ ਹਨ। ਪੰਜ ਪਿਆਰੇ (ਪੰਜ ਪਿਆਰੇ) ਸਨਾਤਨ ਧਰਮ ਦੀ ਰੱਖਿਆ ਲਈ ਹੀ ਹਨ। ਦਸਤਾਰ, ਕ੍ਰਿਪਾਨ.. ਇਹ ਸਭ ਸਨਾਤਨ ਧਰਮ ਦੀ ਰੱਖਿਆ ਲਈ ਹੀ ਹਨ। ਜੋ ਕੋਈ ਵੀ ਇਸ ਬਾਰੇ ਗਲਤ ਬੋਲਦਾ ਹੈ, ਉਨ੍ਹਾਂ ਦੇ ਮਨ ਵਿੱਚ ਗੰਦਗੀ ਹੈ, ਉਨ੍ਹਾਂ ਦੀ ਅਕਲ ਨੂੰ ਸ਼ੁੱਧ ਕਰਨ ਦੀ ਲੋੜ ਹੈ। ਸਰਦਾਰ ਸਨਾਤਨ ਧਰਮ ਦੀ ਫੌਜ ਹੈ। ਸਨਾਤਨ ਧਰਮ ਦੀ ਰੱਖਿਆ ਲਈ ਫੌਜ ਦੀ ਲੋੜ ਹੈ। ਇਸ ਲਈ ਹੀ ਸਰਦਾਰਾਂ ਦਾ ਨਿਰਮਾਣ ਕੀਤਾ ਗਿਆ ਹੈ।

ਧੀਰੇਂਦਰ ਸ਼ਾਸਤਰੀ ਨੇ ਅੱਗੇ ਕਿਹਾ- “ਅਸੀਂ ਨੌਵੇਂ ਗੁਰੂ ਤੇਗ ਬਹਾਦਰ ਜੀ ਤੇ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਕਥਾ ਗਾਉਂਦੇ ਹਾਂ। ਇਹ ਸਾਡੇ ਸਨਾਤਨ ਧਰਮ ਦੇ ਆਦਰਸ਼ ਹਨ। ਇਹ ਸਾਡੇ ਸਨਾਤਨ ਦੀ ਚੰਗੀ ਕਿਸਮਤ ਹੈ ਕਿ ਉਨ੍ਹਾਂ ਨੇ ਕਸ਼ਮੀਰੀ ਪੰਡਿਤਾਂ ਦੀ ਰੱਖਿਆ ਲਈ ਆਪਣੇ ਬੱਚੇ ਕੁਰਬਾਨ ਕਰ ਦਿੱਤੇ ਤੇ ਸਨਾਤਨੀਆਂ ਦੀ ਰੱਖਿਆ ਲਈ ਹੱਥ ਵਿੱਚ ਤਲਵਾਰ ਚੁੱਕੀ।

ਉਧਰ, ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਬਾਬਾ ਬਾਗੇਸ਼ਵਰ ਨੂੰ ਪਹਿਲਾਂ ਸਿੱਖੀ ਬਾਰੇ ਜਾਣਨਾ ਚਾਹੀਦਾ ਹੈ। ਹਾਂ, ਇਹ ਸੱਚ ਹੈ ਕਿ ਸਾਡੇ ਨੌਵੇਂ ਗੁਰੂ ਨੇ ਕਸ਼ਮੀਰੀ ਪੰਡਿਤਾਂ ਦੀ ਰੱਖਿਆ ਲਈ ਕੁਰਬਾਨੀ ਦਿੱਤੀ ਸੀ, ਪਰ ਇਹ ਕਥਨ ਕਰਨ ਤੋਂ ਪਹਿਲਾਂ ਪੰਜ ਪਿਆਰਿਆਂ ਬਾਰੇ ਜਾਣ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਿੱਖ ਧਰਮ ਦੀ ਸ਼ੁਰੂਆਤ ਹਰ ਤਰ੍ਹਾਂ ਦੇ ਜ਼ੁਲਮ ਵਿਰੁੱਧ ਲੜਨ ਲਈ ਕੀਤੀ ਗਈ ਸੀ। ਇਸ ਦਾ ਮਤਲਬ ਇਹ ਨਹੀਂ ਕਿ ਸਿੱਖ ਭਾਈਚਾਰਾ ਸਿਰਫ਼ ਹਿੰਦੂਆਂ ਲਈ ਹੈ। ਕਿਸੇ ਖਿਲਾਫ ਵੀ ਜ਼ੁਲਮ ਹੋਇਆ ਤਾਂ ਸਿੱਖ ਉਸ ਦਾ ਡਟ ਕੇ ਵਿਰੋਧ ਕਰਨਗੇ। ਜਦੋਂ ਅੰਗਰੇਜ਼ਾਂ ਨੇ ਜ਼ੁਲਮ ਕੀਤੇ, ਉਸ ਤੋਂ ਪਹਿਲਾਂ ਮੁਗਲ ਸਰਕਾਰ ਨੇ ਜੁਲਮ ਕੀਤੇ ਤਾਂ ਸਿੱਖ ਉਸ ਵਿਰੁੱਧ ਵੀ ਖੜ੍ਹੇ ਹੋਏ ਸੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Blast in Punjab: ਪੁਲਿਸ ਥਾਣੇ 'ਤੇ ਗ੍ਰਨੇਡ ਹਮਲਾ,  ਖਾਲਿਸਤਾਨੀਆਂ ਨੇ ਲਈ ਜ਼ਿੰਮੇਵਾਰੀ, ਪੁਲਿਸ ਨੂੰ ਵਾਰਨਿੰਗ

Punjab News: ਪੰਜਾਬ 'ਚ 10 ਫੀਸਦੀ ਮਹਿੰਗੀ ਹੋ ਸਕਦੀ ਬਿਜਲੀ, ਪਾਵਰਕੌਮ ਨੇ ਰੈਗੂਲੇਟਰੀ ਕਮਿਸ਼ਨ ਨੂੰ ਭੇਜਿਆ ਪ੍ਰਸਤਾਵ

Jagjit Singh Dallewal: ਡੱਲੇਵਾਲ ਦੀ ਜ਼ਿੰਦਗੀ ਅੰਦੋਲਨ ਨਾਲੋਂ ਜ਼ਿਆਦਾ ਜ਼ਰੂਰੀ, ਦਿੱਤੀ ਜਾਵੇ ਡਾਕਟਰੀ ਸਹੂਲਤ, ਕੁਝ ਖਾਣ ਲਈ ਨਾ ਕੀਤਾ ਜਾਵੇ ਮਜਬੂਰ- ਸੁਪਰੀਮ ਕੋਰਟ

Farmer Protest: ਭਾਜਪਾ ਲੀਡਰ ਦਾ ਸ਼ਰਮਨਾਕ ਬਿਆਨ, ਕਿਹਾ-ਕਿਸਾਨ ਅੰਦੋਲਨ ਦੌਰਾਨ ਗ਼ਾਇਬ ਹੋਈਆਂ 700 ਕੁੜੀਆਂ, ਇਹ ਕਿਸਾਨ ਨੇ ਜਾਂ ਕਸਾਈ ?

ABP Premium

ਵੀਡੀਓਜ਼

ਪੁਲਸ ਦੇ ਸਾਮਣੇ ਹੋ ਗਿਆ ਧੱਕਾ, ਕਾਗਜ ਖੋਹ ਕੇ ਭੱਜ ਗਏ ਸਿਆਸੀ ਗੁੰਡੇ|Patiala|Nagar Nigam Electionਅਕਾਲੀ ਦਲ 'ਤੇ ਸ਼ਿਕੰਜਾ, ਹਰਿਆਣਾ ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨKhanauri Border : ਕੜਾਕੇ ਦੀਆਂ ਠੰਡ ਦੀਆਂ ਰਾਤਾਂ, ਸੜਕਾਂ ਤੇ ਰਾਤਾਂ ਗੁਜਾਰ ਰਹੇ ਕਿਸਾਨKhanauri Border Press Confrence | ਖਨੌਰੀ ਬਾਰਡਰ ਤੋਂ ਕਿਸਾਨਾਂ ਨੇ ਕੀਤਾ ਵੱਡਾ ਐਲ਼ਾਨ | abp sanjha|

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Blast in Punjab: ਪੁਲਿਸ ਥਾਣੇ 'ਤੇ ਗ੍ਰਨੇਡ ਹਮਲਾ,  ਖਾਲਿਸਤਾਨੀਆਂ ਨੇ ਲਈ ਜ਼ਿੰਮੇਵਾਰੀ, ਪੁਲਿਸ ਨੂੰ ਵਾਰਨਿੰਗ
Blast in Punjab: ਪੁਲਿਸ ਥਾਣੇ 'ਤੇ ਗ੍ਰਨੇਡ ਹਮਲਾ,  ਖਾਲਿਸਤਾਨੀਆਂ ਨੇ ਲਈ ਜ਼ਿੰਮੇਵਾਰੀ, ਪੁਲਿਸ ਨੂੰ ਵਾਰਨਿੰਗ
Punjab News: ਪੰਜਾਬ 'ਚ 10 ਫੀਸਦੀ ਮਹਿੰਗੀ ਹੋ ਸਕਦੀ ਬਿਜਲੀ, ਪਾਵਰਕੌਮ ਨੇ ਰੈਗੂਲੇਟਰੀ ਕਮਿਸ਼ਨ ਨੂੰ ਭੇਜਿਆ ਪ੍ਰਸਤਾਵ
Punjab News: ਪੰਜਾਬ 'ਚ 10 ਫੀਸਦੀ ਮਹਿੰਗੀ ਹੋ ਸਕਦੀ ਬਿਜਲੀ, ਪਾਵਰਕੌਮ ਨੇ ਰੈਗੂਲੇਟਰੀ ਕਮਿਸ਼ਨ ਨੂੰ ਭੇਜਿਆ ਪ੍ਰਸਤਾਵ
Jagjit Singh Dallewal: ਡੱਲੇਵਾਲ ਦੀ ਜ਼ਿੰਦਗੀ ਅੰਦੋਲਨ ਨਾਲੋਂ ਜ਼ਿਆਦਾ ਜ਼ਰੂਰੀ, ਦਿੱਤੀ ਜਾਵੇ ਡਾਕਟਰੀ ਸਹੂਲਤ, ਕੁਝ ਖਾਣ ਲਈ ਨਾ ਕੀਤਾ ਜਾਵੇ ਮਜਬੂਰ- ਸੁਪਰੀਮ ਕੋਰਟ
Jagjit Singh Dallewal: ਡੱਲੇਵਾਲ ਦੀ ਜ਼ਿੰਦਗੀ ਅੰਦੋਲਨ ਨਾਲੋਂ ਜ਼ਿਆਦਾ ਜ਼ਰੂਰੀ, ਦਿੱਤੀ ਜਾਵੇ ਡਾਕਟਰੀ ਸਹੂਲਤ, ਕੁਝ ਖਾਣ ਲਈ ਨਾ ਕੀਤਾ ਜਾਵੇ ਮਜਬੂਰ- ਸੁਪਰੀਮ ਕੋਰਟ
Farmer Protest: ਭਾਜਪਾ ਲੀਡਰ ਦਾ ਸ਼ਰਮਨਾਕ ਬਿਆਨ, ਕਿਹਾ-ਕਿਸਾਨ ਅੰਦੋਲਨ ਦੌਰਾਨ ਗ਼ਾਇਬ ਹੋਈਆਂ 700 ਕੁੜੀਆਂ, ਇਹ ਕਿਸਾਨ ਨੇ ਜਾਂ ਕਸਾਈ ?
Farmer Protest: ਭਾਜਪਾ ਲੀਡਰ ਦਾ ਸ਼ਰਮਨਾਕ ਬਿਆਨ, ਕਿਹਾ-ਕਿਸਾਨ ਅੰਦੋਲਨ ਦੌਰਾਨ ਗ਼ਾਇਬ ਹੋਈਆਂ 700 ਕੁੜੀਆਂ, ਇਹ ਕਿਸਾਨ ਨੇ ਜਾਂ ਕਸਾਈ ?
Punjab News: ਪੰਥ ਦੇ ਗੁਨਾਹਗਾਰ ਸੁਖਬੀਰ ਬਾਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਮੱਥਾ ਟੇਕ ਕੇ ਸਜ਼ਾ ਕੀਤੀ ਪੂਰੀ, ਹੁਣ ਜਾਵੇਗੀ ਅਕਾਲੀ ਦਲ ਦੀ ਪ੍ਰਧਾਨਗੀ !

Farmers Protest: 10 ਮਹੀਨਿਆਂ ਦੇ ਧਰਨੇ ਮਗਰੋਂ ਕਿਸਾਨ ਹੋ ਗਏ ਤੱਤੇ...ਬੋਲੇ..ਲੋਕੋ ਹੁਣ ਤਾਂ ਖਨੌਰੀ ਤੇ ਸ਼ੰਭੂ ਬਾਰਡਰ ਪਹੁੰਚੋ

ਦਿਲਜੀਤ ਦੁਸਾਂਝ ਦੇ ਚੰਡੀਗੜ੍ਹ ਅਖਾੜੇ ਦਾ ਮਾਮਲਾ ਪਹੁੰਚਿਆ ਹਾਈਕੋਰਟ, ਜਾਣੋ ਆਖਰ ਕਿਉਂ ਉੱਠ ਰਹੇ ਇਤਰਾਜ਼

Delhi Schools Bomb Threat: ਦਿੱਲੀ ਦੇ ਕਈ ਸਕੂਲਾਂ ਨੂੰ ਮੁੜ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਜਾਂਚ 'ਚ ਨਹੀਂ ਮਿਲਿਆ ਕੁੱਝ ਸ਼ੱਕੀ

Embed widget