ਪੜਚੋਲ ਕਰੋ

Badal Advice to Captain: ਬਾਦਲ ਦੀ ਕੈਪਟਨ ਨੂੰ ਨਸੀਹਤ, ਇਹ ਕੰਮ ਨਾ ਕਰਨ, ਕੋਈ ਫਾਇਦਾ ਨਹੀਂ ਹੋਣਾ...

ਬਾਦਲ ਨੇ ਕੈਪਟਨ ਵੱਲੋਂ ਨਵੀਂ ਪਾਰਟੀ ਦੇ ਐਲਾਨ 'ਤੇ ਕਿਹਾ ਕਿ ਉਹ ਇਸ 'ਚ ਕਾਮਯਾਬ ਨਹੀਂ ਹੋ ਸਕਣਗੇ। ਖੇਤੀ ਕਾਨੂੰਨ ਰੱਦ ਕਰਾਉਣ ਬਾਰੇ ਉਨ੍ਹਾਂ ਕਿਹਾ ਕਿ ਇਹ ਚੰਗੀ ਗੱਲ ਹੈ ਪਰ ਨਰਿੰਦਰ ਮੋਦੀ ਨੂੰ ਇਹ ਕਾਨੂੰਨ ਪਹਿਲਾਂ ਹੀ ਰੱਦ ਕਰ ਦੇਣੇ ਚਾਹੀਦੇ ਸਨ।

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਬਾਦਲ (Shiromni Akali Dal) ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ (Parkash SIngh Badal) ਨੇ ਕੈਪਟਨ ਅਮਰਿੰਦਰ ਸਿੰਘ (captain amrinder singh) ਨੂੰ ਨਸੀਹਤ ਦਿੱਤੀ ਹੈ ਕਿ ਪਾਰਟੀ ਨਾ ਛੱਡ। ਨਵੀਂ ਪਾਰਟੀ ਬਣਾਉਣ ਦਾ ਕੋਈ ਫਾਇਦਾ ਨਹੀਂ ਹੋਣਾ। ਬਾਦਲ ਨੇ ਕਿਹਾ ਕਿ ਭਾਵੇਂ ਕੈਪਟਨ ਦਾ ਅਹੁਦਾ ਖੁੱਸ ਗਿਆ ਹੋਵੇ ਪਰ ਉਨ੍ਹਾਂ ਨੂੰ ਪਾਰਟੀ ਨਹੀਂ ਛੱਡਣੀ ਚਾਹੀਦੀ। ਉਨ੍ਹਾਂ ਕਿਹਾ ਕਿ ਅਜਿਹਾ ਕਈ ਵਾਰ ਹੋਇਆ ਕਿ ਉਨ੍ਹਾਂ ਨੂੰ ਪਾਰਟੀ ਵਿੱਚ ਕੋਈ ਅਹੁਦਾ ਨਹੀਂ ਮਿਲਿਆ। ਇਸ ਦੌਰਾਨ ਕੰਮ ਸਗੋਂ ਇਸ ਤੋਂ ਵੱਧ ਕੀਤਾ। ਬਾਅਦ ਵਿੱਚ ਉਨ੍ਹਾਂ ਨੂੰ ਪਾਰਟੀ ਵਿੱਚ ਵੀ ਚੰਗੀ ਜਗ੍ਹਾ ਮਿਲ ਗਈ।

ਬਾਦਲ ਨੇ ਕੈਪਟਨ ਵੱਲੋਂ ਨਵੀਂ ਪਾਰਟੀ ਦੇ ਐਲਾਨ 'ਤੇ ਕਿਹਾ ਕਿ ਉਹ ਇਸ 'ਚ ਕਾਮਯਾਬ ਨਹੀਂ ਹੋ ਸਕਣਗੇ। ਖੇਤੀਬਾੜੀ ਕਾਨੂੰਨ (Farm Laws) ਰੱਦ ਕਰਾਉਣ ਬਾਰੇ ਉਨ੍ਹਾਂ ਦੇ ਐਲਾਨ 'ਤੇ ਬਾਦਲ ਨੇ ਕਿਹਾ ਕਿ ਇਹ ਚੰਗੀ ਗੱਲ ਹੈ ਪਰ ਨਰਿੰਦਰ ਮੋਦੀ ਨੂੰ ਇਹ ਕਾਨੂੰਨ ਪਹਿਲਾਂ ਹੀ ਰੱਦ ਕਰ ਦੇਣੇ ਚਾਹੀਦੇ ਸਨ। ਲੋਕ ਜੇਕਰ ਨਹੀਂ ਚਾਹੁੰਦੇ ਤਾਂ ਉਨ੍ਹਾਂ 'ਤੇ ਅਜਿਹੇ ਕਾਨੂੰਨ ਨਹੀਂ ਥੋਪੇ ਜਾ ਸਕਦੇ।

ਬਾਦਲ ਨੇ ਕਿਹਾ ਕਿ ਪੰਜਾਬ ਵਿੱਚ ਕਾਂਗਰਸ (Punjab Congress) ਦੀ ਸਰਕਾਰ ਬਣਾ ਕੇ ਲੋਕਾਂ ਨੇ ਵੱਡੀ ਜ਼ਿੰਮੇਵਾਰੀ ਸੌਂਪੀ ਸੀ ਪਰ ਉਹ ਆਪਣੀ ਜ਼ਿੰਮੇਵਾਰੀ ਨੂੰ ਸਹੀ ਢੰਗ ਨਾਲ ਨਹੀਂ ਨਿਭਾਅ ਸਕੇ। ਉਨ੍ਹਾਂ ਕਿਹਾ ਕਿ ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਤੇ ਮੁੱਖ ਮੰਤਰੀ ਚਰਨਜੀਤ ਚੰਨੀ ਨੂੰ ਮਿਲ ਕੇ ਕੰਮ ਕਰਨਾ ਚਾਹੀਦਾ ਹੈ, ਤਾਂ ਹੀ ਪੰਜਾਬ ਦਾ ਵਿਕਾਸ ਹੋ ਸਕੇਗਾ। ਬਾਦਲ ਨੇ ਕਿਹਾ ਕਿ ਕਾਂਗਰਸ ਵਿੱਚ ਹਰ ਕੋਈ ਇੱਕ ਦੂਜੇ ਦੀਆਂ ਲੱਤਾਂ ਖਿੱਚਣ ਦੀ ਕੋਸ਼ਿਸ਼ ਕਰ ਰਿਹਾ ਹੈ, ਇਹ ਬਿਲਕੁਲ ਗਲਤ ਹੈ।

ਦੱਸ ਦਈਏ ਕਿ ਸੂਬੇ ਦੇ ਪੰਜ ਵਾਰ ਮੁੱਖ ਮੰਤਰੀ ਰਹਿ ਚੁੱਕੇ ਪ੍ਰਕਾਸ਼ ਸਿੰਘ ਬਾਦਲ 2022 ਦੀਆਂ ਚੋਣਾਂ ਨੇੜੇ ਆਉਂਦੇ ਹੀ ਮੁੜ ਸਰਗਰਮ ਹੋ ਗਏ ਹਨ। ਇਸ ਤੋਂ ਪਹਿਲਾਂ ਗੁਲਾਬੀ ਸੁੰਡੀ ਕਾਰਨ ਖਰਾਬ ਹੋਈ ਨਰਮੇ ਦੀ ਫਸਲ ਦਾ ਮੁਆਵਜ਼ਾ ਨਾ ਮਿਲਣ ਕਾਰਨ ਬਠਿੰਡਾ ਵਿਖੇ ਧਰਨੇ 'ਤੇ ਵੀ ਬਾਦਲ ਪੁੱਜੇ ਸਨ। ਇਸ ਦੇ ਨਾਲ ਹੀ ਉਹ ਆਪਣੇ ਵਿਧਾਨ ਸਭਾ ਹਲਕਾ ਲੰਬੀ ਦੇ ਲੋਕਾਂ ਨਾਲ ਰਾਬਤਾ ਵਧਾਉਂਦੇ ਨਜ਼ਰ ਆ ਰਹੇ ਹਨ।

ਇਹ ਵੀ ਪੜ੍ਹੋ: PM Modi in Glasgow: ਯੂਕੇ ਪਹੁੰਚੇ ਮੋਦੀ ਦਾ ਭਾਰਤੀਆਂ ਨੇ ਕੀਤਾ ਸਵਾਗਤ 'ਮੋਦੀ ਭਾਰਤ ਦਾ ਗਹਿਣਾ' ਦੇ ਲੱਗੇ ਨਾਅਰੇ

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/

https://apps.apple.com/in/app/811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ 'ਚ 12 ਨਵੰਬਰ ਨੂੰ ਛੁੱਟੀ ਦਾ ਐਲਾਨ, ਨੋਟੀਫਿਕੇਸ਼ਨ ਜਾਰੀ
ਪੰਜਾਬ 'ਚ 12 ਨਵੰਬਰ ਨੂੰ ਛੁੱਟੀ ਦਾ ਐਲਾਨ, ਨੋਟੀਫਿਕੇਸ਼ਨ ਜਾਰੀ
ਅੰਤਰਰਾਸ਼ਟਰੀ ਹਥਿਆਰਾਂ ਦੀ ਤਸਕਰੀ ਕਰਨ ਵਾਲਾ ਗਿਰੋਹ ਕਾਬੂ, 2 ਗ੍ਰਿਫ਼ਤਾਰ, 4 ਪਿਸਤੌਲਾਂ ਸਣੇ ਇੱਕ ਗਲੌਕ ਰਿਕਵਰ
ਅੰਤਰਰਾਸ਼ਟਰੀ ਹਥਿਆਰਾਂ ਦੀ ਤਸਕਰੀ ਕਰਨ ਵਾਲਾ ਗਿਰੋਹ ਕਾਬੂ, 2 ਗ੍ਰਿਫ਼ਤਾਰ, 4 ਪਿਸਤੌਲਾਂ ਸਣੇ ਇੱਕ ਗਲੌਕ ਰਿਕਵਰ
ਸਪਲਿਟਸਵਿਲਾ ਫੇਮ 35 ਸਾਲਾ ਅਦਾਕਾਰ ਦਾ ਹੋਇਆ ਦਿਹਾਂਤ, ਕੋ-ਸਟਾਰ ਨੇ ਸੁਸਾਈਡ ਦਾ ਕੀਤਾ ਦਾਅਵਾ
ਸਪਲਿਟਸਵਿਲਾ ਫੇਮ 35 ਸਾਲਾ ਅਦਾਕਾਰ ਦਾ ਹੋਇਆ ਦਿਹਾਂਤ, ਕੋ-ਸਟਾਰ ਨੇ ਸੁਸਾਈਡ ਦਾ ਕੀਤਾ ਦਾਅਵਾ
Ludhiana: ਲੁਧਿਆਣਾ 'ਚ ਪ੍ਰੇਮੀ ਨਾਲ ਮਿਲ ਕੇ ਪਤੀ ਦਾ ਕ*ਤਲ, ਖਾਲੀ ਪਲਾਟ 'ਚ ਸੁੱਟੀ ਲਾ*ਸ਼, ਇਲਾਕੇ 'ਚ ਮੱਚੀ ਤਰਥੱਲੀ
Ludhiana: ਲੁਧਿਆਣਾ 'ਚ ਪ੍ਰੇਮੀ ਨਾਲ ਮਿਲ ਕੇ ਪਤੀ ਦਾ ਕ*ਤਲ, ਖਾਲੀ ਪਲਾਟ 'ਚ ਸੁੱਟੀ ਲਾ*ਸ਼, ਇਲਾਕੇ 'ਚ ਮੱਚੀ ਤਰਥੱਲੀ
Advertisement
ABP Premium

ਵੀਡੀਓਜ਼

Dera Baba Nanak | ਡੇਰਾ ਬਾਬਾ ਨਾਨਕ ਕੌਣ ਮਾਰੇਗਾ ਬਾਜ਼ੀ! ਲੋਕਾਂ ਦਾ ਕੀ ਹੈ ਇਸ ਵਾਰ MoodDera Baba Nanak | ਮਹਿਲਾਵਾਂ ਨੇ ਸਾਂਭਿਆ ਜ਼ਿਮਨੀ ਚੋਣਾਂ ਦਾ ਮੋਰਚਾ!Raja Warring ਦੇ ਬਿਆਨ ਨੂੰ ਲੈ ਕੇ ਸਿਆਸਤ ਗਰਮਾਈ, ਬੀਜੇਪੀ ਨੇ ਵੜਿੰਗ ਨੂੰ ਘੇਰਿਆਵਕਫ਼ ਸ਼ੋਧ ਬਿਲ ਦੇ ਲਈ ਬਣਾਈ ਜੇਪੀਸੀ ਦਾ ਵਿਰੋਧੀ ਧਿਰ ਦੇ ਸਾਂਸਦਾਂ ਨੇ ਕੀਤਾ ਬਾਈਕਾਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ 12 ਨਵੰਬਰ ਨੂੰ ਛੁੱਟੀ ਦਾ ਐਲਾਨ, ਨੋਟੀਫਿਕੇਸ਼ਨ ਜਾਰੀ
ਪੰਜਾਬ 'ਚ 12 ਨਵੰਬਰ ਨੂੰ ਛੁੱਟੀ ਦਾ ਐਲਾਨ, ਨੋਟੀਫਿਕੇਸ਼ਨ ਜਾਰੀ
ਅੰਤਰਰਾਸ਼ਟਰੀ ਹਥਿਆਰਾਂ ਦੀ ਤਸਕਰੀ ਕਰਨ ਵਾਲਾ ਗਿਰੋਹ ਕਾਬੂ, 2 ਗ੍ਰਿਫ਼ਤਾਰ, 4 ਪਿਸਤੌਲਾਂ ਸਣੇ ਇੱਕ ਗਲੌਕ ਰਿਕਵਰ
ਅੰਤਰਰਾਸ਼ਟਰੀ ਹਥਿਆਰਾਂ ਦੀ ਤਸਕਰੀ ਕਰਨ ਵਾਲਾ ਗਿਰੋਹ ਕਾਬੂ, 2 ਗ੍ਰਿਫ਼ਤਾਰ, 4 ਪਿਸਤੌਲਾਂ ਸਣੇ ਇੱਕ ਗਲੌਕ ਰਿਕਵਰ
ਸਪਲਿਟਸਵਿਲਾ ਫੇਮ 35 ਸਾਲਾ ਅਦਾਕਾਰ ਦਾ ਹੋਇਆ ਦਿਹਾਂਤ, ਕੋ-ਸਟਾਰ ਨੇ ਸੁਸਾਈਡ ਦਾ ਕੀਤਾ ਦਾਅਵਾ
ਸਪਲਿਟਸਵਿਲਾ ਫੇਮ 35 ਸਾਲਾ ਅਦਾਕਾਰ ਦਾ ਹੋਇਆ ਦਿਹਾਂਤ, ਕੋ-ਸਟਾਰ ਨੇ ਸੁਸਾਈਡ ਦਾ ਕੀਤਾ ਦਾਅਵਾ
Ludhiana: ਲੁਧਿਆਣਾ 'ਚ ਪ੍ਰੇਮੀ ਨਾਲ ਮਿਲ ਕੇ ਪਤੀ ਦਾ ਕ*ਤਲ, ਖਾਲੀ ਪਲਾਟ 'ਚ ਸੁੱਟੀ ਲਾ*ਸ਼, ਇਲਾਕੇ 'ਚ ਮੱਚੀ ਤਰਥੱਲੀ
Ludhiana: ਲੁਧਿਆਣਾ 'ਚ ਪ੍ਰੇਮੀ ਨਾਲ ਮਿਲ ਕੇ ਪਤੀ ਦਾ ਕ*ਤਲ, ਖਾਲੀ ਪਲਾਟ 'ਚ ਸੁੱਟੀ ਲਾ*ਸ਼, ਇਲਾਕੇ 'ਚ ਮੱਚੀ ਤਰਥੱਲੀ
ਕਿਰਪਾਨ ਬੈਨ ਕਰਨ 'ਤੇ ਖਾਲਿਸਤਾਨੀ ਸਮਰਥਕ ਪੰਨੂ ਦੀ ਧਮਕੀ, 17 ਨਵੰਬਰ ਨੂੰ ਚੰਡੀਗੜ੍ਹ-ਅੰਮ੍ਰਿਤਸਰ ਹਵਾਏ ਅੱਡੇ ਰਹਿਣ ਬੰਦ, ਨੌਜਵਾਨਾਂ ਨੂੰ ਆਖੀ ਆਹ ਗੱਲ
ਕਿਰਪਾਨ ਬੈਨ ਕਰਨ 'ਤੇ ਖਾਲਿਸਤਾਨੀ ਸਮਰਥਕ ਪੰਨੂ ਦੀ ਧਮਕੀ, 17 ਨਵੰਬਰ ਨੂੰ ਚੰਡੀਗੜ੍ਹ-ਅੰਮ੍ਰਿਤਸਰ ਹਵਾਏ ਅੱਡੇ ਰਹਿਣ ਬੰਦ, ਨੌਜਵਾਨਾਂ ਨੂੰ ਆਖੀ ਆਹ ਗੱਲ
ਅੱਜ ਪੰਜਾਬ ਆਉਣਗੇ ਅਰਵਿੰਦ ਕੇਜਰੀਵਾਲ, ਪੰਚ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ 'ਚ ਕਰਨਗੇ ਸ਼ਿਰਕਤ
ਅੱਜ ਪੰਜਾਬ ਆਉਣਗੇ ਅਰਵਿੰਦ ਕੇਜਰੀਵਾਲ, ਪੰਚ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ 'ਚ ਕਰਨਗੇ ਸ਼ਿਰਕਤ
ਦਸਤਾਰ ’ਚ ਨਜ਼ਰ ਆਇਆ ਨਿੱਕਾ ਸਿੱਧੂ ਮੂਸੇਵਾਲਾ, ਪਿਤਾ ਬਲਕੌਰ ਸਿੰਘ ਨੇ ਤਸਵੀਰ ਸਾਂਝੀ ਕਰਕੇ ਲਿਖੀ ਭਾਵੁਕ ਪੋਸਟ
ਦਸਤਾਰ ’ਚ ਨਜ਼ਰ ਆਇਆ ਨਿੱਕਾ ਸਿੱਧੂ ਮੂਸੇਵਾਲਾ, ਪਿਤਾ ਬਲਕੌਰ ਸਿੰਘ ਨੇ ਤਸਵੀਰ ਸਾਂਝੀ ਕਰਕੇ ਲਿਖੀ ਭਾਵੁਕ ਪੋਸਟ
ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ
ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ
Embed widget