ਪੜਚੋਲ ਕਰੋ

ਮਨਪ੍ਰੀਤ ਲਈ ਨਰਮ ਹੋਏ ਬਾਦਲ ਪਿਓ-ਪੁੱਤ, ਵੋਟਾਂ ਰੁੱਤੇ 'ਸ਼ਰੀਕ' ਬਣੇ 'ਸਕੇ'

ਮਨਪ੍ਰੀਤ ਬਾਦਲ ਨੇ ਪਿਛਲੇ ਦਿਨੀਂ ਆਪਣੀ ਚੋਣ ਸਭਾ ਦੌਰਾਨ ਕਿਹਾ ਸੀ ਕਿ ਪ੍ਰਕਾਸ਼ ਸਿੰਘ ਬਾਦਲ ਵੋਟਾਂ ਦੀ ਖਰੀਦੋ-ਫਰੋਖ਼ਤ ਕਰਨ ਦੇ ਮਾਮਲੇ 'ਚ ਭੀਸ਼ਮ ਪਿਤਾਮਾ ਹਨ। ਉਨ੍ਹਾਂ ਅਜਿਹਾ ਕਾਂਗਰਸ ਦੇ ਬਠਿੰਡਾ ਤੋਂ ਉਮੀਦਵਾਰ ਰਾਜਾ ਵੜਿੰਗ 'ਤੇ ਪੈਸੇ ਦੇ ਜ਼ੋਰ 'ਤੇ ਵੋਟਰਾਂ ਨੂੰ ਭਰਮਾਉਣ ਦੇ ਦੋਸ਼ ਲੱਗਣ ਦੇ ਬਚਾਅ ਵਿੱਚ ਕਿਹਾ ਸੀ।

ਬਠਿੰਡਾ: ਅਕਾਲੀ ਦਲ 'ਚੋਂ ਬਾਹਰ ਕੀਤੇ ਜਾਣ ਮਗਰੋਂ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਬਾਰੇ ਉਨ੍ਹਾਂ ਦੇ ਚਚੇਰੇ ਭਰਾ ਸੁਖਬੀਰ ਬਾਦਲ ਕਾਫੀ ਕੁੜੱਤਣ ਭਰੇ ਬੋਲ ਬੋਲਦੇ ਰਹਿੰਦੇ ਹਨ। ਅੱਜ ਉਨ੍ਹਾਂ ਦੇ ਸੁਭਾਅ ਵਿੱਚ ਕਾਫੀ ਹਲੀਮੀ ਨਜ਼ਰ ਆਈ ਤੇ ਉਨ੍ਹਾਂ ਮਨਪ੍ਰੀਤ ਬਾਦਲ ਦੇ ਸਿਆਸੀ ਹਮਲਿਆਂ 'ਤੇ ਪਲਟਵਾਰ ਵੀ ਨਾ ਕੀਤਾ। ਬਠਿੰਡਾ ਵਿੱਚ ਯੂਥ ਕਾਂਗਰਸ ਦੇ ਲੀਡਰ ਬਲਵਿੰਦਰ ਭੋਲਾ ਤੇ ਸਾਬਕਾ ਐਮਸੀ ਡਾ. ਚਰਨਜੀਤ ਸਿੰਘ ਦੇ ਅਕਾਲੀ ਦਲ ਵਿੱਚ ਸ਼ਾਮਲ ਕਰਵਾਉਣ ਮੌਕੇ ਸੁਖਬੀਰ ਬਾਦਲ ਦਾ ਆਪਣੇ ਚਾਚੇ ਦੇ ਪੁੱਤ ਲਈ ਮੋਹ ਜਾਗਿਆ। ਸੁਖਬੀਰ ਬਾਦਲ ਨੇ ਮਨਪ੍ਰੀਤ ਬਾਦਲ ਵੱਲੋਂ ਉਨ੍ਹਾਂ ਦੇ ਪਿਤਾ 'ਤੇ ਲਾਏ ਇਲਜ਼ਾਮਾਂ ਨੂੰ ਹੱਸ ਕੇ ਟਾਲ ਦਿੱਤਾ। ਉਨ੍ਹਾਂ ਕਿਹਾ ਕਿ ਮਨਪ੍ਰੀਤ ਬਾਦਲ ਮੇਰਾ ਛੋਟਾ ਭਰਾ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਸਾਨੂੰ ਪ੍ਰਕਾਸ਼ ਸਿੰਘ ਬਾਦਲ ਨੇ ਚੱਲਣਾ ਸਿਖਾਇਆ ਤੇ ਅਸੀਂ ਉਸ ਮੁਤਾਬਕ ਹੀ ਚੱਲਦੇ ਹਾਂ। ਸੁਖਬੀਰ ਤੋਂ ਪਹਿਲਾਂ ਪ੍ਰਕਾਸ਼ ਸਿੰਘ ਬਾਦਲ ਨੇ ਵੀ ਮਨਪ੍ਰੀਤ ਪ੍ਰਤੀ ਸੁਹਿਰਦਤਾ ਵਿਖਾਈ। ਹਰਸਿਰਮਤ ਬਾਦਲ ਪਿੱਛੇ ਬਠਿੰਡਾ ਲੋਕ ਸਭਾ ਹਲਕੇ ਤੋਂ ਆਪਣੇ ਕਾਗ਼ਜ਼ ਭਰਨ ਪੁੱਜੇ ਬਾਦਲ ਨੇ ਕਿਹਾ ਕਿ ਮਨਪ੍ਰੀਤ ਵੀ ਮੇਰਾ ਹੀ ਬੱਚਾ ਹੈ ਤੇ ਬੱਚਿਆਂ ਦੇ ਕਹੇ ਦਾ ਕੋਈ ਗੁੱਸਾ ਨਹੀਂ। ਦਰਅਸਲ, ਮਨਪ੍ਰੀਤ ਬਾਦਲ ਨੇ ਪਿਛਲੇ ਦਿਨੀਂ ਆਪਣੀ ਚੋਣ ਸਭਾ ਦੌਰਾਨ ਕਿਹਾ ਸੀ ਕਿ ਪ੍ਰਕਾਸ਼ ਸਿੰਘ ਬਾਦਲ ਵੋਟਾਂ ਦੀ ਖਰੀਦੋ-ਫਰੋਖ਼ਤ ਕਰਨ ਦੇ ਮਾਮਲੇ 'ਚ ਭੀਸ਼ਮ ਪਿਤਾਮਾ ਹਨ। ਉਨ੍ਹਾਂ ਅਜਿਹਾ ਕਾਂਗਰਸ ਦੇ ਬਠਿੰਡਾ ਤੋਂ ਉਮੀਦਵਾਰ ਰਾਜਾ ਵੜਿੰਗ 'ਤੇ ਪੈਸੇ ਦੇ ਜ਼ੋਰ 'ਤੇ ਵੋਟਰਾਂ ਨੂੰ ਭਰਮਾਉਣ ਦੇ ਦੋਸ਼ ਲੱਗਣ ਦੇ ਬਚਾਅ ਵਿੱਚ ਕਿਹਾ ਸੀ।

ਟਾਪ ਹੈਡਲਾਈਨ

ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Embed widget