ਪੜਚੋਲ ਕਰੋ

ਕਾਂਗਰਸ 'ਚ ਨਵਾਂ ਧਮਾਕਾ! ਹੁਣ ਪਰਗਟ ਸਿੰਘ ਨੂੰ ਮਿਲੀ ਕੈਪਟਨ ਤੋਂ ਧਮਕੀ, ਵਿਧਾਇਕ ਨੇ ਕੀਤੇ ਵੱਡੇ ਖੁਲਾਸੇ

ਬੇਅਦਬੀ ਮਾਮਲੇ ਦੀ ਢਿੱਲੀ ਜਾਂਚ ਨੂੰ ਲੈ ਕੇ ਕਾਂਗਰਸੀ ਆਪਣੀ ਹੀ ਸਰਕਾਰ ਤੇ ਸਵਾਲ ਚੁੱਕ ਰਹੇ ਹਨ।ਇਹ ਮਾਮਲਾ ਦਿਨੋਂ ਦਿਨ ਇੱਕ ਵਾਰ ਫੇਰ ਤੇਜ਼ੀ ਫੜ੍ਹਦਾ ਜਾ ਰਿਹਾ ਹੈ।ਬੀਤੇ ਕੱਲ੍ਹ ਕਾਂਗਰਸੀ ਵਿਧਾਇਕ ਨਵਜੋਤ ਸਿੰਘ ਸਿੱਧੂ ਨੇ ਸੁਖਬੀਰ ਬਾਦਲ ਨੂੰ ਜਵਾਬ ਦਿੰਦੇ ਹੋਏ ਕੋਟਕਪੁਰਾ ਗੋਲੀਕਾਂਡ ਦੀਆਂ ਸੀਸੀਟੀਵੀ ਫੁੱਟੇਜ ਜਨਤਕ ਕੀਤੀਆਂ ਸੀ।

ਰੌਬਟ ਦੀ ਰਿਪੋਰਟ

ਚੰਡੀਗੜ੍ਹ: ਬੇਅਦਬੀ ਮਾਮਲੇ ਦੀ ਢਿੱਲੀ ਜਾਂਚ ਨੂੰ ਲੈ ਕੇ ਕਾਂਗਰਸੀ ਆਪਣੀ ਹੀ ਸਰਕਾਰ 'ਤੇ ਸਵਾਲ ਚੁੱਕ ਰਹੇ ਹਨ। ਇਹ ਮਾਮਲਾ ਦਿਨੋਂ-ਦਿਨ ਇੱਕ ਵਾਰ ਫੇਰ ਤੇਜ਼ੀ ਫੜ੍ਹਦਾ ਜਾ ਰਿਹਾ ਹੈ। ਬੀਤੇ ਕੱਲ੍ਹ ਕਾਂਗਰਸੀ ਵਿਧਾਇਕ ਨਵਜੋਤ ਸਿੰਘ ਸਿੱਧੂ ਨੇ ਸੁਖਬੀਰ ਬਾਦਲ ਨੂੰ ਜਵਾਬ ਦਿੰਦੇ ਹੋਏ ਕੋਟਕਪੁਰਾ ਗੋਲੀਕਾਂਡ ਦੀਆਂ ਸੀਸੀਟੀਵੀ ਫੁੱਟੇਜ ਜਨਤਕ ਕੀਤੀਆਂ ਸੀ। ਹੁਣ ਇਸ ਮਾਮਲੇ ਵਿੱਚ ਸਿੱਧੂ ਦੇ ਨਾਲ ਪ੍ਰਗਟ ਸਿੰਘ ਵੀ ਆਪਣੀ ਸਰਕਾਰ ਖਿਲਾਫ ਮੈਦਾਨ ਵਿੱਚ ਨਿੱਤਰ ਆਏ ਹਨ।ਹਲਾਤ ਇਹ ਹਨ ਕਿ ਕੈਪਟਨ ਨੇ ਆਪਣੇ ਹੀ MLA ਨੂੰ ਧਮਕੀ ਤੱਕ ਦੇ ਦਿੱਤੀ।

ਅੱਜ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਪ੍ਰਗਟ ਸਿੰਘ ਨੇ ਕਿਹਾ," ਵੀਰਵਾਰ ਨੂੰ ਮੈਨੂੰ ਸੰਦੀਪ ਸੰਧੂ (ਰਾਜਨੀਤਕ ਸਕੱਤਰ ਮੁੱਖ ਮੰਤਰੀ ਪੰਜਾਬ) ਦਾ ਫੋਨ ਆਇਆ, ਜਿਨ੍ਹਾਂ ਕੋਲ ਮੇਰੇ ਲਈ ਮੁੱਖ ਮੰਤਰੀ ਦਾ ਸੰਦੇਸ਼ ਸੀ, ਉਸ ਨੇ ਕਿਹਾ ਕਿ ਉਨ੍ਹਾਂ ਕੋਲ ਤੁਹਾਡੀਆਂ ਕਰਤੂਤਾਂ ਦੀ ਲਿਸਟ ਹੈ ਤੇ ਤੈਨੂੰ ਠੀਕ ਕੀਤਾ ਜਾਏਗਾ। ਕੀ ਇਹ ਸੱਚ ਬੋਲਣ ਦੀ ਸਜ਼ਾ ਹੈ? ਅਸੀਂ ਬੇਅਦਬੀ ਮਾਮਲਾ, ਨਸ਼ਾ ਤਸਕਰੀ, ਮਾਈਨਿੰਗ ਤੇ ਮਾਫੀਆ ਵਰਗੇ ਮੁੱਦੇ ਚੁੱਕ ਕੇ ਪੰਜਾਬ ਨੂੰ ਲੀਹ ਤੇ ਲਿਆਉਣ ਦੀ ਅਸੀਂ ਕੋਸ਼ਿਸ਼ ਕਰਕੇ ਹਾਂ। ਜੇ ਇਹ ਇਸ ਸਭ ਦੀ ਸਜ਼ਾ ਹੈ ਤਾਂ ਮੈਨੂੰ ਮਨਜ਼ੂਰ ਹੈ।"

ਉਨ੍ਹਾਂ ਕਿਹਾ, "ਮੈਨੂੰ ਨਹੀਂ ਪਤਾ ਸੀ ਕਿ ਰਾਜਨੀਤੀ ਇੰਨੀ ਗੰਦੀ ਚੀਜ਼ ਹੈ। ਮੈਨੂੰ ਸੁਖਬੀਰ ਇਸ ਵਿੱਚ ਲੈ ਕੇ ਆਇਆ ਸੀ, ਪਰ ਅਸੀਂ ਪੰਜਾਬ ਦੀ ਲੁੱਟ ਹੁੰਦੀ ਨਹੀਂ ਵੇਖ ਸਕਦੇ। ਲੋਕਤੰਤਰ ਨੂੰ ਬਚਾਉਣ ਦੀ ਲੋੜ ਹੈ। ਮੈਂ ਪੁੱਛਣਾ ਚਾਹੁੰਦਾ ਹੈ ਕੈਪਟਨ ਸਾਬ ਅਸੀਂ ਕਿਹੜੇ ਰਸਤੇ ਤੁਰ ਪਏ। ਸਾਨੂੰ ਇਹ ਨਹੀਂ ਕਰਨਾ ਚਾਹੀਦਾ।"

ਪ੍ਰਗਟ ਸਿੰਘ ਨੇ ਇਲਜ਼ਾਮ ਲਾਉਂਦੇ ਹੋਏ ਕਿਹਾ, "ਇਨ੍ਹਾਂ ਸਾਰੀਆਂ ਸੰਸਥਾਵਾਂ ਤਬਾਹ ਕਰ ਦਿੱਤੀ ਹਨ। ਅਫਸਰ ਕਠਪੁਤਲੀਆਂ ਵਾਂਗ ਕੰਮ ਕਰ ਰਹੇ ਹਨ। ਜੇ ਉਹ ਮੈਂਨੂੰ ਸਹੀ ਲਈ ਖੜ੍ਹੇ ਹੋਣ ਦੀ ਸਜ਼ਾ ਦੇਣਾ ਚਾਹੁੰਦੇ ਹਨ ਤਾਂ ਇਹ ਲਈ ਤਿਆਰ ਹਾਂ।"

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (08-07-2024)

Bhuvneshwar Stampede: ਹਾਥਰਸ ਤੋਂ ਬਾਅਦ ਪੁਰੀ 'ਚ ਮਚੀ ਭਗਦੜ, 400 ਸ਼ਰਧਾਲੂ ਜ਼ਖ਼ਮੀ, ਇੱਕ ਦੀ ਮੌਤ

ਬੱਚਿਆਂ ਦੇ ਹੱਥ 'ਚ ਹਮੇਸ਼ਾ ਰਹਿੰਦਾ ਫੋਨ ਤਾਂ ਜ਼ਰੂਰ ਸਮਝਾਓ ਆਹ ਗੱਲਾਂ, ਨਹੀਂ ਤਾਂ...

Jensen Huang: ਕਦੇ ਟਾਇਲਟ ਸਾਫ ਕਰਦਾ ਸੀ ਹੁਣ ਖਰਬਾਂ ਰੁਪਏ ਦੀ ਕੰਪਨੀ ਦਾ ਮਾਲਕ, ਕਰਮਚਾਰੀਆਂ ਨੂੰ ਦਿੱਤਾ ਖਾਸ ਸੰਦੇਸ਼

ABP Premium

ਵੀਡੀਓਜ਼

ਵਾਰੀਆਂ ਬੰਨ੍ਹ ਬੰਨ੍ਹ ਲੁੱਟਿਆ ਤੁਹਾਨੂੰ ਜਲੰਧਰ ਵਾਲਿਓ- CM ਭਗਵੰਤ ਮਾਨFarmer Protest | ਵਿਰੋਧੀ ਧਿਰ ਦੇ ਸਾਂਸਦਾਂ ਨੂੰ ਕਿਸਾਨ ਦੇਣਗੇ ਮੰਗ ਪੱਤਰਜਲੰਧਰ ਪੱਛਮੀ ਤੋਂ ਕਾਂਗਰਸ ਦੀ ਉਮੀਦਵਾਰ 'ਤੇ ਪਵਨ ਕੁਮਾਰ ਟੀਨੂੰ ਨੇ ਲਾਏ ਵੱਡੇ ਆਰੋਪਜੰਮੂ-ਕਸ਼ਮੀਰ ਦੇ ਕੁਲਗਾਮ 'ਚ ਫੌਜ ਦਾ ਜਵਾਨ ਹੋਇਆ ਸ਼ਹੀਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (08-07-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (08-07-2024)
Bhuvneshwar Stampede: ਹਾਥਰਸ ਤੋਂ ਬਾਅਦ ਪੁਰੀ 'ਚ ਮਚੀ ਭਗਦੜ, 400 ਸ਼ਰਧਾਲੂ ਜ਼ਖ਼ਮੀ, ਇੱਕ ਦੀ ਮੌਤ
Bhuvneshwar Stampede: ਹਾਥਰਸ ਤੋਂ ਬਾਅਦ ਪੁਰੀ 'ਚ ਮਚੀ ਭਗਦੜ, 400 ਸ਼ਰਧਾਲੂ ਜ਼ਖ਼ਮੀ, ਇੱਕ ਦੀ ਮੌਤ
ਬੱਚਿਆਂ ਦੇ ਹੱਥ 'ਚ ਹਮੇਸ਼ਾ ਰਹਿੰਦਾ ਫੋਨ ਤਾਂ ਜ਼ਰੂਰ ਸਮਝਾਓ ਆਹ ਗੱਲਾਂ, ਨਹੀਂ ਤਾਂ...
ਬੱਚਿਆਂ ਦੇ ਹੱਥ 'ਚ ਹਮੇਸ਼ਾ ਰਹਿੰਦਾ ਫੋਨ ਤਾਂ ਜ਼ਰੂਰ ਸਮਝਾਓ ਆਹ ਗੱਲਾਂ, ਨਹੀਂ ਤਾਂ...
Jensen Huang: ਕਦੇ ਟਾਇਲਟ ਸਾਫ ਕਰਦਾ ਸੀ ਹੁਣ ਖਰਬਾਂ ਰੁਪਏ ਦੀ ਕੰਪਨੀ ਦਾ ਮਾਲਕ, ਕਰਮਚਾਰੀਆਂ ਨੂੰ ਦਿੱਤਾ ਖਾਸ ਸੰਦੇਸ਼
Jensen Huang: ਕਦੇ ਟਾਇਲਟ ਸਾਫ ਕਰਦਾ ਸੀ ਹੁਣ ਖਰਬਾਂ ਰੁਪਏ ਦੀ ਕੰਪਨੀ ਦਾ ਮਾਲਕ, ਕਰਮਚਾਰੀਆਂ ਨੂੰ ਦਿੱਤਾ ਖਾਸ ਸੰਦੇਸ਼
Health News: ਦੁੱਧ 'ਚ ਮਿਲਾ ਕੇ ਪੀਓ ਇਹ ਛੋਟੀ ਜਿਹੀ ਚੀਜ਼, ਸ਼ੂਗਰ ਤੋਂ ਲੈ ਕੇ ਕੋਲੈਸਟ੍ਰੋਲ ਤੱਕ ਸਭ ਕੁੱਝ ਰਹੇਗਾ ਕੰਟਰੋਲ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ

ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ

Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ

Embed widget