ਪੜਚੋਲ ਕਰੋ

ਕੈਪਟਨ ਤੇ ਕੇਜਰੀਵਾਲ ਦੀ ਮੁਲਾਕਾਤ ਨਾ ਹੋਣ ਕਾਰਨ ਕੋਈ ਅਕਾਲੀ ਆਗੂ ਖੁਸ਼ ਤੇ ਕੋਈ ਦੁਖੀ

ਚੰਡੀਗੜ੍ਹ: ਪ੍ਰਦੂਸ਼ਣ ਤੇ ਪਰਾਲੀ ਸਾੜਨ ਦੇ ਮੁੱਦੇ 'ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਤੋਂ ਇਨਕਾਰ ਕਰਨ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਲੀਡਰਾਂ ਦੇ ਸੁਰ ਵੱਖੋ-ਵੱਖ ਹਨ। ਜਿੱਥੇ ਇੱਕ ਪਾਸੇ ਸਾਬਕਾ ਮੰਤਰੀ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਸਮੇਤ ਹੋਰਨਾਂ ਲੀਡਰਾਂ ਨੇ ਕੈਪਟਨ ਵੱਲੋਂ ਕੇਜਰੀਵਾਲ ਨੂੰ ਨਾ ਮਿਲਣ ਦਾ ਫੈਸਲਾ ਕਾਬਿਲੇਤਾਰੀਫ ਦੱਸਿਆ, ਉੱਥੇ ਹੀ ਅਕਾਲੀ ਦਲ ਦੇ ਬਾਬਾ ਬੋਹੜ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕੈਪਟਨ ਨਿੰਦਾ ਕੀਤੀ ਹੈ। ਪੱਤਰਕਾਰਾਂ ਨਾਲ ਗੱਲ ਕਰਦਿਆਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰ ਲੈਣੀ ਚਾਹੀਦੀ ਸੀ, ਕਿਉਂਕਿ ਕਿਸੇ ਮਸਲੇ ਦਾ ਹੱਲ ਮਿਲ-ਬੈਠ ਕੇ ਗੱਲਬਾਤ ਰਾਹੀਂ ਹੀ ਨਿਕਲਦਾ ਹੈ। ਆਲ ਪਾਰਟੀ ਮੀਟਿੰਗ ਦੇ ਅਸਫਲ ਹੋਣ ਦਾ ਠੀਕਰਾ ਕੈਪਟਨ ਦੇ ਸਿਰ ਭੰਨ੍ਹਦਿਆਂ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਬੈਠਕ ਬੁਲਾ ਕੇ ਆਪ ਗ਼ਾਇਬ ਰਹਿੰਦੇ ਹਨ। ਜੇਕਰ ਬੈਠਕ ਵਿੱਚ ਮੁੱਖ ਮੰਤਰੀ ਹੀ ਮੌਜੂਦ ਨਹੀਂ ਤਾਂ ਬਾਕੀ ਪਾਰਟੀਆਂ ਕਿਵੇਂ ਸ਼ਾਮਲ ਹੋਣ। ਆਮ ਆਦਮੀ ਪਾਰਟੀ ਵੱਲੋਂ ਹੋਰਨਾਂ ਸੂਬਿਆਂ ਨੂੰ ਦਿੱਤੇ ਜਾ ਰਹੇ ਪਾਣੀ ਦੀ ਰਾਇਲਟੀ ਬਾਬਤ ਕੀਤੇ ਜਾ ਰਹੇ ਪ੍ਰਦਰਸ਼ਨ ਬਾਰੇ ਬਾਦਲ ਨੇ ਕਿਹਾ ਕਿ ਸਾਰੇ ਪੁਰਾਣੇ ਮਸਲੇ ਨੇ ਜਿਨ੍ਹਾਂ ਨੂੰ ਬੈਠ ਕੇ ਹੀ ਸੁਲਝਾਇਆ ਜਾ ਸਕਦਾ ਹੈ। ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ ਚੋਣ ਬਾਰੇ ਪੁੱਛੇ ਗਏ ਸਵਾਲ ਨੇ ਸਾਬਕਾ ਮੁੱਖ ਮੰਤਰੀ ਨੇ ਇਹ ਕਹਿ ਕੇ ਟਰਕਾ ਦਿੱਤਾ ਕਿ ਇਹ ਮਾਮਲਾ ਸ਼੍ਰੋਮਣੀ ਕਮੇਟੀ ਦਾ ਤੇ ਮੈਂਬਰਾਂ ਦਾ ਹੈ, ਇਸ ਵਿੱਚ ਮੇਰੀ ਕੋਈ ਦਖ਼ਲਅੰਦਾਜ਼ੀ ਨਹੀਂ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Former Punjab minister Death : ਪੰਜਾਬ ਦੇ ਸਾਬਕਾ ਮੰਤਰੀ ਲਾਲ ਸਿੰਘ ਦਾ ਹੋਇਆ ਦੇਹਾਂਤ, ਕੈਪਟਨ ਸਰਕਾਰ ਵੇਲੇ ਰਹੇ ਵਿੱਤ ਮੰਤਰੀ
Former Punjab minister Death : ਪੰਜਾਬ ਦੇ ਸਾਬਕਾ ਮੰਤਰੀ ਲਾਲ ਸਿੰਘ ਦਾ ਹੋਇਆ ਦੇਹਾਂਤ, ਕੈਪਟਨ ਸਰਕਾਰ ਵੇਲੇ ਰਹੇ ਵਿੱਤ ਮੰਤਰੀ
Fraud Marriage :  ਲਾੜਾ ਬਰਾਤ ਲੈ ਕੇ ਪਹੁੰਚਿਆ ਸਹੁਰੇ ਘਰ, ਦੁਲਹਣ ਦੀ ਸੱਚਾਈ ਜਾਣ ਕੇ ਉੱਡੇ ਪਰਿਵਾਰ ਦੇ ਹੋਸ਼ 
Fraud Marriage :  ਲਾੜਾ ਬਰਾਤ ਲੈ ਕੇ ਪਹੁੰਚਿਆ ਸਹੁਰੇ ਘਰ, ਦੁਲਹਣ ਦੀ ਸੱਚਾਈ ਜਾਣ ਕੇ ਉੱਡੇ ਪਰਿਵਾਰ ਦੇ ਹੋਸ਼ 
Punjab News: ਪੰਜਾਬ 'ਚ ਸਿਆਸੀ ਹਲਚਲ ਤੇਜ਼, ਸ਼੍ਰੋਮਣੀ ਅਕਾਲੀ ਦਲ ਵੱਲੋਂ ਨਵੀਆਂ ਨਿਯੁਕਤੀਆਂ ਜਾਰੀ; ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ 'ਚ ਸਿਆਸੀ ਹਲਚਲ ਤੇਜ਼, ਸ਼੍ਰੋਮਣੀ ਅਕਾਲੀ ਦਲ ਵੱਲੋਂ ਨਵੀਆਂ ਨਿਯੁਕਤੀਆਂ ਜਾਰੀ; ਲਿਸਟ 'ਚ ਇਹ ਨਾਮ ਸ਼ਾਮਲ...
Jagraon 'ਚ ਇੱਕ ਨੌਜਵਾਨ ਦੀ ਸ਼ੱਕੀ ਹਾਲਾਤਾਂ 'ਚ ਮੌਤ ,ਪਰਿਵਾਰ ਦਾ ਆਰੋਪ -ਨਸ਼ੇ ਦੀ ਓਵਰਡੋਜ਼ ਨਾਲ ਹੋਈ ਮੌਤ
Jagraon 'ਚ ਇੱਕ ਨੌਜਵਾਨ ਦੀ ਸ਼ੱਕੀ ਹਾਲਾਤਾਂ 'ਚ ਮੌਤ ,ਪਰਿਵਾਰ ਦਾ ਆਰੋਪ -ਨਸ਼ੇ ਦੀ ਓਵਰਡੋਜ਼ ਨਾਲ ਹੋਈ ਮੌਤ

ਵੀਡੀਓਜ਼

ਬਾਦਲ ਤੇ CM ਮਾਨ ਰਲੇ ਹੋਏ? ਇਕ ਦੂਜੇ ਦਾ ਦੇ ਰਹੇ ਸਾਥ
ਸਾਰਿਆਂ ਨੂੰ ਵੜਿੰਗ ਟਾਰਗੇਟ ਦਿਖਦਾ, ਆਪ ਪ੍ਰਦਰਸ਼ਨ ‘ਚ ਲੁਕਦੇ ਫਿਰਦੇ ਸੀ
ਬਿੱਟੂ ‘ਤੇ ਭੜਕੇ ਵੜਿੰਗ, CBI ਜਾਂਚ ਕਰਵਾ ਲਓ, ਮੈਂ ਕਦੇ ਨਾ ਨਹੀਂ ਕੀਤੀ
ਵੱਡਾ ਧਮਾਕਾ! ਮਾਨ–ਵੜਿੰਗ ‘ਚ ਸੈਟਿੰਗ? CBI ਜਾਂਚ ਦੀ ਮੰਗ ਨਾਲ ਸਿਆਸਤ ‘ਚ ਤੂਫ਼ਾਨ
CM ਮਾਨ ‘ਤੇ FIX MATCH ਦੇ ਦੋਸ਼! ਪਠਾਣਮਾਜਰਾ ਨਾਲ ਧਿਆਨ ਭਟਕਾਉਣ ਦੀ ਸਾਜ਼ਿਸ਼?

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ ਤੇਜ਼, ਸ਼੍ਰੋਮਣੀ ਅਕਾਲੀ ਦਲ ਵੱਲੋਂ ਨਵੀਆਂ ਨਿਯੁਕਤੀਆਂ ਜਾਰੀ; ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ 'ਚ ਸਿਆਸੀ ਹਲਚਲ ਤੇਜ਼, ਸ਼੍ਰੋਮਣੀ ਅਕਾਲੀ ਦਲ ਵੱਲੋਂ ਨਵੀਆਂ ਨਿਯੁਕਤੀਆਂ ਜਾਰੀ; ਲਿਸਟ 'ਚ ਇਹ ਨਾਮ ਸ਼ਾਮਲ...
ਈਰਾਨ ਨਾਲ ਜੰਗ ਵਿਚਾਲੇ ਰੂਸ ਦਾ ਵੱਡਾ ਫੈਸਲਾ, ਗੈਸੋਲੀਨ ਦੇ ਐਕਸਪੋਰਟ 'ਤੇ ਲਾਈ ਰੋਕ; ਵਧੀ ਹਲਚਲ
ਈਰਾਨ ਨਾਲ ਜੰਗ ਵਿਚਾਲੇ ਰੂਸ ਦਾ ਵੱਡਾ ਫੈਸਲਾ, ਗੈਸੋਲੀਨ ਦੇ ਐਕਸਪੋਰਟ 'ਤੇ ਲਾਈ ਰੋਕ; ਵਧੀ ਹਲਚਲ
Blackout Today: ਅੱਜ ਛਾਏਗਾ ਘੁੱਪ ਹਨੇਰਾ, ਮੁੜ ਹੋਵੇਗਾ 'ਬਲੈਕਆਊਟ'; 1 ਘੰਟਾ ਬੰਦ ਰਹਿਣਗੀਆਂ ਲਾਈਟਾਂ: ਅਲਰਟ ਜਾਰੀ...
ਅੱਜ ਛਾਏਗਾ ਘੁੱਪ ਹਨੇਰਾ, ਮੁੜ ਹੋਵੇਗਾ 'ਬਲੈਕਆਊਟ'; 1 ਘੰਟਾ ਬੰਦ ਰਹਿਣਗੀਆਂ ਲਾਈਟਾਂ: ਅਲਰਟ ਜਾਰੀ...
ਅੱਜ ਤੋਂ IPL 2026 ਦੀ ਸ਼ੁਰੂਆਤ, ਪਹਿਲੇ ਮੈਚ 'ਚ ਹੀ ਇਤਿਹਾਸ ਰਚਣਗੇ ਈਸ਼ਾਨ ਕਿਸ਼ਨ, RCB ਅਤੇ SRH ਵਿਚਾਲੇ ਹੋਵੇਗਾ ਮੁਕਾਬਲਾ
ਅੱਜ ਤੋਂ IPL 2026 ਦੀ ਸ਼ੁਰੂਆਤ, ਪਹਿਲੇ ਮੈਚ 'ਚ ਹੀ ਇਤਿਹਾਸ ਰਚਣਗੇ ਈਸ਼ਾਨ ਕਿਸ਼ਨ, RCB ਅਤੇ SRH ਵਿਚਾਲੇ ਹੋਵੇਗਾ ਮੁਕਾਬਲਾ
ਦੇਸ਼ ‘ਚ ਵਿਆਹ ਤੋਂ ਪਹਿਲਾਂ ਮੁੰਡਿਆਂ ਦਾ ਡੋਪ ਟੈਸਟ ਅਤੇ ਮੈਡੀਕਲ ਟੈਸਟ ਹੋਵੇਗਾ ਜ਼ਰੂਰੀ! ਜਾਣੋ ਕਿਉਂ ਛਿੜੀ ਆਹ ਚਰਚਾ
ਦੇਸ਼ ‘ਚ ਵਿਆਹ ਤੋਂ ਪਹਿਲਾਂ ਮੁੰਡਿਆਂ ਦਾ ਡੋਪ ਟੈਸਟ ਅਤੇ ਮੈਡੀਕਲ ਟੈਸਟ ਹੋਵੇਗਾ ਜ਼ਰੂਰੀ! ਜਾਣੋ ਕਿਉਂ ਛਿੜੀ ਆਹ ਚਰਚਾ
Sports News: ਖੇਡ ਜਗਤ ਤੋਂ ਵੱਡੀ ਖਬਰ, ਸਟਾਰ ਦਿੱਗਜ ਖਿਡਾਰੀ ਗ੍ਰਿਫਤਾਰ: ਨਸ਼ੇ ਦੀ ਹਾਲਤ 'ਚ ਕੀਤਾ ਅਜਿਹਾ ਕਾਰਾ...
Sports News: ਖੇਡ ਜਗਤ ਤੋਂ ਵੱਡੀ ਖਬਰ, ਸਟਾਰ ਦਿੱਗਜ ਖਿਡਾਰੀ ਗ੍ਰਿਫਤਾਰ: ਨਸ਼ੇ ਦੀ ਹਾਲਤ 'ਚ ਕੀਤਾ ਅਜਿਹਾ ਕਾਰਾ...
ਵੱਡੀ ਖ਼ਬਰ! ਪੁਲਿਸ ਨੇ ਨਸ਼ੇ ਦੀ ਵੱਡੀ ਖੇਪ ਫੜੀ, 3100 ਕਿਲੋ ਚੂਰਾ ਪੋਸਤ ਬਰਾਮਦ; ਮੱਚਿਆ ਹੜਕੰਪ
ਵੱਡੀ ਖ਼ਬਰ! ਪੁਲਿਸ ਨੇ ਨਸ਼ੇ ਦੀ ਵੱਡੀ ਖੇਪ ਫੜੀ, 3100 ਕਿਲੋ ਚੂਰਾ ਪੋਸਤ ਬਰਾਮਦ; ਮੱਚਿਆ ਹੜਕੰਪ
ਅੱਜ 28 ਮਾਰਚ ਨੂੰ ਪੇਸ਼ ਹੋਵੇਗਾ SGPC ਬਜਟ, ਇਨ੍ਹਾਂ ਮੁੱਦਿਆਂ 'ਤੇ ਹੋਵੇਗੀ ਚਰਚਾ
ਅੱਜ 28 ਮਾਰਚ ਨੂੰ ਪੇਸ਼ ਹੋਵੇਗਾ SGPC ਬਜਟ, ਇਨ੍ਹਾਂ ਮੁੱਦਿਆਂ 'ਤੇ ਹੋਵੇਗੀ ਚਰਚਾ
Embed widget