ਪੜਚੋਲ ਕਰੋ

SIT ਵੱਲੋਂ ਸਾਬਕਾ ਸੀਐਮ ਤੋਂ ਪੁੱਛਗਿੱਛ ਮਗਰੋਂ ਬਰਗਾੜੀ ਮੋਰਚੇ ਤੋਂ ਬਾਦਲ ਨੂੰ ਮਿਲੀ ਇਹ ਸਲਾਹ

ਚੰਡੀਗੜ੍ਹ: ਬੇਅਦਬੀ ਅਤੇ ਗੋਲ਼ੀਕਾਂਡ ਦੀ ਪੜਤਾਲ ਕਰ ਰਹੀ ਵਿਸ਼ੇਸ਼ ਜਾਂਚ ਟੀਮ ਵੱਲੋਂ ਪ੍ਰਕਾਸ਼ ਸਿੰਘ ਬਾਦਲ ਤੋਂ ਪੁੱਛਗਿੱਛ ਕੀਤੇ ਜਾਣ ਤੋਂ ਬਾਅਦ ਪੰਜਾਬ ਦੇ ਧਾਰਮਿਕ ਤੇ ਸਿਆਸੀ ਲੋਕਾਂ ਨੇ ਆਪਣੀਆਂ ਪ੍ਰਤੀਕਿਰਿਆਵਾਂ ਦਿੱਤੀਆਂ ਹਨ। ਬਰਗਾੜੀ ਮੋਰਚੇ ਦੇ ਨਾਲ-ਨਾਲ ਕਾਂਗਰਸ ਅਤੇ ਅਕਾਲੀ ਲੀਡਰਾਂ ਨੇ ਵੀ ਐਸਆਈਟੀ ਦੀ ਪੁੱਛਗਿੱਛ 'ਤੇ ਆਪਣੀਆਂ ਟਿੱਪਣੀਆਂ ਦਿੱਤੀਆਂ ਹਨ। ਇਹ ਵੀ ਪੜ੍ਹੋ: ਐਸਆਈਟੀ ਵੱਲੋਂ ਪੁੱਛਗਿੱਛ ਮਗਰੋਂ ਬਾਦਲ ਨੇ ਮੀਡੀਆ ਨੂੰ ਦੱਸੀ ਪੂਰੀ ਕਹਾਣੀ ਮੁਤਵਾਜ਼ੀ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਕਿ ਜਿਨ੍ਹਾਂ ਨੇ ਜਸਟਿਸ (ਸੇਵਾਮੁਕਤ) ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਨੂੰ ਨਕਾਰਿਆ ਸੀ, ਉਹ ਹੁਣ ਐਸਆਈਟੀ ਸਨਮੁਖ ਪੇਸ਼ ਹੋ ਰਹੇ ਹਨ। ਉਨ੍ਹਾਂ ਅਕਾਲੀ ਦਲ ਵੱਲੋਂ ਐਸਆਈਟੀ 'ਤੇ ਵਿਸ਼ਵਾਸ ਨਾ ਹੋਣ ਦੀ ਸੂਰਤ ਵਿੱਚ ਆਪਣੀ ਪਾਰਟੀ ਨੂੰ ਪਹਿਲਕਦਮੀ ਕਰਨ ਦੀ ਸਲਾਹ ਦਿੰਦਿਆਂ ਕਿਹਾ ਕਿ ਅਕਾਲੀ ਦਲ ਨੂੰ ਆਪਣੀ ਐਸਆਈਟੀ ਬਣਾਉਣੀ ਚਾਹੀਦੀ ਹੈ, ਪਰ ਬੇਅਦਬੀ ਮਾਮਲਿਆਂ ਦੀ ਜਾਂਚ ਜ਼ਰੂਰ ਹੋਣੀ ਚਾਹੀਦੀ ਹੈ। ਇਹ ਵੀ ਪੜ੍ਹੋ:SIT ਨੇ ਲਾਈ ਬਾਦਲ ਨੂੰ ਸਵਾਲਾਂ ਦੀ ਝੜੀ ਉੱਧਰ, ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਅਕਾਲੀ ਦਲ ਵੱਲੋਂ ਐਸਆਈਟੀ ਉਤੇ ਬੇਭਰੋਸਗੀ ਹੋਣ ਬਾਰੇ ਕਿਹਾ ਕਿ ਅਕਾਲੀ ਜੋ ਮਰਜ਼ੀ ਕਹਿਣ ਪਰ ਐਸਆਈਟੀ ਆਪਣਾ ਕੰਮ ਕਰਦੀ ਰਹੇਗੀ। ਉਨ੍ਹਾਂ ਸਵਾਲ ਚੁੱਕਿਆ ਕਿ ਪੰਜ ਵਾਰ ਮੁੱਖ ਮੰਤਰੀ ਰਹਿ ਚੁੱਕੇ ਵਿਅਕਤੀ ਨੂੰ ਪੁਲਿਸ ਕੋਲ ਬਿਆਨ ਦਰਜ ਕਰਵਾਉਣ ਦੀ ਨੌਬਤ ਹੀ ਕਿਉਂ ਪਈ..? ਇਹ ਵੀ ਪੜ੍ਹੋ: ਬਾਦਲਾਂ ਨੇ ਸੰਮਨ ਜਾਰੀ ਕਰਨ ਵਾਲੇ ਅਧਿਕਾਰੀ ਨੂੰ ਮੋੜਿਆ 'ਬੇਰੰਗ', ਨਾ ਕਰਨ ਦਿੱਤੀ ਪੁੱਛਗਿੱਛ ਜਾਖੜ ਤੋਂ ਇਲਾਵਾ ਕਾਂਗਰਸੀ ਵਿਧਾਇਕ ਡਾ. ਰਾਜ ਕੁਮਾਰ ਵੇਰਕਾ ਨੇ ਬਾਦਲ ਉੱਪਰ ਐਸਆਈਟੀ ਨਾਲ ਸਹੀ ਵਤੀਰਾ ਨਾ ਕਰਨ ਦੇ ਇਲਜ਼ਾਮ ਲਾਏ। ਉਨ੍ਹਾਂ ਕਿਹਾ ਕਿ ਅਕਾਲੀ ਦਲ ਪਹਿਲਾ ਰਣਜੀਤ ਕਮਿਸ਼ਨ ਦੀ ਰਿਪੋਰਟ ਨੂੰ ਖਾਰਿਜ ਕੀਤਾ ਸੀ ਹੁਣ ਉਸ ਰਿਪੋਰਟ ਨੂੰ ਸਹੀ ਦੱਸ ਰਹੇ ਹਨ। ਵੇਰਕਾ ਨੇ ਕਿਹਾ ਕਿ ਜਨਤਾ ਇਹ ਜਾਨਣਾ ਚਾਹੁੰਦੀ ਹੈ ਕਿ ਬਹਿਬਲ ਕਲਾਂ ਵਿੱਚ ਗੋਲ਼ੀ ਕਿਸ ਦੇ ਕਹਿਣ 'ਤੇ ਚੱਲੀ। ਵੇਰਕਾ ਨੇ ਕਿਹਾ ਦੋਸ਼ੀ ਚਾਹੇ ਕੋਈ ਵੀ ਹੋਵੇ ਉਹ ਹੁਣ ਜ਼ਿਆਦਾ ਦੇਰ ਤਕ ਕਾਨੂੰਨ ਤੋਂ ਬਚ ਨਹੀਂ ਸਕੇਗਾ। ਇਸ ਤੋਂ ਪਹਿਲਾਂ ਅੱਜ ਸਵੇਰੇ ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਵੀ ਬਾਦਲਾਂ ਤੋਂ ਪੁੱਛਗਿੱਛ ਕੀਤੇ ਜਾਣ ਨੂੰ ਸਹੀ ਕਰਾਰ ਦਿੱਤਾ ਸੀ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget