ਪੜਚੋਲ ਕਰੋ

Farmer Protest: ਭਗਵੰਤ ਮਾਨ ਜੀ ਝੂਠੇ ਇਸ਼ਤਿਹਾਰ ਨਾ ਲਾਓ, ਕਿਸਾਨਾਂ ਦੀਆਂ ਗੱਲਾਂ ਦਾ ਜਵਾਬ ਦਿਓ-ਪਰਗਟ ਸਿੰਘ

ਕਾਂਗਰਸ ਦੇ ਵਿਧਾਇਕ ਪਰਗਟ ਸਿੰਘ ਨੇ ਕਿਹਾ ਕਿ ਝੂਠਾ ਇਸ਼ਤਿਹਾਰ - ਭਗਵੰਤ ਮਾਨ ਨੇ ਕਿਸਾਨਾਂ ਦਾ ਦਿਲ ਜਿੱਤਿਆ। ਕਿਸਾਨ - ਭਗਵੰਤ ਮਾਨ ਹਰਿਆਣਾ ਸਰਕਾਰ ਨਾਲ ਮਿਲ ਕੇ ਆਪ੍ਰੇਸ਼ਨ ਚਲਾ ਰਹੇ। ਮੁੱਖ ਮੰਤਰੀ ਭਗਵੰਤ ਮਾਨ ਜੀ, ਝੂਠੀ ਇਸ਼ਤਿਹਾਰਬਾਜ਼ੀ ਦੀ ਬਜਾਏ ਕਿਸਾਨਾਂ ਦੀਆਂ ਗੱਲਾਂ ਦਾ ਜਵਾਬ ਦੇਵੋ

Farmer Protest: ਕਿਸਾਨਾਂ ਨੇ ਕੇਂਦਰ ਦਾ ਪ੍ਰਸਤਾਵ ਠੁਕਰਾਕੇ ਮੁੜ ਤੋਂ ਦਿੱਲੀ ਕੂਚ ਦਾ ਨਾਅਰਾ ਦੇ ਦਿੱਤਾ ਹੈ ਜਿਸ ਤੋਂ ਬਾਅਦ ਇੱਕ ਵਾਰ ਮੁੜ ਤੋਂ ਟਕਰਾਅ ਵਾਲੇ ਹਲਾਤ ਬਣ ਗਏ ਹਨ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਲਗਾਤਾਰ ਕਿਹਾ ਜਾ ਰਿਹਾ ਹੈ ਕਿ ਉਹ ਕਿਸਾਨਾਂ ਦੇ ਨਾਲ ਡਟ ਕੇ ਖੜ੍ਹੇ ਹਨ। ਇਸ ਤੋਂ ਬਾਅਦ ਵਿਰੋਧੀ ਧਿਰਾਂ ਲਗਾਤਾਰ ਪੰਜਾਬ ਸਰਕਾਰ ਨੂੰ ਨਿਸ਼ਾਨੇ ਉੱਤੇ ਲੈ ਰਹੀਆਂ ਹਨ।

ਕਾਂਗਰਸ ਦੇ ਵਿਧਾਇਕ ਪਰਗਟ ਸਿੰਘ ਨੇ ਕਿਹਾ ਕਿ ਝੂਠਾ ਇਸ਼ਤਿਹਾਰ - ਭਗਵੰਤ ਮਾਨ ਨੇ ਕਿਸਾਨਾਂ ਦਾ ਦਿਲ ਜਿੱਤਿਆ। ਕਿਸਾਨ - ਭਗਵੰਤ ਮਾਨ ਹਰਿਆਣਾ ਸਰਕਾਰ ਨਾਲ ਮਿਲ ਕੇ ਆਪ੍ਰੇਸ਼ਨ ਚਲਾ ਰਹੇ। ਮੁੱਖ ਮੰਤਰੀ ਭਗਵੰਤ ਮਾਨ ਜੀ, ਝੂਠੀ ਇਸ਼ਤਿਹਾਰਬਾਜ਼ੀ ਦੀ ਬਜਾਏ ਕਿਸਾਨਾਂ ਦੀਆਂ ਗੱਲਾਂ ਦਾ ਜਵਾਬ ਦੇਵੋ, ਕਿਸਾਨਾਂ ਨੂੰ ਹਸਪਤਾਲਾਂ ਵਿੱਚ ਅਣਦੇਖਿਆ ਕੀਤਾ ਜਾ ਰਿਹਾ ਹੈ, ਇੰਟਰਨੈੱਟ ਬੰਦ ਕਰਨ ਲਈ ਤੁਹਾਡੀ ਸਰਕਾਰ ਦੀ ਸਹਿਮਤੀ ਹੈ, ਡਰੋਨ ਹਮਲਿਆਂ ਤੇ ਤੁਹਾਡੇ ਵੱਲੋਂ ਕੋਈ ਕਾਰਵਾਈ ਨਾ ਕਰਨਾ ਭਾਜਪਾ ਦੇ ਹੱਕ ਵਿੱਚ ਭੁਗਤਣ ਨੂੰ ਸਾਫ਼ ਜ਼ਾਹਿਰ ਕਰ ਰਿਹਾ ਹੈ। ਇਹ ਸਮਾਂ ਕਿਸਾਨਾਂ ਨਾਲ ਖੜਣ ਦਾ ਹੈ, ਭਾਜਪਾ ਨਾਲ ਨਾ ਖੜੋ।

ਜ਼ਿਕਰ ਕਰ ਦਈਏ ਕਿ ਬੀਤੇ ਦਿਨੀਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਸੀ ਕਿ ਮੈਂ ਨਹੀਂ ਚਾਹੁੰਦਾ ਕਿ ਕੋਈ ਜਾਨੀ ਨੁਕਸਾਨ ਹੋਵੇ... ਬੈਠ ਕੇ ਗੱਲਬਾਤ ਨਾਲ ਹੀ ਮਸਲੇ ਦਾ ਹੱਲ ਲੱਭਿਆ ਜਾਣਾ ਚਾਹੀਦਾ ਹੈ...ਮੈਂ ਪੰਜਾਬ ਦੇ ਲੋਕਾਂ ਤੇ ਕਿਸਾਨਾਂ ਨਾਲ ਖੜਾ ਹਾਂ... ਬਤੌਰ ਮੁੱਖ ਮੰਤਰੀ ਪੰਜਾਬ ਦੇ ਲੋਕਾਂ ਦੀ ਜਾਨ, ਮਾਲ ਤੇ ਆਰਥਿਕਤਾ ਦੀ ਰਾਖੀ ਕਰਨਾ ਮੇਰਾ ਫ਼ਰਜ਼ ਹੈ...

ਦੱਸ ਦਈਏ ਕਿ ਕਿਸਾਨਾਂ ਨੇ ਕੇਂਦਰ ਸਰਕਾਰ ਵੱਲੋਂ ਦਿੱਤਾ ਪੰਜ ਫਸਲਾਂ 'ਤੇ ਐਮਐਸਪੀ ਦਾ ਪ੍ਰਸਤਾਵ ਠੁਕਰਾ ਦਿੱਤਾ ਹੈ। ਕਿਸਾਨ ਲੀਡਰ ਅੱਜ ਮੀਟਿੰਗ ਕਰਕੇ ਅਗਲੀ ਰਣਨੀਤੀ ਦਾ ਐਲਾਨ ਕਰਨਗੇ। ਇਸ ਲਈ ਮੰਨਿਆ ਜਾ ਰਿਹਾ ਹੈ ਕਿ ਕਿਸਾਨ 21 ਫਰਵਰੀ ਨੂੰ ਦਿੱਲੀ ਜਾਣ ਦੀ ਕੋਸ਼ਿਸ਼ ਕਰਨਗੇ। ਉਧਰ, ਕਿਸਾਨਾਂ ਦੇ ਤੇਵਰ ਕਰਕੇ ਹਰਿਆਣਾ ਸਰਕਾਰ ਵੀ ਅਲਰਟ ਹੋ ਗਈ ਹੈ। ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਲਈ ਹੋਰ ਸਖਤੀ ਕਰ ਦਿੱਤੀ ਗਈ ਹੈ। ਸੂਤਰਾਂ ਮੁਤਾਬਕ ਪੰਜਾਬ ਦੇ ਕਿਸਾਨਾਂ ਨੂੰ ਰੋਕਣ ਲਈ ਹਰਿਆਣਾ ਸਰਕਾਰ ਨੇ ਸਾਰੇ ਸਰਹੱਦੀ ਰਸਤਿਆਂ 'ਤੇ 50 ਕਿਲੋਮੀਟਰ ਤੱਕ ਇਲਾਕਾ ਸੀਲ ਕਰ ਦਿੱਤਾ ਹੈ। ਸੁਰੱਖਿਆ ਨੂੰ 8 ਲੇਅਰਾਂ ਵਿੱਚ ਬਦਲ ਦਿੱਤਾ ਗਿਆ ਹੈ। ਇਸ ਵਿੱਚ ਹਰਿਆਣਾ ਪੁਲਿਸ, ਅਰਧ ਸੈਨਿਕ ਬਲ ਤੇ ਹਥਿਆਰਬੰਦ ਬਟਾਲੀਅਨ ਤਾਇਨਾਤ ਕੀਤੀਆਂ ਗਈਆਂ ਹਨ। ਇਸ ਸਖਤੀ ਤੋਂ ਤੈਅ ਹੈ ਕਿ ਹਰਿਆਣਾ ਸਰਕਾਰ ਕਿਸਾਨਾਂ ਨੂੰ ਕਿਸੇ ਵੀ ਹਾਲਤ ਵਿੱਚ ਅੱਗੇ ਵਧਣ ਤੋਂ ਰੋਕੇਗੀ।

ਟਾਪ ਹੈਡਲਾਈਨ

ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਪੰਜਾਬ ਕਾਂਗਰਸ 'ਚ ਵਧੀ ਹਲਚਲ, ਰਾਹੁਲ ਗਾਂਧੀ ਆ ਸਕਦੇ ਪੰਜਾਬ; ਸੁਲਝੇਗਾ ਕਾਟੋਕਲੇਸ਼!
ਪੰਜਾਬ ਕਾਂਗਰਸ 'ਚ ਵਧੀ ਹਲਚਲ, ਰਾਹੁਲ ਗਾਂਧੀ ਆ ਸਕਦੇ ਪੰਜਾਬ; ਸੁਲਝੇਗਾ ਕਾਟੋਕਲੇਸ਼!
ਆਜ਼ਾਦੀ ਦੇ ਨਾਂ ’ਤੇ ਵੰਡਿਆ ਗਿਆ ਸਮਾਜ, ਟੁੱਟੀ ਭਾਈਚਾਰਕ ਸਾਂਝ!
ਆਜ਼ਾਦੀ ਦੇ ਨਾਂ ’ਤੇ ਵੰਡਿਆ ਗਿਆ ਸਮਾਜ, ਟੁੱਟੀ ਭਾਈਚਾਰਕ ਸਾਂਝ!
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Embed widget