ਪੜਚੋਲ ਕਰੋ

Pannun murder plot: ਗੁਰਪਤਵੰਤ ਪੰਨੂ ਕਤਲ ਸਾਜਿਸ਼ ਦੀ ਜਾਂਚ ਹੋਈ ਤੇਜ਼, ਕੋਰਟ ਨੇ ਅਮਰੀਕੀ ਸਰਕਾਰ ਤੋਂ ਮੰਗੇ ਸਬੂਤ, ਤਿੰਨ ਦਿਨ ਦਾ ਦਿੱਤਾ ਸਮਾਂ

Pannun murder plot Case: ਅਮਰੀਕਾ ਦੇ ਜੱਜ ਵਿਕਟਰ ਮਾਰੇਰੋ ਨੇ ਅਮਰੀਕੀ ਸਰਕਾਰ ਨੂੰ ਦਿੱਤੇ ਹੁਕਮ 'ਚ ਤਿੰਨ ਦਿਨਾਂ ਅੰਦਰ ਸਬੂਤਾਂ ਦੀ ਜਾਣਕਾਰੀ ਗੁਪਤਾ ਦੇ ਵਕੀਲ ਨੂੰ ਦੇਣ ਲਈ ਕਿਹਾ ਹੈ। 52 ਸਾਲਾ ਗੁਪਤਾ 'ਤੇ ਦੋਸ਼ ਹਨ ਕਿ ਉਸ ਨੇ ਪੰਨੂ ਦੀ

Pannun murder plot: ਖਾਲਿਸਤਾਨੀ ਸਮਰਥਕ ਗੁਰਪਤਵੰਤ ਸਿੰਘ ਪੰਨੂ ਦੀ ਹੱਤਿਆ ਦੀ ਸਾਜ਼ਿਸ਼ ਦੇ ਮਾਮਲੇ 'ਚ ਨਿਊਯਾਰਕ ਦੀ ਅਦਾਲਤ ਨੇ ਅਮਰੀਕੀ ਸਰਕਾਰ ਨੂੰ ਹੁਕਮ ਦਿੱਤਾ ਹੈ ਕਿ ਉਹ ਨਿਖਿਲ ਗੁਪਤਾ ਨੂੰ ਉਨ੍ਹਾਂ ਸਬੂਤਾਂ ਦੀ ਜਾਣਕਾਰੀ ਦੇਵੇ, ਜਿਨ੍ਹਾਂ ਦੇ ਆਧਾਰ 'ਤੇ ਉਸ ਨੂੰ ਮੁਲਜ਼ਮ ਬਣਾਇਆ ਗਿਆ ਹੈ। ਅਦਾਲਤ 'ਚ ਨਿਖਿਲ ਗੁਪਤਾ ਦੇ ਵਕੀਲ ਨੇ ਆਪਣੇ ਮੁਵੱਕਲ 'ਤੇ ਲੱਗੇ ਦੋਸ਼ਾਂ ਦੇ ਸਬੂਤਾਂ ਦੀ ਜਾਣਕਾਰੀ ਮੰਗੀ ਹੈ, ਜਿਸ ਨਾਲ ਉਹ ਉਸ ਦਾ ਬਚਾਅ ਕਰ ਸਕੇ।

ਅਮਰੀਕਾ ਦੇ ਜੱਜ ਵਿਕਟਰ ਮਾਰੇਰੋ ਨੇ ਅਮਰੀਕੀ ਸਰਕਾਰ ਨੂੰ ਦਿੱਤੇ ਹੁਕਮ 'ਚ ਤਿੰਨ ਦਿਨਾਂ ਅੰਦਰ ਸਬੂਤਾਂ ਦੀ ਜਾਣਕਾਰੀ ਗੁਪਤਾ ਦੇ ਵਕੀਲ ਨੂੰ ਦੇਣ ਲਈ ਕਿਹਾ ਹੈ। 52 ਸਾਲਾ ਗੁਪਤਾ 'ਤੇ ਦੋਸ਼ ਹਨ ਕਿ ਉਸ ਨੇ ਪੰਨੂ ਦੀ ਹੱਤਿਆ ਕਰਵਾਉਣ ਲਈ ਸੁਪਾਰੀ ਲਈ ਸੀ। ਅਦਾਲਤ 'ਚ ਪੇਸ਼ ਮਾਮਲੇ 'ਚ ਦੱਸਿਆ ਗਿਆ ਹੈ ਕਿ ਗੁਪਤਾ ਜਦੋਂ ਹੱਤਿਆ ਲਈ ਅਪਰਾਧੀ ਦੀ ਤਲਾਸ਼ ਕਰ ਰਿਹਾ ਸੀ ਤਾਂ ਸਾਜ਼ਿਸ਼ ਤੋਂ ਪਰਦਾ ਉੱਠ ਗਿਆ।

ਅਮਰੀਕੀ ਨਿਆਂ ਵਿਭਾਗ ਨੇ 29 ਨਵੰਬਰ 2023 ਨੂੰ ਭਾਰਤੀ ਮੂਲ ਦੇ ਇੱਕ ਅਮਰੀਕੀ ਨਾਗਰਿਕ ਦੀ ਹੱਤਿਆ ਦੀ ਸਾਜ਼ਿਸ਼ ਰਚਣ ਦੇ ਦੋਸ਼ ਵਿੱਚ ਨਿਖਿਲ ਗੁਪਤਾ ਉਰਫ਼ ਨਿੱਕ ਵਿਰੁੱਧ ਕੇਸ ਦਰਜ ਕੀਤਾ ਹੈ। ਕੇਸ ਦਰਜ ਕਰਦੇ ਸਮੇਂ ਨਿਆਂ ਵਿਭਾਗ ਨੇ ਉਸ ਵਿਅਕਤੀ ਦੇ ਨਾਂ ਦਾ ਖੁਲਾਸਾ ਨਹੀਂ ਕੀਤਾ ਜਿਸ ਦੇ ਕਤਲ ਦੀ ਯੋਜਨਾ ਬਣਾਈ ਗਈ ਸੀ, ਪਰ ਅਮਰੀਕੀ ਮੀਡੀਆ ਨੇ ਹਾਲ ਹੀ ਵਿੱਚ ਇੱਕ ਰਿਪੋਰਟ ਵਿੱਚ ਦਾਅਵਾ ਕੀਤਾ ਸੀ ਕਿ ਸਿੱਖਸ ਫਾਰ ਜਸਟਿਸ ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਦੇ ਕਤਲ ਦੀ ਸਾਜ਼ਿਸ਼ ਰਚੀ ਗਈ ਸੀ।

ਅਮਰੀਕੀ ਨਿਆਂ ਵਿਭਾਗ ਦੀ ਪ੍ਰੈਸ ਰਿਲੀਜ਼ ਅਨੁਸਾਰ 52 ਸਾਲਾ ਨਿਖਿਲ ਗੁਪਤਾ ਭਾਰਤੀ ਨਾਗਰਿਕ ਹੈ, ਜਿਸ ਨੂੰ ਚੈੱਕ ਰਿਪਬਲਿਕ ਦੀ ਸਰਕਾਰ ਨੇ 30 ਜੂਨ ਨੂੰ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਬਾਅਦ ਚੈੱਕ ਗਣਰਾਜ ਨੇ ਹਵਾਲਗੀ ਸੰਧੀ ਤਹਿਤ ਨਿਖਿਲ ਗੁਪਤਾ ਨੂੰ ਅਮਰੀਕਾ ਹਵਾਲੇ ਕਰ ਦਿੱਤਾ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l 

Join Our Official Telegram Channel: https://t.me/abpsanjhaofficial  

ਟਾਪ ਹੈਡਲਾਈਨ

Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ ਸਿਆਸਤ 'ਚ ਹਲਚਲ ਜਾਰੀ, ਭਾਜਪਾ ਨੇ ਚੋਣਾਂ ਤੋਂ ਪਹਿਲਾਂ 27 ਅਹੁਦੇਦਾਰਾਂ ਦੀਆਂ ਨਿਯੁਕਤੀਆਂ, ਵੇਖੋ ਲਿਸਟ...
ਪੰਜਾਬ ਸਿਆਸਤ 'ਚ ਹਲਚਲ ਜਾਰੀ, ਭਾਜਪਾ ਨੇ ਚੋਣਾਂ ਤੋਂ ਪਹਿਲਾਂ 27 ਅਹੁਦੇਦਾਰਾਂ ਦੀਆਂ ਨਿਯੁਕਤੀਆਂ, ਵੇਖੋ ਲਿਸਟ...
ਮਲੇਰਕੋਟਲਾ 'ਚ ਆਪਸ 'ਚ ਭਿੜੇ ਕਾਂਗਰਸੀ ਆਗੂ, ਸਾਬਕਾ ਵਿਧਾਇਕ ਜੱਸੀ ਅਤੇ ਰਜੀਆ ਸੁਲਤਾਨਾ ਦੇ ਸਮਰਥਕ ਆਹਮੋ-ਸਾਹਮਣੇ; ਮੱਚਿਆ ਹੰਗਾਮਾ
ਮਲੇਰਕੋਟਲਾ 'ਚ ਆਪਸ 'ਚ ਭਿੜੇ ਕਾਂਗਰਸੀ ਆਗੂ, ਸਾਬਕਾ ਵਿਧਾਇਕ ਜੱਸੀ ਅਤੇ ਰਜੀਆ ਸੁਲਤਾਨਾ ਦੇ ਸਮਰਥਕ ਆਹਮੋ-ਸਾਹਮਣੇ; ਮੱਚਿਆ ਹੰਗਾਮਾ
ਮਾਨਸਾ 'ਚ ਸਾਬਕਾ ਫੌਜੀ ਦਾ ਕਤਲ, ਘਰ ਚੋਂ ਮਿਲੀ ਲਾਸ਼, ਪਤਨੀ ਨੂੰ ਲਿਆ ਹਿਰਾਸਤ 'ਚ; ਮਾਮਲਾ ਜਾਣ ਕੇ ਉੱਡ ਜਾਣਗੇ ਹੋਸ਼
ਮਾਨਸਾ 'ਚ ਸਾਬਕਾ ਫੌਜੀ ਦਾ ਕਤਲ, ਘਰ ਚੋਂ ਮਿਲੀ ਲਾਸ਼, ਪਤਨੀ ਨੂੰ ਲਿਆ ਹਿਰਾਸਤ 'ਚ; ਮਾਮਲਾ ਜਾਣ ਕੇ ਉੱਡ ਜਾਣਗੇ ਹੋਸ਼

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget