ਪੜਚੋਲ ਕਰੋ

Parkash Singh Badal Death: ਪੰਜਾਬ ਸਰਕਾਰ ਵੱਲੋਂ ਵੀਰਵਾਰ ਦੀ ਛੁੱਟੀ ਦਾ ਐਲਾਨ

ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਮੌਤ ਦੇ ਸੋਗ ਵਜੋਂ ਪੰਜਾਬ ਸਰਕਾਰ ਨੇ ਭਲਕੇ ਵੀਰਵਾਰ ਨੂੰ ਇੱਕ ਦਿਨਾ ਛੁੱਟੀ ਦਾ ਐਲਾਨ ਕੀਤਾ ਹੈ। ਦੂਜੇ ਪਾਸੇ ਕੇਂਦਰ ਸਰਕਾਰ ਨੇ ਦੋ ਰੋਜ਼ਾ....

Parkash Singh Badal Death: ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਮੌਤ ਦੇ ਸੋਗ ਵਜੋਂ ਪੰਜਾਬ ਸਰਕਾਰ ਨੇ ਭਲਕੇ ਵੀਰਵਾਰ ਨੂੰ ਇੱਕ ਦਿਨਾ ਛੁੱਟੀ ਦਾ ਐਲਾਨ ਕੀਤਾ ਹੈ। ਦੂਜੇ ਪਾਸੇ ਕੇਂਦਰ ਸਰਕਾਰ ਨੇ ਦੋ ਰੋਜ਼ਾ ਰਾਸ਼ਟਰੀ ਸੋਗ ਦਾ ਐਲਾਨ ਕੀਤਾ ਹੈ। ਸਰਕਾਰੀ ਇਮਾਰਤਾਂ ’ਤੇ ਕੌਮੀ ਝੰਡੇ ਅੱਧੇ ਝੁਕੇ ਰਹਿਣਗੇ।

ਮੀਡੀਆ ਵਿੱਚ ਚਰਚਾ ਸੀ ਕਿ ਪੰਜਾਬ ਸਰਕਾਰ ਨੇ ਬੁੱਧਵਾਰ ਦੀ ਛੁੱਟੀ ਕੀਤੀ ਹੈ। ਇਸ ਕਰਕੇ ਕਾਫੀ ਭੰਬਲਭੂਸਾ ਬਣਿਆ ਰਿਹਾ। ਅੱਜ ਪੰਜਾਬ ਸਰਕਾਰ ਨੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਜਾਰੀ ਕਰਕੇ ਵੀਰਵਾਰ ਦੀ ਛੁੱਟੀ ਦਾ ਐਲਾਨ ਕੀਤਾ ਹੈ।

Parkash Singh Badal Death: ਪੰਜਾਬ ਸਰਕਾਰ ਵੱਲੋਂ ਵੀਰਵਾਰ ਦੀ ਛੁੱਟੀ ਦਾ ਐਲਾਨ
ਉਧਰ, ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਮ੍ਰਿਤਕ ਦੇਹ ਮੁਹਾਲੀ ਤੋਂ ਚੰਡੀਗੜ੍ਹ ਲਿਜਾਈ ਗਈ ਹੈ। ਬਾਦਲ ਦੀ ਮ੍ਰਿਤਕ ਦੇਹ 12 ਵਜੇ ਤੱਕ ਪਾਰਟੀ ਦੇ ਚੰਡੀਗੜ੍ਹ ਵਿਚਲੇ ਸੈਕਟਰ 28 ਸਥਿਤ ਦਫ਼ਤਰ ਵਿੱਚ ਲੋਕਾਂ ਦੇ ਅੰਤਿਮ ਦਰਸ਼ਨਾਂ ਲਈ ਰੱਖੀ ਜਾਵੇਗੀ। ਇਸ ਮਗਰੋਂ ਅੰਤਿਮ ਯਾਤਰਾ ਰਾਜਪੁਰਾ, ਪਟਿਆਲਾ, ਸੰਗਰੂਰ, ਬਰਨਾਲਾ, ਰਾਮਪੁਰਾ ਫੂਲ ਤੇ ਬਠਿੰਡਾ ਹੁੰਦੀ ਹੋਈ ਪਿੰਡ ਬਾਦਲ ਪੁੱਜੇਗੀ। ਉਨ੍ਹਾਂ ਦਾ ਅੰਤਿਮ ਸੰਸਕਾਰ 27 ਅਪਰੈਲ ਨੂੰ ਬਾਅਦ ਦੁਪਹਿਰ ਇੱਕ ਵਜੇ ਪਿੰਡ ਬਾਦਲ ਵਿੱਚ ਹੋਵੇਗਾ।

ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਮੰਗਲਵਾਰ ਸ਼ਾਮ ਦੇਹਾਂਤ ਹੋ ਗਿਆ ਸੀ। ਉਹ 95 ਸਾਲ ਦੇ ਸਨ ਤੇ ਉਨ੍ਹਾਂ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਆਖ਼ਰੀ ਸਾਹ ਲਏ। ਉਹ ਪਿਛਲੇ ਬੁੱਧਵਾਰ ਤੋਂ ਹਸਪਤਾਲ ਦੇ ਮੈਡੀਕਲ ਆਈਸੀਯੂ ਵਿੱਚ ਦਾਖ਼ਲ ਸਨ। ਉਹ ਦਿਲ ਦੇ ਰੋਗ ਤੋਂ ਪੀੜਤ ਸਨ ਤੇ ਕੁਝ ਦਿਨਾਂ ਤੋਂ ਉਨ੍ਹਾਂ ਨੂੰ ਸਾਹ ਲੈਣ ਵਿੱਚ ਮੁਸ਼ਕਲ ਹੋ ਰਹੀ ਸੀ।

ਬਾਦਲ ਦਾ ਜਾਣਾ ਪੰਜਾਬ ਤੇ ਪੰਜਾਬੀਅਤ ਲਈ ਵੱਡਾ ਘਾਟਾ: ਗਿਆਨੀ ਹਰਪ੍ਰੀਤ ਸਿੰਘ 

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਮੌਤ ਤੇ ਦੁਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਸਿਆਸਤ ਦੇ ਇੱਕ ਹੋਰ ਯੋਧੇ ਦਾ ਅੰਤ ਹੋ ਗਿਆ ਹੈ। ਇਨ੍ਹਾਂ ਦਾ ਜਾਣਾ ਪੰਜਾਬ ਤੇ ਪੰਜਾਬੀਅਤ ਲਈ ਵੱਡਾ ਘਾਟਾ ਹੈ। ਅਜਿਹੇ ਸਿਆਸਤਦਾਨਾਂ ਦੀ ਪੂਰੇ ਭਾਰਤ ਅੰਦਰ ਕਮੀ ਰੜਕੇਗੀ ਜੋ ਜ਼ਮੀਨ ਨਾਲ ਜੁੜੇ ਹੋਣ ਲੋਕ ਮੁੱਦਿਆਂ ਦੀ ਗੱਲ ਕਰਦੇ ਹੋਣ। ਵਾਹਿਗੁਰੂ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।

ਟਾਪ ਹੈਡਲਾਈਨ

"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget