ਪੜਚੋਲ ਕਰੋ

ਐਸਆਈਟੀ ਵੱਲੋਂ ਪੁੱਛਗਿੱਛ ਮਗਰੋਂ ਬਾਦਲ ਨੇ ਮੀਡੀਆ ਨੂੰ ਦੱਸੀ ਪੂਰੀ ਕਹਾਣੀ

ਚੰਡੀਗੜ੍ਹ: ਬੇਅਦਬੀ ਤੇ ਗੋਲ਼ੀਕਾਂਡਾਂ ਦੀ ਜਾਂਚ ਲਈ ਬਣੀ ਨਵੀਂ ਵਿਸ਼ੇਸ਼ ਜਾਂਚ ਟੀਮ ਵੱਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਪੁੱਛਗਿੱਛ ਪੂਰੀ ਕਰ ਲਈ ਹੈ। ਇਸ ਤੋਂ ਬਾਅਦ ਬਾਦਲ ਮੀਡੀਆ ਸਨਮੁਖ ਆਏ ਤੇ ਖ਼ੁਦ ਤੇ ਤਤਕਾਲੀ ਪੁਲਿਸ ਮੁਖੀ ਨੂੰ ਬੇਕਸੂਰ ਦੱਸਦਿਆਂ ਐਸਆਈਟੀ ਦੀ ਕਾਰਜਸ਼ੈਲੀ 'ਤੇ ਸਵਾਲ ਚੁੱਕੇ। ਇਹ ਵੀ ਪੜ੍ਹੋ: SIT ਨੇ ਲਾਈ ਬਾਦਲ ਨੂੰ ਸਵਾਲਾਂ ਦੀ ਝੜੀ ਬਾਦਲ ਨੇ ਕਿਹਾ ਕਿ 14 ਅਕਤੂਬਰ, 2015 ਨੂੰ ਕੋਟਕਪੂਰਾ ਤੇ ਬਹਿਬਲ ਕਲਾਂ ਵਿੱਚ ਪੁਲਿਸ ਨੂੰ ਗੋਲ਼ੀ ਚਲਾਉਣ ਲਈ ਨਾ ਉਨ੍ਹਾਂ ਤੇ ਨਾ ਹੀ ਤਤਕਾਲੀ ਪੁਲਿਸ ਮੁਖੀ ਸੁਮੇਧ ਸੈਣੀ ਨੇ ਹੁਕਮ ਦਿੱਤੇ ਸੀ। ਬਾਦਲ ਨੇ ਐਸਆਈਟੀ ਉੱਪਰ ਸਵਾਲ ਚੁੱਕਦਿਆਂ ਕਿਹਾ ਕਿ ਜਦੋਂ ਹਰਿਮੰਦਰ ਸਾਹਿਬ ਉੱਤੇ ਹਮਲਾ ਹੋਇਆ ਤੇ ਅਕਾਲ ਤਖ਼ਤ ਢਹਿ-ਢੇਰੀ ਕੀਤਾ ਗਿਆ ਤਾਂ ਕੀ ਉਸ ਮਸਲੇ 'ਤੇ ਇੰਦਰਾ ਗਾਂਧੀ ਨੂੰ ਸੰਮਨ ਕੀਤੇ ਗਏ ਸਨ? ਐਸਆਈਟੀ ਵੱਲੋਂ ਪੁੱਛਗਿੱਛ ਮਗਰੋਂ ਬਾਦਲ ਨੇ ਮੀਡੀਆ ਨੂੰ ਦੱਸੀ ਪੂਰੀ ਕਹਾਣੀ ਬਾਦਲ ਨੇ ਦਾਅਵਾ ਕੀਤਾ ਕਿ ਇਹ ਜਾਂਚ ਰਿਪੋਰਟ ਮੁੱਖ ਮੰਤਰੀ ਵੱਲੋਂ ਤਿਆਰ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਐਸਆਈਟੀ ਵੱਲੋਂ ਜੋ ਵੀ ਸਵਾਲ ਪੁੱਛੇ ਗਏ ਸੀ, ਉਨ੍ਹਾਂ ਦਾ ਸਿੱਧਾ ਤੇ ਸਪੱਸ਼ਟ ਜਵਾਬ ਦੇ ਦਿੱਤਾ ਹੈ। ਬਾਦਲ ਨੇ ਕਿਹਾ ਕਿ ਐਸਆਈਟੀ ਕੈਪਟਨ ਅਮਰਿੰਦਰ ਦੀਆਂ ਹਦਾਇਤਾਂ ਹੇਠ ਹੀ ਕੰਮ ਕਰ ਰਹੀ ਹੈ। ਉਨ੍ਹਾਂ ਪ੍ਰੈੱਸ ਕਾਨਫ਼ਰੰਸ ਦੌਰਾਨ ਕਿਹਾ ਕਿ ਕਾਂਗਰਸ ਵਾਰ-ਵਾਰ ਕਹਿੰਦੀ ਹੈ ਕਿ ਬਾਦਲਾਂ ਨੂੰ ਫੜ ਕੇ ਅੰਦਰ ਦੇਣਾ ਹੈ, ਮੈਨੂੰ ਅੰਦਰ ਦੇਣਾ ਤਾਂ ਦੇ ਦਿਓ ਕੋਈ ਫ਼ਰਕ ਨਹੀਂ ਪੈਂਦਾ। ਇਹ ਵੀ ਪੜ੍ਹੋ: ਬਾਦਲਾਂ ਨੇ ਸੰਮਨ ਜਾਰੀ ਕਰਨ ਵਾਲੇ ਅਧਿਕਾਰੀ ਨੂੰ ਮੋੜਿਆ 'ਬੇਰੰਗ', ਨਾ ਕਰਨ ਦਿੱਤੀ ਪੁੱਛਗਿੱਛ ਐਸਆਈਟੀ ਵੱਲੋਂ ਪੰਜਾਬ ਵਿਚ ਹੋਈਆਂ ਬੇਅਦਬੀਆਂ ਬਾਰੇ ਵੀ ਸਵਾਲ ਪੁੱਛਿਆ ਗਿਆ ਜਿਸ ਦੇ ਜਵਾਬ ਵਿੱਚ ਬਾਦਲ ਨੇ ਕਿਹਾ ਕਿ ਸਾਡੀ ਸਰਕਾਰ ਨੇ ਬੇਅਦਬੀ ਕਰਨ ਵਾਲੇ ਦੋਸ਼ੀ ਨੂੰ ਪਹਿਲਾਂ ਦੇ ਮੁਕਾਬਲੇ ਵੱਧ ਸਜ਼ਾ ਦੇਣ ਸਬੰਧੀ ਕਾਨੂੰਨ ਪਾਸ ਕੀਤਾ ਗਿਆ ਸੀ। ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਸਾਡੇ ਤਿੰਨ ਘਰ ਹਨ ਤੇ ਉੱਥੇ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਹੁੰਦਾ ਹੈ ਤੇ ਅਸੀਂ ਬੇਅਦਬੀ ਕਿਵੇਂ ਕਰਵਾ ਸਕਦੇ ਹਾਂ?

ਟਾਪ ਹੈਡਲਾਈਨ

ਪਠਾਨਕੋਟ 'ਚ ਕਾਰੋਬਾਰੀ ਦੇ ਘਰ 'ਚ ਵੜ ਕੇ ਪਤਨੀ ਦੀ ਕੀਤੀ ਹੱਤਿਆ, ਚਿਹਰੇ-ਧੋਣ 'ਤੇ ਮਾਰਿਆ ਸਰੀਆ; ਗੁਆਂਢੀਆਂ ਨੇ ਚੀਕਾਂ ਸੁਣ ਕੇ ਤੋੜਿਆ ਤਾਲਾ
ਪਠਾਨਕੋਟ 'ਚ ਕਾਰੋਬਾਰੀ ਦੇ ਘਰ 'ਚ ਵੜ ਕੇ ਪਤਨੀ ਦੀ ਕੀਤੀ ਹੱਤਿਆ, ਚਿਹਰੇ-ਧੋਣ 'ਤੇ ਮਾਰਿਆ ਸਰੀਆ; ਗੁਆਂਢੀਆਂ ਨੇ ਚੀਕਾਂ ਸੁਣ ਕੇ ਤੋੜਿਆ ਤਾਲਾ
ਪੰਜਾਬ 'ਚ ਮੀਂਹ ਦਾ ਅਲਰਟ, ਦੋ ਦਿਨ ਪਵੇਗੀ ਭਾਰੀ ਬਾਰਿਸ਼; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਮੀਂਹ ਦਾ ਅਲਰਟ, ਦੋ ਦਿਨ ਪਵੇਗੀ ਭਾਰੀ ਬਾਰਿਸ਼; ਜਾਣੋ ਅਗਲੇ ਦਿਨਾਂ ਦਾ ਹਾਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Embed widget