ਪੜਚੋਲ ਕਰੋ

Lok Sabha: ਪਰਗਟ ਸਿੰਘ ਨੇ ਹਾਈਕਮਾਨ ਅੱਗੇ ਰੱਖੀ ਮੰਗ, ਕਿਹਾ ਸਿੱਧੂ, ਰੰਧਾਵਾ, ਬਾਜਵਾ ਤੇ ਵੜਿੰਗ ਨੂੰ ਉਤਾਰੋ ਚੋਣ ਮੈਦਾਨ 'ਚ

Lok Sabha: ਪਰਗਟ ਸਿੰਘ ਨੇ ਕਿਹਾ ਕਿ ਜੋ ਲੋਕ ਲੰਗੋਟ ਪਾ ਕੇ ਅਖਾੜੇ ਦੇ ਬਾਹਰ ਘੁੰਮਦੇ ਰਹਿੰਦੇ ਹਨ, ਉਨ੍ਹਾਂ ਨੂੰ ਲੋਕ ਸਭਾ ਚੋਣਾਂ ਵਿਚ ਮੈਦਾਨ ਵਿਚ ਉਤਾਰਿਆ ਜਾਣਾ ਚਾਹੀਦਾ ਹੈ। ਪਰਗਟ ਸਿੰਘ ਤੋਂ ਪੁੱਛਿਆ ਗਿਆ ਕਿ ਉਹ ਲੋਕ ਸਭਾ ਚੋਣ ਲੜਨ ਲਈ ਤਿਆਰ

Lok Sabha: ਲੋਕ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਕਾਂਗਰਸ ਦੇ ਹਾਲੇ ਤੱਕ ਉਮੀਦਵਾਰ ਤੈਅ ਨਹੀਂ ਹੋ ਪਾਏ। ਇਸ ਦਰਮਿਆਨ ਜਲੰਧਰ ਕੈਂਟ ਤੋਂ ਕਾਂਗਰਸ ਦੇ ਵਿਧਾਇਕ ਪਰਗਟ ਸਿੰਘ ਨੇ ਹਾਈਕਮਾਨ ਅੱਗੇ ਮੰਗ ਰੱਖੀ ਹੈ ਕਿ ਸੂਬੇ ਦੇ ਵੱਡੇ ਲੀਡਰਾਂ ਨੂੰ ਚੋਣ ਮੈਦਾਨ 'ਚ ਉਤਾਰਿਆ ਜਾਵੇ।

ਪਰਗਟ ਸਿੰਘ ਨੇ ਕਿਹਾ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਸਾਬਕਾ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਲੋਕ ਸਭਾ ਲਈ ਉਮੀਦਵਾਰ ਬਣਾਉਣਾ ਚਾਹੀਦਾ ਹੈ।  

ਪਰਗਟ ਸਿੰਘ ਨੇ ਕਿਹਾ ਕਿ ਜੋ ਲੋਕ ਲੰਗੋਟ ਪਾ ਕੇ ਅਖਾੜੇ ਦੇ ਬਾਹਰ ਘੁੰਮਦੇ ਰਹਿੰਦੇ ਹਨ, ਉਨ੍ਹਾਂ ਨੂੰ ਲੋਕ ਸਭਾ ਚੋਣਾਂ ਵਿਚ ਮੈਦਾਨ ਵਿਚ ਉਤਾਰਿਆ ਜਾਣਾ ਚਾਹੀਦਾ ਹੈ। ਪਰਗਟ ਸਿੰਘ ਤੋਂ ਪੁੱਛਿਆ ਗਿਆ ਕਿ ਉਹ ਲੋਕ ਸਭਾ ਚੋਣ ਲੜਨ ਲਈ ਤਿਆਰ ਹਨ ਤਾਂ ਉਹਨਾਂ ਨੇ ਕਿਹਾ ਕਿ ਮੈਨੂੰ ਹਾਈਕਮਾਂਡ ਨੇ ਵੀ ਪੁੱਛਿਆ ਸੀ, ਜਿਸ ਦੇ ਜਵਾਬ 'ਚ ਮੈਂ ਹਾਈਕਮਾਨ ਨੂੰ ਕਿਹਾ ਹੈ ਕਿ ਮੈਂ  ਤਿਆਰ ਹਾਂ, ਪੰਜਾਬ ਵਿੱਚ ਜਿੱਥੋਂ ਮਰਜ਼ੀ ਟਿਕਟ ਦਿੱਤੀ ਜਾਵੇ।

ਕਾਂਗਰਸ ਹਾਈਕਮਾਂਡ ਨੇ ਅਜੇ ਤੱਕ ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ ਨਹੀਂ ਕੀਤਾ ਹੈ। ਇਸ ਦੌਰਾਨ ਸੋਮਵਾਰ ਨੂੰ ਹੀ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ ਨੇ ਵਿਧਾਨ ਸਭਾ 'ਚ ਮੁੱਖ ਮੰਤਰੀ ਭਗਵੰਤ ਮਾਨ ਨੂੰ ਚੁਣੌਤੀ ਦਿੱਤੀ ਹੈ ਕਿ ਜੇਕਰ ਉਹ ਪੰਜਾਬ ਦੀ ਕਿਸੇ ਵੀ ਸੀਟ ਤੋਂ ਲੋਕ ਸਭਾ ਚੋਣ ਲੜਦੇ ਹਨ ਤਾਂ ਉਹ ਉਨ੍ਹਾਂ ਦੇ ਖਿਲਾਫ ਚੋਣ ਲੜਨ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l 

Join Our Official Telegram Channel: https://t.me/abpsanjhaofficial  

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...

ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼

Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ

Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Advertisement
ABP Premium

ਵੀਡੀਓਜ਼

Farmers Protest | ਖਰੜੇ ਦੇ ਵਿਰੋਧ 'ਚ ਹੋਏ ਕਿਸਾਨਾਂ ਦੀ ਪੰਜਾਬ ਸਰਕਾਰ ਨੂੰ ਵੱਡੀ ਮੰਗ! |Abp Sanjhaਕਿਸਾਨਾਂ ਲਈ ਵੱਡੀ ਖੁਸ਼ਖਬਰੀ ਸਰਕਾਰ ਨੇ ਦਿੱਤੀ 24 ਫਸਲਾਂ 'ਤੇ MSPਪਾਣੀ ਨੂੰ ਲੈ ਕੇ ਆਪ ਸਰਕਾਰ ਦਾ ਵੱਡਾ ਕਦਮKomi Insaf Morcha ਨੇ ਕੀਤਾ ਵੱਡਾ ਐਲਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...
Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...
ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼
ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼
Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ
Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
ਹੁਣ ਹਵਾਈ ਅੱਡਿਆਂ 'ਤੇ ਯਾਤਰੀਆਂ ਲਈ ਸਸਤੀ ਕੰਟੀਨ ਸ਼ੁਰੂ ਕਰੇਗੀ ਸਰਕਾਰ, ਆਪ ਨੇ ਸੰਸਦ 'ਚ ਚੁੱਕਿਆ ਸੀ ਮੁੱਦਾ, ਜਾਣੋ ਕਦੋਂ ਤੋਂ ਹੋਵੇਗੀ ਸ਼ੁਰੂ

ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ

Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM

AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...

Embed widget