ਪੜਚੋਲ ਕਰੋ

ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਉਠਾਏ ਡੋਪ ਸਿਆਸਤ 'ਤੇ ਸਵਾਲ

ਚੰਡੀਗੜ੍ਹ: ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਡੋਪ ਟੈਸਟ 'ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿਹਾ ਹੈ ਕਿ ਉਹ ਡੋਪ ਟੈਸਟ ਨਹੀਂ ਕਰਵਾਉਣਗੇ। ਉਨ੍ਹਾਂ ਕਿਹਾ ਕਿ ਡੋਪ ਟੈਸਟ ਦੀ ਰੇਸ ਵਿੱਚੋਂ ਕੋਈ ਫਾਇਦਾ ਨਹੀਂ ਹੋਵੇਗਾ। ਇਹ ਸਿਰਫ ਸਿਆਸਤ ਹੀ ਹੈ। ਪਰਗਟ ਸਿੰਘ ਨੇ ਕਿਹਾ ਕਿ ਦੋ ਹਜ਼ਾਰ ਦੇ ਕੇ ਕਿਸੇ ਦਾ ਵੀ ਡੋਪ ਟੈਸਟ ਪਾਸ ਕਰਵਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਨੈਗੇਟਿਵ ਰਿਪੋਰਟਾਂ ਦਿਖਾ ਕੇ ਕੋਈ ਮਸਲਾ ਹੱਲ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਕਾਂਗਰਸੀ ਆਗੂਆਂ ਨੇ ਡੋਪ ਟੈਸਟ ਕਰਾਉਣ ਲਈ ਕਿਹਾ ਸੀ ਪਰ ਉਨ੍ਹਾਂ ਮਨ੍ਹਾ ਕਰ ਦਿੱਤਾ।   ਉਨ੍ਹਾਂ ਕਿਹਾ ਕਿ ਲੀਡਰਾਂ ਦੇ ਡੋਪ ਟੈਸਟ ਕਰਵਾਉਣ ਦੇ ਮੁੱਦੇ ਨੂੰ ਸਭ ਤੋਂ ਪਹਿਲਾਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਉਭਾਰਿਆ ਸੀ। ਇਹ ਮੁੱਦਾ ਉਭਰਨ ਨਾਲ ਅਸਲ ਮੁੱਦੇ ਤੋਂ ਧਿਆਨ ਭਟਕ ਗਿਆ। ਉਨ੍ਹਾਂ ਕਿਹਾ ਕਿ ਖਿਡਾਰੀਆਂ ਦਾ ਡੋਪ ਟੈਸਟ ਅਚਾਨਕ ਹੀ ਕੀਤਾ ਜਾਂਦਾ ਹੈ, ਨਾ ਕਿ ਲੀਡਰਾਂ ਵਾਂਗ ਆਪ ਡੋਪ ਟੈਸਟ ਕਰਵਾਉਣ ਲਈ ਹਸਪਤਾਲਾਂ ਵਿੱਚ ਜਾਣਾ ਪੈਂਦਾ ਹੈ। ਪਰਗਟ ਸਿੰਘ ਨੇ ਕਿਹਾ ਕਿ ਅਸਲ ਮੁੱਦਾ ਤਾਂ ਨਸ਼ਿਆਂ ਦੇ ਮਾਮਲੇ ਵਿੱਚ ਪੁਲਿਸ ਤੇ ਰਾਜਸੀ ਲੀਡਰਾਂ ਦੇ ਗੱਠਜੋੜ ਨੂੰ ਬੇਨਕਾਬ ਕਰਨ ਦਾ ਹੈ। ਡੋਪ ਟੈਸਟ ਦੇ ਰੌਲੇ ਨਾਲ ਇਹ ਮੁੱਦਾ ਰੁਲਦਾ ਨਜ਼ਰ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਕਾਂਗਰਸ ਲੋਕਾਂ ਨਾਲ ਇਹ ਵਾਅਦਾ ਕਰਕੇ ਆਈ ਸੀ ਕਿ ਉਹ ਡਰੱਗ ਮਾਫੀਆ ਤੇ ਰਾਜਨੀਤਕ ਲੀਡਰਾਂ ਦੇ ਗੱਠਜੋੜ ਨੂੰ ਲੋਕਾਂ ਸਾਹਮਣੇ ਲਿਆਏਗੀ, ਪਰ ਡੋਪ ਟੈਸਟ ਕਰਾਉਣ ਲਈ ਹੁਣ ਰਾਜਨੀਤਕ ਲੀਡਰ ਇੱਕ-ਦੂਜੇ ਦੇ ਪੈਰ ਮਿੱਧ ਕੇ ਅੱਗੇ ਲੰਘ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਇਕ ਹਾਂ-ਪੱਖੀ ਏਜੰਡੇ ’ਤੇ ਕੰਮ ਕਰਨ ਦੀ ਲੋੜ ਹੈ, ਜਿਸ ਵਿੱਚ ਨਸ਼ਿਆਂ ਦੀ ਸਪਲਾਈ ਲਾਈਨ ਤੋੜਨ ਦਾ ਕੰਮ ਸਭ ਤੋਂ ਪਹਿਲਾਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਤੇ ਸਿੱਖਿਆ ਦੇਣ ਦੇ ਨਾਲ ਨਾਲ ਹੀ ਖੇਡਾਂ ਵੱਲ ਉਤਸ਼ਾਹਤ ਕਰਨ ਦੀ ਲੋੜ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਅੰਮ੍ਰਿਤਸਰ ਦੇ ਪਿੰਡ 'ਚ ਹੋਈ ਗੋਲੀਬਾਰੀ, CCTV 'ਚ ਸੁਣਾਈ ਦਿੱਤੀ ਤਾੜ-ਤਾੜ ਗੋਲੀਆਂ ਦੀ ਅਵਾਜ਼; ਪਰਿਵਾਰ 'ਚ ਮੱਚਿਆ ਹੜਕੰਪ

ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਬਦਲਿਆ ਮਿਜਾਜ਼, ਕੁੱਝ ਜ਼ਿਲ੍ਹਿਆਂ 'ਚ ਪਵੇਗਾ ਮੀਂਹ, ਜਾਣੋ ਅਗਲੇ ਦਿਨਾਂ ਦਾ ਹਾਲ

ਪੰਜਾਬ ਪੁਲਿਸ 'ਚ ਫੇਰਬਦਲ, ਥਾਣਾ ਇੰਚਾਰਜਾਂ ਦੇ ਹੋਏ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

Chandigarh BJP ਦਫ਼ਤਰ ਬਾਹਰ ਹੋਏ ਧਮਾਕੇ ਨੂੰ ਲੈ ਕੇ ਸੁਨੀਲ ਜਾਖੜ ਨੇ ਚੁੱਕੇ ਪੰਜਾਬ ਦੀ ਕਾਨੂੰਨ ਵਿਵਸਥਾ 'ਤੇ ਸਵਾਲ ,ਪੜ੍ਹੋ ਕੀ ਕਿਹਾ

ਵੀਡੀਓਜ਼

ਸੁਖਬੀਰ ਬਾਦਲ ‘ਤੇ ਭੜਕੇ CM ਮਾਨ! ਤਿੱਖੇ ਸ਼ਬਦਾਂ ‘ਚ ਕੀਤਾ ਹਮਲਾ
ਖੇਤਾਂ ‘ਚ ਲੱਗੇ ਖੰਭਿਆਂ ‘ਤੇ CM ਮਾਨ ਦਾ ਵੱਡਾ ਬਿਆਨ! ਕੀ ਕਿਹਾ ਸੁਣੋ
ਹੁਣ AI ਨਾਲ ਚੱਲੇਗੀ ਪੰਜਾਬ ਪੁਲਿਸ! CM ਮਾਨ ਦਾ ਨਵਾਂ ਪਲਾਨ
ਹਰ ਕਿਸੇ ਨੂੰ ਨਹੀਂ ਮਿਲੇਗੀ ਗੱਡੀ! CM ਮਾਨ ਨੇ ਬਣਾਇਆ ਨਵਾਂ ਨਿਯਮ
ਕੀ SSF ਬਣੀ ਦੇਸ਼ ਦੀ ਸਭ ਤੋਂ ਵਧੀਆ ਫੋਰਸ? CM ਮਾਨ ਦਾ ਵੱਡਾ ਦਾਅਵਾ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਈਰਾਨ 'ਤੇ ਕਦੋਂ ਵੱਡਾ ਹਮਲਾ ਕਰਨਗੇ ਟਰੰਪ! ਮਹਾਂਯੁੱਧ ਵਿਚਾਲੇ ਅਮਰੀਕੀ ਰਾਸ਼ਟਰਪਤੀ ਨੇ ਦੱਸਿਆ ਹਮਲੇ ਦਾ ਸਮਾਂ

ਸਵੇਰੇ-ਸਵੇਰੇ ਭੂਚਾਲ ਨਾਲ ਕੰਬੀ ਧਰਤੀ, 7.4 ਰਹੀ ਤੀਬਰਤਾ, ਮੱਚ ਗਈ ਹਫੜਾ-ਦਫੜੀ; ਲੋਕਾਂ 'ਚ ਦਹਿਸ਼ਤ ਦਾ ਮਾਹੌਲ
ਸਵੇਰੇ-ਸਵੇਰੇ ਭੂਚਾਲ ਨਾਲ ਕੰਬੀ ਧਰਤੀ, 7.4 ਰਹੀ ਤੀਬਰਤਾ, ਮੱਚ ਗਈ ਹਫੜਾ-ਦਫੜੀ; ਲੋਕਾਂ 'ਚ ਦਹਿਸ਼ਤ ਦਾ ਮਾਹੌਲ
ਅੰਮ੍ਰਿਤਸਰ ਦੇ ਪਿੰਡ 'ਚ ਹੋਈ ਗੋਲੀਬਾਰੀ, CCTV 'ਚ ਸੁਣਾਈ ਦਿੱਤੀ ਤਾੜ-ਤਾੜ ਗੋਲੀਆਂ ਦੀ ਅਵਾਜ਼; ਪਰਿਵਾਰ 'ਚ ਮੱਚਿਆ ਹੜਕੰਪ
ਅੰਮ੍ਰਿਤਸਰ ਦੇ ਪਿੰਡ 'ਚ ਹੋਈ ਗੋਲੀਬਾਰੀ, CCTV 'ਚ ਸੁਣਾਈ ਦਿੱਤੀ ਤਾੜ-ਤਾੜ ਗੋਲੀਆਂ ਦੀ ਅਵਾਜ਼; ਪਰਿਵਾਰ 'ਚ ਮੱਚਿਆ ਹੜਕੰਪ
53 ਸਾਲ ਬਾਅਦ ਚੰਦਰਮਾ ਦਾ ਚੱਕਰ ਲਾਉਣ ਨਿਕਲਿਆ ਇਨਸਾਨ, ਆਰਟੇਮਿਸ 2 ਮਿਸ਼ਨ ਨੇ ਭਰੀ ਇਤਿਹਾਸਕ ਉਡਾਣ
53 ਸਾਲ ਬਾਅਦ ਚੰਦਰਮਾ ਦਾ ਚੱਕਰ ਲਾਉਣ ਨਿਕਲਿਆ ਇਨਸਾਨ, ਆਰਟੇਮਿਸ 2 ਮਿਸ਼ਨ ਨੇ ਭਰੀ ਇਤਿਹਾਸਕ ਉਡਾਣ
ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਬਦਲਿਆ ਮਿਜਾਜ਼, ਕੁੱਝ ਜ਼ਿਲ੍ਹਿਆਂ 'ਚ ਪਵੇਗਾ ਮੀਂਹ, ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਬਦਲਿਆ ਮਿਜਾਜ਼, ਕੁੱਝ ਜ਼ਿਲ੍ਹਿਆਂ 'ਚ ਪਵੇਗਾ ਮੀਂਹ, ਜਾਣੋ ਅਗਲੇ ਦਿਨਾਂ ਦਾ ਹਾਲ
ਇੱਕ ਮਹੀਨੇ ਤੱਕ ਚੱਲੇ ਯੁੱਧ 'ਚ ਈਰਾਨ ਦੀ ਜਲ ਸੈਨਾ ਤੇ ਹਵਾਈ ਸੈਨਾ ਹੋਈ ਤਬਾਹ, ਟਰੰਪ ਨੇ ਕੀਤਾ ਜਿੱਤ ਦਾ ਐਲਾਨ
ਇੱਕ ਮਹੀਨੇ ਤੱਕ ਚੱਲੇ ਯੁੱਧ 'ਚ ਈਰਾਨ ਦੀ ਜਲ ਸੈਨਾ ਤੇ ਹਵਾਈ ਸੈਨਾ ਹੋਈ ਤਬਾਹ, ਟਰੰਪ ਨੇ ਕੀਤਾ ਜਿੱਤ ਦਾ ਐਲਾਨ
ਪੰਜਾਬ ਪੁਲਿਸ 'ਚ ਫੇਰਬਦਲ, ਥਾਣਾ ਇੰਚਾਰਜਾਂ ਦੇ ਹੋਏ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਪੁਲਿਸ 'ਚ ਫੇਰਬਦਲ, ਥਾਣਾ ਇੰਚਾਰਜਾਂ ਦੇ ਹੋਏ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 2 ਅਪ੍ਰੈਲ 2026

Embed widget