ਪੜਚੋਲ ਕਰੋ

ਬਰਗਾੜੀ ਤੋਂ ਮੁਤਵਾਜ਼ੀ ਜਥੇਦਾਰ ਵੱਲੋਂ ਸਿੱਖ ਕੌਮ ਦੇ ਨਾਂਅ ਸੰਦੇਸ਼ ਜਾਰੀ

ਚੰਡੀਗੜ੍ਹ: ਬੰਦੀ ਛੋੜ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁਤਵਾਜ਼ੀ ਕਾਰਜਕਾਰੀ ਜਥੇਦਾਰ ਧਿਆਨ ਸਿੰਘ ਮੰਡ ਨੇ ਬਰਗਾੜੀ ਮੋਰਚੇ ਤੋਂ ਹੀ ਸਿੱਖ ਕੌਮ ਦੇ ਨਾਂਅ ਸੰਦੇਸ਼ ਜਾਰੀ ਕੀਤਾ ਹੈ। ਮੰਡ ਇਸ ਤੋਂ ਪਹਿਲਾਂ ਦੋ ਵਾਰ ਸ੍ਰੀ ਦਰਬਾਰ ਸਾਹਿਬ ਜਾ ਕੇ ਵੀ ਕੌਮ ਦੇ ਨਾਂਅ ਸੰਦੇਸ਼ ਜਾਰੀ ਕਰ ਚੁੱਕੇ ਹਨ, ਪਰ ਇਸ ਵਾਰ ਅਜਿਹਾ ਨਹੀਂ ਕੀਤਾ ਗਿਆ। ਆਪਣੇ ਸੰਦੇਸ਼ ਵਿੱਚ ਧਿਆਨ ਸਿੰਘ ਮੰਡ ਨੇ ਬਰਗਾੜੀ ਮੋਰਚੇ ਦੇ 160ਵੇਂ ਦਿਨ ਵਿੱਚ ਦਾਖ਼ਲ ਹੋਣ 'ਤੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੇ ਸਿੱਖ ਨੌਜਵਾਨਾਂ ਦੀ ਮੌਤ ਲਈ ਇਨਸਾਫ਼ ਲੈਣ ਲਈ ਸੰਗਤ ਤੋਂ ਸਹਿਯੋਗ ਮੰਗਿਆ। ਉਨ੍ਹਾਂ ਕਿਹਾ ਕਿ ਸਰਕਾਰਾਂ ਇਨਸਾਫ਼ ਦੇਣ ਤੋਂ ਇਨਕਾਰੀ ਹਨ ਪਰ ਉਹ ਹਰ ਹੀਲੇ ਇਨਸਾਫ਼ ਤੇ ਸਜ਼ਾ ਭੁਗਤ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਕਰਵਾ ਕੇ ਛੱਡਣਗੇ। ਉੱਧਰ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਹਰਪ੍ਰੀਤ ਸਿੰਘ ਵੀ ਕੌਮ ਦੇ ਨਾਂਅ ਸੰਦੇਸ਼ ਜਾਰੀ ਕਰਨਗੇ। ਹਾਲਾਂਕਿ, ਮੁਤਵਾਜ਼ੀ ਜਥੇਦਾਰ ਦੇ ਇੱਥੇ ਆਉਣ ਦੀਆਂ ਸੰਭਾਵਨਾਵਾਂ ਪਹਿਲਾਂ ਹੀ ਘੱਟ ਸਨ ਪਰ ਫਿਰ ਵੀ ਸ਼੍ਰੋਮਣੀ ਕਮੇਟੀ ਨੇ ਸੁਰੱਖਿਆ ਪ੍ਰਬੰਧ ਕੀਤੇ ਹੋਏ ਸਨ। ਸਾਲ 2015 ਤੇ 2016 ਵਿੱਚ ਬੰਦੀ ਛੋੜ ਦਿਵਸ ਮੌਕੇ ਸਿੱਖ ਕੌਮ ਦੇ ਨਾਂਅ ਸੰਦੇਸ਼ ਜਾਰੀ ਕਰਨ ਸਮੇਂ ਆਪਸੀ ਟਕਰਾਅ ਦੀ ਸੰਭਾਵਨਾ ਕਾਰਨ ਤਣਾਅ ਵਾਲਾ ਮਾਹੌਲ ਬਣ ਗਿਆ ਸੀ। ਹੇਠਾਂ ਪੜ੍ਹੋ ਧਿਆਨ ਸਿੰਘ ਮੰਡ ਵੱਲੋਂ ਜਾਰੀ ਕੀਤਾ ਸੰਦੇਸ਼- ਬਰਗਾੜੀ ਤੋਂ ਮੁਤਵਾਜ਼ੀ ਜਥੇਦਾਰ ਵੱਲੋਂ ਸਿੱਖ ਕੌਮ ਦੇ ਨਾਂਅ ਸੰਦੇਸ਼ ਜਾਰੀ

ਟਾਪ ਹੈਡਲਾਈਨ

Parvinder Singh Jhota ਦੇ ਕਤਲ ਮਾਮਲੇ ਨੂੰ ਲੈ ਕੇ ਵਿਰੋਧੀਆਂ ਨੇ ਘੇਰੀ ਮਾਨ ਸਰਕਾਰ! ਸਮਰਥਕਾਂ ਨੇ ਕੀਤਾ ਰੋਸ ਪ੍ਰਦਰਸ਼ਨ
Parvinder Singh Jhota ਦੇ ਕਤਲ ਮਾਮਲੇ ਨੂੰ ਲੈ ਕੇ ਵਿਰੋਧੀਆਂ ਨੇ ਘੇਰੀ ਮਾਨ ਸਰਕਾਰ! ਸਮਰਥਕਾਂ ਨੇ ਕੀਤਾ ਰੋਸ ਪ੍ਰਦਰਸ਼ਨ
Parvinder Singh Jhota News : ਪਰਿਵਾਰ ਨੇ ਪੁੱਤ ਦਾ ਅੰਤਿਮ ਸਸਕਾਰ ਕਰਨ ਤੋਂ ਕੀਤਾ ਇਨਕਾਰ ,ਮਾਂ ਬੋਲੀ- ਪੰਜਾਬ ਦੀ ਜਵਾਨੀ ਬਚਾਉਣ ਵਾਲੇ ਪੁੱਤ ਨੂੰ ਮਾਰ ਦਿੱਤਾ!
Parvinder Singh Jhota News : ਪਰਿਵਾਰ ਨੇ ਪੁੱਤ ਦਾ ਅੰਤਿਮ ਸਸਕਾਰ ਕਰਨ ਤੋਂ ਕੀਤਾ ਇਨਕਾਰ ,ਮਾਂ ਬੋਲੀ- ਪੰਜਾਬ ਦੀ ਜਵਾਨੀ ਬਚਾਉਣ ਵਾਲੇ ਪੁੱਤ ਨੂੰ ਮਾਰ ਦਿੱਤਾ!
Parminder Singh Jhota: ਪੰਜਾਬ 'ਚ ਵੱਡੀ ਵਾਰਦਾਤ, 'ਪਰਮਿੰਦਰ ਸਿੰਘ ਝੋਟੇ' ਦਾ ਸ਼ਰੇਆਮ ਗੋਲੀਆਂ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਪੰਜਾਬ 'ਚ ਵੱਡੀ ਵਾਰਦਾਤ, 'ਪਰਮਿੰਦਰ ਸਿੰਘ ਝੋਟੇ' ਦਾ ਸ਼ਰੇਆਮ ਗੋਲੀਆਂ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Weather: ਪੰਜਾਬ 'ਚ ਅਗਲੇ 3 ਦਿਨ ਵਰ੍ਹੇਗਾ ਭਾਰੀ ਮੀਂਹ-ਗਰਜਣਗੇ ਬੱਦਲ, ਕੱਲ੍ਹ ਗੜੇਮਾਰੀ ਦੇ ਆਸਾਰ, 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ ਢਾਏਗਾ ਕਹਿਰ, ਜਾਣੋ ਮੌਸਮ ਨੂੰ ਲੈ ਵੱਡਾ ਅਪਡੇਟ...
ਪੰਜਾਬ 'ਚ ਅਗਲੇ 3 ਦਿਨ ਵਰ੍ਹੇਗਾ ਭਾਰੀ ਮੀਂਹ-ਗਰਜਣਗੇ ਬੱਦਲ, ਕੱਲ੍ਹ ਗੜੇਮਾਰੀ ਦੇ ਆਸਾਰ, 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ ਢਾਏਗਾ ਕਹਿਰ, ਜਾਣੋ ਮੌਸਮ ਨੂੰ ਲੈ ਵੱਡਾ ਅਪਡੇਟ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana News: ਲੁਧਿਆਣਾ 'ਚ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, CCTV ਫੁਟੇਜ 'ਚ ਕੈਦ ਹੋਇਆ ਨੌਜਵਾਨ...
Ludhiana News: ਲੁਧਿਆਣਾ 'ਚ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, CCTV ਫੁਟੇਜ 'ਚ ਕੈਦ ਹੋਇਆ ਨੌਜਵਾਨ...
Sonia-Rahul Gandhi Assets: ਹਾਈ ਕੋਰਟ ਵੱਲੋਂ ਗਾਂਧੀ ਪਰਿਵਾਰ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਨੂੰ ਲੈ ਕੇ ਵੱਡਾ ਅਪਡੇਟ, ED ਨੂੰ...
ਹਾਈ ਕੋਰਟ ਵੱਲੋਂ ਗਾਂਧੀ ਪਰਿਵਾਰ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਨੂੰ ਲੈ ਕੇ ਵੱਡਾ ਅਪਡੇਟ, ED ਨੂੰ...
Earthquakes News: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋੋਂ ਭੱਜੇ ਬਾਹਰ, 6.1 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋੋਂ ਭੱਜੇ ਬਾਹਰ, 6.1 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਇਆ ਸ਼ਾਮਲ, ਸਿਆਸਤ 'ਚ ਮੱਚੀ ਤਰਥੱਲੀ...
ਪੰਜਾਬ ਚੋਣਾਂ ਤੋਂ ਪਹਿਲਾਂ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਇਆ ਸ਼ਾਮਲ, ਸਿਆਸਤ 'ਚ ਮੱਚੀ ਤਰਥੱਲੀ...
 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ
 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ
Geyser Safety Tips :  ਸਰਦੀਆਂ 'ਚ ਪਹਿਲੀ ਵਾਰ ਗੀਜ਼ਰ ਚਲਾਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ
Geyser Safety Tips :  ਸਰਦੀਆਂ 'ਚ ਪਹਿਲੀ ਵਾਰ ਗੀਜ਼ਰ ਚਲਾਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ
Amritsar News: ਅੰਮ੍ਰਿਤਸਰ ਚ ASI 'ਤੇ ਗੋਲੀ ਮਾਰਨ ਵਾਲੇ ਦੋਸ਼ੀ ਦਾ ਐਨਕਾਊਂਟਰ, ਹਥਿਆਰ ਖੋਹਣ ਦੀ ਕੋਸ਼ਿਸ਼ 'ਚ ਜ਼ਖਮੀ; ਹੁਣ ਤੱਕ 3 ਮੁਲਜ਼ਮਾਂ ਨੂੰ ਕਾਬੂ ਕਰ ਚੁੱਕੀ ਪੁਲਿਸ...
ਅੰਮ੍ਰਿਤਸਰ ਚ ASI 'ਤੇ ਗੋਲੀ ਮਾਰਨ ਵਾਲੇ ਦੋਸ਼ੀ ਦਾ ਐਨਕਾਊਂਟਰ, ਹਥਿਆਰ ਖੋਹਣ ਦੀ ਕੋਸ਼ਿਸ਼ 'ਚ ਜ਼ਖਮੀ; ਹੁਣ ਤੱਕ 3 ਮੁਲਜ਼ਮਾਂ ਨੂੰ ਕਾਬੂ ਕਰ ਚੁੱਕੀ ਪੁਲਿਸ...
Big News: ਵੱਡੀ ਗਿਣਤੀ ’ਚ ਲੋਕਾਂ ਨੇ CM ਦੀ ਰਿਹਾਇਸ਼ ਨੂੰ ਪਾਇਆ ਘੇਰਾ, ਮੋਬਾਈਲ ਫੋਨ ਨੈੱਟਵਰਕ ਵੀ ਹੋਏ ਠੱਪ, ਪਾਕਿਸਤਾਨ ’ਚ ਐਮਰਜੈਂਸੀ ਦਾ ਐਲਾਨ; ਜਾਣੋ ਕਿਉਂ ਮੱਚਿਆ ਹਾਹਾਕਾਰ...
ਵੱਡੀ ਗਿਣਤੀ ’ਚ ਲੋਕਾਂ ਨੇ CM ਦੀ ਰਿਹਾਇਸ਼ ਨੂੰ ਪਾਇਆ ਘੇਰਾ, ਮੋਬਾਈਲ ਫੋਨ ਨੈੱਟਵਰਕ ਵੀ ਹੋਏ ਠੱਪ, ਪਾਕਿਸਤਾਨ ’ਚ ਐਮਰਜੈਂਸੀ ਦਾ ਐਲਾਨ; ਜਾਣੋ ਕਿਉਂ ਮੱਚਿਆ ਹਾਹਾਕਾਰ...
Embed widget