ਪੜਚੋਲ ਕਰੋ

ਪਰਗਟ ਸਿੰਘ ਨੇ ਕੈਪਟਨ ਨੂੰ ਕੀਤਾ ਕੱਖੋਂ ਹੌਲਾ, ਤਿੱਖੇ ਸਵਾਲਾਂ ਦਾ ਜਵਾਬ ਦੇਣਾ ਔਖਾ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇੱਕ ਵਾਰ ਮੁੜ ਨਿਮੋਸ਼ੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਾਂਗਰਸੀ ਵਿਧਾਇਕ ਪਰਗਟ ਸਿੰਘ ਵੱਲੋਂ ਲਿਖੀ ਗਈ ਚਿੱਠੀ ਮਗਰੋਂ ਕੈਪਟਨ ਕਸੂਤੇ ਘਿਰੇ ਦਿਖ ਰਹੇ ਹਨ। ਇੱਕ ਤੋਂ ਬਾਅਦ ਇੱਕ ਕਾਂਗਰਸੀ ਲੀਡਰ ਵੱਲੋਂ ਸਰਕਾਰ ਦੀ ਕਾਰਗੁਜ਼ਾਰੀ 'ਤੇ ਸਵਾਲ ਉਠਾਏ ਜਾਣ ਮਗਰੋਂ ਇਹ ਸਪਸ਼ਟ ਹੋ ਗਿਆ ਹੈ ਕਿ ਤਿੰਨ ਸਾਲਾਂ ਵਿੱਚ ਕੈਪਟਨ ਨੇ ਆਪਣੇ ਵਾਅਦੇ ਪੂਰੇ ਨਹੀਂ ਕੀਤੇ। ਹੁਣ ਸਰਕਾਰ ਕੋਲ ਸਿਰਫ ਦੋ ਸਾਲ ਬਚੇ ਹਨ ਤੇ ਆਪਣੇ ਹੀ ਮੰਤਰੀਆਂ ਤੇ ਵਿਧਾਇਕਾਂ ਦੇ ਬਾਗੀ ਤੇਵਰ ਕੈਪਟਨ ਦੇ ਪੈਰ ਉਖਾੜ ਸਕਦੇ ਹਨ।

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇੱਕ ਵਾਰ ਮੁੜ ਨਿਮੋਸ਼ੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਾਂਗਰਸੀ ਵਿਧਾਇਕ ਪਰਗਟ ਸਿੰਘ ਵੱਲੋਂ ਲਿਖੀ ਗਈ ਚਿੱਠੀ ਮਗਰੋਂ ਕੈਪਟਨ ਕਸੂਤੇ ਘਿਰੇ ਦਿਖ ਰਹੇ ਹਨ। ਇੱਕ ਤੋਂ ਬਾਅਦ ਇੱਕ ਕਾਂਗਰਸੀ ਲੀਡਰ ਵੱਲੋਂ ਸਰਕਾਰ ਦੀ ਕਾਰਗੁਜ਼ਾਰੀ 'ਤੇ ਸਵਾਲ ਉਠਾਏ ਜਾਣ ਮਗਰੋਂ ਇਹ ਸਪਸ਼ਟ ਹੋ ਗਿਆ ਹੈ ਕਿ ਤਿੰਨ ਸਾਲਾਂ ਵਿੱਚ ਕੈਪਟਨ ਨੇ ਆਪਣੇ ਵਾਅਦੇ ਪੂਰੇ ਨਹੀਂ ਕੀਤੇ। ਹੁਣ ਸਰਕਾਰ ਕੋਲ ਸਿਰਫ ਦੋ ਸਾਲ ਬਚੇ ਹਨ ਤੇ ਆਪਣੇ ਹੀ ਮੰਤਰੀਆਂ ਤੇ ਵਿਧਾਇਕਾਂ ਦੇ ਬਾਗੀ ਤੇਵਰ ਕੈਪਟਨ ਦੇ ਪੈਰ ਉਖਾੜ ਸਕਦੇ ਹਨ। ਦਰਅਸਲ ਵਿਧਾਇਕ ਪਰਗਟ ਸਿੰਘ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿਖ ਕੇ ਸਰਕਾਰ ਦੀ ਤਿੰਨ ਸਾਲਾਂ ਦੀ ਕਾਰਗੁਜ਼ਾਰੀ ਦਾ ਸ਼ੀਸ਼ਾ ਦਿਖਾਇਆ ਹੈ। ਉਨ੍ਹਾਂ ਲਿਖਿਆ ਹੈ ਕਿ ਤਿੰਨਾਂ ਸਾਲਾਂ ਵਿੱਚ ਸਰਕਾਰ ਕੋਲ ਅਜਿਹੀ ਕੋਈ ਦੱਸਣਯੋਗ ਪ੍ਰਾਪਤੀ ਨਹੀਂ, ਜਿਸ ਸਬੰਧੀ ਵਾਅਦੇ ਕਰਕੇ ਕਾਂਗਰਸ ਸੱਤਾ ਵਿੱਚ ਆਈ ਸੀ। ਉਂਝ ਪਰਗਟ ਸਿੰਘ ਤੋਂ ਪਹਿਲਾਂ ਵੀ ਕਈ ਮੰਤਰੀਆਂ ਤੇ ਵਿਧਾਇਕਾਂ ਨੇ ਅਜਿਹਾ ਹੀ ਸਵਾਲ ਉਠਾਇਆ ਸੀ। ਬੇਸ਼ੱਕ ਕੁਝ ਵਿਰੋਧੀ ਧੜੇ ਦੇ ਲੀਡਰ ਹੋਣ ਕਰਕੇ ਇਹ ਵੱਡਾ ਮੁੱਦਾ ਨਹੀਂ ਬਣਿਆ ਪਰ ਪਰਗਟ ਸਿੰਘ ਵਰਗੇ ਨਿਰਪੱਖ ਲੀਡਰ ਵੱਲੋਂ ਸਵਾਲ ਉਠਾਉਣਾ ਕੈਪਟਨ ਲਈ ਮੁਸੀਬਤ ਖੜ੍ਹੀ ਕਰ ਸਕਦਾ ਹੈ। ਇਸ ਦੇ ਨਾਲ ਹੀ ਸਵਾਲ ਉੱਠ ਰਹੇ ਹਨ ਕਿ ਕੀ ਪਰਗਟ ਸਿੰਘ ਕਾਂਗਰਸ ਨੂੰ ਝਟਕਾ ਦੇ ਸਕਦੇ ਹਨ ਕਿਉਂਕਿ ਉਨ੍ਹਾਂ ਦੇ ਮਿੱਤਰ ਨਵਜੋਤ ਸਿੰਘ ਸਿੱਧੂ ਬਾਰੇ ਵੀ ਅਜਿਹੀਆਂ ਹੀ ਕਿਆਸਰਾਈਆਂ ਹਨ। ਪਤਾ ਲੱਗਾ ਹੈ ਕਿ ਪਰਗਟ ਸਿੰਘ ਦਾ ਕੈਪਟਨ ਨਾਲ ਪੇਚਾ ਸਾਢੇ ਪੰਜ ਮਹੀਨੇ ਪਹਿਲਾਂ ਹੀ ਪੈ ਗਿਆ ਸੀ ਜਦੋਂ ਉਨ੍ਹਾਂ ਸਤੰਬਰ 2019 ਵਿੱਚ ਮੁੱਖ ਮੰਤਰੀ ਦਾ ਸਲਾਹਕਾਰ ਬਣਨ ਤੋਂ ਨਾਂਹ ਕਰ ਦਿੱਤੀ ਸੀ। ਪਰਗਟ ਸਿੰਘ ਨੇ ਵਿਧਾਇਕ ਹੁੰਦਿਆਂ ਦੂਜੀ ਵਾਰ ਅਹੁਦੇ ਨੂੰ ਠੋਕਰ ਮਾਰੀ। ਇਸ ਪਹਿਲਾਂ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਹੁੰਦਿਆਂ ਮੁੱਖ ਸੰਸਦੀ ਸਕੱਤਰ ਦਾ ਅਹੁਦਾ ਲੈਣ ਤੋਂ ਇਨਕਾਰ ਕਰ ਦਿੱਤਾ ਸੀ। ਇਸ ਕਰਕੇ ਉਨ੍ਹਾਂ ਦੀ ਕਾਫੀ ਪ੍ਰਸ਼ੰਸਾ ਵੀ ਹੋਈ ਸੀ।

ਟਾਪ ਹੈਡਲਾਈਨ

ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ
 Tarn Taran 'ਚ ਦਰਦਨਾਕ ਸੜਕ ਹਾਦਸਾ, 2 ਜਿਗਰੀ ਦੋਸਤਾਂ ਦੀ ਗਈ ਜਾਨ 
 Tarn Taran 'ਚ ਦਰਦਨਾਕ ਸੜਕ ਹਾਦਸਾ, 2 ਜਿਗਰੀ ਦੋਸਤਾਂ ਦੀ ਗਈ ਜਾਨ 
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Ferozepur 'ਚ ਕਾਰੋਬਾਰੀ ਨੇ ਗੋਲੀ ਮਾਰ ਕੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ
Ferozepur 'ਚ ਕਾਰੋਬਾਰੀ ਨੇ ਗੋਲੀ ਮਾਰ ਕੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Embed widget