ਪੜਚੋਲ ਕਰੋ

ਕਾਂਗਰਸ 'ਚ ਮੁੜ ਬਗਾਵਤ, ਵਿਧਾਇਕ ਪਰਗਟ ਨੇ ਸੁਣਾਈਆਂ ਕੈਪਟਨ ਨੂੰ ਖਰੀਆਂ-ਖਰੀਆਂ

ਦੋ ਵਿਧਾਇਕਾਂ ਤੇ ਰਾਜ ਸਭਾ ਦੇ ਸੰਸਦ ਮੈਂਬਰ ਪ੍ਰਤਾਪ ਬਾਜਵਾ ਤੋਂ ਬਾਅਦ ਹੁਣ ਵਿਧਾਇਕ ਪਰਗਟ ਸਿੰਘ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਚਾਰ ਸਫਿਆਂ ਦੀ ਚਿੱਠੀ ਲਿਖ ਖਰੀਆਂ-ਖੋਟੀਆਂ ਸੁਣਾਈਆਂ ਹਨ।

ਚੰਡੀਗੜ੍ਹ: ਦੋ ਵਿਧਾਇਕਾਂ ਤੇ ਰਾਜ ਸਭਾ ਦੇ ਸੰਸਦ ਮੈਂਬਰ ਪ੍ਰਤਾਪ ਬਾਜਵਾ ਤੋਂ ਬਾਅਦ ਹੁਣ ਵਿਧਾਇਕ ਪਰਗਟ ਸਿੰਘ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਚਾਰ ਸਫਿਆਂ ਦੀ ਚਿੱਠੀ ਲਿਖ ਖਰੀਆਂ-ਖੋਟੀਆਂ ਸੁਣਾਈਆਂ ਹਨ। ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਖਿਲਾਫ ਪਾਰਟੀ ਅੰਦਰ ਵਿਰੋਧ ਦਿਨੋਂ-ਦਿਨ ਵੱਧਦਾ ਜਾ ਰਿਹਾ ਹੈ। ਇਸ ਤੋਂ ਪਹਿਲਾਂ ਮੱਧ ਪ੍ਰਦੇਸ਼ ਵਿੱਚ ਵੀ ਕਾਂਗਰਸ ਖਿਲਾਫ ਅਜਿਹਾ ਵਿਰੋਧ ਹੋ ਰਿਹਾ ਹੈ। ਪਰਗਟ ਸਿੰਘ ਨੇ ਭ੍ਰਿਸ਼ਟਾਚਾਰ ਦੇ ਵੱਡੇ ਕੇਸਾਂ ਦਾ ਹਵਾਲਾ ਦਿੰਦਿਆਂ ਕੈਪਟਨ ਨੂੰ ਪੁੱਛਿਆ ਹੈ ਕਿ ਕਰੋੜਾਂ ਰੁਪਏ ਦੇ ਘਪਲੇ 'ਚ ਪੁਰਾਣੇ ਅਧਿਕਾਰੀਆਂ ਤੇ ਨੇਤਾਵਾਂ ਖ਼ਿਲਾਫ਼ ਜਾਂਚ ਕਿਉਂ ਅੱਗੇ ਨਹੀਂ ਵਧ ਰਹੀ। ਉਨ੍ਹਾਂ ਨੂੰ ਕੌਣ ਬਚਾ ਰਿਹਾ ਹੈ? ਉਨ੍ਹਾਂ ਕਿਹਾ ਕਿ ਵਿਜੀਲੈਂਸ ਬਿਓਰੋ ਜਾਣਦੀ ਹੈ ਕਿ ਪਿਛਲੀ ਸਰਕਾਰ ਦੇ ਕਾਰਜਕਾਲ ਦੌਰਾਨ ਇੰਜਨੀਅਰਿੰਗ ਘੁਟਾਲੇ ਵਿੱਚ ਕਿੰਨੇ ਅਧਿਕਾਰੀਆਂ ਤੇ ਨੇਤਾਵਾਂ ਨੇ ਰਿਸ਼ਵਤ ਲਈ ਸੀ, ਪਰ ਅਜੇ ਤੱਕ ਕੋਈ ਚਾਰਜਸ਼ੀਟ ਦਾਇਰ ਨਹੀਂ ਕੀਤੀ ਗਈ ਤੇ ਨਾ ਹੀ ਅਜੇ ਤਕ ਸਾਰੇ ਮੁਲਜ਼ਮਾਂ ਨੂੰ ਜਾਂਚ ਦੇ ਦਾਅਰੇ 'ਚ ਲਿਆ ਗਿਆ ਹੈ। ਪਰਗਟ ਸਿੰਘ ਨੇ ਕੈਪਟਨ ਨੂੰ ਲਿੱਖੀ ਇਹ 4 ਸਫਿਆਂ ਦੀ ਚਿੱਠੀ ਸੋਨੀਆ ਗਾਂਧੀ ਨੂੰ ਵੀ ਭੇਜੀ ਹੈ। ਪਰਗਟ ਨੇ ਕੈਪਟਨ ਨੂੰ ਪੁੱਛਿਆ ਹੈ ਕਿ ਉਹ ਉਨ੍ਹਾਂ ਮੁੱਦਿਆਂ 'ਤੇ ਕਾਰਵਾਈ ਕਿਉਂ ਨਹੀਂ ਕਰ ਰਹੇ, ਜਿਨ੍ਹਾਂ' ਮੁੱਦਿਆਂ ਤੇ ਲੋਕਾਂ ਨੇ ਤਿੰਨ ਸਾਲ ਪਹਿਲਾਂ ਕਾਂਗਰਸ ਨੂੰ ਵੋਟ ਦੇ ਕੇ ਸਾਡੀ ਸਰਕਾਰ ਬਣਾਈ ਸੀ?ਉਨ੍ਹਾਂ ਪੁਛਿਆ ਕਿ ਕਿਉਂ ਬਾਦਲ ਟ੍ਰਾਂਸਪੋਰਟ 'ਤੇ ਕੋਈ ਕਾਰਵਾਈ ਨਹੀਂ ਹੋਈ? ਕਿਉਂ ਸ਼ਰਾਬ ਦੇ ਕਾਰੋਬਾਰ ਵਿੱਚ ਅਜੇ ਵੀ ਪਿਛਲੀਆਂ ਸਰਕਾਰਾਂ ਵਾਂਗ ਹੀ ਚੱਲ ਰਹੀ ਹੈ? ਪਰਗਟ ਸਿੰਘ ਨੇ ਕੈਪਟਨ ਤੋਂ ਇਹ ਸਵਾਲ ਵੀ ਕੀਤਾ ਕਿ, ਕਿਉਂ ਮਾਈਨਿੰਗ ਮਾਫੀਆ ਤੇ ਸ਼ਿਕੰਜਾ ਨਹੀਂ ਕੱਸਿਆ ਗਿਆ? ਬਰਗਾੜੀ ਬੇਅਦਬੀ ਦੇ ਮਾਮਲੇ ਵਿੱਚ ਲੋਕ ਕੈਪਟਨ ਸਰਕਾਰ ਦੇ ਇਰਾਦਿਆਂ ‘ਤੇ ਸ਼ੱਕ ਕਿਉਂ ਕਰਦੇ ਹਨ? ਹੁਣ ਸਮਾਂ ਇਹ ਸਾਬਤ ਕਰਨ ਦਾ ਹੈ ਕਿ ਰਾਜਸੀ ਲੀਡਰਸ਼ਿਪ ਪੰਜਾਬ ਸਰਕਾਰ ਚਲਾ ਰਹੀ ਹੈ ਨਾ ਕਿ ਅਫਸਰਸ਼ਾਹੀ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਪਾਰਟੀ ਵੱਲੋਂ ਸੀਨੀਅਰ ਆਗੂ ਨੂੰ ਮੁਅੱਤਲ ਕੀਤਾ ਗਿਆ, ਹੁਕਮ ਜਾਰੀ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਪਾਰਟੀ ਵੱਲੋਂ ਸੀਨੀਅਰ ਆਗੂ ਨੂੰ ਮੁਅੱਤਲ ਕੀਤਾ ਗਿਆ, ਹੁਕਮ ਜਾਰੀ...
Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਗਤੀਵਿਧੀਆਂ ਤੇਜ਼, ਸ਼੍ਰੋਮਣੀ ਅਕਾਲੀ ਦਲ ਨੇ ਐਲਾਨੀਆਂ ਉਮੀਦਵਾਰ, ਜਾਣੋ ਕੌਣ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਗਤੀਵਿਧੀਆਂ ਤੇਜ਼, ਸ਼੍ਰੋਮਣੀ ਅਕਾਲੀ ਦਲ ਨੇ ਐਲਾਨੀਆਂ ਉਮੀਦਵਾਰ, ਜਾਣੋ ਕੌਣ...
Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Officer Transfers: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਅਫ਼ਸਰਾਂ ਦੇ ਅਚਾਨਕ ਹੋਏ ਤਬਾਦਲੇ, ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ; ਵੇਖੋ ਲਿਸਟ...
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਅਫ਼ਸਰਾਂ ਦੇ ਅਚਾਨਕ ਹੋਏ ਤਬਾਦਲੇ, ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ; ਵੇਖੋ ਲਿਸਟ...

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
Embed widget