ਪੜਚੋਲ ਕਰੋ

ਬਾਦਲ ਪਿਉ-ਪੁੱਤ ਖਿਲਾਫ ਇੱਕਜੁਟ ਹੋਈਆਂ ਪੰਥਕ ਧਿਰਾਂ

ਚੰਡੀਗੜ੍ਹ: ਪੰਥਕ ਧਿਰਾਂ ਬਾਦਲ ਪਿਉ-ਪੁੱਤ ਖਿਲਾਫ ਡਟ ਗਈਆਂ ਹਨ। ਮੁਤਵਾਜ਼ੀ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਖ਼ਿਲਾਫ਼ ਕੀਤੇ ਜਾ ਰਹੇ ਪ੍ਰਚਾਰ ਤੋਂ ਖਫਾ ਸਿੱਖ ਜਥੇਬੰਦੀਆਂ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਵੰਗਾਰਿਆ ਹੈ।   ਪੰਥਕ ਲੀਡਰਾਂ ਨੇ ਸ਼ਨੀਵਾਰ ਨੂੰ ਇੱਕਜੁੱਟ ਹੋ ਕੇ ਬਾਦਲਾਂ ਨੂੰ ਚੁਣੌਤੀ ਦਿੱਤੀ ਹੈ। ਉਨ੍ਹਾਂ ਕਿਹਾ ਹੈ ਕਿ ਜੇਕਰ ਬਾਦਲਾਂ ਵਿੱਚ ਹਿੰਮਤ ਹੈ, ਤਾਂ ਉਹ ਸ੍ਰੀ ਹਰਮਿੰਦਰ ਸਾਹਿਬ ਵਿੱਚ ਜਾ ਕੇ ਅਰਦਾਸ ਕਰਕੇ ਦਾਦੂਵਾਲ ’ਤੇ ਇਲਜ਼ਾਮ ਲਾਉਣ। ਇਸ ਅਰਦਾਸ ਵਿੱਚ ਦਾਦੂਵਾਲ ਸਮੇਤ ਸਭ ਪੰਥਕ ਆਗੂ ਸ਼ਾਮਲ ਹੋਣ ਲਈ ਤਿਆਰ ਹਨ। ਯੂਨਾਈਟਿਡ ਅਕਾਲੀ ਦਲ ਦੇ ਜਨਰਲ ਸਕੱਤਰ ਭਾਈ ਗੁਰਦੀਪ ਸਿੰਘ ਬਠਿੰਡਾ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਗੁਰਸੇਵਕ ਸਿੰਘ ਜਵਾਹਰਕੇ, ਦਲ ਖ਼ਾਲਸਾ ਦੇ ਬਾਬਾ ਹਰਦੀਪ ਸਿੰਘ ਮਹਿਰਾਜ ਤੇ ਪੰਥਕ ਸੇਵਾ ਲਹਿਰ ਦੇ ਬਾਬਾ ਪਰਦੀਪ ਸਿੰਘ ਚਾਂਦਪੁਰਾ ਨੇ ਆਖਿਆ ਕਿ ਬਾਦਲ ਆਪਣੇ ਪਾਪਾਂ ਦੇ ਪਰਦਾ ਪਾਉਣ ਲਈ ਬਲਜੀਤ ਸਿੰਘ ਦਾਦੂਵਾਲ ਖ਼ਿਲਾਫ਼ ਝੂਠਾ ਪ੍ਰਚਾਰ ਕਰ ਰਹੇ ਹਨ। ਉਨ੍ਹਾਂ ਆਖਿਆ ਕਿ ਉਨ੍ਹਾਂ ਦੀ ਲੜਾਈ ਸ਼੍ਰੋਮਣੀ ਅਕਾਲੀ ਦਲ ਨਾਲ ਨਹੀਂ ਬਲਕਿ ਸ਼੍ਰੋਮਣੀ ਅਕਾਲੀ ਦਲ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਲੁਟੇਰਿਆਂ ਤੋਂ ਬਚਾਉਣ ਦੀ ਹੈ। ਲੀਡਰਾਂ ਨੇ ਆਖਿਆ ਕਿ ਕੇਂਦਰ ਸਰਕਾਰ ਹੁਣ ਡੇਰਾ ਸਿਰਸਾ ਨੂੰ ਬਚਾਉਣ ਦੇ ਰਾਹ ਪੈ ਗਈ ਹੈ, ਜਿਸ ਕਰਕੇ ਸੀਬੀਆਈ ਨੇ ਬੇਅਦਬੀ ਮਾਮਲੇ ਵਿੱਚ ਡੇਰਾ ਪ੍ਰੇਮੀਆਂ ਖ਼ਿਲਾਫ਼ ਸਮੇਂ ਸਿਰ ਚਲਾਨ ਪੇਸ਼ ਨਹੀਂ ਕੀਤਾ। ਲੀਡਰਾਂ ਨੇ ਆਖਿਆ ਕਿ ਸਭ ਸਿਆਸੀ ਧਿਰਾਂ ਮਿਲ ਕੇ ਹੁਣ ਅਗਲੀਆਂ ਚੋਣਾਂ ਦੀ ਤਿਆਰੀ ਵਿਚ ਜੁੱਟ ਗਈਆਂ ਹਨ ,ਜਿਸ ਤਹਿਤ ਡੇਰਾ ਸਿਰਸਾ ਦੀਆਂ ਵੋਟਾਂ ਲਈਆਂ ਸਭ ਤਰਲੋਮੱਛੀ ਹੋ ਰਹੇ ਹਨ। ਉਨ੍ਹਾਂ ਸੀਬੀਆਈ ਦੀ ਭੂਮਿਕਾ ਉੱਪਰ ਵੀ ਸਵਾਲ ਉਠਾਏ ਹਨ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Fazilka Accident : ਪ੍ਰੀਖਿਆ ਦੇ ਕੇ ਵਾਪਸ ਆ ਰਹੇ ਵਿਦਿਆਰਥੀਆਂ ਦੀ ਕਾਰ ਨਹਿਰ 'ਚ ਡਿੱਗੀ , ਇੱਕ ਦੀ ਮੌਤ, 2 ਨੂੰ ਬਚਾਇਆ 
Fazilka Accident : ਪ੍ਰੀਖਿਆ ਦੇ ਕੇ ਵਾਪਸ ਆ ਰਹੇ ਵਿਦਿਆਰਥੀਆਂ ਦੀ ਕਾਰ ਨਹਿਰ 'ਚ ਡਿੱਗੀ , ਇੱਕ ਦੀ ਮੌਤ, 2 ਨੂੰ ਬਚਾਇਆ 
Kangana Ranaut ਮਾਣਹਾਨੀ ਮਾਮਲੇ 'ਚ ਗਵਾਹ ਪੇਸ਼ ਨਾ ਹੋਣ ਕਾਰਨ ਟਲੀ ਸੁਣਵਾਈ , ਜਾਣੋ ਕਦੋਂ ਹੈ ਅਗਲੀ ਪੇਸ਼ੀ
Kangana Ranaut ਮਾਣਹਾਨੀ ਮਾਮਲੇ 'ਚ ਗਵਾਹ ਪੇਸ਼ ਨਾ ਹੋਣ ਕਾਰਨ ਟਲੀ ਸੁਣਵਾਈ , ਜਾਣੋ ਕਦੋਂ ਹੈ ਅਗਲੀ ਪੇਸ਼ੀ
Ashwini Sharma ਦਾ 'ਆਪ' 'ਤੇ ਤਿੱਖਾ ਹਮਲਾ , ਕਿਹਾ -7 ਸਾਂਸਦਾਂ ਦੇ ਜਾਣ ਦਾ ਝਟਕਾ ਜ਼ੋਰ ਨਾਲ ਲੱਗਿਆ ,'ਆਪ' ਆਗੂ ਖੋ ਚੁੱਕੇ ਹਨ ਮਾਨਸਿਕ ਸੰਤੁਲਨ 
Ashwini Sharma ਦਾ 'ਆਪ' 'ਤੇ ਤਿੱਖਾ ਹਮਲਾ , ਕਿਹਾ -7 ਸਾਂਸਦਾਂ ਦੇ ਜਾਣ ਦਾ ਝਟਕਾ ਜ਼ੋਰ ਨਾਲ ਲੱਗਿਆ ,'ਆਪ' ਆਗੂ ਖੋ ਚੁੱਕੇ ਹਨ ਮਾਨਸਿਕ ਸੰਤੁਲਨ 
Punjab News: ਪੰਜਾਬ 'ਚ ਸਿਆਸੀ ਹਲਚਲ ਜਾਰੀ, ਅਕਾਲੀ ਦਲ ਨੂੰ ਲੱਗਿਆ ਵੱਡਾ ਝਟਕਾ; ਸਾਥੀਆਂ ਸਣੇ BJP 'ਚ ਸ਼ਾਮਲ ਹੋਇਆ ਸੀਨੀਅਰ ਆਗੂ...
ਪੰਜਾਬ 'ਚ ਸਿਆਸੀ ਹਲਚਲ ਜਾਰੀ, ਅਕਾਲੀ ਦਲ ਨੂੰ ਲੱਗਿਆ ਵੱਡਾ ਝਟਕਾ; ਸਾਥੀਆਂ ਸਣੇ BJP 'ਚ ਸ਼ਾਮਲ ਹੋਇਆ ਸੀਨੀਅਰ ਆਗੂ...

ਵੀਡੀਓਜ਼

ਖੰਨਾ ‘ਚ ਮਜ਼ਦੂਰਾਂ ਦਾ ਹੰਗਾਮਾ! ਜੀਟੀ ਰੋਡ ਪੂਰੀ ਤਰ੍ਹਾਂ ਜਾਮ
ਕਿਸਾਨਾਂ ਦੇ ਖੇਤਾਂ ‘ਚ ਚੋਰੀਆਂ ਦਾ ਕਹਿਰ! ਚੋਰ ਕਾਬੂ, ਪੁਲਿਸ ‘ਤੇ ਸਵਾਲ
ਸਕੂਲ ਗੇਟ ਦੇ ਬਾਹਰ ਦਰਦਨਾਕ ਹਾਦਸਾ, 11 ਸਾਲਾ ਬੱਚੇ ਦੀ ਮੌਤ
AAP ‘ਚ ਹਲਚਲ! ਰਾਘਵ ਚੱਢਾ ਦੇ ਬਾਅਦ CM ਮਾਨ ਦੀ ਵੱਡੀ ਮੀਟਿੰਗ
ਰਾਤ ਭਰ ਬਿਜਲੀ ਗਾਇਬ! ਤੰਗ ਆਏ ਲੋਕਾਂ ਦਾ ਵਿਭਾਗ ਖ਼ਿਲਾਫ਼ ਧਰਨਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ashwini Sharma ਦਾ 'ਆਪ' 'ਤੇ ਤਿੱਖਾ ਹਮਲਾ , ਕਿਹਾ -7 ਸਾਂਸਦਾਂ ਦੇ ਜਾਣ ਦਾ ਝਟਕਾ ਜ਼ੋਰ ਨਾਲ ਲੱਗਿਆ ,'ਆਪ' ਆਗੂ ਖੋ ਚੁੱਕੇ ਹਨ ਮਾਨਸਿਕ ਸੰਤੁਲਨ 
Ashwini Sharma ਦਾ 'ਆਪ' 'ਤੇ ਤਿੱਖਾ ਹਮਲਾ , ਕਿਹਾ -7 ਸਾਂਸਦਾਂ ਦੇ ਜਾਣ ਦਾ ਝਟਕਾ ਜ਼ੋਰ ਨਾਲ ਲੱਗਿਆ ,'ਆਪ' ਆਗੂ ਖੋ ਚੁੱਕੇ ਹਨ ਮਾਨਸਿਕ ਸੰਤੁਲਨ 
Gurdaspur Firing News : ਅਣਪਛਾਤੇ ਹਮਲਾਵਰਾਂ ਨੇ ਚਲਾਈਆਂ ਤਾਬੜਤੋੜ ਗੋਲੀਆਂ, ਕਬੱਡੀ ਖਿਡਾਰੀ ਸਮੇਤ 2 ਦੀ ਮੌਤ ,ਇੱਕ ਗੰਭੀਰ ਜ਼ਖਮੀ
Gurdaspur Firing News : ਅਣਪਛਾਤੇ ਹਮਲਾਵਰਾਂ ਨੇ ਚਲਾਈਆਂ ਤਾਬੜਤੋੜ ਗੋਲੀਆਂ, ਕਬੱਡੀ ਖਿਡਾਰੀ ਸਮੇਤ 2 ਦੀ ਮੌਤ ,ਇੱਕ ਗੰਭੀਰ ਜ਼ਖਮੀ
 Sonam Raghuvanshi ਨੂੰ ਜ਼ਮਾਨਤ ਮਿਲਣ 'ਤੇ ਰਾਜਾ ਰਘੂਵੰਸ਼ੀ ਦੇ ਭਰਾ ਦਾ ਛਲਕਿਆ ਦਰਦ ,'ਅੱਜ ਅਸੀਂ ਪੈਸੇ ਦੀ ਪਾਵਰ ਅੱਗੇ ਹਾਰ ਗਏ'
 Sonam Raghuvanshi ਨੂੰ ਜ਼ਮਾਨਤ ਮਿਲਣ 'ਤੇ ਰਾਜਾ ਰਘੂਵੰਸ਼ੀ ਦੇ ਭਰਾ ਦਾ ਛਲਕਿਆ ਦਰਦ ,'ਅੱਜ ਅਸੀਂ ਪੈਸੇ ਦੀ ਪਾਵਰ ਅੱਗੇ ਹਾਰ ਗਏ'
Air Conditioner Use Tips : AC ਚਲਾਉਣ ਵਾਲੇ ਜ਼ਰੂਰ ਕਰੋ ਇਹ ਕੰਮ, ਬਿੱਲ ਵੀ ਆਵੇਗਾ ਘੱਟ
Air Conditioner Use Tips : AC ਚਲਾਉਣ ਵਾਲੇ ਜ਼ਰੂਰ ਕਰੋ ਇਹ ਕੰਮ, ਬਿੱਲ ਵੀ ਆਵੇਗਾ ਘੱਟ
Jalandhar 'ਚ 3 ਬੇਟੀਆਂ ਦੀ ਮਾਂ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ ,ਪਤੀ ਜੇਲ੍ਹ 'ਚ ਬੰਦ ,ਪ੍ਰੇਮ ਸਬੰਧਾਂ ਦਾ ਦੱਸਿਆ ਜਾ ਰਿਹਾ ਮਾਮਲਾ 
Jalandhar 'ਚ 3 ਬੇਟੀਆਂ ਦੀ ਮਾਂ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ ,ਪਤੀ ਜੇਲ੍ਹ 'ਚ ਬੰਦ ,ਪ੍ਰੇਮ ਸਬੰਧਾਂ ਦਾ ਦੱਸਿਆ ਜਾ ਰਿਹਾ ਮਾਮਲਾ 
Punjab News: ਪੰਜਾਬ ‘ਚ ਹਾਈ ਅਲਰਟ, ਸ਼ੰਭੂ ਧਮਾਕੇ ਤੋਂ ਬਾਅਦ ਚੱਪੇ-ਚੱਪੇ 'ਤੇ ਪੁਲਿਸ ਤਾਇਨਾਤ; ਰੇਲਵੇ ਸਟੇਸ਼ਨਾਂ ‘ਤੇ ਸੁਰੱਖਿਆ ਦੇ ਸਖ਼ਤ ਪ੍ਰਬੰਧ; ਲੋਕਾਂ ‘ਚ ਸਹਿਮ ਦਾ ਮਾਹੌਲ...
ਪੰਜਾਬ ‘ਚ ਹਾਈ ਅਲਰਟ, ਸ਼ੰਭੂ ਧਮਾਕੇ ਤੋਂ ਬਾਅਦ ਚੱਪੇ-ਚੱਪੇ 'ਤੇ ਪੁਲਿਸ ਤਾਇਨਾਤ; ਰੇਲਵੇ ਸਟੇਸ਼ਨਾਂ ‘ਤੇ ਸੁਰੱਖਿਆ ਦੇ ਸਖ਼ਤ ਪ੍ਰਬੰਧ; ਲੋਕਾਂ ‘ਚ ਸਹਿਮ ਦਾ ਮਾਹੌਲ...
Big News: ਵੱਡੀ ਖਬਰ, ਹੁਣ ਮੁੜ ਲੱਗੇਗਾ ਲਾਕਡਾਊਨ; ਜਾਣੋ ਸਰਕਾਰ ਸਣੇ ਲੋਕਾਂ ਦੀ ਕਿਉਂ ਵਧੀ ਚਿੰਤਾ...
Big News: ਵੱਡੀ ਖਬਰ, ਹੁਣ ਮੁੜ ਲੱਗੇਗਾ ਲਾਕਡਾਊਨ; ਜਾਣੋ ਸਰਕਾਰ ਸਣੇ ਲੋਕਾਂ ਦੀ ਕਿਉਂ ਵਧੀ ਚਿੰਤਾ...
Lockdown: ਫਿਰ ਤੋਂ ਲਾਕਡਾਊਨ ਦੀਆਂ ਤਿਆਰੀਆਂ ਸ਼ੂਰੁ, ਸਿਰਫ ਹਫ਼ਤਿਆਂ ਦੇ ਅੰਦਰ ਖਤਮ ਹੋਏਗਾ ਇਹ ਸਟਾਕ! ਮੰਤਰੀ ਦੇ  ਬਿਆਨ ਨੇ ਵਧਾਈ ਚਿੰਤਾ...
ਫਿਰ ਤੋਂ ਲਾਕਡਾਊਨ ਦੀਆਂ ਤਿਆਰੀਆਂ ਸ਼ੂਰੁ, ਸਿਰਫ ਹਫ਼ਤਿਆਂ ਦੇ ਅੰਦਰ ਖਤਮ ਹੋਏਗਾ ਇਹ ਸਟਾਕ! ਮੰਤਰੀ ਦੇ  ਬਿਆਨ ਨੇ ਵਧਾਈ ਚਿੰਤਾ...
Embed widget