ਪੜਚੋਲ ਕਰੋ

ਪੰਜ ਪਿਆਰਿਆਂ ਵੱਲੋਂ ਜਥੇਦਾਰ ਕੁਲਦੀਪ ਸਿੰਘ ਗੜਗੱਜ, ਟੇਕ ਸਿੰਘ ਧਨੌਲਾ ਤਨਖਾਹੀਆ ਕਰਾਰ, ਸੁਖਬੀਰ ਬਾਦਲ ਨੂੰ ਤਖ਼ਤ ਸਾਹਿਬ 'ਤੇ ਪੇਸ਼ ਹੋਣ ਦੇ ਆਦੇਸ਼

ਤਖ਼ਤ ਸ੍ਰੀ ਪਟਨਾ ਸਾਹਿਬ ਦੇ 5 ਪਿਆਰਿਆਂ ਵੱਲੋਂ ਜਥੇਦਾਰ ਕੁਲਦੀਪ ਸਿੰਘ ਗੜਗੱਜ ਤੇ ਜਥੇਦਾਰ ਟੇਕ ਸਿੰਘ ਧਨੌਲਾ ਨੂੰ ਤਨਖਾਹੀਆ ਕਰਾਰ ਦਿੱਤਾ ਗਿਆ ਹੈ। ਪੰਜ ਪਿਆਰਿਆਂ ਦੀ ਵਿਸ਼ੇਸ਼ ਇਕੱਤਰਤਾ ਦੇ ਵਿੱਚ ਇਹ ਫੈਸਲਾ ਲਿਆ ਗਿਆ ਹੈ।

ਤਖ਼ਤ ਸ੍ਰੀ ਪਟਨਾ ਸਾਹਿਬ ਦੇ 5 ਪਿਆਰਿਆਂ ਵੱਲੋਂ ਜਥੇਦਾਰ ਕੁਲਦੀਪ ਸਿੰਘ ਗੜਗੱਜ ਤੇ ਜਥੇਦਾਰ ਟੇਕ ਸਿੰਘ ਧਨੌਲਾ ਨੂੰ ਤਨਖਾਹੀਆ ਕਰਾਰ ਦਿੱਤਾ ਗਿਆ ਹੈ। ਪੰਜ ਪਿਆਰਿਆਂ ਦੀ ਵਿਸ਼ੇਸ਼ ਇਕੱਤਰਤਾ ਦੇ ਵਿੱਚ ਇਹ ਫੈਸਲਾ ਲਿਆ ਗਿਆ ਹੈ। ਇਸ ਤੋਂ ਇਲਾਵਾ ਸੁਖਬੀਰ ਬਾਦਲ ਨੂੰ ਤਖ਼ਤ ਸਾਹਿਬ ਉੱਤੇ 10 ਦਿਨਾਂ ਦੇ ਅੰਦਰ ਪੇਸ਼ ਹੋਣ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਇਸ ਦੇ ਨਾਲ ਹੀ ਕਿਹਾ ਗਿਆ ਹੈ ਕਿ ਜੇਕਰ ਕੋਈ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਸਤਿਕਾਰ ਯੋਗ ਪੰਜ ਪਿਆਰੇ ਸਿੰਘ ਸਾਹਿਬਾਨ ਵੱਲੋਂ ਜਾਰੀ ਹੁਕਮਨਾਮਾ ਦਾ ਵਿਰੋਧ ਕਰਦਾ ਹੈ ਜਾਂ ਮੰਨਣ ਤੋਂ ਇਨਕਾਰ ਕਰਦਾ ਹੈ ਤਾਂ ਉਨ੍ਹਾਂ ਉਤੇ ਵੀ ਪੰਥਕ ਰਵਾਇਤ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਇਸ ਨੂੰ ਲੈ ਕੇ ਤਖ਼ਤ ਸ੍ਰੀ ਪਟਨਾ ਸਾਹਿਬ ਵੱਲੋਂ ਹੁਕਮਨਾਮਾ ਜਾਰੀ ਕੀਤਾ ਗਿਆ ਹੈ ਜਿਸ ਵਿੱਚ ਲਿਖਿਆ ਗਿਆ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਕਥਿਤ ਤੇ ਆਪੋਥਾਪੀ ਜਥੇਦਾਰ ਜਿਸ ਨੂੰ ਪੰਥ ਵੱਲੋਂ ਅਸਵੀਕਾਰ ਕਰਦੇ ਹੋਏ ਨਕਾਰ ਦਿਤਾ ਗਿਆ ਹੈ, ਉਨ੍ਹਾਂ ਵੱਲੋਂ ਰਾਜਨੀਤੀ ਤੋਂ ਪ੍ਰੇਰੀਤ ਹੋਕੇ ਅੱਜ ਜਾਰੀ ਕੀਤੇ ਗਏ ਹੁਕਮਨਾਮਾ ਜਿਸ ਰਾਹੀਂ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਸਤਿਕਾਰ ਯੋਗ ਪੰਜ ਪਿਆਰੇ ਸਿੰਘ ਸਾਹਿਬ ਵੱਲੋਂ ਜਾਰੀ ਹੁਕਮਨਾਮਾ ਤੇ ਆਦੇਸ਼ ਦੀ ਉਲੰਘਨਾ ਕਰਨ ਦਾ ਦੋਸ਼ੀ ਮਨਦੇ ਹੋਏ, ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਸੰਵਿਧਾਨ ਤੇ ਉਪਨਿਯਮ ਨੂੰ ਚੁਣੌਤੀ ਦਿੰਦੇ ਹੋਏ ਇਥੇ ਦੇ ਪ੍ਰਬੰਧਕ ਕਮੇਟੀ ਦੇ ਅਧੀਕਾਰ ਅਤੇ ਸ਼ਕਤੀ ਵਿੱਚ ਦਖ਼ਲਅੰਦਾਜ਼ੀ ਕਰਕੇ ਉਸ ਦੇ ਨਿਰਣੈ ਖਿਲਾਫ ਹੁਕਮਨਾਮਾ ਜਾਰੀ ਕਰਨ ਦਾ ਦੋਸ਼ੀ ਮਨਦੇ ਹੋਏ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਸਤਿਕਾਰ ਯੋਗ ਪੰਜ ਪਿਆਰੇ ਸਿੰਘ ਸਾਹਿਬਾਨ ਵੱਲੋਂ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਗਿਆਨੀ ਟੇਕ ਸਿੰਘ ਨੂੰ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਮਾਨ-ਸਨਮਾਨ, ਮਰਿਆਦਾ, ਪਰੰਪਰਾ, ਸੰਪ੍ਰਭੂਤਾ ਆਦਿ ਨੂੰ ਠੇਸ ਪਹੁੰਚਾਨ ਦਾ ਗੰਭੀਰ ਦੋਸ਼ੀ ਮਨਦੇ ਹੋਏ ਤਨਖਾਹੀਆ ਘੋਸ਼ੀਤ ਕੀਤਾ ਜਾਂਦਾ ਹੈ।

ਇਸ ਘਟਨਾਕਰਮ ਵਿੱਚ ਸੁਖਬੀਰ ਸਿੰਘ ਬਾਦਲ ਦੇ ਦਖ਼ਲਅੰਦਾਜ਼ੀ ਤੇ ਸਾਜਿਸਕਰਤਾ ਦੇ ਰੂਪ ਵਿਚ ਸ਼ਾਮਲ ਹੋਣ ਦੀ ਜਾਣਕਾਰੀ ਵੀ ਪੁੱਜ ਰਹੀਂ ਹੈ, ਇਸ ਲਈ ਸੁਖਬੀਰ ਸਿੰਘ ਬਾਦਲ ਨੂੰ 10 ਦਿਨ ਦੇ ਅੰਦਰ-ਅੰਦਰ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਸਤਿਕਾਰ ਯੋਗ ਪੰਜ ਪਿਆਰੇ ਸਿੰਘ ਸਾਹਿਬਾਨ ਦੇ ਸਾਹਮਣੇ ਸਰੀਰਕ ਰੂਪ ਵਿਚ ਪੇਸ਼ ਹੋਕੇ ਆਪਣਾ ਪੱਖ ਰਖਣ ਲਈ ਆਦੇਸ਼ ਦਿਤਾ ਜਾਂਦਾ ਹੈ, ਇਸ ਆਦੇਸ਼ ਦੀ ਉਲੰਘਣਾ ਹੋਣ ਤੇ ਪੰਥਕ ਰਵਾਇਤ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਨਾਲ ਹੀਂ ਪ੍ਰਬੰਧਕ ਕਮੇਟੀ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਪ੍ਰਬੰਧਕੀ ਬੋਰਡ ਦੇ ਸਾਰੇ ਅਹੁਦੇਦਾਰ ਤੇ ਮੈਂਬਰ ਸਾਹਿਬਾਨ ਨੂੰ ਸਖ਼ਤ ਆਦੇਸ਼ ਦਿਤਾ ਜਾਂਦਾ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਕਥਿਤ ਅਤੇ ਆਪੋਥਾਪੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਗਿਆਨੀ ਟੇਕ ਸਿੰਘ ਵੱਲੋਂ ਅੱਜ ਜਾਰੀ ਕੀਤੇ ਗਏ ਮਤਾ ਜਿਸ ਰਾਹੀਂ ਪ੍ਰਬੰਧਕੀ ਬੋਰਡ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ ਕੀਤਾ ਗਿਆ ਹੈ, ਇਸ ਹੁਕਮ ਨੂੰ ਮਨਣ ਤੋਂ ਸਖ਼ਤ ਮਨਾ ਕੀਤਾ ਜਾਂਦਾ ਹੈ ਤੇ ਰੋਕ ਲਾਈ ਜਾਂਦੀ ਹੈ।

ਜੇਕਰ ਕੋਈ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਸਤਿਕਾਰ ਯੋਗ ਪੰਜ ਪਿਆਰੇ ਸਿੰਘ ਸਾਹਿਬਾਨ ਵੱਲੋਂ ਜਾਰੀ ਹੁਕਮਨਾਮਾ ਦਾ ਵਿਰੋਧ ਕਰਦਾ ਹੈ ਜਾਂ ਮੰਨਣ ਤੋਂ ਇਨਕਾਰ ਕਰਦਾ ਹੈ ਤਾਂ ਉਨ੍ਹਾਂ ਉਤੇ ਵੀ ਪੰਥਕ ਰਵਾਇਤ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਸਤਿਕਾਰ ਯੋਗ ਪੰਜ ਪਿਆਰੇ ਸਿੰਘ ਸਾਹਿਬਾਨ ਵੱਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਤੋਂ ਸੰਬੰਧੀਤ ਜਾਰੀ ਕੀਤੇ ਗਏ ਹੁਕਮਨਾਮਾ ਜਾਂ ਆਦੇਸ਼ ਨੂੰ ਰੱਦ ਕੀਤੀ ਜਾਂਦਾ ਹੈ ਅਤੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਸਤਿਕਾਰ ਯੋਗ ਪੰਜ ਪਿਆਰੇ ਸਿੰਘ ਸਾਹਿਬਾਨ ਵੱਲੋਂ ਪਹਿਲਾ ਜਾਰੀ ਹੁਕਮਨਾਮਾ ਅਨੁਸਾਰ ਗਿਆਨੀ ਰਣਜੀਤ ਸਿੰਘ ਗੌਹਰ ਦੇ ਉਤੇ ਲਗੇ ਤਨਖਾਹੀਆ ਅਤੇ ਪੰਥ ਤੋਂ ਛੇਕੇ ਹੋਣ ਦਾ ਆਦੇਸ਼ ਪੁਰੀ ਤਰ੍ਹਾਂ ਲਾਗੂ ਰਵੇਗਾ। ਨਾਲ ਨੀਂ ਇਹ ਆਦੇਸ਼ ਦਿਤਾ ਜਾਂਦਾ ਹੈ ਕਿ ਅੱਜ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਜਾਂ ਬਾਹਰੀ ਕਿਸੇ ਵੀ ਤਖ਼ਤ ਦੇ ਪੰਜ ਪਿਆਰੇ ਸਿੰਘ ਸਾਹਿਬਾਨ ਦਾ ਕਿਸੇ ਵੀ ਤਰ੍ਹਾਂ ਦਾ ਕੋਈ ਵੀ ਆਦੇਸ਼ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਨਾ ਲਾਗੂ ਕੀਤਾ ਜਾਵੇਗਾ ਅਤੇ ਨਾ ਹੀਂ ਮਨਿਆ ਜਾਵੇਗਾ, ਇਸ ਆਦੇਸ਼ ਦਾ ਸਖ਼ਤੀ ਨਾਲ ਪਾਲਨ ਕੀਤਾ ਜਾਵੇ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪੰਜਾਬ ਦੀ ਸਿਆਸਤ 'ਚ ਮਚੀ ਹਲਚਲ, ਰਾਜਾ ਵੜਿੰਗ ਨੇ ਸੁਖਬੀਰ ਬਾਦਲ ਨੂੰ ਦਿੱਤੀ ਚੁਣੌਤੀ, ਸੁਣੋ ਕੀ ਕਿਹਾ
ਪੰਜਾਬ ਦੀ ਸਿਆਸਤ 'ਚ ਮਚੀ ਹਲਚਲ, ਰਾਜਾ ਵੜਿੰਗ ਨੇ ਸੁਖਬੀਰ ਬਾਦਲ ਨੂੰ ਦਿੱਤੀ ਚੁਣੌਤੀ, ਸੁਣੋ ਕੀ ਕਿਹਾ
ਤਾਬੜਤੋੜ ਗੋਲੀਆਂ ਨਾਲ ਕੰਬਿਆ ਆਹ ਇਲਾਕਾ, ਇੱਕ ਦੀ ਮੌਤ; ਇੱਕ ਹੋਇਆ ਜ਼ਖ਼ਮੀ
ਤਾਬੜਤੋੜ ਗੋਲੀਆਂ ਨਾਲ ਕੰਬਿਆ ਆਹ ਇਲਾਕਾ, ਇੱਕ ਦੀ ਮੌਤ; ਇੱਕ ਹੋਇਆ ਜ਼ਖ਼ਮੀ
ਆਹ ਤਰੀਕੇ ਅਪਣਾ ਲਏ ਤਾਂ ਸਰਦੀਆਂ ‘ਚ ਤੰਗ ਨਹੀਂ ਕਰੇਗਾ ਜੋੜਾਂ ਦਾ ਦਰਦ, ਤੁਰੰਤ ਮਿਲੇਗੀ ਰਾਹਤ
ਆਹ ਤਰੀਕੇ ਅਪਣਾ ਲਏ ਤਾਂ ਸਰਦੀਆਂ ‘ਚ ਤੰਗ ਨਹੀਂ ਕਰੇਗਾ ਜੋੜਾਂ ਦਾ ਦਰਦ, ਤੁਰੰਤ ਮਿਲੇਗੀ ਰਾਹਤ
ਪੰਜਾਬ ਦੇ ਇਸ ਜ਼ਿਲ੍ਹੇ ‘ਚ ਮਹਿਲਾ ਦੀ ਅੱਧਨਗਨ ਲਾਸ਼ ਮਿਲਣ ਨਾਲ ਮੱਚਿਆ ਹੜਕੰਪ, ਲੋਕਾਂ ‘ਚ ਫੈਲੀ ਦਹਿਸ਼ਤ
ਪੰਜਾਬ ਦੇ ਇਸ ਜ਼ਿਲ੍ਹੇ ‘ਚ ਮਹਿਲਾ ਦੀ ਅੱਧਨਗਨ ਲਾਸ਼ ਮਿਲਣ ਨਾਲ ਮੱਚਿਆ ਹੜਕੰਪ, ਲੋਕਾਂ ‘ਚ ਫੈਲੀ ਦਹਿਸ਼ਤ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੀ ਸਿਆਸਤ 'ਚ ਮਚੀ ਹਲਚਲ, ਰਾਜਾ ਵੜਿੰਗ ਨੇ ਸੁਖਬੀਰ ਬਾਦਲ ਨੂੰ ਦਿੱਤੀ ਚੁਣੌਤੀ, ਸੁਣੋ ਕੀ ਕਿਹਾ
ਪੰਜਾਬ ਦੀ ਸਿਆਸਤ 'ਚ ਮਚੀ ਹਲਚਲ, ਰਾਜਾ ਵੜਿੰਗ ਨੇ ਸੁਖਬੀਰ ਬਾਦਲ ਨੂੰ ਦਿੱਤੀ ਚੁਣੌਤੀ, ਸੁਣੋ ਕੀ ਕਿਹਾ
ਤਾਬੜਤੋੜ ਗੋਲੀਆਂ ਨਾਲ ਕੰਬਿਆ ਆਹ ਇਲਾਕਾ, ਇੱਕ ਦੀ ਮੌਤ; ਇੱਕ ਹੋਇਆ ਜ਼ਖ਼ਮੀ
ਤਾਬੜਤੋੜ ਗੋਲੀਆਂ ਨਾਲ ਕੰਬਿਆ ਆਹ ਇਲਾਕਾ, ਇੱਕ ਦੀ ਮੌਤ; ਇੱਕ ਹੋਇਆ ਜ਼ਖ਼ਮੀ
ਆਹ ਤਰੀਕੇ ਅਪਣਾ ਲਏ ਤਾਂ ਸਰਦੀਆਂ ‘ਚ ਤੰਗ ਨਹੀਂ ਕਰੇਗਾ ਜੋੜਾਂ ਦਾ ਦਰਦ, ਤੁਰੰਤ ਮਿਲੇਗੀ ਰਾਹਤ
ਆਹ ਤਰੀਕੇ ਅਪਣਾ ਲਏ ਤਾਂ ਸਰਦੀਆਂ ‘ਚ ਤੰਗ ਨਹੀਂ ਕਰੇਗਾ ਜੋੜਾਂ ਦਾ ਦਰਦ, ਤੁਰੰਤ ਮਿਲੇਗੀ ਰਾਹਤ
ਪੰਜਾਬ ਦੇ ਇਸ ਜ਼ਿਲ੍ਹੇ ‘ਚ ਮਹਿਲਾ ਦੀ ਅੱਧਨਗਨ ਲਾਸ਼ ਮਿਲਣ ਨਾਲ ਮੱਚਿਆ ਹੜਕੰਪ, ਲੋਕਾਂ ‘ਚ ਫੈਲੀ ਦਹਿਸ਼ਤ
ਪੰਜਾਬ ਦੇ ਇਸ ਜ਼ਿਲ੍ਹੇ ‘ਚ ਮਹਿਲਾ ਦੀ ਅੱਧਨਗਨ ਲਾਸ਼ ਮਿਲਣ ਨਾਲ ਮੱਚਿਆ ਹੜਕੰਪ, ਲੋਕਾਂ ‘ਚ ਫੈਲੀ ਦਹਿਸ਼ਤ
Jalandhar News: ਜਲੰਧਰ 'ਚ ਈਸਾਈ ਭਾਈਚਾਰੇ ਨੇ ਭਾਨਾ ਸਿੱਧੂ ਦਾ ਕੀਤਾ ਵਿਰੋਧ, ਮੂਸੇਵਾਲਾ ਦੀ ਮਾਂ ਦਾ ਪੁਤਲਾ ਸਾੜਨ 'ਤੇ ਭੱਖਿਆ ਵਿਵਾਦ; ਗੁੱਸੇ 'ਚ ਭੜਕੇ ਪ੍ਰਸ਼ੰਸਕ...
ਜਲੰਧਰ 'ਚ ਈਸਾਈ ਭਾਈਚਾਰੇ ਨੇ ਭਾਨਾ ਸਿੱਧੂ ਦਾ ਕੀਤਾ ਵਿਰੋਧ, ਮੂਸੇਵਾਲਾ ਦੀ ਮਾਂ ਦਾ ਪੁਤਲਾ ਸਾੜਨ 'ਤੇ ਭੱਖਿਆ ਵਿਵਾਦ; ਗੁੱਸੇ 'ਚ ਭੜਕੇ ਪ੍ਰਸ਼ੰਸਕ...
Punjab News: ਪੰਜਾਬ ਦੀ ਸਿਆਸਤ 'ਚ ਮੱਚੀ ਹਲਚਲ, 'ਆਪ' ਨੇਤਾ ਨੂੰ ਜਾਨੋਂ ਮਾਰਨ ਦੀ ਧਮਕੀ; ਬੀਏ ਦਾ ਵਿਦਿਆਰਥੀ ਗ੍ਰਿਫ਼ਤਾਰ...
ਪੰਜਾਬ ਦੀ ਸਿਆਸਤ 'ਚ ਮੱਚੀ ਹਲਚਲ, 'ਆਪ' ਨੇਤਾ ਨੂੰ ਜਾਨੋਂ ਮਾਰਨ ਦੀ ਧਮਕੀ; ਬੀਏ ਦਾ ਵਿਦਿਆਰਥੀ ਗ੍ਰਿਫ਼ਤਾਰ...
ਚੰਡੀਗੜ੍ਹ ਨਗਰ ਨਿਗਮ ਦੀ JE 'ਤੇ ਸਖ਼ਤ ਕਾਰਵਾਈ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ ਨਗਰ ਨਿਗਮ ਦੀ JE 'ਤੇ ਸਖ਼ਤ ਕਾਰਵਾਈ, ਜਾਣੋ ਪੂਰਾ ਮਾਮਲਾ
Public Holiday: ਵੀਰਵਾਰ ਨੂੰ ਸਕੂਲ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਜਾਣੋ ਕਿਉਂ ਹੋਇਆ ਜਨਤਕ ਛੁੱਟੀ ਦਾ ਐਲਾਨ?
Public Holiday: ਵੀਰਵਾਰ ਨੂੰ ਸਕੂਲ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਜਾਣੋ ਕਿਉਂ ਹੋਇਆ ਜਨਤਕ ਛੁੱਟੀ ਦਾ ਐਲਾਨ?
Embed widget