ਪੜਚੋਲ ਕਰੋ

ਪ੍ਰਕਾਸ਼ ਸਿੰਘ ਬਾਦਲ ਕਿਸਾਨਾਂ ਤੋਂ ਮੁਆਫ਼ੀ ਮੰਗਣ, ਵਜ਼ੀਰੀ ਛੱਡਣ ਨਾਲ ਗੁਨਾਹ ਮੁਆਫ ਨਹੀਂ ਹੁੰਦੇ : ਜਾਖੜ

ਜਾਖੜ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਹ ਤਿੰਨ ਖੇਤੀ ਕਾਨੂੰਨ ਬਣਾਏ ਸਨ, ਜਿਨ੍ਹਾਂ ਹੁਣ ਖੇਤੀ ਕਾਨੂੰਨ ਵਾਪਸ ਲੈਂਦਿਆਂ ਮੁਆਫ਼ੀ ਵੀ ਮੰਗੀ ਹੈ।

ਚੰਡੀਗੜ੍ਹ: ਖੇਤੀ ਕਾਨੂੰਨ ਵਾਪਸ ਹੋਣ ਦੇ ਐਲਾਨ ਮਗਰੋਂ ਵੀ ਸ਼੍ਰੋਮਣੀ ਅਕਾਲੀ ਦਲ 'ਤੇ ਸਵਾਲ ਉੱਠ ਰਹੇ ਹਨ। ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਸਮੁੱਚੀ ਕਿਸਾਨੀ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ ਕਿਉਂਕਿ ਕੇਂਦਰੀ ਖੇਤੀ ਕਾਨੂੰਨ ਬਣਾਉਣ 'ਚ ਬਾਦਲ ਪਰਿਵਾਰ ਭਾਗੀਦਾਰ ਰਿਹਾ ਹੈ।

ਜਾਖੜ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਹ ਤਿੰਨ ਖੇਤੀ ਕਾਨੂੰਨ ਬਣਾਏ ਸਨ, ਜਿਨ੍ਹਾਂ ਹੁਣ ਖੇਤੀ ਕਾਨੂੰਨ ਵਾਪਸ ਲੈਂਦਿਆਂ ਮੁਆਫ਼ੀ ਵੀ ਮੰਗੀ ਹੈ। ਉਨ੍ਹਾਂ ਕਿਹਾ ਕਿ ਹੁਣ ਵਾਰੀ ਬਾਦਲ ਦੀ ਹੈ ਜਿਨ੍ਹਾਂ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਜਾਇਜ਼ ਠਹਿਰਾਉਣ ਲਈ ਬਾਕਾਇਦਾ ਵੀਡੀਓ ਬਣਾ ਕੇ ਵਕਾਲਤ ਕੀਤੀ ਸੀ। ਜਾਖੜ ਨੇ ਕਿਹਾ ਕਿ ਬਾਦਲ ਸਿਆਸਤ ਦੇ ਪੁਰਾਣੇ ਖਿਡਾਰੀ ਹਨ ਜਿਨ੍ਹਾਂ ਖੇਤੀ ਕਾਨੂੰਨਾਂ ਦੀ ਵਕਾਲਤ ਮਗਰੋਂ ਮੌਕਾ ਛੇਤੀ ਭਾਂਪ ਲਿਆ ਸੀ। 

ਉਨ੍ਹਾਂ ਕਿਹਾ ਕਿ ਬਾਦਲ ਪਰਿਵਾਰ ਦੇ ਨਾਤਾ ਤੋੜਨ ਜਾਂ ਵਜ਼ੀਰੀ ਛੱਡਣ ਨਾਲ ਗੁਨਾਹ ਮੁਆਫ਼ ਨਹੀਂ ਹੋ ਜਾਂਦੇ। ਉਨ੍ਹਾਂ ਕਿਹਾ ਕਿ ਜਿਸ ਢੰਗ ਨਾਲ ਪ੍ਰਧਾਨ ਮੰਤਰੀ ਨੇ ਮੁਆਫ਼ੀ ਮੰਗੀ ਹੈ, ਉਸੇ ਤਰ੍ਹਾਂ ਬਾਦਲ ਵੀ ਕਿਸਾਨਾਂ ਤੋਂ ਮੁਆਫ਼ੀ ਮੰਗਣ। ਜਾਖੜ ਨੇ ਕਿਹਾ ਕਿ ਪੁੱਤਰ ਮੋਹ ਤੇ ਸੱਤਾ ਦੇ ਲਾਲਚ 'ਚ ਬਾਦਲ ਨੇ ਖੇਤੀ ਕਾਨੂੰਨਾਂ ਦੀ ਹਮਾਇਤ ਕਰ ਕੇ ਕਲੰਕ ਆਪਣੇ ਸਿਰ ਮੜ ਲਿਆ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਇੱਕ ਸਾਲ ਪਿੱਛੋਂ ਕਿਸਾਨੀ ਤਾਕਤ ਨੂੰ ਸਮਝੇ ਹਨ।

ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਖੇਤੀ ਕਾਨੂੰਨ ਵਾਪਸ ਲੈਣ ਮਗਰੋਂ ਵੀ ਆਪਣੇ ਗੁਨਾਹ ਤੋਂ ਬਚ ਨਹੀਂ ਸਕਦੀ ਕਿਉਂਕਿ ਕਿਸਾਨ ਅੰਦੋਲਨ ਦੌਰਾਨ ਕਰੀਬ 700 ਕਿਸਾਨਾਂ ਨੂੰ ਆਪਣੀ ਜਾਨ ਗੁਆਉਣੀ ਪਈ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਪਹਿਲਾਂ ਕਿਸਾਨਾਂ ਦੀ ਗੱਲ ਮੰਨ ਲੈਂਦੀ ਤਾਂ ਸੈਂਕੜੇ ਜਾਨਾਂ ਨੂੰ ਬਚਾਇਆ ਜਾ ਸਕਦਾ ਸੀ। 

ਸਰਕਾਰ ਨੇ ਦਿੱਤਾ ਵੱਡਾ ਝਟਕਾ! ਨਵੇਂ ਸਾਲ ਤੋਂ ਕੱਪੜਾ, ਬੂਟ-ਚੱਪਲ ਹੋ ਜਾਣਗੇ ਹੋਰ ਮਹਿੰਗੇ, ਹੋਇਆ ਇਹ ਵੱਡਾ ਬਦਲਾਅ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਆਗੂ ਦੇ ਭਤੀਜੇ ਦਾ ਸ਼ਰੇਆਮ ਕਤਲ: ਇੰਝ ਬਣਾਇਆ ਸ਼ਿਕਾਰ; ਜ਼ਿਲ੍ਹੇ ਭਰ ਦੇ ਨੇਤਾ ਹਸਪਤਾਲ ਪਹੁੰਚੇ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਆਗੂ ਦੇ ਭਤੀਜੇ ਦਾ ਸ਼ਰੇਆਮ ਕਤਲ: ਇੰਝ ਬਣਾਇਆ ਸ਼ਿਕਾਰ; ਜ਼ਿਲ੍ਹੇ ਭਰ ਦੇ ਨੇਤਾ ਹਸਪਤਾਲ ਪਹੁੰਚੇ...
ਹਥਿਆਰ ਰੱਖਣ ਵਾਲਿਆਂ ਲਈ ਵੱਡਾ Alert! ਲਾਇਸੈਂਸ ਹੋ ਜਾਣਗੇ ਰੱਦ
ਹਥਿਆਰ ਰੱਖਣ ਵਾਲਿਆਂ ਲਈ ਵੱਡਾ Alert! ਲਾਇਸੈਂਸ ਹੋ ਜਾਣਗੇ ਰੱਦ
ਪਿਆਕੜਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਠੇਕੇ ਰਹਿਣਗੇ ਬੰਦ
ਪਿਆਕੜਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਠੇਕੇ ਰਹਿਣਗੇ ਬੰਦ
ਚਾਂਦੀ ਨੇ ਬਣਾਇਆ ਇਤਿਹਾਸ! 2 ਲੱਖ ਤੋਂ ਪਾਰ ਹੋਈ ਚਾਂਦੀ ਦੀ ਕੀਮਤ; ਸੋਨਾ ਨੇ ਮਚਾਈ ਹਾਹਾਕਾਰ
ਚਾਂਦੀ ਨੇ ਬਣਾਇਆ ਇਤਿਹਾਸ! 2 ਲੱਖ ਤੋਂ ਪਾਰ ਹੋਈ ਚਾਂਦੀ ਦੀ ਕੀਮਤ; ਸੋਨਾ ਨੇ ਮਚਾਈ ਹਾਹਾਕਾਰ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਆਗੂ ਦੇ ਭਤੀਜੇ ਦਾ ਸ਼ਰੇਆਮ ਕਤਲ: ਇੰਝ ਬਣਾਇਆ ਸ਼ਿਕਾਰ; ਜ਼ਿਲ੍ਹੇ ਭਰ ਦੇ ਨੇਤਾ ਹਸਪਤਾਲ ਪਹੁੰਚੇ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਆਗੂ ਦੇ ਭਤੀਜੇ ਦਾ ਸ਼ਰੇਆਮ ਕਤਲ: ਇੰਝ ਬਣਾਇਆ ਸ਼ਿਕਾਰ; ਜ਼ਿਲ੍ਹੇ ਭਰ ਦੇ ਨੇਤਾ ਹਸਪਤਾਲ ਪਹੁੰਚੇ...
ਹਥਿਆਰ ਰੱਖਣ ਵਾਲਿਆਂ ਲਈ ਵੱਡਾ Alert! ਲਾਇਸੈਂਸ ਹੋ ਜਾਣਗੇ ਰੱਦ
ਹਥਿਆਰ ਰੱਖਣ ਵਾਲਿਆਂ ਲਈ ਵੱਡਾ Alert! ਲਾਇਸੈਂਸ ਹੋ ਜਾਣਗੇ ਰੱਦ
ਪਿਆਕੜਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਠੇਕੇ ਰਹਿਣਗੇ ਬੰਦ
ਪਿਆਕੜਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਠੇਕੇ ਰਹਿਣਗੇ ਬੰਦ
ਚਾਂਦੀ ਨੇ ਬਣਾਇਆ ਇਤਿਹਾਸ! 2 ਲੱਖ ਤੋਂ ਪਾਰ ਹੋਈ ਚਾਂਦੀ ਦੀ ਕੀਮਤ; ਸੋਨਾ ਨੇ ਮਚਾਈ ਹਾਹਾਕਾਰ
ਚਾਂਦੀ ਨੇ ਬਣਾਇਆ ਇਤਿਹਾਸ! 2 ਲੱਖ ਤੋਂ ਪਾਰ ਹੋਈ ਚਾਂਦੀ ਦੀ ਕੀਮਤ; ਸੋਨਾ ਨੇ ਮਚਾਈ ਹਾਹਾਕਾਰ
ਵੱਧ ਗਈ ਖੁਦਰਾ ਮਹਿੰਗਾਈ ਦਰ, ਅਕਤੂਬਰ 'ਚ 0.25 ਫੀਸਦੀ ਦੇ ਮੁਕਾਬਲੇ ਨਵੰਬਰ 'ਚ 0.71 ਫੀਸਦੀ; ਜਾਣੋ ਵਜ੍ਹਾ
ਵੱਧ ਗਈ ਖੁਦਰਾ ਮਹਿੰਗਾਈ ਦਰ, ਅਕਤੂਬਰ 'ਚ 0.25 ਫੀਸਦੀ ਦੇ ਮੁਕਾਬਲੇ ਨਵੰਬਰ 'ਚ 0.71 ਫੀਸਦੀ; ਜਾਣੋ ਵਜ੍ਹਾ
18-19 ਤਰੀਕ ਨੂੰ ਲੈਕੇ ਕਿਸਾਨਾਂ ਦਾ ਵੱਡਾ ਐਲਾਨ, 20 ਤਰੀਕ ਨੂੰ ਰੇਲ ਰੋਕੋ ਅੰਦੋਲਨ ਦੀ ਦਿੱਤੀ ਚੇਤਾਵਨੀ
18-19 ਤਰੀਕ ਨੂੰ ਲੈਕੇ ਕਿਸਾਨਾਂ ਦਾ ਵੱਡਾ ਐਲਾਨ, 20 ਤਰੀਕ ਨੂੰ ਰੇਲ ਰੋਕੋ ਅੰਦੋਲਨ ਦੀ ਦਿੱਤੀ ਚੇਤਾਵਨੀ
ਪੰਜਾਬ ਦੇ ਇਸ ਜ਼ਿਲ੍ਹੇ 'ਚ High Alert, ਸਾਰੇ ਸਕੂਲ ਕਰਵਾਏ ਬੰਦ
ਪੰਜਾਬ ਦੇ ਇਸ ਜ਼ਿਲ੍ਹੇ 'ਚ High Alert, ਸਾਰੇ ਸਕੂਲ ਕਰਵਾਏ ਬੰਦ
IPL 2026 ਨਿਲਾਮੀ 'ਚ ਇਨ੍ਹਾਂ ਖਿਡਾਰੀਆਂ ਨੂੰ ਮਿਲ ਸਕਦੀ ਮੋਟੀ ਰਕਮ, ਦੇਖੋ ਲਿਸਟ 'ਚ ਕੌਣ-ਕੌਣ ਸ਼ਾਮਲ
IPL 2026 ਨਿਲਾਮੀ 'ਚ ਇਨ੍ਹਾਂ ਖਿਡਾਰੀਆਂ ਨੂੰ ਮਿਲ ਸਕਦੀ ਮੋਟੀ ਰਕਮ, ਦੇਖੋ ਲਿਸਟ 'ਚ ਕੌਣ-ਕੌਣ ਸ਼ਾਮਲ
Embed widget