ਪੜਚੋਲ ਕਰੋ

ਸਤਲੁਜ ਦਰਿਆ 'ਚ ਮਰੀਆਂ ਮਿਲੀਆਂ ਮੱਛੀਆਂ ਕਰਕੇ ਇਲਾਕੇ 'ਚ ਦਹਿਸ਼ਤ

ਸ਼ੱਕ ਜਤਾਇਆ ਜਾ ਰਿਹਾ ਹੈ ਕਿ ਜਬਤ ਕੀਤੀ ਗਈ ਜ਼ਹਿਰੀਲੀ ਸ਼ਰਾਬ ਨੂੰ ਦਰਿਆ ਵਿੱਚ ਵਹਾ ਦਿੱਤਾ ਗਿਆ। ਜਿਸ ਤੋਂ ਬਾਅਦ ਸਤਲੁਜ ਵਿੱਚ ਕਾਫ਼ੀ ਗਿਣਤੀ ਵਿੱਚ ਮੱਛੀਆਂ ਮਰੀਆਂ ਹੋਈਆਂ ਮਿਲੀਆਂ।

ਜਲੰਧਰ: ਜ਼ਹਿਰੀਲੀ ਸ਼ਰਾਬ ਦੇ ਨਾਲ ਪੰਜਾਬ ਦੇ ਵਿੱਚ 121 ਲੋਕਾਂ ਦੀ ਮੌਤ ਤੋਂ ਬਾਅਦ ਪੁਲਿਸ ਨੇ ਸੂਬੇ ਵਿੱਚ ਕਾਰਵਾਈ ਕੀਤੀ ਤੇ ਵੱਡੇ ਪੱਧਰ 'ਤੇ ਨਕਲੀ ਤੇ ਜਹਰੀਲੀ ਸ਼ਰਾਬ ਸਣੇ ਤਸਕਰਾਂ ਨੂੰ ਫੜਿਆ। ਇਸ ਦੇ ਨਾਲ ਹੀ ਦੱਸ ਦਈਏ ਕਿ ਜੋ ਸ਼ਰਾਬ ਬਰਾਮਦ ਹੋਈ ਉਸ ਨੂੰ ਕਈ ਥਾਂ ਨਸ਼ਟ ਕਰਨ ਲਈ ਦਰਿਆ ' ਵਹਾਇਆ ਗਿਆ। ਇਸੇ ਦੌਰਾਨ ਹੁਣ ਖ਼ਬਰ ਆ ਰਹੀ ਹੈ ਕਿ ਸ਼ਾਹਕੋਟ ਇਲਾਕੇ ਵਿਚ ਸਤਲੁਜ ਦਰਿਆ ਵਿਚ ਕੁਝ ਮੱਛੀਆਂ ਮਰੀਆਂ ਹੋਇਆਂ ਮਿਲੀਆਂ। ਜਿਸ ਤੋਂ ਬਾਅਦ ਪਿੰਡ ਵਾਸੀਆ ਨੇ ਇਸ ਦੀ ਸੁਚਨਾ ਸੰਤ ਸੀਚੇਵਾਲ ਨੂੰ ਦਿਤੀ। ਹੁਣ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਇਸ ਹਾਦਸੇ 'ਤੇ ਸਖ਼ਤ ਨੋਟਿਸ ਲਿਆ ਹੈ। ਸਤਲੁਜ ਦਰਿਆ 'ਚ ਮਰੀਆਂ ਮਿਲੀਆਂ ਮੱਛੀਆਂ ਕਰਕੇ ਇਲਾਕੇ 'ਚ ਦਹਿਸ਼ਤ ਇਸ ਗੱਲ ਦਾ ਸ਼ੱਕ ਜਤਾਇਆ ਜਾ ਰਿਹਾ ਹੈ ਕਿ ਜਬਤ ਕੀਤੀ ਗਈ ਜ਼ਹਿਰੀਲੀ ਸ਼ਰਾਬ ਨੂੰ ਦਰਿਆ ਵਿੱਚ ਵਹਾ ਦਿੱਤਾ ਗਿਆ। ਜਿਸ ਤੋਂ ਬਾਅਦ ਸਤਲੁਜ ਵਿੱਚ ਕਾਫ਼ੀ ਗਿਣਤੀ ਵਿੱਚ ਮੱਛੀਆਂ ਮਰੀਆਂ ਹੋਈਆਂ ਮਿਲੀਆਂਸਥਾਨਕ ਵਾਸਿਆਂ ਨੂੰ ਸ਼ੱਕ ਹੈ ਕਿ ਦਰਿਆ ਵਿੱਚ ਸ਼ਰਾਬ ਸੁਟਣ ਕਾਰਨ ਇਹ ਮੱਛੀਆਂ ਮਰੀਆਂ ਹੋਣ। ਹਾਲਾਂਕਿ ਪ੍ਰਦੂਸ਼ਣ ਬੋਰਡ ਵੱਲੋਂ ਸੈਂਪਲ ਲਏ ਜਾ ਰਹੇ ਹਨ। ਜਿਸ ਤੋਂ ਬਾਅਦ ਹੀ ਇਸ ਦਾ ਅਸਲ ਕਾਰਣ ਸਾਹਮਣੇ ਆਏਗਾ। ਦੱਸ ਦਈਏ ਕਿ ਲੰਮੇ ਸਮੇਂ ਤੋਂ ਦਰਿਆਵਾਂ ਦੇ ਪਾਣੀਆਂ ਲਈ ਸੰਘਰਸ਼ ਕਰ ਰਹੇ ਸੰਤ ਸੀਚੇਵਾਲ ਦੇ ਮੁਤਾਬਕ ਕਿਸੇ ਵੀ ਨਦੀ ਜਾਂ ਦਰਿਆ ਦੇ ਪਾਣੀ 'ਚ ਇੱਕ ਬੂੰਦ ਵੀ ਜ਼ਹਿਰੀਲੀ ਚੀਜ਼ ਪਾਉਣ ਦਾ ਹੱਕ ਕਿਸੇ ਨੂੰ ਵੀ ਨਹੀਂ ਹੈ। ਸੰਤ ਸੀਚੇਵਾਲ ਨੇ ਇਸ ਦਰਿਆ ਦੀਆਂ ਕੁਝ ਵੀਡੀਓਜ਼ ਪ੍ਰਦੂਸ਼ਣ ਬੋਰਡ ਨੂੰ ਭੇਜਿਆਂ, ਸਤਲੁਜ 'ਚ ਸ਼ਰਾਬ ਸੁੱਟੇ ਜਾਣ ਤੋਂ ਬਾਅਦ ਸੀਚੇਵਾਲ ਕਾਫੀ ਨਾਰਾਜ਼ ਦਿਖਾਈ ਦਿੱਤੇ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ

NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ

ਪੰਜਾਬ ਦੇ ਇਹਨਾਂ ਵਾਹਨ ਚਾਲਕਾਂ ਲਈ ਖ਼ਤਰਨਾਕ ਖ਼ਬਰ! ਡ੍ਰਾਈਵਿੰਗ ਲਾਇਸੈਂਸ ਹੋਵੇਗਾ ਸਸਪੈਂਡ

ਸਾਬਕਾ AAG ਦੀ ਪਤਨੀ ਦੇ ਕਤਲ ਦੇ ਮਾਮਲੇ 'ਚ ਵੱਡਾ ਖੁਲਾਸਾ, ਨੌਕਰ ਨੇ ਹੀ ਕੀਤੀ ਸੀ ਹੱਤਿਆ; ਜਾਣੋ ਪੂਰਾ ਮਾਮਲਾ

ਵੀਡੀਓਜ਼

ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ
ਠੰਢ ਨੇ ਵਧਾਈਆਂ ਸਕੂਲਾਂ ਦੀਆਂ ਛੁੱਟੀਆਂ , ਸਰਕਾਰ ਦਾ ਐਲਾਨ
ਨਵੇਂ ਸਾਲ ‘ਚ ਮੌਸਮ ਦਾ ਹਾਲ , ਬਾਰਿਸ਼ ਤੇ ਕੋਹਰੇ ਦੀ ਮਾਰ
ਹਰਸਿਮਰਤ ਬਾਦਲ ਦੀ ਵੀਡੀਓ ਨਾਲ ਦਿੱਤਾ ਅਕਾਲੀਆਂ ਨੇ AAP ਨੂੰ ਜਵਾਬ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ
NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ
ਪੰਜਾਬ ਦੇ ਇਹਨਾਂ ਵਾਹਨ ਚਾਲਕਾਂ ਲਈ ਖ਼ਤਰਨਾਕ ਖ਼ਬਰ! ਡ੍ਰਾਈਵਿੰਗ ਲਾਇਸੈਂਸ ਹੋਵੇਗਾ ਸਸਪੈਂਡ
ਪੰਜਾਬ ਦੇ ਇਹਨਾਂ ਵਾਹਨ ਚਾਲਕਾਂ ਲਈ ਖ਼ਤਰਨਾਕ ਖ਼ਬਰ! ਡ੍ਰਾਈਵਿੰਗ ਲਾਇਸੈਂਸ ਹੋਵੇਗਾ ਸਸਪੈਂਡ
ਸਾਬਕਾ AAG ਦੀ ਪਤਨੀ ਦੇ ਕਤਲ ਦੇ ਮਾਮਲੇ 'ਚ ਵੱਡਾ ਖੁਲਾਸਾ, ਨੌਕਰ ਨੇ ਹੀ ਕੀਤੀ ਸੀ ਹੱਤਿਆ; ਜਾਣੋ ਪੂਰਾ ਮਾਮਲਾ
ਸਾਬਕਾ AAG ਦੀ ਪਤਨੀ ਦੇ ਕਤਲ ਦੇ ਮਾਮਲੇ 'ਚ ਵੱਡਾ ਖੁਲਾਸਾ, ਨੌਕਰ ਨੇ ਹੀ ਕੀਤੀ ਸੀ ਹੱਤਿਆ; ਜਾਣੋ ਪੂਰਾ ਮਾਮਲਾ
ਅੰਮ੍ਰਿਤਸਰ ‘ਚ 4 ਜਨਵਰੀ ਨੂੰ ਹੋਵੇਗੀ ਸਕਾਲਰਸ਼ਿਪ ਪ੍ਰੀਖਿਆ: 17 ਕੇਂਦਰ ਬਣਾਏ, 8ਵੀਂ ਅਤੇ 10ਵੀਂ ਦੇ 6000 ਵਿਦਿਆਰਥੀ ਲੈਣਗੇ ਭਾਗ

ਸਵਦੇਸ਼ੀ ਤੇ ਸਿਹਤਮੰਦ ਭਾਰਤ ਦੇ ਮਾਡਲ ਰਾਹੀਂ ਦੇਸ਼ ਦੀ ਸੇਵਾ ਕਰਨਾ ਪਤੰਜਲੀ ਦਾ ਸੰਕਲਪ - ਬਾਬਾ ਰਾਮਦੇਵ

ਪੰਜਾਬ ਦੇ ਗ੍ਰਾਊਂਡ ਵਾਟਰ 'ਚ ਆਰਸੈਨਿਕ ਤੇ ਯੂਰੇਨੀਅਮ ਵਧੇ: CGWB ਰਿਪੋਰਟ ਦਾ ਖੁਲਾਸਾ, ਹਰਿਆਣਾ ਦੂਜੇ ਨੰਬਰ ‘ਤੇ, ਕੈਂਸਰ ਤੇ ਕਿਡਨੀ ਬਿਮਾਰੀ ਦਾ ਖ਼ਤਰਾ

ਚੰਡੀਗੜ੍ਹ ਮੇਅਰ ਸਮੇਤ 3 ਪਦਾਂ ਲਈ ਚੋਣ ਦੀ ਤਿਆਰੀ: ਡਿਪਟੀ ਕਮਿਸ਼ਨਰ ਲੈਣਗੇ ਤਿਆਰੀਆਂ ਦਾ ਜਾਇਜ਼ਾ, ਜਾਣੋ ਕਦੋਂ ਹੋਏਗੀ ਚੋਣ

Embed widget