ਪੜਚੋਲ ਕਰੋ

ਮੋਦੀ ਸਰਕਾਰ ਨੇ ਪਾਕਿ ਮੰਤਰੀ ਨੂੰ ਮੂੰਹ ਲਾਉਣ ਤੋਂ ਵੀ ਇਨਕਾਰੀ ਤੇ ਬਾਦਲ ਕਰ ਰਹੇ ਲਾਂਘਾ ਖੋਲ੍ਹਣ ਦੀ ਅਪੀਲ

ਸ੍ਰੀ ਮੁਕਤਸਰ ਸਾਹਿਬ: ਪਾਕਿਸਤਾਨ ਸਰਕਾਰ ਵੱਲੋਂ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਬਾਰੇ ਸਹਿਮਤੀ ਜਤਾਉਣ ਦੀਆਂ ਖ਼ਬਰਾਂ ਮੁੜ ਉੱਠਣ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਇਸ ਮਾਮਲੇ ਵਿੱਚ ਪਹਿਲਕਦਮੀ ਦਾ ਸਿਹਰਾ ਆਪਣੀ ਸਰਕਾਰ ਸਿਰ ਹੀ ਬੱਧਾ ਹੈ। ਬਾਦਲ ਨੇ ਕਿਹਾ ਕਿ ਸਾਡੀ ਸਰਕਾਰ ਨੇ ਬਹੁਤ ਦੇਰ ਪਹਿਲਾਂ ਇਹ ਆਵਾਜ਼ ਉਠਾਈ ਸੀ ਕਿ ਜਲਦ ਤੋਂ ਜਲਦ ਕਰਤਾਰਪੁਰ ਲਾਂਘਾ ਖੁੱਲ੍ਹ ਜਾਵੇ। ਜ਼ਿਕਰਯੋਗ ਹੈ ਕਿ ਬੀਤੇ ਦਿਨ ਸੰਯੁਕਤ ਰਾਸ਼ਟਰ ਦੀ ਮਹਾਂਸਭਾ ਦੌਰਾਨ ਭਾਰਤੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਪਾਕਿਸਤਾਨ ਦੇ ਵਿਦੇਸ਼ ਮੰਤਰੀ ਦਾ ਭਾਸ਼ਣ ਸੁਣੇ ਬਿਨਾ ਹੀ ਉੱਥੋਂ ਆ ਗਈ ਸੀ। ਇੰਨਾ ਹੀ ਨਹੀਂ ਦੋਵਾਂ ਮੰਤਰੀਆਂ ਦਰਮਿਆਨ ਕੋਈ ਦੁਆ-ਸਲਾਮ ਵੀ ਨਹੀਂ ਹੋਈ। ਇਸ ਦੌਰ ਵਿੱਚ ਵੀ ਬਾਦਲ ਪੱਤਰਕਾਰਾਂ ਰਾਹੀਂ ਮੋਦੀ ਸਰਕਾਰ ਨੂੰ ਅਪੀਲ ਕਰ ਰਹੇ ਹਨ। ਬਾਦਲ ਨੇ ਕਿਹਾ ਕਿ ਉਨ੍ਹਾਂ ਪਿਛਲੀ ਕੇਂਦਰ ਦੀ ਸਰਕਾਰ ਦੌਰਾਨ ਰਾਸ਼ਟਰਪਤੀ ਤੇ ਵਿੱਤ ਮੰਤਰੀ ਨੂੰ ਵੀ ਡੇਰਾ ਬਾਬਾ ਨਾਨਕ ਦਾ ਉਹ ਸਥਾਨ ਦਿਖਾਇਆ ਸੀ ਜਿੱਥੋਂ ਸੰਗਤ ਦੂਰਬੀਨ ਨਾਲ ਕਰਤਾਰਪੁਰ ਸਾਹਿਬ ਗੁਰਦੁਆਰੇ ਦੇ ਦਰਸ਼ਨ ਕਰਦੀ ਹੈ। ਉਨ੍ਹਾਂ ਕਿਹਾ ਕਿ ਇਹ ਕੋਈ ਛੋਟਾ ਕੰਮ ਨਹੀਂ ਸਗੋਂ ਬਹੁਤ ਹੀ ਵੱਡਾ ਤੇ ਪਵਿੱਤਰ ਕੰਮ ਹੈ, ਇਸ ਲਈ ਦੋਵੇਂ ਦੇਸ਼ਾਂ ਦੀਆਂ ਸਰਕਾਰਾਂ ਜਲਦੀ ਕੰਮ ਕਰਨ। ਇਸ ਤੋਂ ਬਾਅਦ ਬਾਦਲ ਨੇ ਕੈਪਟਨ ਦੇ ਕੈਬਨਿਟ ਮੰਤਰੀ ਨਵਜੋਤ ਸਿੱਧੂ ਵੱਲੋਂ ਅਕਾਲੀ ਸਰਕਾਰ ਸਮੇਂ ਹੋਏ ਪੰਜ ਸੌ ਕਰੋੜ ਦੇ ਕਥਿਤ ਘਪਲੇ ਬਾਰੇ ਬੋਲਦੇ ਕਿਹਾ ਕਿ ਜਿਸ ਬੰਦੇ ਨੇ ਵੀ ਘਪਲੇ ਕੀਤੇ ਹਨ, ਸਭ ਦੀ ਜਾਂਚ ਹੋਵੇ ਤੇ ਉਨ੍ਹਾਂ ਨੂੰ ਫੜਿਆ ਜਾਵੇ। ਉਨ੍ਹਾਂ ਕਿਹਾ ਕਿ ਅਸੀਂ ਕਿਸੇ ਵੀ ਬੇਈਮਾਨ ਬੰਦੇ ਦੇ ਹੱਕ ਵਿੱਚ ਨਹੀਂ। ਉਨ੍ਹਾਂ ਉਲਟਾ ਸਵਾਲ ਕੀਤਾ ਕਿ ਉਹ ਪਹਿਲਾਂ ਇਹ ਦੱਸਣ ਕਿ ਪਿਛਲੇ ਦਿਨੀਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਵਿੱਚ ਧੱਕਾ ਕਿਸ ਨੇ ਕੀਤਾ ਸੀ। ਬਾਦਲ ਨੇ ਕੈਪਟਨ ਸਰਕਾਰ ਬਣਨ ਤੋਂ ਬਾਅਦ ਲੰਬੀ ਹਲਕੇ ਵਿੱਚ ਨਾ ਆਉਣ ਤੇ ਕੁਦਰਤੀ ਆਫ਼ਤ ਕਾਰਨ ਫ਼ਸਲਾਂ ਬਰਬਾਦ ਹੋਣ 'ਤੇ ਮੁੱਖ ਮੰਤਰੀ ਦੇ ਹਵਾਈ ਦੌਰੇ ਦੀ ਵੀ ਨੁਕਤਾਚੀਨੀ ਕੀਤੀ। ਬਾਦਲ ਨੇ ਕਾਂਗਰਸ ਸਰਕਾਰ 'ਤੇ ਚੋਟ ਕਰਦਿਆਂ ਕਿਹਾ ਕਿ ਉਹ ਹਮੇਸ਼ਾ ਹੀ ਆਪਣੇ ਹਲਕੇ ਤੇ ਲੋਕਾਂ ਵਿੱਚ ਵਿਚਰਦੇ ਹਨ ਤੇ ਉਹ ਹਮੇਸ਼ਾ ਮੌਜ ਮਸਤੀ ਹੀ ਕਰਦੇ ਰਹਿੰਦੇ ਹਨ। ਉਨ੍ਹਾਂ ਪਿਛਲੇ ਸਮੇਂ ਸੁਨੀਲ ਜਾਖੜ ਦੇ ਲਾਏ ਇਲਜ਼ਾਮਾਂ ਦਾ ਜਵਾਬ ਦਿੰਦਿਆਂ ਕਿਹਾ ਕਿ ਕਾਂਗਰਸ ਪਾਰਟੀ ਨੇ ਤਾਂ ਹਰਿਮੰਦਰ ਸਾਹਿਬ ਉੱਪਰ ਹਮਲਾ ਹਮਲਾ ਕੀਤਾ, 1984 ਦੇ ਸਿੱਖ ਕਤਲੇਆਮ ਕਰਵਾਏ, ਐਮਰਜੈਂਸੀ ਲਾਈ, ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਤੇ ਪੰਜਾਬੀ ਬੋਲਦੇ ਇਲਾਕੇ ਵੀ ਹਰਿਆਣਾ ਨੂੰ ਦੇ ਦਿੱਤੇ। ਪੰਜਾਬ ਦੇ ਦੁਸ਼ਮਣ ਪਹਿਲਾਂ ਆਪਣੀ ਪੀੜ੍ਹੀ ਹੇਠ ਸੋਟਾ ਫੇਰਨ ਮਗਰੋਂ ਦੂਜੇ ਸਿਰ ਇਲਜ਼ਾਮ ਲਾਉਣ।

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਸਾਥੀਆਂ ਸਣੇ 'ਭਾਜਪਾ' 'ਚ ਸ਼ਾਮਲ, ਬੋਲੇ- ਕੇਂਦਰ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਤੋਂ...
ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਸਾਥੀਆਂ ਸਣੇ 'ਭਾਜਪਾ' 'ਚ ਸ਼ਾਮਲ, ਬੋਲੇ- ਕੇਂਦਰ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਤੋਂ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਵੱਡੀ ਖਬਰ, ਆਮ ਆਦਮੀ ਪਾਰਟੀ ਵੱਲੋਂ ਹਲਕਾ ਇੰਚਾਰਜ ਨਿਯੁਕਤ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਵੱਡੀ ਖਬਰ, ਆਮ ਆਦਮੀ ਪਾਰਟੀ ਵੱਲੋਂ ਹਲਕਾ ਇੰਚਾਰਜ ਨਿਯੁਕਤ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਉਥਲ-ਪੁਥਲ! ਗੱਠਜੋੜ ਦੀ ਤਿਆਰੀ 'ਚ ਅਕਾਲੀ ਦਲ? ਸੀਨੀਅਰ ਆਗੂ ਦਾ ਵੱਡਾ ਬਿਆਨ...
ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਉਥਲ-ਪੁਥਲ! ਗੱਠਜੋੜ ਦੀ ਤਿਆਰੀ 'ਚ ਅਕਾਲੀ ਦਲ? ਸੀਨੀਅਰ ਆਗੂ ਦਾ ਵੱਡਾ ਬਿਆਨ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
Embed widget