Punjab Politics: ਪਰਮਪਾਲ ਕੌਰ ਸਿੱਧੂ ਜੋ ਕਿ ਹਾਲ ਹੀ ਵਿੱਚ ਹੋਈਆਂ ਲੋਕ ਸਭਾ ਚੋਣਾਂ ਵਿੱਚ ਬਠਿੰਡਾ ਸੀਟ ਤੋਂ ਭਾਜਪਾ ਦੇ ਉਮੀਦਵਾਰ ਸੀ ਉਹ ਕੇਂਦਰ ਵਿੱਚ ਤੀਜੀ ਵਾਰ ਬਣਨ ਜਾ ਰਹੀ ਭਾਜਪਾ ਸਰਕਾਰ ਦੇ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਣਗੇ।


ਦਿੱਲੀ ਰਵਾਨਾ ਹੋਣ ਤੋਂ ਪਹਿਲਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪਿਛਲੇ 10 ਸਾਲਾਂ 'ਚ ਕੇਂਦਰ 'ਚ ਭਾਜਪਾ ਦੀ ਸਰਕਾਰ ਦੇ ਵਿਕਾਸ ਨੂੰ ਦੇਖਦਿਆਂ ਜਨਤਾ ਨੇ ਇੱਕ ਵਾਰ ਫਿਰ ਭਾਜਪਾ ਨੂੰ ਬਹੁਮਤ ਦਿੱਤਾ ਹੈ। ਭਾਜਪਾ ਪੰਜਾਬ ਦੀ ਤੀਜੀ ਸਭ ਤੋਂ ਵੱਡੀ ਸਿਆਸੀ ਪਾਰਟੀ ਬਣ ਕੇ ਉਭਰੀ ਹੈ।


ਜ਼ਿਮਨੀ ਚੋਣਾਂ 'ਚ ਹੋਵੇਗਾ ਬਿਹਤਰ ਪ੍ਰਦਰਸ਼ਨ 


ਉਨ੍ਹਾਂ ਕਿਹਾ ਕਿ ਭਾਜਪਾ ਨੇ ਜਿਸ ਤਰ੍ਹਾਂ ਲੋਕ ਸਭਾ ਚੋਣਾਂ ਦੌਰਾਨ ਬਿਹਤਰ ਪ੍ਰਦਰਸ਼ਨ ਕੀਤਾ ਹੈ, ਉਹ ਉਪ ਚੋਣਾਂ ਦੌਰਾਨ ਵੀ ਬਿਹਤਰ ਪ੍ਰਦਰਸ਼ਨ ਕਰੇਗੀ। ਕੰਗਨਾ ਰਣੌਤ ਦੇ ਥੱਪੜ ਕਾਂਡ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਅਜਿਹਾ ਨਹੀਂ ਹੋਣਾ ਚਾਹੀਦਾ ਸੀ। ਉਸ ਦੌਰਾਨ ਕੀ ਹੋਇਆ, ਸਿਰਫ ਕੰਗਨਾ ਰਣੌਤ ਅਤੇ ਕੁਲਵਿੰਦਰ ਕੌਰ ਹੀ ਦੱਸ ਸਕਦੇ ਹਨ। ਤੁਹਾਨੂੰ ਦੱਸ ਦੇਈਏ ਕਿ ਪੰਜਾਬ ਦੀ ਬਠਿੰਡਾ ਸੀਟ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਹਰਸਿਮਰਤ ਕੌਰ ਨੇ ਜਿੱਤ ਹਾਸਲ ਕੀਤੀ ਹੈ।


ਇਹ ਵੀ ਪੜ੍ਹੋ-Barnala News: ਕਿਸਾਨ ਯੂਨੀਅਨ ਦੇ ਸੰਘਰਸ਼ ਕਾਰਨ ਇਮੀਗ੍ਰੇਸ਼ਨ ਏਜੰਟ ਨੇ ਪੀੜਤ ਪਰਿਵਾਰ ਨੂੰ 17.5 ਲੱਖ ਰੁਪਏ ਕੀਤੇ ਵਾਪਸ, ਜਾਣੋ ਕੀ ਸੀ ਪੂਰਾ ਮਾਮਲਾ


 


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


Join Our Official Telegram Channel : - 
https://t.me/abpsanjhaofficial


 


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ