ਪੜਚੋਲ ਕਰੋ

ਗ੍ਰਿਫ਼ਤਾਰੀ ਦੀ ਪੇਸ਼ਕਸ਼ ਮਗਰੋਂ ਵੱਡੇ ਬਾਦਲ ਦਾ ਯੂ-ਟਰਨ, ਕਿਹਾ ਜੇ ਪੁਲਵਾਮਾ ਹਮਲਾ ਹੋਇਆ ਤਾਂ ਪੀਐਮ 'ਤੇ ਪਰਚਾ ਦੇ ਦੇਈਏ

ਸੰਗਰੂਰ: ਕੈਪਟਨ ਸਰਕਾਰ ਨੂੰ ਗ੍ਰਿਫ਼ਤਾਰ ਕਰਨ ਦਾ ਚੈਲੰਜ ਦੇਣ ਚੰਡੀਗੜ੍ਹ ਪੁੱਜੇ ਸਾਬਕਾ ਮੁੱਖ ਮੰਤਰੀ ਨੇ ਅਗਲੇ ਦਿਨ ਇਰਾਦਾ ਬਦਲ ਲਿਆ ਜਾਪਦਾ ਹੈ। ਸਰਕਾਰ 'ਤੇ ਬਦਲਾਖੋਰੀ ਤਹਿਤ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਬਹਾਨੇ ਬਣਾਉਣ ਦੀ ਬਜਾਏ ਬਹਾਦੁਰੀ ਨਾਲ ਸਿੱਧਾ ਗ੍ਰਿਫ਼ਤਾਰੀ ਦੇਣ ਦੀ ਪੇਸ਼ਕਸ਼ ਕਰਨ ਵਾਲੇ ਪ੍ਰਕਾਸ਼ ਸਿੰਘ ਬਾਦਲ ਹੁਣ ਕੁਝ ਹੋਰ ਹੀ ਰਹਿ ਰਹੇ ਹਨ। ਜ਼ਰੂਰ ਪੜ੍ਹੋ- ਬਹਿਬਲ ਕਲਾਂ ਗੋਲ਼ੀਕਾਂਡ- SIT ਵੱਲੋਂ ਪੁਲਿਸ ਅਫ਼ਸਰਾਂ ਦੇ ਨਜ਼ਦੀਕੀਆਂ ਤੋਂ ਪੁੱਛਗਿੱਛ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਜੇਕਰ ਸੂਬੇ ਵਿੱਚ ਕੋਈ ਵੱਡੀ ਘਟਨਾ ਵਾਪਰਦੀ ਹੈ ਤਾਂ ਇਸ ਦਾ ਜ਼ਿੰਮੇਵਾਰ ਮੁੱਖ ਮੰਤਰੀ ਨਹੀਂ ਹੋਣਾ ਚਾਹੀਦਾ। ਬਾਦਲ ਨੇ ਬਾਕਾਇਦਾ ਉਦਾਹਰਨ ਦਿੱਤੀ ਕਿ ਹੁਣ ਜਿਵੇਂ ਪੁਲਵਾਮਾ ਵਿੱਚ ਅੱਤਵਾਦੀ ਹਮਲਾ ਹੋਇਆ ਤਾਂ ਕੀ ਪ੍ਰਧਾਨ ਮੰਤਰੀ 'ਤੇ ਕੇਸ ਦਰਜ ਹੋ ਜਾਵੇ, ਅਜਿਹਾ ਨਹੀਂ ਹੁੰਦਾ। ਸਬੰਧਤ ਖ਼ਬਰ- ਬੇਅਦਬੀ ਤੇ ਗੋਲੀ ਕਾਂਡ: ਗ੍ਰਿਫਤਾਰੀ ਲਈ ਚੰਡੀਗੜ੍ਹ ਪਹੁੰਚੇ ਬਾਦਲ ਬਾਦਲ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਆਪਣੀ ਐਸਆਈਟੀ ਬਣਾ ਕੇ ਸਿਰਫ ਤੇ ਸਿਰਫ ਸਾਨੂੰ ਗ੍ਰਿਫ਼ਤਾਰ ਕਰਨਾ ਚਾਹੁੰਦੇ ਹਨ। ਉਨ੍ਹਾਂ ਮੰਗ ਕੀਤੀ ਕਿ ਇਹ ਸਾਰੀ ਜਾਂਚ ਸੁਪਰੀਮ ਕੋਰਟ ਦੇ ਜੱਜ ਤੋਂ ਕਰਵਾਈ ਜਾਣੀ ਚਾਹੀਦੀ ਹੈ। ਇਸ ਦੇ ਨਾਲ ਹੀ ਬਾਦਲ ਨੇ ਅਕਾਲੀ ਦਲ ਨੂੰ ਪੂਰੀ ਤਰ੍ਹਾਂ ਮਜ਼ਬੂਤ ਕਰਾਰ ਦਿੰਦਿਆਂ ਲੋਕਾਂ ਦੇ ਹੱਕ ਦੀ ਗੱਲ ਕਰਨ ਵਾਲੀ ਪਾਰਟੀ ਕਰਾਰ ਦਿੱਤਾ। ਇਹ ਵੀ ਪੜ੍ਹੋ- ਬਹਿਬਲ ਕਲਾਂ-ਕੋਟਕਪੂਰਾ ਗੋਲ਼ੀਕਾਂਡ: SIT ਵੱਲੋਂ ਸਾਬਕਾ ਡੀਜੀਪੀ ਸੁਮੇਧ ਸੈਣੀ ਤਲਬ

ਟਾਪ ਹੈਡਲਾਈਨ

ਲੁਧਿਆਣਾ ਦੇ ਨਾਮੀਂ ਫਾਈਵ ਸਟਾਰ ਹੋਟਲ 'ਚ Raid, ਬੈਂਕ ਟੀਮਾਂ ਖੰਗਾਲ ਰਹੀਆ ਰਿਕਾਰਡ, ਮਾਲਕ ਸਾਬਕਾ MLA, AAP ਛੱਡ ਕਾਂਗਰਸ ਦਾ ਫੜਿਆ ਸੀ ਹੱਥ
ਲੁਧਿਆਣਾ ਦੇ ਨਾਮੀਂ ਫਾਈਵ ਸਟਾਰ ਹੋਟਲ 'ਚ Raid, ਬੈਂਕ ਟੀਮਾਂ ਖੰਗਾਲ ਰਹੀਆ ਰਿਕਾਰਡ, ਮਾਲਕ ਸਾਬਕਾ MLA, AAP ਛੱਡ ਕਾਂਗਰਸ ਦਾ ਫੜਿਆ ਸੀ ਹੱਥ
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਕੈਨੇਡਾ 'ਚ ਪੰਜਾਬੀ ਕੁੜੀ ਦੀ ਹਾਰਟ ਅਟੈਕ ਨਾਲ ਮੌਤ, ਪਰਿਵਾਰ 'ਚ ਸੋਗ ਦੀ ਲਹਿਰ; ਪਿਆ ਚੀਕ-ਚੀਹਾੜਾ
ਕੈਨੇਡਾ 'ਚ ਪੰਜਾਬੀ ਕੁੜੀ ਦੀ ਹਾਰਟ ਅਟੈਕ ਨਾਲ ਮੌਤ, ਪਰਿਵਾਰ 'ਚ ਸੋਗ ਦੀ ਲਹਿਰ; ਪਿਆ ਚੀਕ-ਚੀਹਾੜਾ
ਪੰਜਾਬ 'ਚ ਅੱਜ ਪਵੇਗਾ ਮੀਂਹ, ਚੰਡੀਗੜ੍ਹ 'ਚ ਵੀ ਬਦਲੇਗਾ ਮੌਸਮ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਅੱਜ ਪਵੇਗਾ ਮੀਂਹ, ਚੰਡੀਗੜ੍ਹ 'ਚ ਵੀ ਬਦਲੇਗਾ ਮੌਸਮ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
Embed widget