ਪੜਚੋਲ ਕਰੋ

ਬਾਦਲ ਦਾ ਤਰਲਾ! ਮਿੰਨਤਾਂ ਕਰ, ਪੈਰੀਂ ਹੱਥ ਲਾ ਇੱਕ-ਇੱਕ ਵੋਟ ਲਿਆਉਣ ਦੇ ਨਿਰਦੇਸ਼

ਉਨ੍ਹਾਂ ਗਾਂਧੀ ਪਰਿਵਾਰ ਨੂੰ ਘੇਰਦਿਆਂ ਕਿਹਾ ਕਿ ਗਾਂਧੀ ਪਰਿਵਾਰ ਦੇ ਤਿੰਨ ਪ੍ਰਧਾਨ ਮੰਤਰੀ ਦੇਸ਼ 'ਚ ਰਹੇ ਤਾਂ ਵੀ ਕੁਝ ਨਹੀਂ ਬਦਲਿਆ। ਬਾਦਲ ਨੇ ਕਿਹਾ ਕਿ ਨਹਿਰੂ ਦੇ ਦਿਲ ਵਿੱਚ ਪੰਜਾਬ ਵਾਸਤੇ ਨਫਰਤ ਸੀ ਤੇ ਪੰਡਿਤ ਨਹਿਰੂ ਨੇ ਕਿਹਾ ਸੀ ਪੰਜਾਬੀ ਸੂਬਾ ਮੇਰੀ ਲਾਸ਼ 'ਤੇ ਬਣੇਗਾ।

ਜਲੰਧਰ: ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਆਪਣੇ ਵਰਕਰਾਂ ਨੂੰ ਨਿਮਰ ਬਣ ਕੇ ਲੋਕਾਂ ਤੋਂ ਵੋਟ ਲੈਣ ਲਈ ਉਨ੍ਹਾਂ ਕੋਲ ਜਾਣ ਦੀ ਹਦਾਇਤ ਕੀਤੀ ਹੈ। ਬਾਦਲ ਨੇ ਕਿਹਾ ਕਿ ਮਿੰਨਤਾਂ ਕਰੋ, ਪੈਰੀਂ ਹੱਥ ਲਾਓ ਤੇ ਇੱਕ-ਇੱਕ ਵੋਟ ਲਿਆਓ। ਇਸ ਦੇ ਨਾਲ ਹੀ ਬਾਦਲ ਨੇ ਨਰੇਂਦਰ ਮੋਦੀ ਨੂੰ ਤਜ਼ਰਬੇਕਾਰ ਪ੍ਰਧਾਨ ਮੰਤਰੀ ਦੱਸਦਿਆਂ ਮੁੜ ਤੋਂ ਸੱਤਾ ਵਿੱਚ ਲਿਆਉਣ ਲਈ ਅਪੀਲ ਕੀਤੀ। ਜਲੰਧਰ ਪਹੁੰਚੇ ਪ੍ਰਕਾਸ਼ ਸਿੰਘ ਬਾਦਲ ਨੇ ਆਪਣੀ ਰੈਲੀ ਦੌਰਾਨ ਕਿਹਾ ਕਿ ਮੋਦੀ ਜੀ ਆਮ ਬੰਦਿਆਂ 'ਚੋ ਨਿਕਲ ਕੇ ਪੀਐਮ ਬਣੇ ਹਨ ਤੇ ਹੁਣ ਦੁਨੀਆ ਦਾ ਹਰ ਮੁਲਕ ਚਾਹੁੰਦਾ ਹੈ ਕੇ ਮੋਦੀ ਨਾਲ ਦੋਸਤੀ ਹੋਵੇ। ਬਾਦਲ ਨੇ ਦਾਅਵਾ ਕੀਤਾ ਕਿ ਦੁਨੀਆ ਦੇ ਤੇਜ਼ੀ ਨਾਲ ਤਰੱਕੀ ਕਰ ਰਹੇ ਪੰਜ ਮੁਲਕਾਂ 'ਚ ਅਸੀਂ ਸ਼ਾਮਲ ਹਾਂ। ਉਨ੍ਹਾਂ ਮੋਦੀ ਦੀ ਸਵੱਛ ਭਾਰਤ ਤੇ ਉੱਜਵਲਾ ਯੋਜਨਾ ਆਦਿ ਦੀ ਸ਼ਲਾਘਾ ਕੀਤੀ। ਬਾਦਲ ਨੇ ਕਿਹਾ ਕਿ ਬੱਸ ਚਾਲਕ ਨੂੰ ਵੀ ਤਜ਼ਰਬੇ ਦੇ ਮੁਤਾਬਕ ਲਾਈਸੰਸ ਮਿਲਦਾ ਹੈ। ਜੇ ਅਣਜਾਣ ਵਿਅਕਤੀ ਨੂੰ ਬੱਸ ਫੜਾ ਦਿਓ ਤਾਂ ਸਵਾਰੀਆਂ ਵੀ ਹੈ ਨੀ ਤੇ ਬੱਸ ਵੀ ਨਹੀਂ। ਉਨ੍ਹਾਂ ਗਾਂਧੀ ਪਰਿਵਾਰ ਨੂੰ ਘੇਰਦਿਆਂ ਕਿਹਾ ਕਿ ਗਾਂਧੀ ਪਰਿਵਾਰ ਦੇ ਤਿੰਨ ਪ੍ਰਧਾਨ ਮੰਤਰੀ ਦੇਸ਼ 'ਚ ਰਹੇ ਤਾਂ ਵੀ ਕੁਝ ਨਹੀਂ ਬਦਲਿਆ। ਬਾਦਲ ਨੇ ਕਿਹਾ ਕਿ ਨਹਿਰੂ ਦੇ ਦਿਲ ਵਿੱਚ ਪੰਜਾਬ ਵਾਸਤੇ ਨਫਰਤ ਸੀ ਤੇ ਪੰਡਿਤ ਨਹਿਰੂ ਨੇ ਕਿਹਾ ਸੀ ਪੰਜਾਬੀ ਸੂਬਾ ਮੇਰੀ ਲਾਸ਼ 'ਤੇ ਬਣੇਗਾ। ਸਾਬਕਾ ਮੁੱਖ ਮੰਤਰੀ ਨੇ ਗਾਂਧੀ ਪਰਿਵਾਰ 'ਤੇ ਹਮਲਾ ਬੋਲਦਿਆਂ ਕਿਹਾ ਕਿ ਇਨ੍ਹਾਂ ਸਾਡਾ ਪਾਣੀ ਖੋਹ ਲਿਆ, ਹਰਿਮੰਦਰ ਸਾਹਿਬ 'ਤੇ ਹਮਲਾ ਕੀਤਾ, ਟੈਂਕਾਂ ਨਾਲ ਅਕਾਲ ਤਖ਼ਤ ਸਾਹਿਬ ਢਾਹਿਆ ਅਤੇ ਰਾਜੀਵ ਗਾਂਧੀ ਨੇ ਸਿੱਖਾਂ ਦਾ ਕਤਲੇਆਮ ਕੀਤਾ। ਉਨ੍ਹਾਂ ਕਿਹਾ ਕਿ ਮੋਦੀ ਨੇ ਸੱਜਣ ਕੁਮਾਰ ਨੂੰ ਜੇਲ੍ਹ ਭੇਜਿਆ ਤੇ ਜੇਕਰ ਕਾਂਗਰਸ ਦਾ ਰਾਜ ਆ ਜਾਵੇ ਤਾਂ ਸੱਜਣ ਕੁਮਾਰ ਨੇ ਬਾਹਰ ਆ ਜਾਣਾ ਹੈ। ਉਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਵੀ ਚੋਭ ਮਾਰੀ ਕਿ ਮੈਂ ਪਿੰਡਾਂ 'ਚ ਸੰਗਤ ਦਰਸ਼ਨ ਕਰਦਾ ਸੀ ਪਰ ਅਮਰਿੰਦਰ ਸ਼ਹਿਰ ਦਾ ਦਰਸ਼ਨ ਨਹੀਂ ਕਰਦਾ।

ਟਾਪ ਹੈਡਲਾਈਨ

ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ

ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ

ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ

ਕੌਮੀ ਇਨਸਾਫ ਮੋਰਚੇ ਦਾ ਪੰਜਾਬ ਬੰਦ ਅੱਜ, 7 ਘੰਟੇ ਹਾਈਵੇਅ-ਰੇਲਵੇ ਟ੍ਰੈਕ ਰਹਿਣਗੇ ਜਾਮ; ਜਾਣੋ ਕੀ ਬੰਦ ਰਹੇਗਾ ਅਤੇ ਕੀ ਖੁੱਲ੍ਹਿਆ

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ

ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ

ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ

ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ

ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?

Embed widget