ਪੜਚੋਲ ਕਰੋ

1984 ਸਿੱਖ ਕਤਲੇਆਮ: ਗਾਂਧੀ ਪਰਿਵਾਰ 'ਤੇ ਦੋਸ਼ਾਂ ਤੋਂ ਬਾਅਦ ਕੈਪਟਨ ਦਾ ਸੁਖਬੀਰ 'ਤੇ ਵੱਡਾ ਵਾਰ

ਚੰਡੀਗੜ੍ਹ: 1984 ਸਿੱਖ ਕਤਲੇਆਮ ਵਿੱਚ ਸੱਜਣ ਕੁਮਾਰ ਨੂੰ ਸਜ਼ਾ ਹੋਣ ਤੋਂ ਬਾਅਦ ਗਾਂਧੀ ਪਰਿਵਾਰ ਵਿਰੁੱਧ ਅਕਾਲੀ ਦਲ ਵੱਲੋਂ ਲਾਏ ਗਏ ਦੋਸ਼ਾਂ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਖ਼ਤ ਰੁਖ਼ ਅਖ਼ਤਿਆਰ ਕਰ ਲਿਆ ਹੈ। ਕੈਪਟਨ ਨੇ ਸੁਖਬੀਰ ਦੇ ਬਿਆਨਾਂ ਦੀ ਖਿੱਲੀ ਉਡਾਉਂਦਿਆਂ ਕਿਹਾ ਹੈ ਕਿ ਜਦੋਂ ਇਹ ਹਿੰਸਾ ਸ਼ੁਰੂ ਹੋਈ ਉਸ ਸਮੇਂ ਅਕਾਲੀ ਦਲ ਦਾ ਪ੍ਰਧਾਨ ਆਪਣਾ ਬੋਰੀ-ਬਿਸਤਰਾ ਬੰਨ੍ਹ ਕੇ ਅਮਰੀਕਾ ਭੱਜ ਗਿਆ ਸੀ। ਇਹ ਵੀ ਪੜ੍ਹੋ: ਰਾਜੀਵ ਗਾਂਧੀ ਵਿਰੁੱਧ ਮਤਾ ਪਾਸ ਕਰਕੇ 'ਆਪ' ਦਾ ਯੂ-ਟਰਨ ਮੁੱਖ ਮੰਤਰੀ ਨੇ ਕਿਹਾ ਹੈ ਕਿ ਉਹ ਆਪਣੀ ਨਿੱਜੀ ਜਾਣਕਾਰੀ ਦੇ ਆਧਾਰ 'ਤੇ ਗਾਂਧੀ ਪਰਿਵਾਰ ਦੇ ਹੱਕ ਵਿੱਚ ਹਨ ਅਤੇ ਜਿਸ ਸਮੇਂ ਰਾਜੀਵ ਗਾਂਧੀ ਪੱਛਮੀ ਬੰਗਾਲ ਵਿੱਚ ਚੋਣ ਪ੍ਰਚਾਰ 'ਤੇ ਸਨ ਉਦੋਂ ਰਾਹੁਲ ਗਾਂਧੀ ਸਕੂਲ ਵਿੱਚ ਪੜ੍ਹਦਾ ਸੀ। ਉਨ੍ਹਾਂ ਕਿਹਾ ਕਿ ਰਾਹੁਲ ਦੀ ਸਿੱਖ ਕਤਲੇਆਮ 'ਚ ਕੋਈ ਵੀ ਭੂਮਿਕਾ ਨਹੀਂ ਹੈ। ਸਬੰਧਤ ਖ਼ਬਰ: ਫਾਰਮ ਹਾਊਸ ਬਚਾਉਣ ਖਾਤਰ ਕੈਪਟਨ ਨੇ ਸਰਕਾਰੀ ਫੰਡਾਂ ਨਾਲ ਬਦਲਿਆ ਦਰਿਆ ਦਾ ਰੁਖ਼ ਉਨ੍ਹਾਂ ਕਿਹਾ ਕਿ ਕਤਲੇਆਮ ਸਬੰਧੀ ਦਰਜ ਐਫਆਈਆਰ ਵਿੱਚ ਕਾਫੀ ਸਾਰੇ ਆਰਐਸਐਸ ਤੇ ਬੀਜੀਪੀ ਵਰਕਰਾਂ ਦੇ ਨਾਂਅ ਵੀ ਸ਼ਾਮਲ ਸਨ ਜਿਨ੍ਹਾਂ ਤੋਂ ਸੁਖਬੀਰ ਟਾਲਾ ਵੱਟਦਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹਿੰਸਾ ਦੌਰਾਨ ਸਿੱਖ ਭਾਈਚਾਰੇ ਨੂੰ ਹੋਏ ਨੁਕਸਾਨ ਸਬੰਧੀ ਸੁਖਬੀਰ ਦੀ ਚਿੰਤਾ ਸਿਰਫ ਉਸਦੇ ਸਵਾਰਥੀਪਨ ਦੀ ਉਪਜ ਹੈ ਜੋ ਲੋਕ ਸਭਾ ਚੋਣਾਂ ਵਿੱਚ ਵੋਟਾਂ ਬਟੋਰਨ ਦੇ ਉਦੇਸ਼ ਵਿੱਚੋਂ ਨਿਕਲੀ ਹੈ। ਇਹ ਵੀ ਪੜ੍ਹੋ: ਕੈਪਟਨ ਦੇ ਫਾਰਮ ਹਾਊਸ ਦੇ ਬਚਾਅ ਲਈ ਸਰਕਾਰੀ ਫੰਡਾਂ ਦੀ ਵਾਛੜ 'ਤੇ ਖਹਿਰਾ ਨੇ ਜਤਾਇਆ ਸਖ਼ਤ ਇਤਰਾਜ਼ ਕੈਪਟਨ ਨੇ ਕਿਹਾ ਹੈ ਕਿ ਕਿਹਾ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ ਲਈ ਅਕਾਲੀਆਂ ਨੂੰ ਹਾਰ ਦਾ ਡਰ ਸਤਾ ਰਿਹਾ ਹੈ ਤੇ ਉਨ੍ਹਾਂ ਦੇ ਲੁਕਣ ਲਈ ਬਿੱਲ ਨਹੀਂ ਹਨ। ਕਿਸਾਨਾਂ ਦੇ ਕਰਜ਼ ਮੁਆਫ਼ੀ ਦੇ ਮੁੱਦੇ ਸਬੰਧੀ ਉਨ੍ਹਾਂ ਕਿਹਾ ਕਿ 10 ਸਾਲਾਂ ਤਕ ਬਾਦਲਾਂ ਨੇ ਸੂਬੇ ਦੇ ਕਿਸਾਨਾਂ ਦੀ ਦੁਰਦਸ਼ਾ ਦੀ ਕੋਈ ਸਾਰ ਨਹੀਂ ਲਈ ਹੁਣ ਉਨ੍ਹਾਂ ਲਈ ਮਗਰਮੱਛ ਦੇ ਅੱਥਰੂ ਵਹਾ ਰਹੇ ਹਨ।

ਟਾਪ ਹੈਡਲਾਈਨ

Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget