ਮੁਕਤਸਰ ਸਾਹਿਬ : ਪੰਜਾਬ ਸਰਕਾਰ ਦੀਆਂ ਹਿਦਾਇਤਾਂ ਮੁਤਾਬਕ ਮਿਸ਼ਨ ਪੰਜਾਬ ਦੇ ਅਧੀਨ ਬਲਾਕ ਵਿਕਾਸ ਤੇ ਪੰਚਾਇਤ ਅਧਿਕਾਰੀ ਕੁਸੁਮ ਅਗਰਵਾਲ ਵੱਲੋਂ ਵੱਖ-ਵੱਖ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਕਈ ਪਿੰਡਾਂ 'ਚ ਵਿਕਾਸ ਕਾਰਜ ਚੱਲ ਰਹੇ ਹਨ।


Lead Story- ਅਸੀਂ ਖੇਤਾਂ ਦੇ ਜਾਏ, ਸਰਕਾਰ ਨਾ ਸਮਝਾਏ


ਡੌਨਾਲਡ ਟਰੰਪ ਦੀ ਕੋਰੋਨਾ ਰਿਪੋਰਟ ਨੈਗੇਟਿਵ, ਬਿਨਾਂ ਮਾਸਕ ਜਨਤਕ ਰੈਲੀ 'ਚ ਪਹੁੰਚੇ


ਇਸ ਤਹਿਤ ਰੂੜ੍ਹਿਆਂਵਾਲੀ ਦੇ ਸਰਕਾਰੀ ਸਕੂਲ 'ਚ ਪਾਰਕ ਦਾ ਨਿਰਮਾਣ ਕਰਵਾਇਆ ਜਾ ਰਿਹਾ ਹੈ। ਪਿੰਡ 'ਚ ਛਾਂਦਾਰ ਤੇ ਫਲਦਾਰ ਪੌਦੇ ਲਾਕੇ ਜਿੱਥੇ ਪਿੰਡ ਦੀ ਸੁੰਦਰਤਾ ਵਧਾਈ ਜਾ ਰਹੀ ਹੈ ਉੱਥੇ ਹੀ ਇਹ ਵਾਤਾਵਰਨ ਪੱਖੋਂ ਵੀ ਅਹਿਮੀਅਤ ਰੱਖਦੇ ਹਨ। ਇਸ ਤੋਂ ਇਲਾਵਾ ਪਿੰਡ 'ਚ ਵਾਟਰ ਵਰਕਸ ਤੇ ਸੀਵਰੇਜ ਪਾਈਪ ਲਾਈਨ ਦਾ ਕੰਮ ਕਰਵਾਇਆ ਜਾ ਰਿਹਾ ਹੈ।


ਕੇਂਦਰ ਤਕ ਪਹੁੰਚਿਆ ਕਿਸਾਨ ਅੰਦੋਲਨ ਦਾ ਸੇਕ, ਕਿਸਾਨਾਂ ਨੂੰ ਸਮਝਾਉਣ ਲਈ ਘੜੀ ਰਣਨੀਤੀ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ