ਪੜਚੋਲ ਕਰੋ

ਨਨਕਾਣਾ ਸਾਹਿਬ 'ਤੇ ਹਮਲੇ ਨੂੰ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਦੁਖਦ

ਬੀਤੇ ਦਿਨੀਂ ਪਾਕਿਸਤਾਨ 'ਚ ਮੌਜੂਦ ਸਿੱਖਾਂ ਦੇ ਪਹਿਲੇ ਗੁਰੂ ਸ਼੍ਰੀ ਗੁਰੂ ਨਾਨਕ ਦੇਵ ਦੀ ਦੇ ਜਨਮ ਅਸਥਾਨ ਗੁਰੂਦਵਾਰਾ ਨਨਕਾਣਾ ਸਾਹਿਬ 'ਤੇ ਭੀੜ ਵੱਲੋਂ ਹਮਲਾ ਕੀਤਾ ਗਿਆ। ਜਿਸ ਤੋਂ ਬਾਅਦ ਇਲਾਕੇ ਦੇ ਸਿੱਖਾਂ 'ਚ ਸਹਿਮ ਦਾ ਮਾਹੌਲ ਹੈ। ਨਾਲ ਹੀ ਪਾਕਿ ਸਿੱਖਾਂ ਨੂੰ ਵੱਡੇ ਹਮਲੇ ਦਾ ਡਰ ਸਤਾ ਰਿਹਾ ਹੈ।

ਮੁਕਤਸਰ: ਬੀਤੇ ਦਿਨੀਂ ਪਾਕਿਸਤਾਨ 'ਚ ਮੌਜੂਦ ਸਿੱਖਾਂ ਦੇ ਪਹਿਲੇ ਗੁਰੂ ਸ਼੍ਰੀ ਗੁਰੂ ਨਾਨਕ ਦੇਵ ਦੀ ਦੇ ਜਨਮ ਅਸਥਾਨ ਗੁਰੂਦਵਾਰਾ ਨਨਕਾਣਾ ਸਾਹਿਬ 'ਤੇ ਭੀੜ ਵੱਲੋਂ ਹਮਲਾ ਕੀਤਾ ਗਿਆ। ਜਿਸ ਤੋਂ ਬਾਅਦ ਇਲਾਕੇ ਦੇ ਸਿੱਖਾਂ 'ਚ ਸਹਿਮ ਦਾ ਮਾਹੌਲ ਹੈ। ਨਾਲ ਹੀ ਪਾਕਿ ਸਿੱਖਾਂ ਨੂੰ ਵੱਡੇ ਹਮਲੇ ਦਾ ਡਰ ਸਤਾ ਰਿਹਾ ਹੈ। ਇਸ ਹਮਲੇ ਦੀ ਨਿੰਦਾ ਭਾਰਤ 'ਚ ਸਿੱਖਾਂ ਵੱਲੋਂ ਕੀਤੀ ਜਾ ਰਹੀ ਹੈ। ਅਜਿਹੇ 'ਚ ਕੇਂਦਰ ਨੂੰ ਇਸ ਮੁੱਦੇ 'ਚ ਦਖਲ ਦੇਣ ਦੀ ਅਪੀਲ ਕੀਤੀ ਜਾ ਰਹੀ ਹੈ। ਹੁਣ ਕੁਝ ਸਮਾਂ ਪਹਿਲਾਂ ਹੀ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਇਸ ਹਮਲੇ ਨੂੰ ਦੁਖਦਾਈ ਘਟਨਾ ਦੱਸਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਅਸੀਂ ਭਾਰਤ ਸਰਕਾਰ ਨੂੰ ਅਪੀਲ ਕਰਦੇ ਹਾਂ ਕਿ ਭਾਰਤ ਸਰਕਾਰ ਜਲਦੀ ਹੀ ਉੱਥੇ ਦੇ ਸਿੱਖਾਂ ਨੂੰ ਸੁਰੱਖਿਆ ਯਕੀਨੀ ਬਣਾਈ ਜਾਵੇ ਅਤੇ ਉੱਥੇ ਅਮਨ-ਸ਼ਾਂਤੀ ਨੂੰ ਕਾਈਮ ਕਰਵਾਇਆ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਪਰਮਿੰਦਰ ਸਿੰਘ ਢੀਂਡਸਾ ਦੇ ਅਸਤੀਫੇ ਮਗਰੋਂ ਕਿਹਾ ਕਿ ਮੇਰੇ ਦਿਲ 'ਚ ਢੀਂਡਸਾ ਪ੍ਰਤੀ ਸਤਕਾਰ ਹੈ ਅਤੇ ਮੈਂ ਚਾਹੁੰਦਾ ਹਾਂ ਕਿ ਉਹ ਹਮੇਸ਼ਾ ਅਕਾਲੀ ਦਲ ਦੀ ਸੇਵਾ ਕਰਨ।

ਟਾਪ ਹੈਡਲਾਈਨ

Punjab News: ਨਿੱਝਰ ਕਤਲ ਮਾਮਲੇ 'ਚ 2 ਪੰਜਾਬੀ ਗੈਂਗਸਟਰ ਆਹਮੋ-ਸਾਹਮਣੇ, ਅਰਸ਼ ਡੱਲਾ ਬੋਲਿਆ- ਗੋਲਡੀ ਬਰਾੜ ਦਾ ਦਾਅਵਾ ਝੂਠਾ, ਸਿੱਧੂ ਮੂਸੇਵਾਲਾ ਨੂੰ ਵੀ ਝੂਠ ਬੋਲ ਕੇ...
ਨਿੱਝਰ ਕਤਲ ਮਾਮਲੇ 'ਚ 2 ਪੰਜਾਬੀ ਗੈਂਗਸਟਰ ਆਹਮੋ-ਸਾਹਮਣੇ, ਅਰਸ਼ ਡੱਲਾ ਬੋਲਿਆ- ਗੋਲਡੀ ਬਰਾੜ ਦਾ ਦਾਅਵਾ ਝੂਠਾ, ਸਿੱਧੂ ਮੂਸੇਵਾਲਾ ਨੂੰ ਵੀ ਝੂਠ ਬੋਲ ਕੇ...
Punjab Bandh : 27 ਅਗਸਤ ਨੂੰ ਪੰਜਾਬ ਮਹਾਂਬੰਦ ! ਸਰਕਾਰੀ ਵਿਭਾਗਾਂ ’ਚ 2 ਲੱਖ ਤੋਂ ਵੱਧ ਮੁਲਾਜ਼ਮਾਂ ਨੇ ਦਿੱਤੀ ਸਮੂਹਿਕ ਛੁੱਟੀ ਦੀ ਅਰਜ਼ੀ
Punjab Bandh : 27 ਅਗਸਤ ਨੂੰ ਪੰਜਾਬ ਮਹਾਂਬੰਦ ! ਸਰਕਾਰੀ ਵਿਭਾਗਾਂ ’ਚ 2 ਲੱਖ ਤੋਂ ਵੱਧ ਮੁਲਾਜ਼ਮਾਂ ਨੇ ਦਿੱਤੀ ਸਮੂਹਿਕ ਛੁੱਟੀ ਦੀ ਅਰਜ਼ੀ
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ਸੀਨੀਅਰ ਆਗੂ ਨੇ ਸਾਥੀਆਂ ਸਣੇ 'ਭਾਜਪਾ' ਦਾ ਛੱਡਿਆ ਸਾਥ, 'ਆਪ' 'ਚ ਹੋਏ ਸ਼ਾਮਲ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ਸੀਨੀਅਰ ਆਗੂ ਨੇ ਸਾਥੀਆਂ ਸਣੇ 'ਭਾਜਪਾ' ਦਾ ਛੱਡਿਆ ਸਾਥ, 'ਆਪ' 'ਚ ਹੋਏ ਸ਼ਾਮਲ...
ਪੰਜਾਬ-ਚੰਡੀਗੜ੍ਹ 'ਚ ਅੱਜ ਪੈ ਸਕਦਾ ਮੀਂਹ, ਤਾਪਮਾਨ 'ਚ ਆਈ ਗਿਰਾਵਟ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ-ਚੰਡੀਗੜ੍ਹ 'ਚ ਅੱਜ ਪੈ ਸਕਦਾ ਮੀਂਹ, ਤਾਪਮਾਨ 'ਚ ਆਈ ਗਿਰਾਵਟ; ਜਾਣੋ ਕਿਵੇਂ ਦਾ ਰਹੇਗਾ ਮੌਸਮ

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਵੱਡੀ ਖਬਰ, ਸਿਆਸਤ 'ਚ ਮੱਚਿਆ ਘਮਸਾਣ, ਸੀਨੀਅਰ ਆਗੂ ਅਤੇ ਅਦਾਕਾਰ ਨੇ ਭਾਜਪਾ ਤੋਂ ਦਿੱਤਾ ਅਸਤੀਫ਼ਾ, ਹੁਣ ਇਸ ਪਾਰਟੀ ਦਾ ਬਣਨਗੇ ਹਿੱਸਾ...
ਵੱਡੀ ਖਬਰ, ਸਿਆਸਤ 'ਚ ਮੱਚਿਆ ਘਮਸਾਣ, ਸੀਨੀਅਰ ਆਗੂ ਅਤੇ ਅਦਾਕਾਰ ਨੇ ਭਾਜਪਾ ਤੋਂ ਦਿੱਤਾ ਅਸਤੀਫ਼ਾ, ਹੁਣ ਇਸ ਪਾਰਟੀ ਦਾ ਬਣਨਗੇ ਹਿੱਸਾ...
ਜ਼ਮੀਨ ਖਿਸਕਣ ਨਾਲ ਭਾਰੀ ਤਬਾਹੀ, ਕਈ ਲੋਕਾਂ ਦੇ ਉਜੜੇ ਘਰ, 22 ਦੀ ਮੌਤ; ਮੱਚੀ ਹਾਹਾਕਾਰ
ਜ਼ਮੀਨ ਖਿਸਕਣ ਨਾਲ ਭਾਰੀ ਤਬਾਹੀ, ਕਈ ਲੋਕਾਂ ਦੇ ਉਜੜੇ ਘਰ, 22 ਦੀ ਮੌਤ; ਮੱਚੀ ਹਾਹਾਕਾਰ
ਵੱਡਾ ਪ੍ਰਸ਼ਾਸਨਿਕ ਫੇਰਬਦਲ, ਅਚਾਨਕ ਹੋਏ IAS ਅਧਿਕਾਰੀਆਂ ਦੇ ਤਬਾਦਲੇ, ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ; ਜਾਣੋ ਵਜ੍ਹਾ...
ਵੱਡਾ ਪ੍ਰਸ਼ਾਸਨਿਕ ਫੇਰਬਦਲ, ਅਚਾਨਕ ਹੋਏ IAS ਅਧਿਕਾਰੀਆਂ ਦੇ ਤਬਾਦਲੇ, ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ; ਜਾਣੋ ਵਜ੍ਹਾ...
Instagram 'ਤੇ ਕਿਸ ਵੇਲੇ ਪੋਸਟ ਕਰਨ 'ਤੇ ਆਉਂਦੇ ਸਭ ਤੋਂ ਜ਼ਿਆਦਾ Views?
Instagram 'ਤੇ ਕਿਸ ਵੇਲੇ ਪੋਸਟ ਕਰਨ 'ਤੇ ਆਉਂਦੇ ਸਭ ਤੋਂ ਜ਼ਿਆਦਾ Views?
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਅਗਸਤ 2026
US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼
US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼
Vaani Kapoor Birthday : ਹੋਟਲ 'ਚ ਕੰਮ ਕਰਨ ਵਾਲੀ ਵਾਣੀ ਕਿਵੇਂ ਬਣੀ ਅਦਾਕਾਰਾ? ਅਕਸ਼ੈ-ਅਜੇ ਅਤੇ ਰਣਵੀਰ ਵਰਗੇ ਸੁਪਰਸਟਾਰਾਂ ਨਾਲ ਕੀਤਾ ਕੰਮ
Vaani Kapoor Birthday : ਹੋਟਲ 'ਚ ਕੰਮ ਕਰਨ ਵਾਲੀ ਵਾਣੀ ਕਿਵੇਂ ਬਣੀ ਅਦਾਕਾਰਾ? ਅਕਸ਼ੈ-ਅਜੇ ਅਤੇ ਰਣਵੀਰ ਵਰਗੇ ਸੁਪਰਸਟਾਰਾਂ ਨਾਲ ਕੀਤਾ ਕੰਮ
Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ
Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ
Embed widget